ਉਪਦੇਸ਼ਕ 12:14 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਉਪਦੇਸ਼ਕ 12:14 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਉਪਦੇਸ਼ਕ 12:14 PANIRV 4K Wallpaper - ਪਰਮੇਸ਼ੁਰ ਤਾਂ - 4K Wallpaper Bible Verse

ਉਪਦੇਸ਼ਕ 12:14 PANIRV

ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Ecclesiastes 12:14 PANIRV Ultra HD Christian Wallpapers are generated using nature scenery backgrounds and scenic photos.

Additional Bible Verse Images

Picture 02 - ਉਪਦੇਸ਼ਕ 12:14 PANIRV 4K Wallpaper - ਪਰਮੇਸ਼ੁਰ ਤਾਂ - 4K Wallpaper Bible Verse
View New Tab
Picture 03 - ਉਪਦੇਸ਼ਕ 12:14 PANIRV 4K Wallpaper - ਪਰਮੇਸ਼ੁਰ ਤਾਂ - 4K Wallpaper Bible Verse
View New Tab
Picture 04 - ਉਪਦੇਸ਼ਕ 12:14 PANIRV 4K Wallpaper - ਪਰਮੇਸ਼ੁਰ ਤਾਂ - 4K Wallpaper Bible Verse
View New Tab
Picture 05 - ਉਪਦੇਸ਼ਕ 12:14 PANIRV 4K Wallpaper - ਪਰਮੇਸ਼ੁਰ ਤਾਂ - 4K Wallpaper Bible Verse
View New Tab
Picture 06 - ਉਪਦੇਸ਼ਕ 12:14 PANIRV 4K Wallpaper - ਪਰਮੇਸ਼ੁਰ ਤਾਂ - 4K Wallpaper Bible Verse
View New Tab
Picture 07 - ਉਪਦੇਸ਼ਕ 12:14 PANIRV 4K Wallpaper - ਪਰਮੇਸ਼ੁਰ ਤਾਂ - 4K Wallpaper Bible Verse
View New Tab

ਉਪਦੇਸ਼ਕ 12:14 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਉਪਦੇਸ਼ਕ 12:14 PANIRV. Please click on any image below to navigate to that specific Bible verse page.

2 ਕੁਰਿੰਥੀਆਂ 5:10 PANIRV Bible Verse Image
2 ਕੁਰਿੰਥੀਆਂ 5:10 (PANIRV) »
ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ।

ਰੋਮੀਆਂ 2:16 PANIRV Bible Verse Image
ਰੋਮੀਆਂ 2:16 (PANIRV) »
ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ।

ਮੱਤੀ 12:36 PANIRV Bible Verse Image
ਮੱਤੀ 12:36 (PANIRV) »
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲ ਦਾ ਜੋ ਉਹ ਬੋਲਣ, ਨਿਆਂ ਦੇ ਦਿਨ ਉਹ ਦਾ ਹਿਸਾਬ ਦੇਣਗੇ।

1 ਕੁਰਿੰਥੀਆਂ 4:5 PANIRV Bible Verse Image
1 ਕੁਰਿੰਥੀਆਂ 4:5 (PANIRV) »
ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ। ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।

ਰੋਮੀਆਂ 14:10 PANIRV Bible Verse Image
ਰੋਮੀਆਂ 14:10 (PANIRV) »
ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੋਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ।

ਉਪਦੇਸ਼ਕ 3:17 PANIRV Bible Verse Image
ਉਪਦੇਸ਼ਕ 3:17 (PANIRV) »
ਤਦ ਮੈਂ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਧਰਮੀਆਂ ਅਤੇ ਦੁਸ਼ਟਾਂ ਦਾ ਨਿਆਂ ਕਰੇਗਾ ਕਿਉਂ ਜੋ ਇੱਕ-ਇੱਕ ਗੱਲ ਦਾ ਅਤੇ ਇੱਕ-ਇੱਕ ਕੰਮ ਦਾ ਇੱਕ ਵੇਲਾ ਹੈ।

ਉਪਦੇਸ਼ਕ 11:9 PANIRV Bible Verse Image
ਉਪਦੇਸ਼ਕ 11:9 (PANIRV) »
ਹੇ ਜੁਆਨ, ਤੂੰ ਆਪਣੀ ਜੁਆਨੀ ਵਿੱਚ ਮੌਜ ਕਰ ਅਤੇ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ ਅਤੇ ਆਪਣੇ ਮਨ ਦੇ ਰਾਹਾਂ ਵਿੱਚ ਅਤੇ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਕਿ ਇਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਂ ਕਰੇਗਾ।

ਮੱਤੀ 10:26 PANIRV Bible Verse Image
ਮੱਤੀ 10:26 (PANIRV) »
ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ ਜਿਹੜੀ ਪ੍ਰਗਟ ਨਾ ਕੀਤੀ ਜਾਵੇਗੀ, ਨਾ ਕੁਝ ਗੁਪਤ ਹੈ ਜੋ ਜਾਣਿਆ ਨਾ ਜਾਵੇਗਾ।

ਲੂਕਾ 12:1 PANIRV Bible Verse Image
ਲੂਕਾ 12:1 (PANIRV) »
ਜਦ ਹਜ਼ਾਰਾਂ ਦੀ ਭੀੜ ਇਕੱਠੀ ਹੋਈ ਕਿ ਲੋਕ ਇੱਕ ਦੂਜੇ ਉੱਤੇ ਡਿੱਗਦੇ ਪੈਂਦੇ ਸਨ ਤਾਂ ਯਿਸੂ ਨੇ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ।

ਰਸੂਲਾਂ ਦੇ ਕਰਤੱਬ 17:30 PANIRV Bible Verse Image
ਰਸੂਲਾਂ ਦੇ ਕਰਤੱਬ 17:30 (PANIRV) »
ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।

ਯੂਹੰਨਾ 5:29 PANIRV Bible Verse Image
ਯੂਹੰਨਾ 5:29 (PANIRV) »
ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।”

ਜ਼ਬੂਰ 96:13 PANIRV Bible Verse Image
ਜ਼ਬੂਰ 96:13 (PANIRV) »
ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ।

Available Bible Translations

American Standard Version (ASV)
Ecclesiastes 12:14 (ASV) »
King James Version (KJV)
Ecclesiastes 12:14 (KJV) »
GOD’S WORD® (GW)
Ecclesiastes 12:14 (GW) »
World English Bible (WEB)
Ecclesiastes 12:14 (WEB) »
German Bible (LUTH1912)
Prediger 12:14 (LUTH1912) »
Hebrew Bible (HEB)
קהלת 12:14 (HEB) »
Portuguese Bible (BSL)
Eclesiastes 12:14 (BSL) »
Vietnamese Bible (VIE)
Giảng Sư 12:14 (VIE) »
Spanish Bible (RVA)
Eclesiastés 12:14 (RVA) »
Italian Bible (RIV)
Ecclesiaste 12:14 (RIV) »
Chinese Simplified (CUVS)
传 道 书 12:14 (CUVS) »
Chinese Traditional (CUVT)
傳 道 書 12:14 (CUVT) »
Albanian Bible (ALB)
Predikuesi 12:14 (ALB) »
Swedish Bible (SV1917)
Predikaren 12:14 (SV1917) »
Hungarian Bible (KAR)
Prédikátor 12:14 (KAR) »
Japanese Bible (JPN)
伝道の書 12:14 (JPN) »
Norwegian Bible (NORSK)
Forkynneren 12:14 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »