2 ਇਤਿਹਾਸ 12 PANIRV
2 ਇਤਿਹਾਸ Chapter 12 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਤਾਂ ਐਉਂ ਹੋਇਆ ਕਿ ਜਦ ਰਹਬੁਆਮ ਦਾ ਰਾਜ ਪੱਕਾ ਹੋ ਗਿਆ ਅਤੇ ਉਹ ਸ਼ਕਤੀ ਵਾਲਾ ਬਣ ਗਿਆ ਤਦ ਉਸ ਨੇ ਅਤੇ ਉਸ ਦੇ ਨਾਲ ਸਾਰੇ ਇਸਰਾਏਲ ਨੇ ਯਹੋਵਾਹ ਦੀ ਬਿਵਸਥਾ ਨੂੰ ਛੱਡ ਦਿੱਤਾ
Square Portrait Landscape 4K UHD
ਫੇਰ ਰਹਬੁਆਮ ਪਾਤਸ਼ਾਹ ਦੇ ਪੰਜਵੇਂ ਸਾਲ ਵਿੱਚ ਅਜਿਹਾ ਹੋਇਆ ਕਿ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਇਸ ਲਈ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਬੇਈਮਾਨੀ ਕੀਤੀ ਸੀ
Square Portrait Landscape 4K UHD
ਅਤੇ ਉਸ ਦੇ ਨਾਲ ਬਾਰਾਂ ਸੌ ਰਥ ਅਤੇ ਸੱਠ ਹਜ਼ਾਰ ਸਵਾਰ ਸਨ, ਲੂਬੀ, ਸੂਕੀ ਅਤੇ ਕੂਸ਼ੀ ਲੋਕ ਜੋ ਉਸ ਦੇ ਨਾਲ ਮਿਸਰ ਤੋਂ ਆਏ ਸਨ ਅਣਗਿਣਤ ਸਨ
Square Portrait Landscape 4K UHD
ਉਸ ਨੇ ਗੜ੍ਹਾਂ ਵਾਲੇ ਸ਼ਹਿਰ ਲੈ ਲਏ ਜੋ ਯਹੂਦਾਹ ਦੇ ਸਨ ਅਤੇ ਉਹ ਯਰੂਸ਼ਲਮ ਤੱਕ ਆ ਗਿਆ।
Square Portrait Landscape 4K UHD
ਤਦ ਸ਼ਮਅਯਾਹ ਨਬੀ ਰਹਬੁਆਮ ਦੇ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਐਉਂ ਫਰਮਾਉਂਦਾ ਹੈ, ਤੁਸੀਂ ਮੈਨੂੰ ਛੱਡ ਦਿੱਤਾ, ਇਸ ਲਈ ਮੈਂ ਵੀ ਤਹਾਨੂੰ ਸ਼ੀਸ਼ਕ ਦੇ ਹੱਥ ਵਿੱਚ ਛੱਡ ਦਿੱਤਾ
Square Portrait Landscape 4K UHD
ਤਦ ਇਸਰਾਏਲ ਦੇ ਸਰਦਾਰਾਂ ਅਤੇ ਪਾਤਸ਼ਾਹ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਅਤੇ ਆਖਿਆ, ਯਹੋਵਾਹ ਹੀ ਧਰਮੀ ਹੈ
Square Portrait Landscape 4K UHD
ਜਦ ਯਹੋਵਾਹ ਨੇ ਵੇਖਿਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਦ ਯਹੋਵਾਹ ਦਾ ਬਚਨ ਸ਼ਮਅਯਾਹ ਨੂੰ ਆਇਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਸੋ ਮੈਂ ਉਨ੍ਹਾਂ ਨੂੰ ਨਾਸ ਨਹੀਂ ਕਰਾਂਗਾ ਪਰ ਉਨ੍ਹਾਂ ਨੂੰ ਕੁਝ ਰਿਹਾਈ ਦੇਵਾਂਗਾ ਅਤੇ ਮੇਰਾ ਕਹਿਰ ਸ਼ੀਸ਼ਕ ਦੇ ਹੱਥੋਂ ਯਰੂਸ਼ਲਮ ਉੱਤੇ ਨਹੀਂ ਪਵੇਗਾ
Square Portrait Landscape 4K UHD
ਤਾਂ ਵੀ ਉਹ ਉਸ ਦੇ ਸੇਵਕ ਹੋਣਗੇ ਤਾਂ ਜੋ ਉਹ ਮੇਰੀ ਸੇਵਾ ਅਤੇ ਦੇਸ-ਦੇਸ ਦੇ ਰਾਜਿਆਂ ਦੀ ਸੇਵਾ ਨੂੰ ਜਾਣ ਲੈਣ
Square Portrait Landscape 4K UHD
ਸੋ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਅਤੇ ਯਹੋਵਾਹ ਦੇ ਭਵਨ ਦੇ ਖਜ਼ਾਨੇ ਨੂੰ ਅਤੇ ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਲੈ ਗਿਆ ਸਗੋਂ ਉਹ ਸਭ ਕੁਝ ਲੈ ਗਿਆ ਅਤੇ ਸੋਨੇ ਦੀਆਂ ਉਹ ਢਾਲਾਂ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਗਿਆ
Square Portrait Landscape 4K UHD
ਤਾਂ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਦੇ ਬਦਲੇ ਪਿੱਤਲ ਦੀਆਂ ਢਾਲਾਂ ਬਣਵਾਈਆਂ ਅਤੇ ਉਨ੍ਹਾਂ ਨੂੰ ਸ਼ਾਹੀ ਨਿਗਾਹਬਾਨਾਂ ਦੇ ਸਰਦਾਰਾਂ ਦੇ ਜਿਹੜੇ ਸ਼ਾਹੀ ਮਹਿਲ ਦੇ ਦਰਵਾਜ਼ੇ ਦੀ ਰਾਖੀ ਕਰਦੇ ਸਨ ਹੱਥ ਵਿੱਚ ਸੌਂਪ ਦਿੱਤਾ।
Square Portrait Landscape 4K UHD
ਜਦ ਪਾਤਸ਼ਾਹ ਯਹੋਵਾਹ ਦੇ ਭਵਨ ਨੂੰ ਜਾਂਦਾ ਸੀ ਤਾਂ ਨਿਗਾਹਬਾਨ ਉਹਨਾਂ ਨੂੰ ਚੁੱਕ ਲੈਂਦੇ ਸਨ ਅਤੇ ਫੇਰ ਉਹਨਾਂ ਨੂੰ ਨਿਗਾਹਬਾਨਾਂ ਦੀ ਕੋਠੜੀ ਵਿੱਚ ਰੱਖ ਦਿੰਦੇ ਸਨ
Square Portrait Landscape 4K UHD
ਜਦ ਉਸ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਾਂ ਯਹੋਵਾਹ ਦਾ ਕਹਿਰ ਉਸ ਤੋਂ ਟਲ ਗਿਆ ਅਤੇ ਉਹ ਨੇ ਉਸ ਨੂੰ ਪੂਰੀ ਤਰ੍ਹਾਂ ਨਾਸ ਨਾ ਕੀਤਾ ਨਾਲੇ ਯਹੂਦਾਹ ਵਿੱਚ ਚੰਗੀਆਂ ਗੱਲਾਂ ਵੀ ਸਨ।
Square Portrait Landscape 4K UHD
ਸੋ ਰਹਬੁਆਮ ਪਾਤਸ਼ਾਹ ਨੇ ਤਕੜਾ ਹੋ ਕੇ ਯਰੂਸ਼ਲਮ ਵਿੱਚ ਰਾਜ ਕੀਤਾ। ਰਹਬੁਆਮ ਜਿਸ ਵੇਲੇ ਰਾਜ ਕਰਨ ਲੱਗਾ ਤਾਂ ਇੱਕਤਾਲੀ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅਰਥਾਤ ਉਸ ਸ਼ਹਿਰ ਵਿੱਚ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਆਮਾਹ ਅੰਮੋਨਣ ਸੀ
Square Portrait Landscape 4K UHD
ਉਸ ਨੇ ਬੁਰਿਆਈ ਕੀਤੀ ਕਿਉਂ ਜੋ ਉਸ ਨੇ ਯਹੋਵਾਹ ਦੀ ਖੋਜ ਵਿੱਚ ਆਪਣਾ ਮਨ ਨਾ ਲਾਇਆ
Square Portrait Landscape 4K UHD
ਅਤੇ ਰਹਬੁਆਮ ਦੇ ਕੰਮ ਮੁੱਢ ਤੋਂ ਅੰਤ ਤੱਕ ਕੀ ਉਹ ਸ਼ਮਅਯਾਹ ਨਬੀ ਅਤੇ ਇੱਦੋ ਗੈਬਦਾਨ ਦੇ ਇਤਿਹਾਸ ਵਿੱਚ ਕੁਲ ਪੱਤ੍ਰੀ ਦੇ ਅਨੁਸਾਰ ਲਿਖੇ ਨਹੀਂ? ਅਤੇ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਸਦਾ ਲੜਾਈ ਹੁੰਦੀ ਰਹੀ
Square Portrait Landscape 4K UHD
ਤਾਂ ਰਹਬੁਆਮ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਬਿਯਾਹ ਉਸ ਦੇ ਥਾਂ ਰਾਜ ਕਰਨ ਲੱਗਾ।
Available Bible Translations
2 Chronicles 12 (ASV) »
2 Chronicles 12 (KJV) »
2 Chronicles 12 (GW) »
2 Chronicles 12 (BSB) »
2 Chronicles 12 (WEB) »
2 Chroniques 12 (LSG) »
2 Chronik 12 (LUTH1912) »
2 इतिहास 12 (HINIRV) »
2 বংশাৱলি 12 (BENIRV) »
2 நாளாகமம் 12 (TAMIRV) »
2 इतिहास 12 (MARIRV) »
2 దినవృత్తాంతాలు 12 (TELIRV) »
2 કાળવૃતાંત 12 (GUJIRV) »
2 ಪೂರ್ವಕಾಲವೃತ್ತಾಂತ 12 (KANIRV) »
٢ أخبار 12 (AVD) »
דברי הימים ב 12 (HEB) »
2 Crônicas 12 (BSL) »
2 Sử Ký 12 (VIE) »
2 Crónicas 12 (RVA) »
2 Cronache 12 (RIV) »
历 代 志 下 12 (CUVS) »
歷 代 志 下 12 (CUVT) »
2 Kronikave 12 (ALB) »
2 Krönikeboken 12 (SV1917) »
2 Паралипоменон 12 (RUSV) »
2 хроніки 12 (UKR) »
2 Krónika 12 (KAR) »
2 Летописи 12 (BULG) »
歴代志下 12 (JPN) »
2 Krønikebok 12 (NORSK) »