ਜ਼ਬੂਰ 82 PANIRV
ਜ਼ਬੂਰ Chapter 82 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਆਸਾਫ਼ ਦਾ ਭਜਨ ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਬੈਠਾ ਹੈ, ਉਹ ਦੇਵਤਿਆਂ ਦਾ ਨਿਆਂ ਕਰਦਾ ਹੈ,
Square Portrait Landscape 4K UHD
ਤੁਸੀਂ ਕਦ ਤੋੜੀ ਟੇਡਾ ਨਿਆਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖਪਾਤ ਕਰੋਗੇ? ਸਲਹ।
Square Portrait Landscape 4K UHD
ਨਿਤਾਣੇ ਅਤੇ ਯਤੀਮ ਦਾ ਨਿਆਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ।
Square Portrait Landscape 4K UHD
ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ ਛੁਡਾਓ।
Square Portrait Landscape 4K UHD
ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ।
Square Portrait Landscape 4K UHD
ਮੈਂ ਆਖਿਆ, ਤੁਸੀਂ ਦੇਵਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤਰ ਹੋ।
Square Portrait Landscape 4K UHD
ਪਰੰਤੂ ਤੁਸੀਂ ਇਨਸਾਨ ਵਾਂਗੂੰ ਮਾਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਗੂੰ ਡਿੱਗ ਪਓਗੇ!
Square Portrait Landscape 4K UHD
ਹੇ ਪਰਮੇਸ਼ੁਰ, ਉੱਠ, ਸੰਸਾਰ ਦਾ ਨਿਆਂ ਕਰ! ਕਿਉਂ ਜੋ ਤੂੰ ਸਾਰੀਆਂ ਕੌਮਾਂ ਨੂੰ ਆਪਣੀ ਮਿਰਾਸ ਬਣਾਵੇਂਗਾ।
Available Bible Translations
Psalms 82 (ASV) »
Psalms 82 (KJV) »
Psalms 82 (GW) »
Psalms 82 (BSB) »
Psalms 82 (WEB) »
Psaumes 82 (LSG) »
Psalm 82 (LUTH1912) »
भजन संहिता 82 (HINIRV) »
গীতমালা 82 (BENIRV) »
சங்கீதங்கள் 82 (TAMIRV) »
स्तोत्रसंहिता 82 (MARIRV) »
కీర్తన 82 (TELIRV) »
ગીતશાસ્ત્ર 82 (GUJIRV) »
ಕೀರ್ತನೆಗಳು 82 (KANIRV) »
اَلْمَزَامِيرُ 82 (AVD) »
תהלים 82 (HEB) »
Salmos 82 (BSL) »
Thánh Thi 82 (VIE) »
Salmos 82 (RVA) »
Salmi 82 (RIV) »
诗 篇 82 (CUVS) »
詩 篇 82 (CUVT) »
Psalmet 82 (ALB) »
Psaltaren 82 (SV1917) »
Псалтирь 82 (RUSV) »
Псалми 82 (UKR) »
Zsoltárok 82 (KAR) »
Псалми 82 (BULG) »
詩篇 82 (JPN) »
Salmene 82 (NORSK) »