ਇਬਰਾਨੀ 10:38 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਇਬਰਾਨੀ 10:38 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਇਬਰਾਨੀ 10:38 PANIRV 4K Wallpaper - ਪਰ ਮੇਰਾ ਧਰਮੀ ਬੰਦਾ - 4K Wallpaper Bible Verse

ਇਬਰਾਨੀ 10:38 PANIRV

ਪਰ ਮੇਰਾ ਧਰਮੀ ਬੰਦਾ ਆਪਣੇ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ, ਅਤੇ ਜੇ ਉਹ ਪਿੱਛੇ ਹੱਟ ਜਾਵੇ, ਮੇਰਾ ਮਨ ਉਸ ਤੋਂ ਪ੍ਰਸੰਨ ਨਹੀਂ ਹੋਵੇਗਾ।

View New Tab


Social Share Icons

X
Tumblr
Pinterest
LinkedIn
WhatsApp
Threads

Hebrews 10:38 PANIRV Ultra HD Christian Wallpapers are generated using nature scenery backgrounds and scenic photos.

ਇਬਰਾਨੀ 10:38 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਇਬਰਾਨੀ 10:38 PANIRV. Please click on any image below to navigate to that specific Bible verse page.

ਗਲਾਤਿਯਾ 3:11 PANIRV Bible Verse Image
ਗਲਾਤਿਯਾ 3:11 (PANIRV) »
ਹੁਣ ਇਹ ਗੱਲ ਪਰਗਟ ਹੈ ਕਿ ਪਰਮੇਸ਼ੁਰ ਦੇ ਅੱਗੇ ਬਿਵਸਥਾ ਦੁਆਰਾ ਕੋਈ ਧਰਮੀ ਨਹੀਂ ਠਹਿਰਦਾ ਇਸ ਲਈ ਜੋ ਧਰਮੀ ਵਿਸ਼ਵਾਸ ਦੇ ਕਾਰਨ ਹੀ ਜੀਉਂਦਾ ਰਹੇਗਾ।

ਰੋਮੀਆਂ 1:17 PANIRV Bible Verse Image
ਰੋਮੀਆਂ 1:17 (PANIRV) »
ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਵਿਸ਼ਵਾਸ ਤੋਂ ਵਿਸ਼ਵਾਸ ਦੇ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਕਿ ਧਰਮੀ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ।

ਹਬੱਕੂਕ 2:4 PANIRV Bible Verse Image
ਹਬੱਕੂਕ 2:4 (PANIRV) »
ਵੇਖ, ਉਹ ਮਨ ਵਿੱਚ ਫੁੱਲਿਆ ਹੋਇਆ ਹੈ, ਉਹ ਦਾ ਮਨ ਸਿੱਧਾ ਨਹੀਂ ਹੈ, ਪਰ ਧਰਮੀ ਆਪਣੇ ਵਿਸ਼ਵਾਸ ਦੇ ਕਾਰਨ ਜੀਉਂਦਾ ਰਹੇਗਾ।

ਜ਼ਬੂਰ 85:8 PANIRV Bible Verse Image
ਜ਼ਬੂਰ 85:8 (PANIRV) »
ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ।

ਇਬਰਾਨੀ 6:4 PANIRV Bible Verse Image
ਇਬਰਾਨੀ 6:4 (PANIRV) »
ਕਿਉਂਕਿ ਉਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸਵਰਗੀ ਵਰਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ

ਇਬਰਾਨੀ 10:26 PANIRV Bible Verse Image
ਇਬਰਾਨੀ 10:26 (PANIRV) »
ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ

ਜ਼ਬੂਰ 147:11 PANIRV Bible Verse Image
ਜ਼ਬੂਰ 147:11 (PANIRV) »
ਯਹੋਵਾਹ ਆਪਣੇ ਭੈਅ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ।

ਮੱਤੀ 12:43 PANIRV Bible Verse Image
ਮੱਤੀ 12:43 (PANIRV) »
ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ।

ਮਲਾਕੀ 1:10 PANIRV Bible Verse Image
ਮਲਾਕੀ 1:10 (PANIRV) »
ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੂਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਡੇ ਤੋਂ ਪ੍ਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ।

ਸਫ਼ਨਯਾਹ 1:6 PANIRV Bible Verse Image
ਸਫ਼ਨਯਾਹ 1:6 (PANIRV) »
ਅਤੇ ਉਹਨਾਂ ਨੂੰ ਵੀ ਜੋ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਅਤੇ ਜੋ ਨਾ ਤਾਂ ਯਹੋਵਾਹ ਦੀ ਭਾਲ ਕਰਦੇ ਹਨ ਅਤੇ ਨਾ ਉਹ ਦੀ ਸਲਾਹ ਪੁੱਛਦੇ ਹਨ, ਨਾਸ ਕਰ ਦਿਆਂਗਾ।

ਜ਼ਬੂਰ 149:4 PANIRV Bible Verse Image
ਜ਼ਬੂਰ 149:4 (PANIRV) »
ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ,

ਹਿਜ਼ਕੀਏਲ 18:24 PANIRV Bible Verse Image
ਹਿਜ਼ਕੀਏਲ 18:24 (PANIRV) »
ਪਰ ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਹ ਸਾਰੇ ਘਿਣਾਉਣੇ ਕੰਮ ਕਰੇ ਜੋ ਦੁਸ਼ਟ ਕਰਦਾ ਹੈ, ਤਾਂ ਕੀ ਉਹ ਜੀਉਂਦਾ ਰਹੇਗਾ? ਉਸ ਦਾ ਸਾਰਾ ਧਰਮ ਜੋ ਉਸ ਕੀਤਾ ਚੇਤੇ ਨਾ ਕੀਤਾ ਜਾਵੇਗਾ। ਉਹ ਆਪਣੀ ਬੇਈਮਾਨੀ ਅਤੇ ਪਾਪ ਵਿੱਚ ਜੋ ਉਸ ਨੇ ਕੀਤਾ, ਮਰੇਗਾ।

Available Bible Translations

American Standard Version
Hebrews 10:38 (ASV) »
King James Version
Hebrews 10:38 (KJV) »
GOD’S WORD® (GW)
Hebrews 10:38 (GW) »
World English Bible
Hebrews 10:38 (WEB) »
Louis Segond 1910
Hébreux 10:38 (LSG) »
इंडियन रिवाइज्ड वर्जन - हिंदी
इब्रानियों 10:38 (HINIRV) »
ভারতীয় সংশোধিত সংস্করণ - বাংলা
হিব্রুদের 10:38 (BENIRV) »
இந்தியன் ரீவைஸ்டு வேர்ஷன் - தமிழ்
எபிரெயர் 10:38 (TAMIRV) »
इंडियन रिवाइज्ड वर्जन - मराठी
इब्री लोकांस 10:38 (MARIRV) »
ఇండియన్ రేవిజ్డ్ వెర్షన్ - తెలుగు
హెబ్రీ పత్రిక 10:38 (TELIRV) »
ઇન્ડિયન રિવાયઝ્ડ વર્ઝન - ગુજરાતી
હિબ્રૂઓને 10:38 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಇಬ್ರಿಯರಿಗೆ 10:38 (KANIRV) »
الكتاب المقدس باللغة العربية، فان دايك
عِبرانِيّين 10:38 (AVD) »
Bíblia Sagrada Português
Hebreus 10:38 (BSL) »
Kinh Thánh: Tiếng Việt
Hê-bơ-rơ 10:38 (VIE) »
Reina Valera Antigua
Hebreos 10:38 (RVA) »
La Sacra Bibbia
Ebrei 10:38 (RIV) »
圣 经 简体中文和合本
希 伯 来 书 10:38 (CUVS) »
聖 經 繁體中文和合本
希 伯 來 書 10:38 (CUVT) »
Библия на русском
Евреям 10:38 (RUSV) »
Українська Біблія
євреїв 10:38 (UKR) »
Szent Biblia - Magyar
Zsidók 10:38 (KAR) »
Българска Библия
Евреи 10:38 (BULG) »
Kitaabka Quduuska Ah
Cibraaniyada 10:38 (SOM) »
De Heilige Schrift
Hebreeën 10:38 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »