2 ਇਤਿਹਾਸ 3 PANIRV
2 ਇਤਿਹਾਸ Chapter 3 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਤਦ ਸੁਲੇਮਾਨ ਯਰੂਸ਼ਲਮ ਵਿੱਚ ਮੋਰੀਆਹ ਪਰਬਤ ਉੱਤੇ ਉਸੇ ਥਾਂ ਯਹੋਵਾਹ ਦਾ ਭਵਨ ਬਣਾਉਣ ਲੱਗਾ ਜਿੱਥੇ ਉਹ ਦੇ ਪਿਤਾ ਦਾਊਦ ਨੂੰ ਉਸ ਦਾ ਦਰਸ਼ਣ ਹੋਇਆ ਸੀ, ਉਸੇ ਥਾਂ ਜਿਹੜਾ ਆਰਨਾਨ ਯਬੂਸੀ ਦੇ ਪਿੜ ਵਿੱਚ ਦਾਊਦ ਨੇ ਤਿਆਰ ਕਰ ਕੇ ਠਹਿਰਾਇਆ ਹੋਇਆ ਸੀ
Square Portrait Landscape 4K UHD
ਉਹ ਉਸ ਨੂੰ ਆਪਣੀ ਪਾਤਸ਼ਾਹੀ ਦੇ ਚੌਥੇ ਸਾਲ ਦੇ ਦੂਜੇ ਮਹੀਨੇ ਦੇ ਦੂਜੇ ਦਿਨ ਬਣਾਉਣ ਲੱਗਾ।
Square Portrait Landscape 4K UHD
ਜੋ ਨੀਂਹ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੀ ਉਸਾਰੀ ਲਈ ਰੱਖੀ ਉਹ ਇਹ ਹੈ, ਉਹ ਦੀ ਲੰਬਾਈ ਪਹਿਲੀ ਮਿਣਤੀ ਅਨੁਸਾਰ ਸੱਠ ਹੱਥ ਅਤੇ ਚੌੜਾਈ ਵੀਹ ਹੱਥ ਸੀ
Square Portrait Landscape 4K UHD
ਅਤੇ ਡਿਉੜੀ ਜੋ ਭਵਨ ਦੇ ਅੱਗੇ ਸੀ ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਤੇ ਉਚਿਆਈ ਇੱਕ ਸੌ ਵੀਹ ਸੀ ਅਤੇ ਉਸ ਨੇ ਉਹ ਨੂੰ ਅੰਦਰ ਬਾਹਰ ਕੁੰਦਨ ਸੋਨੇ ਨਾਲ ਮੜ੍ਹਿਆ
Square Portrait Landscape 4K UHD
ਅਤੇ ਵੱਡੇ ਘਰ ਵਿੱਚ ਉਹ ਨੇ ਚੀਲ ਦੀ ਲੱਕੜੀ ਜੜੀ ਅਤੇ ਉਹ ਨੂੰ ਚੋਖੇ ਸੋਨੇ ਨਾਲ ਮੜ੍ਹਿਆ ਅਤੇ ਉਹ ਦੇ ਉੱਤੇ ਖਜ਼ੂਰ ਦੇ ਬੂਟੇ ਤੇ ਜੰਜ਼ੀਰੀਆਂ ਉੱਕਰੀਆਂ
Square Portrait Landscape 4K UHD
ਅਤੇ ਸੁਹੱਪਣ ਲਈ ਉਹ ਨੇ ਉਸ ਭਵਨ ਨੂੰ ਬਹੁਮੁੱਲੇ ਪੱਥਰਾਂ ਨਾਲ ਸਜਾਇਆ ਅਤੇ ਉਹ ਸੋਨਾ ਪਰਵਾਇਮ ਦਾ ਸੋਨਾ ਸੀ
Square Portrait Landscape 4K UHD
ਉਸ ਨੇ ਭਵਨ ਨੂੰ ਉਹ ਦੀਆਂ ਸ਼ਤੀਰਾਂ, ਉਹ ਦੀ ਡਿਉੜੀ ਅਤੇ ਕੰਧਾਂ ਅਤੇ ਉਹ ਦਿਆਂ ਬੂਹਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਕੰਧਾਂ ਉੱਤੇ ਕਰੂਬੀ ਉੱਕਰੇ
Square Portrait Landscape 4K UHD
ਅਤੇ ਉਸ ਨੇ ਅੱਤ ਪਵਿੱਤਰ ਸਥਾਨ ਨੂੰ ਬਣਾਇਆ। ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਤੇ ਉਹ ਦੀ ਚੌੜਾਈ ਵੀਹ ਹੱਥ ਸੀ ਅਤੇ ਉਸ ਨੇ ਉਹ ਨੂੰ ਛੇ ਸੌ ਤੋੜੇ ਚੋਖੇ ਸੋਨੇ ਨਾਲ ਮੜ੍ਹਿਆ
Square Portrait Landscape 4K UHD
ਅਤੇ ਕਿੱਲਾਂ ਦਾ ਤੋਲ ਪੰਜਾਹ ਤੋਲੇ ਸੋਨੇ ਦਾ ਸੀ। ਉਸ ਨੇ ਉੱਪਰਲੀਆਂ ਕੋਠੜੀਆਂ ਵੀ ਸੋਨੇ ਨਾਲ ਮੜ੍ਹੀਆਂ
Square Portrait Landscape 4K UHD
ਅਤੇ ਉਸ ਨੇ ਅੱਤ ਪਵਿੱਤਰ ਸਥਾਨ ਵਿੱਚ ਦੋ ਕਰੂਬੀ ਉੱਕਰ ਕੇ ਬਣਾਏ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ
Square Portrait Landscape 4K UHD
ਅਤੇ ਕਰੂਬੀਆਂ ਦੇ ਖੰਭਾਂ ਦੀ ਲੰਬਾਈ ਵੀਹ ਹੱਥ ਸੀ। ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤੱਕ ਪਹੁੰਚਿਆ ਹੋਇਆ ਅਤੇ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਤੱਕ ਪਹੁੰਚਿਆ ਹੋਇਆ ਸੀ
Square Portrait Landscape 4K UHD
ਅਤੇ ਦੂਜੇ ਕਰੂਬੀ ਦਾ ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤੱਕ ਪਹੁੰਚਿਆ ਹੋਇਆ ਅਤੇ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਨਾਲ ਜੁੜਿਆ ਹੋਇਆ ਸੀ
Square Portrait Landscape 4K UHD
ਇਨ੍ਹਾਂ ਕਰੂਬੀਆਂ ਦੇ ਖੰਭ ਵੀਹ ਹੱਥ ਫੈਲੇ ਹੋਏ ਸਨ ਅਤੇ ਉਹ ਆਪਣੇ-ਆਪਣੇ ਪੈਰਾਂ ਉੱਤੇ ਖੜ੍ਹੇ ਸਨ ਅਤੇ ਉਨ੍ਹਾਂ ਦੇ ਮੂੰਹ ਅੰਦਰਵਾਰ ਨੂੰ ਸਨ।
Square Portrait Landscape 4K UHD
ਅਤੇ ਉਸ ਨੇ ਪੜਦਾ ਨੀਲੇ, ਬੈਂਗਣੀ, ਕਿਰਮਚੀ ਮਹੀਨ ਕਤਾਨ ਦੇ ਕੱਪੜੇ ਦਾ ਬਣਾਇਆ ਅਤੇ ਉਹ ਦੇ ਉੱਤੇ ਕਰੂਬੀਆਂ ਦੀ ਕਢਾਈ ਕੀਤੀ।
Square Portrait Landscape 4K UHD
ਉਸ ਨੇ ਭਵਨ ਦੇ ਅੱਗੇ ਦੇ ਲਈ ਲੱਗਭੱਗ ਪੈਂਤੀ ਹੱਥ ਉੱਚੇ ਦੋ ਥੰਮ੍ਹ ਬਣਾਏ ਅਤੇ ਹਰ ਇੱਕ ਦੀ ਟੀਸੀ ਉੱਤੇ ਪੰਜ-ਪੰਜ ਹੱਥ ਦਾ ਮੁਕਟ ਸੀ।
Square Portrait Landscape 4K UHD
ਉਸ ਨੇ ਵਿੱਚਲੀ ਕੋਠੜੀ ਵਿੱਚ ਜੰਜ਼ੀਰੀਆਂ ਬਣਾ ਕੇ ਉਨ੍ਹਾਂ ਨੂੰ ਥੰਮਾਂ ਦੇ ਸਿਰਿਆਂ ਉੱਤੇ ਲਾਇਆ ਅਤੇ ਉਸ ਨੇ ਇੱਕ ਸੌ ਅਨਾਰ ਬਣਾ ਕੇ ਉਨ੍ਹਾਂ ਨੂੰ ਜੰਜ਼ੀਰੀਆਂ ਵਿੱਚ ਲਾ ਦਿੱਤਾ।
Square Portrait Landscape 4K UHD
ਉਸ ਨੇ ਥੰਮਾਂ ਨੂੰ ਹੈਕਲ ਦੇ ਅੱਗੇ ਇੱਕ ਨੂੰ ਸੱਜੇ ਤੇ ਦੂਜੇ ਨੂੰ ਖੱਬੇ ਪਾਸੇ ਖੜ੍ਹਾ ਕਰ ਦਿੱਤਾ ਅਤੇ ਜਿਹੜਾ ਸੱਜੇ ਪਾਸੇ ਸੀ ਉਹ ਦਾ ਨਾਮ “ਯਾਕੀਨ” ਅਤੇ ਜਿਹੜਾ ਖੱਬੇ ਪਾਸੇ ਸੀ ਉਹ ਦਾ ਨਾਮ “ਬੋਅਜ਼” ਰੱਖਿਆ।
Available Bible Translations
2 Chronicles 3 (ASV) »
2 Chronicles 3 (KJV) »
2 Chronicles 3 (GW) »
2 Chronicles 3 (BSB) »
2 Chronicles 3 (WEB) »
2 Chroniques 3 (LSG) »
2 Chronik 3 (LUTH1912) »
2 इतिहास 3 (HINIRV) »
2 বংশাৱলি 3 (BENIRV) »
2 நாளாகமம் 3 (TAMIRV) »
2 इतिहास 3 (MARIRV) »
2 దినవృత్తాంతాలు 3 (TELIRV) »
2 કાળવૃતાંત 3 (GUJIRV) »
2 ಪೂರ್ವಕಾಲವೃತ್ತಾಂತ 3 (KANIRV) »
٢ أخبار 3 (AVD) »
דברי הימים ב 3 (HEB) »
2 Crônicas 3 (BSL) »
2 Sử Ký 3 (VIE) »
2 Crónicas 3 (RVA) »
2 Cronache 3 (RIV) »
历 代 志 下 3 (CUVS) »
歷 代 志 下 3 (CUVT) »
2 Kronikave 3 (ALB) »
2 Krönikeboken 3 (SV1917) »
2 Паралипоменон 3 (RUSV) »
2 хроніки 3 (UKR) »
2 Krónika 3 (KAR) »
2 Летописи 3 (BULG) »
歴代志下 3 (JPN) »
2 Krønikebok 3 (NORSK) »