ਅਸਤਸਨਾ 10:17 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਅਸਤਸਨਾ 10:17 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਅਸਤਸਨਾ 10:17 PANIRV 4K Wallpaper - ਕਿਉਂ ਜੋ ਯਹੋਵਾਹ - 4K Wallpaper Bible Verse

ਅਸਤਸਨਾ 10:17 PANIRV

ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ, ਸ਼ਕਤੀਮਾਨ ਅਤੇ ਭੈਅ ਦਾਇਕ ਪਰਮੇਸ਼ੁਰ ਹੈ, ਜਿਹੜਾ ਕਿਸੇ ਦਾ ਪੱਖਪਾਤ ਨਹੀਂ ਕਰਦਾ ਅਤੇ ਨਾ ਕਿਸੇ ਤੋਂ ਰਿਸ਼ਵਤ ਲੈਂਦਾ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Deuteronomy 10:17 PANIRV Ultra HD Christian Wallpapers are generated using nature scenery backgrounds and scenic photos.

Additional Bible Verse Images

Picture 02 - ਅਸਤਸਨਾ 10:17 PANIRV 4K Wallpaper - ਕਿਉਂ ਜੋ ਯਹੋਵਾਹ - 4K Wallpaper Bible Verse
View New Tab
Picture 03 - ਅਸਤਸਨਾ 10:17 PANIRV 4K Wallpaper - ਕਿਉਂ ਜੋ ਯਹੋਵਾਹ - 4K Wallpaper Bible Verse
View New Tab
Picture 04 - ਅਸਤਸਨਾ 10:17 PANIRV 4K Wallpaper - ਕਿਉਂ ਜੋ ਯਹੋਵਾਹ - 4K Wallpaper Bible Verse
View New Tab
Picture 05 - ਅਸਤਸਨਾ 10:17 PANIRV 4K Wallpaper - ਕਿਉਂ ਜੋ ਯਹੋਵਾਹ - 4K Wallpaper Bible Verse
View New Tab
Picture 06 - ਅਸਤਸਨਾ 10:17 PANIRV 4K Wallpaper - ਕਿਉਂ ਜੋ ਯਹੋਵਾਹ - 4K Wallpaper Bible Verse
View New Tab
Picture 07 - ਅਸਤਸਨਾ 10:17 PANIRV 4K Wallpaper - ਕਿਉਂ ਜੋ ਯਹੋਵਾਹ - 4K Wallpaper Bible Verse
View New Tab

ਅਸਤਸਨਾ 10:17 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਅਸਤਸਨਾ 10:17 PANIRV. Please click on any image below to navigate to that specific Bible verse page.

ਰੋਮੀਆਂ 2:11 PANIRV Bible Verse Image
ਰੋਮੀਆਂ 2:11 (PANIRV) »
ਪਰਮੇਸ਼ੁਰ ਦੀ ਹਜ਼ੂਰੀ ਵਿੱਚ ਕਿਸੇ ਦਾ ਪੱਖਪਾਤ ਨਹੀਂ ਹੁੰਦਾ।

ਰਸੂਲਾਂ ਦੇ ਕਰਤੱਬ 10:34 PANIRV Bible Verse Image
ਰਸੂਲਾਂ ਦੇ ਕਰਤੱਬ 10:34 (PANIRV) »
ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ।

ਗਲਾਤਿਯਾ 2:6 PANIRV Bible Verse Image
ਗਲਾਤਿਯਾ 2:6 (PANIRV) »
ਪਰ ਉਹ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ ਅਤੇ ਕੁਝ ਸਮਝੇ ਜਾਂਦੇ ਸਨ, ਉਹ ਭਾਵੇ ਕਿਹੋ ਜਿਹੇ ਵੀ ਹੋਣ, ਮੈਨੂੰ ਕੋਈ ਪਰਵਾਹ ਨਹੀਂ - ਪਰਮੇਸ਼ੁਰ ਕਿਸੇ ਮਨੁੱਖ ਦਾ ਪੱਖਪਾਤ ਨਹੀਂ ਕਰਦਾ ਹੈ, ਮੈਂ ਕਹਿੰਦਾ ਹਾਂ ਕਿ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ, ਉਹਨਾਂ ਤੋਂ ਮੈਨੂੰ ਤਾਂ ਕੁਝ ਪ੍ਰਾਪਤ ਨਹੀਂ ਹੋਇਆ।

ਅਫ਼ਸੀਆਂ 6:9 PANIRV Bible Verse Image
ਅਫ਼ਸੀਆਂ 6:9 (PANIRV) »
ਅਤੇ ਹੇ ਮਾਲਕੋ, ਤੁਸੀਂ ਧਮਕੀਆਂ ਦੇਣੀਆਂ ਛੱਡ ਕੇ, ਉਹਨਾਂ ਨਾਲ ਇਹੋ ਜਿਹਾ ਵਰਤਾਰਾ ਕਰੋ ਇਹ ਜਾਣਦੇ ਹੋ ਜੋ ਸਵਰਗ ਵਿੱਚ ਤੁਹਾਡਾ ਦੋਹਾਂ ਦਾ ਮਾਲਕ ਹੈ, ਜੋ ਕਿਸੇ ਦਾ ਪੱਖਪਾਤ ਨਹੀਂ ਕਰਦਾ!

ਅਸਤਸਨਾ 7:21 PANIRV Bible Verse Image
ਅਸਤਸਨਾ 7:21 (PANIRV) »
ਤੁਸੀਂ ਉਹਨਾਂ ਤੋਂ ਭੈਅ ਨਾ ਖਾਇਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਚਕਾਰ ਹੈ। ਉਹ ਇੱਕ ਵੱਡਾ ਅਤੇ ਭੈਅ ਦਾਇਕ ਪਰਮੇਸ਼ੁਰ ਹੈ।

ਯਸ਼ਵਾ 22:22 PANIRV Bible Verse Image
ਯਸ਼ਵਾ 22:22 (PANIRV) »
ਯਹੋਵਾਹ ਸਮਰੱਥ ਪਰਮੇਸ਼ੁਰ, ਹਾਂ, ਯਹੋਵਾਹ ਸਮਰੱਥ ਪਰਮੇਸ਼ੁਰ, ਉਹੀ ਜਾਣਦਾ ਹੈ ਅਤੇ ਇਸਰਾਏਲੀ ਵੀ ਜਾਣੇਗਾ ਕਿ ਜੇ ਕਦੀ ਪਿੱਛੇ ਹੱਟਣ ਵਿੱਚ ਜਾਂ ਯਹੋਵਾਹ ਦੇ ਵਿਰੁੱਧ ਬੇਈਮਾਨੀ ਕਰਨ ਵਿੱਚ ਕੁਝ ਹੋਇਆ ਹੋਵੇ ਤਾਂ ਅੱਜ ਦੇ ਦਿਨ ਸਾਨੂੰ ਨਾ ਛੱਡੋ।

ਨਹਮਯਾਹ 9:32 PANIRV Bible Verse Image
ਨਹਮਯਾਹ 9:32 (PANIRV) »
“ਹੁਣ ਹੇ ਸਾਡੇ ਪਰਮੇਸ਼ੁਰ! ਤੂੰ ਜੋ ਵੱਡਾ ਅਤੇ ਬਲਵੰਤ ਅਤੇ ਭੈਅ ਯੋਗ ਪਰਮੇਸ਼ੁਰ ਹੈ ਅਤੇ ਆਪਣੇ ਨੇਮ ਦੀ ਪਾਲਣਾ ਕਰਦਾ ਅਤੇ ਦਯਾ ਕਰਦਾ ਹੈਂ, ਇਹ ਸਾਰਾ ਕਸ਼ਟ ਜਿਹੜਾ ਅੱਸ਼ੂਰ ਦੇ ਰਾਜਿਆਂ ਦੇ ਦਿਨਾਂ ਤੋਂ ਲੈ ਕੇ ਅੱਜ ਦੇ ਦਿਨ ਤੱਕ ਸਾਡੇ ਉੱਤੇ ਅਤੇ ਸਾਡੇ ਰਾਜਿਆਂ, ਸਾਡੇ ਹਾਕਮਾਂ, ਸਾਡੇ ਜਾਜਕਾਂ, ਸਾਡੇ ਨਬੀਆਂ, ਸਾਡੇ ਪੁਰਖਿਆਂ ਅਤੇ ਤੇਰੀ ਸਾਰੀ ਪਰਜਾ ਉੱਤੇ ਬੀਤਿਆ ਹੈ, ਉਹ ਤੇਰੇ ਸਨਮੁਖ ਮਾਮੂਲੀ ਨਾ ਜਾਣਿਆ ਜਾਵੇ,

ਦਾਨੀਏਲ 2:47 PANIRV Bible Verse Image
ਦਾਨੀਏਲ 2:47 (PANIRV) »
ਰਾਜੇ ਨੇ ਦਾਨੀਏਲ ਨੂੰ ਆਖਿਆ, ਯਕੀਨਨ ਤੇਰਾ ਪਰਮੇਸ਼ੁਰ ਦੇਵਤਿਆਂ ਦਾ ਦੇਵਤਾ ਅਤੇ ਰਾਜਿਆਂ ਦਾ ਰਾਜਾ ਅਤੇ ਭੇਤ ਖੋਲ੍ਹਣ ਵਾਲਾ ਹੈ ਕਿਉਂ ਜੋ ਤੂੰ ਇਸ ਭੇਤ ਨੂੰ ਖੋਲ੍ਹ ਸਕਿਆ!

ਪਰਕਾਸ਼ ਦੀ ਪੋਥੀ 17:14 PANIRV Bible Verse Image
ਪਰਕਾਸ਼ ਦੀ ਪੋਥੀ 17:14 (PANIRV) »
ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ।

ਅੱਯੂਬ 34:19 PANIRV Bible Verse Image
ਅੱਯੂਬ 34:19 (PANIRV) »
ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ, ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਉਹ ਸਾਰੇ ਦੇ ਸਾਰੇ ਉਹ ਦੇ ਹੱਥਾਂ ਦਾ ਕੰਮ ਹਨ!

ਪਰਕਾਸ਼ ਦੀ ਪੋਥੀ 19:16 PANIRV Bible Verse Image
ਪਰਕਾਸ਼ ਦੀ ਪੋਥੀ 19:16 (PANIRV) »
ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।”

1 ਪਤਰਸ 1:17 PANIRV Bible Verse Image
1 ਪਤਰਸ 1:17 (PANIRV) »
ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨ੍ਹਾਂ ਪੱਖਪਾਤ ਨਿਆਂ ਕਰਦਾ ਹੈ, ਤਾਂ ਆਪਣੀ ਮੁਸਾਫ਼ਰੀ ਦਾ ਸਮਾਂ ਡਰ ਨਾਲ ਬਤੀਤ ਕਰੋ।

Available Bible Translations

American Standard Version (ASV)
Deuteronomy 10:17 (ASV) »
King James Version (KJV)
Deuteronomy 10:17 (KJV) »
GOD’S WORD® (GW)
Deuteronomy 10:17 (GW) »
Berean Bible (BSB)
Deuteronomy 10:17 (BSB) »
World English Bible (WEB)
Deuteronomy 10:17 (WEB) »
German Bible (LUTH1912)
Deuteronomium 10:17 (LUTH1912) »
Hebrew Bible (HEB)
דברים 10:17 (HEB) »
Portuguese Bible (BSL)
Deuteronômio 10:17 (BSL) »
Spanish Bible (RVA)
Deuteronomio 10:17 (RVA) »
Italian Bible (RIV)
Deuteronomio 10:17 (RIV) »
Chinese Simplified (CUVS)
申 命 记 10:17 (CUVS) »
Chinese Traditional (CUVT)
申 命 記 10:17 (CUVT) »
Swedish Bible (SV1917)
5 Mosebok 10:17 (SV1917) »
Hungarian Bible (KAR)
5 Mózes 10:17 (KAR) »
Japanese Bible (JPN)
申命記 10:17 (JPN) »
Norwegian Bible (NORSK)
5 Mosebok 10:17 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »