ਯਸਾਯਾਹ 47:14 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਯਸਾਯਾਹ 47:14 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 47:14 PANIRV 4K Wallpaper - ਵੇਖੋ, ਉਹ ਕੱਖ ਵਾਂਗੂੰ - 4K Wallpaper Bible Verse

ਯਸਾਯਾਹ 47:14 PANIRV

ਵੇਖੋ, ਉਹ ਕੱਖ ਵਾਂਗੂੰ ਹੋਣਗੇ, ਅੱਗ ਉਹਨਾਂ ਨੂੰ ਸਾੜੇਗੀ, ਉਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸਕਣਗੇ, ਇਹ ਕੋਲੇ ਸੇਕਣ ਲਈ ਨਹੀਂ ਹੋਣਗੇ, ਨਾ ਅਜਿਹੀ ਅੱਗ ਜਿਸ ਦੇ ਨੇੜੇ ਕੋਈ ਬੈਠ ਸਕੇ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

Isaiah 47:14 PANIRV Ultra HD Christian Wallpapers are generated using nature scenery backgrounds and scenic photos.

Additional Bible Verse Images

Picture 02 - ਯਸਾਯਾਹ 47:14 PANIRV 4K Wallpaper - ਵੇਖੋ, ਉਹ ਕੱਖ ਵਾਂਗੂੰ - 4K Wallpaper Bible Verse
View New Tab
Picture 03 - ਯਸਾਯਾਹ 47:14 PANIRV 4K Wallpaper - ਵੇਖੋ, ਉਹ ਕੱਖ ਵਾਂਗੂੰ - 4K Wallpaper Bible Verse
View New Tab
Picture 04 - ਯਸਾਯਾਹ 47:14 PANIRV 4K Wallpaper - ਵੇਖੋ, ਉਹ ਕੱਖ ਵਾਂਗੂੰ - 4K Wallpaper Bible Verse
View New Tab
Picture 05 - ਯਸਾਯਾਹ 47:14 PANIRV 4K Wallpaper - ਵੇਖੋ, ਉਹ ਕੱਖ ਵਾਂਗੂੰ - 4K Wallpaper Bible Verse
View New Tab
Picture 06 - ਯਸਾਯਾਹ 47:14 PANIRV 4K Wallpaper - ਵੇਖੋ, ਉਹ ਕੱਖ ਵਾਂਗੂੰ - 4K Wallpaper Bible Verse
View New Tab
Picture 07 - ਯਸਾਯਾਹ 47:14 PANIRV 4K Wallpaper - ਵੇਖੋ, ਉਹ ਕੱਖ ਵਾਂਗੂੰ - 4K Wallpaper Bible Verse
View New Tab

ਯਸਾਯਾਹ 47:14 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 47:14 PANIRV. Please click on any image below to navigate to that specific Bible verse page.

ਮਲਾਕੀ 4:1 PANIRV Bible Verse Image
ਮਲਾਕੀ 4:1 (PANIRV) »
ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ। ਸਾਰੇ ਆਕੜਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ। ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ।

ਨਹੂਮ 1:10 PANIRV Bible Verse Image
ਨਹੂਮ 1:10 (PANIRV) »
ਉਹ ਤਾਂ ਕੰਡਿਆਂ ਦੇ ਵਿੱਚ ਫਸੇ ਹੋਏ, ਮਸਤ ਹੋ ਕੇ ਜਿਵੇਂ ਆਪਣੀ ਸ਼ਰਾਬ ਨਾਲ ਅਤੇ ਸੁੱਕੇ ਭੱਠੇ ਵਾਂਗੂੰ ਪੂਰੀ ਤਰ੍ਹਾਂ ਭਸਮ ਹੁੰਦੇ ਹਨ।

ਯਸਾਯਾਹ 10:17 PANIRV Bible Verse Image
ਯਸਾਯਾਹ 10:17 (PANIRV) »
ਇਸਰਾਏਲ ਦੀ ਜੋਤ ਅੱਗ, ਅਤੇ ਉਹ ਦਾ ਪਵਿੱਤਰ ਪੁਰਖ ਲੰਬ ਹੋਵੇਗਾ, ਉਹ ਉਸ ਦੇ ਕੰਡੇ ਅਤੇ ਕੰਡਿਆਲੇ ਇੱਕੋ ਹੀ ਦਿਨ ਵਿੱਚ ਸਾੜ ਕੇ ਭਸਮ ਕਰ ਦੇਵੇਗਾ।

ਮੱਤੀ 10:28 PANIRV Bible Verse Image
ਮੱਤੀ 10:28 (PANIRV) »
ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।

ਯਸਾਯਾਹ 41:2 PANIRV Bible Verse Image
ਯਸਾਯਾਹ 41:2 (PANIRV) »
ਕਿਸ ਨੇ ਪੂਰਬ ਤੋਂ ਰਾਜਾ ਨੂੰ ਉਕਸਾਇਆ, ਜਿਸ ਦੇ ਕਦਮ ਫ਼ਤਹ ਚੁੰਮਦੀ ਹੈ? ਉਹ ਕੌਮਾਂ ਨੂੰ ਉਸ ਦੇ ਵੱਸ ਵਿੱਚ ਕਰ ਦਿੰਦਾ ਹੈ, ਤਾਂ ਜੋ ਉਹ ਰਾਜਿਆਂ ਉੱਤੇ ਰਾਜ ਕਰੇ, ਉਹ ਉਹਨਾਂ ਨੂੰ ਆਪਣੀ ਤਲਵਾਰ ਨਾਲ ਧੂੜ ਵਾਂਗੂੰ ਅਤੇ ਆਪਣੇ ਧਣੁੱਖ ਨਾਲ ਉਡਾਏ ਹੋਏ ਕੱਖ ਵਾਂਗੂੰ ਕਰ ਦਿੰਦਾ ਹੈ।

ਯੋਏਲ 2:5 PANIRV Bible Verse Image
ਯੋਏਲ 2:5 (PANIRV) »
ਉਹ ਪਹਾੜਾਂ ਦੀਆਂ ਚੋਟੀਆਂ ਉੱਤੇ ਰਥਾਂ ਦੇ ਚੱਲਣ ਦੇ ਸ਼ੋਰ ਵਾਂਗੂੰ ਕੁੱਦਦੇ ਹਨ ਅਤੇ ਅੱਗ ਦੀ ਲੰਬ ਵਾਂਗੂੰ ਹਨ, ਜਿਹੜੀ ਪਰਾਲੀ ਨੂੰ ਭਸਮ ਕਰਦੀ ਹੈ, ਜਿਵੇਂ ਬਲਵੰਤ ਲੋਕ ਲੜਾਈ ਲਈ ਕਤਾਰਾਂ ਬੰਨ੍ਹਦੇ ਹਨ!

ਓਬਦਯਾਹ 1:18 PANIRV Bible Verse Image
ਓਬਦਯਾਹ 1:18 (PANIRV) »
ਤਦ ਯਾਕੂਬ ਦਾ ਘਰਾਣਾ ਅੱਗ, ਯੂਸੁਫ਼ ਦਾ ਘਰਾਣਾ ਲੰਬ ਅਤੇ ਏਸਾਓ ਦਾ ਘਰਾਣਾ ਘਾਹ-ਫੂਸ ਵਰਗਾ ਹੋਵੇਗਾ। ਉਹ ਉਨ੍ਹਾਂ ਨੂੰ ਸਾੜਨਗੇ ਅਤੇ ਭਸਮ ਕਰਨਗੇ ਅਤੇ ਏਸਾਓ ਦੇ ਘਰਾਣੇ ਲਈ ਕੋਈ ਬਾਕੀ ਨਾ ਹੋਵੇਗਾ, ਕਿਉਂ ਜੋ ਯਹੋਵਾਹ ਨੇ ਇਹ ਫ਼ਰਮਾਇਆ ਹੈ।

ਜ਼ਬੂਰ 83:13 PANIRV Bible Verse Image
ਜ਼ਬੂਰ 83:13 (PANIRV) »
ਹੇ ਮੇਰੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਵਾਵਰੋਲੇ ਦੀ ਧੂੜ, ਅਤੇ ਪੌਣ ਨਾਲ ਉਡਾਏ ਕੱਖ ਵਾਂਗੂੰ ਕਰ।

ਮੱਤੀ 16:26 PANIRV Bible Verse Image
ਮੱਤੀ 16:26 (PANIRV) »
ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?

ਹਿਜ਼ਕੀਏਲ 15:7 PANIRV Bible Verse Image
ਹਿਜ਼ਕੀਏਲ 15:7 (PANIRV) »
ਮੇਰਾ ਚਿਹਰਾ ਉਹਨਾਂ ਦੇ ਵਿਰੁੱਧ ਹੋਵੇਗਾ। ਉਹ ਅੱਗ ਵਿੱਚੋਂ ਭੱਜ ਨਿੱਕਲਣਗੇ ਪਰ ਅੱਗ ਉਹਨਾਂ ਨੂੰ ਭਸਮ ਕਰੇਗੀ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ, ਜਦੋਂ ਮੈਂ ਆਪਣਾ ਚਿਹਰਾ ਉਹਨਾਂ ਦੇ ਵਿਰੁੱਧ ਕਰਾਂਗਾ।

ਯਿਰਮਿਯਾਹ 51:58 PANIRV Bible Verse Image
ਯਿਰਮਿਯਾਹ 51:58 (PANIRV) »
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬਾਬਲ ਦੀ ਚੌੜੀ ਸ਼ਹਿਰਪਨਾਹ ਮੁੱਢੋਂ ਢਾਹੀ ਜਾਵੇਗੀ, ਉਸ ਦੇ ਉੱਚੇ ਫਾਟਕ ਅੱਗ ਨਾਲ ਸਾੜੇ ਜਾਣਗੇ, ਲੋਕ ਫੋਕੀਆਂ ਗੱਲਾਂ ਲਈ ਮਿਹਨਤ ਕਰਨਗੇ, ਅਤੇ ਉੱਮਤਾਂ ਕੇਵਲ ਅੱਗ ਲਈ ਥੱਕ ਜਾਣਗੀਆਂ।

ਯਿਰਮਿਯਾਹ 51:25 PANIRV Bible Verse Image
ਯਿਰਮਿਯਾਹ 51:25 (PANIRV) »
ਵੇਖ, ਹੇ ਨਾਸ ਕਰਨ ਵਾਲੇ ਪਰਬਤ, ਮੈਂ ਤੇਰੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਸ ਨੇ ਸਾਰੀ ਧਰਤੀ ਨੂੰ ਨਾਸ ਕਰ ਦਿੱਤਾ ਹੈ, ਮੈਂ ਤੇਰੇ ਵਿਰੁੱਧ ਆਪਣੇ ਹੱਥ ਪਸਾਰਾਂਗਾ, ਅਤੇ ਤੈਨੂੰ ਚਟਾਨਾਂ ਵਿੱਚੋਂ ਰੇੜ੍ਹ ਦਿਆਂਗਾ, ਤੈਨੂੰ ਬਲਿਆ ਹੋਇਆ ਪਰਬਤ ਬਣਾ ਦਿਆਂਗਾ।

Available Bible Translations

American Standard Version (ASV)
Isaiah 47:14 (ASV) »
King James Version (KJV)
Isaiah 47:14 (KJV) »
GOD’S WORD® (GW)
Isaiah 47:14 (GW) »
Berean Bible (BSB)
Isaiah 47:14 (BSB) »
World English Bible (WEB)
Isaiah 47:14 (WEB) »
French Bible (LSG)
Ésaïe 47:14 (LSG) »
German Bible (LUTH1912)
Jesaja 47:14 (LUTH1912) »
Marathi Bible (MARIRV)
यशया 47:14 (MARIRV) »
Gujarati Bible (GUJIRV)
યશાયા 47:14 (GUJIRV) »
Hebrew Bible (HEB)
ישעיה 47:14 (HEB) »
Portuguese Bible (BSL)
Isaías 47:14 (BSL) »
Vietnamese Bible (VIE)
I-sai-a 47:14 (VIE) »
Spanish Bible (RVA)
Isaías 47:14 (RVA) »
Italian Bible (RIV)
Isaia 47:14 (RIV) »
Chinese Simplified (CUVS)
以 赛 亚 书 47:14 (CUVS) »
Chinese Traditional (CUVT)
以 賽 亞 書 47:14 (CUVT) »
Albanian Bible (ALB)
Isaia 47:14 (ALB) »
Swedish Bible (SV1917)
Jesaja 47:14 (SV1917) »
Russian Bible (RUSV)
Исаия 47:14 (RUSV) »
Ukrainian Bible (UKR)
Ісая 47:14 (UKR) »
Hungarian Bible (KAR)
Ézsaiás 47:14 (KAR) »
Bulgarian Bible (BULG)
Исая 47:14 (BULG) »
Japanese Bible (JPN)
イザヤ書 47:14 (JPN) »
Norwegian Bible (NORSK)
Jesaja 47:14 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »