ਹਿਜ਼ਕੀਏਲ 37:26 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਹਿਜ਼ਕੀਏਲ 37:26 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਹਿਜ਼ਕੀਏਲ 37:26 PANIRV 4K Wallpaper - ਮੈਂ ਉਹਨਾਂ ਦੇ ਨਾਲ - 4K Wallpaper Bible Verse

ਹਿਜ਼ਕੀਏਲ 37:26 PANIRV

ਮੈਂ ਉਹਨਾਂ ਦੇ ਨਾਲ ਸ਼ਾਂਤੀ ਦਾ ਨੇਮ ਅਰਥਾਤ ਸਦਾ ਦਾ ਨੇਮ ਬੰਨ੍ਹਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਤੇ ਉਹਨਾਂ ਨੂੰ ਵਧਾਵਾਂਗਾ। ਉਹਨਾਂ ਦੇ ਵਿਚਕਾਰ ਆਪਣੇ ਪਵਿੱਤਰ ਸਥਾਨ ਨੂੰ ਸਦਾ ਲਈ ਕਾਇਮ ਕਰਾਂਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Ezekiel 37:26 PANIRV Ultra HD Christian Wallpapers are generated using nature scenery backgrounds and scenic photos.

Additional Bible Verse Images

Picture 02 - ਹਿਜ਼ਕੀਏਲ 37:26 PANIRV 4K Wallpaper - ਮੈਂ ਉਹਨਾਂ ਦੇ ਨਾਲ - 4K Wallpaper Bible Verse
View New Tab
Picture 03 - ਹਿਜ਼ਕੀਏਲ 37:26 PANIRV 4K Wallpaper - ਮੈਂ ਉਹਨਾਂ ਦੇ ਨਾਲ - 4K Wallpaper Bible Verse
View New Tab
Picture 04 - ਹਿਜ਼ਕੀਏਲ 37:26 PANIRV 4K Wallpaper - ਮੈਂ ਉਹਨਾਂ ਦੇ ਨਾਲ - 4K Wallpaper Bible Verse
View New Tab
Picture 05 - ਹਿਜ਼ਕੀਏਲ 37:26 PANIRV 4K Wallpaper - ਮੈਂ ਉਹਨਾਂ ਦੇ ਨਾਲ - 4K Wallpaper Bible Verse
View New Tab
Picture 06 - ਹਿਜ਼ਕੀਏਲ 37:26 PANIRV 4K Wallpaper - ਮੈਂ ਉਹਨਾਂ ਦੇ ਨਾਲ - 4K Wallpaper Bible Verse
View New Tab
Picture 07 - ਹਿਜ਼ਕੀਏਲ 37:26 PANIRV 4K Wallpaper - ਮੈਂ ਉਹਨਾਂ ਦੇ ਨਾਲ - 4K Wallpaper Bible Verse
View New Tab

ਹਿਜ਼ਕੀਏਲ 37:26 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਹਿਜ਼ਕੀਏਲ 37:26 PANIRV. Please click on any image below to navigate to that specific Bible verse page.

ਯਸਾਯਾਹ 55:3 PANIRV Bible Verse Image
ਯਸਾਯਾਹ 55:3 (PANIRV) »
ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲ਼ਗੀਆਂ ਦਾ ਨੇਮ।

ਹਿਜ਼ਕੀਏਲ 34:25 PANIRV Bible Verse Image
ਹਿਜ਼ਕੀਏਲ 34:25 (PANIRV) »
ਮੈਂ ਉਹਨਾਂ ਨਾਲ ਸ਼ਾਂਤੀ ਦਾ ਨੇਮ ਬੰਨ੍ਹਾਂਗਾ ਅਤੇ ਬੁਰੇ ਦਰਿੰਦਿਆਂ ਨੂੰ ਦੇਸ ਵਿੱਚੋਂ ਮੁਕਾ ਦਿਆਂਗਾ। ਉਹ ਉਜਾੜ ਵਿੱਚ ਸੁੱਖ ਨਾਲ ਵੱਸਣਗੇ ਅਤੇ ਜੰਗਲਾਂ ਵਿੱਚ ਸੌਣਗੇ।

ਯਿਰਮਿਯਾਹ 30:19 PANIRV Bible Verse Image
ਯਿਰਮਿਯਾਹ 30:19 (PANIRV) »
ਉਹਨਾਂ ਵਿੱਚੋਂ ਧੰਨਵਾਦ ਅਤੇ ਹੱਸਣ ਵਾਲਿਆਂ ਦੀ ਅਵਾਜ਼ ਨਿੱਕਲੇਗੀ, ਮੈਂ ਉਹਨਾਂ ਨੂੰ ਵਧਾਵਾਂਗਾ ਅਤੇ ਉਹ ਘਟਣਗੇ ਨਹੀਂ, ਮੈਂ ਉਹਨਾਂ ਨੂੰ ਪਤਵੰਤੇ ਕਰਾਂਗਾ, ਉਹ ਛੋਟੇ ਨਾ ਹੋਣਗੇ।

ਅਹਬਾਰ 26:11 PANIRV Bible Verse Image
ਅਹਬਾਰ 26:11 (PANIRV) »
ਅਤੇ ਮੈਂ ਆਪਣਾ ਡੇਰਾ ਤੁਹਾਡੇ ਵਿਚਕਾਰ ਖੜ੍ਹਾ ਕਰਾਂਗਾ ਅਤੇ ਮੇਰਾ ਜੀਅ ਤੁਹਾਨੂੰ ਮਾੜੇ ਨਾ ਸਮਝੇਗਾ।

ਹਿਜ਼ਕੀਏਲ 43:7 PANIRV Bible Verse Image
ਹਿਜ਼ਕੀਏਲ 43:7 (PANIRV) »
ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਮੇਰੇ ਸਿੰਘਾਸਣ ਦਾ ਥਾਂ ਹੈ ਅਤੇ ਮੇਰੇ ਪੈਰਾਂ ਦੀ ਕੁਰਸੀ ਹੈ, ਜਿੱਥੇ ਮੈਂ ਇਸਰਾਏਲੀਆਂ ਦੇ ਵਿਚਕਾਰ ਸਦਾ ਲਈ ਵੱਸਾਂਗਾ ਅਤੇ ਇਸਰਾਏਲ ਦਾ ਘਰਾਣਾ ਅਤੇ ਉਹਨਾਂ ਦੇ ਰਾਜਾ ਫੇਰ ਕਦੇ ਮੇਰੇ ਪਵਿੱਤਰ ਨਾਮ ਨੂੰ ਆਪਣੇ ਵਿਭਚਾਰ ਨਾਲ ਅਤੇ ਆਪਣੇ ਰਾਜਿਆਂ ਦੀਆਂ ਲਾਸ਼ਾਂ ਨਾਲ, ਉਹਨਾਂ ਦੀਆਂ ਉੱਚਿਆਈਆਂ ਵਿੱਚ ਭਰਿਸ਼ਟ ਨਾ ਕਰਨਗੇ।

2 ਕੁਰਿੰਥੀਆਂ 6:16 PANIRV Bible Verse Image
2 ਕੁਰਿੰਥੀਆਂ 6:16 (PANIRV) »
ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ।

ਹਿਜ਼ਕੀਏਲ 36:10 PANIRV Bible Verse Image
ਹਿਜ਼ਕੀਏਲ 36:10 (PANIRV) »
ਮੈਂ ਆਦਮੀਆਂ ਨੂੰ ਹਾਂ, ਇਸਰਾਏਲ ਦੇ ਸਾਰੇ ਘਰਾਣੇ ਨੂੰ ਤੁਹਾਡੇ ਉੱਤੇ ਬਹੁਤ ਵਧਾ ਦਿਆਂਗਾ। ਸ਼ਹਿਰ ਵਸਾਏ ਜਾਣਗੇ ਅਤੇ ਉਜਾੜ ਸਥਾਨ ਫੇਰ ਬਣਾਏ ਜਾਣਗੇ।

ਇਬਰਾਨੀ 13:20 PANIRV Bible Verse Image
ਇਬਰਾਨੀ 13:20 (PANIRV) »
ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ

ਜ਼ਕਰਯਾਹ 2:5 PANIRV Bible Verse Image
ਜ਼ਕਰਯਾਹ 2:5 (PANIRV) »
ਮੈਂ ਉਸ ਦੇ ਦੁਆਲੇ ਉਸ ਦੇ ਲਈ ਅੱਗ ਦੀ ਸ਼ਹਿਰ ਪਨਾਹ ਹੋਵਾਂਗਾ ਅਤੇ ਉਸ ਦੇ ਵਿੱਚ ਪਰਤਾਪ ਲਈ ਹੋਵਾਂਗਾ, ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 11:16 PANIRV Bible Verse Image
ਹਿਜ਼ਕੀਏਲ 11:16 (PANIRV) »
ਇਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਭਾਵੇਂ ਮੈਂ ਉਹਨਾਂ ਨੂੰ ਕੌਮਾਂ ਦੇ ਵਿੱਚ ਭੇਜ ਦਿੱਤਾ ਹੈ ਅਤੇ ਦੂਜੇ ਦੇਸਾਂ ਵਿੱਚ ਖਿਲਾਰ ਦਿੱਤਾ ਹੈ, ਪਰ ਮੈਂ ਉਹਨਾਂ ਲਈ ਉਹਨਾਂ ਦੇਸਾਂ ਵਿੱਚ ਜਿੱਥੇ-ਜਿੱਥੇ ਉਹ ਗਏ ਹਨ, ਥੋੜੇ ਸਮੇਂ ਲਈ ਇੱਕ ਪਵਿੱਤਰ ਸਥਾਨ ਹੋਵਾਂਗਾ।

ਯੂਹੰਨਾ 14:27 PANIRV Bible Verse Image
ਯੂਹੰਨਾ 14:27 (PANIRV) »
“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।”

ਹਿਜ਼ਕੀਏਲ 16:62 PANIRV Bible Verse Image
ਹਿਜ਼ਕੀਏਲ 16:62 (PANIRV) »
ਮੈਂ ਆਪਣਾ ਨੇਮ ਤੇਰੇ ਨਾਲ ਬੰਨ੍ਹਾਂਗਾ ਅਤੇ ਤੂੰ ਜਾਣੇਗੀ ਕਿ ਯਹੋਵਾਹ ਮੈਂ ਹਾਂ,

Available Bible Translations

American Standard Version (ASV)
Ezekiel 37:26 (ASV) »
King James Version (KJV)
Ezekiel 37:26 (KJV) »
GOD’S WORD® (GW)
Ezekiel 37:26 (GW) »
Berean Bible (BSB)
Ezekiel 37:26 (BSB) »
World English Bible (WEB)
Ezekiel 37:26 (WEB) »
French Bible (LSG)
Ézéchiel 37:26 (LSG) »
German Bible (LUTH1912)
Hesekiel 37:26 (LUTH1912) »
Portuguese Bible (BSL)
Ezequiel 37:26 (BSL) »
Vietnamese Bible (VIE)
Ê-xê-ki-ên 37:26 (VIE) »
Spanish Bible (RVA)
Ezequiel 37:26 (RVA) »
Italian Bible (RIV)
Ezechiele 37:26 (RIV) »
Chinese Simplified (CUVS)
以 西 结 书 37:26 (CUVS) »
Chinese Traditional (CUVT)
以 西 結 書 37:26 (CUVT) »
Albanian Bible (ALB)
Ezekieli 37:26 (ALB) »
Swedish Bible (SV1917)
Hesekiel 37:26 (SV1917) »
Hungarian Bible (KAR)
Ezékiel 37:26 (KAR) »
Bulgarian Bible (BULG)
Езекил 37:26 (BULG) »
Norwegian Bible (NORSK)
Esekiel 37:26 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »