ਯਿਰਮਿਯਾਹ 21:1 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਯਿਰਮਿਯਾਹ 21:1 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 21:1 PANIRV 4K Wallpaper - ਉਹ ਬਚਨ ਜਿਹੜਾ - 4K Wallpaper Bible Verse

ਯਿਰਮਿਯਾਹ 21:1 PANIRV

ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਜਦ ਸਿਦਕੀਯਾਹ ਰਾਜਾ ਮਲਕੀਯਾਹ ਦੇ ਪੁੱਤਰ ਪਸ਼ਹੂਰ ਨੂੰ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕਾਂ ਨੂੰ ਉਹ ਦੇ ਕੋਲ ਇਹ ਆਖਣ ਲਈ ਭੇਜਿਆ

View New Tab


Social Share Icons

Share on Tumblr
Share on Pinterest
Share on LinkedIn
Share on WhatsApp

Jeremiah 21:1 PANIRV Ultra HD Christian Wallpapers are generated using nature scenery backgrounds and scenic photos.

Additional Bible Verse Images

Picture 02 - ਯਿਰਮਿਯਾਹ 21:1 PANIRV 4K Wallpaper - ਉਹ ਬਚਨ ਜਿਹੜਾ - 4K Wallpaper Bible Verse
View New Tab
Picture 03 - ਯਿਰਮਿਯਾਹ 21:1 PANIRV 4K Wallpaper - ਉਹ ਬਚਨ ਜਿਹੜਾ - 4K Wallpaper Bible Verse
View New Tab
Picture 04 - ਯਿਰਮਿਯਾਹ 21:1 PANIRV 4K Wallpaper - ਉਹ ਬਚਨ ਜਿਹੜਾ - 4K Wallpaper Bible Verse
View New Tab
Picture 05 - ਯਿਰਮਿਯਾਹ 21:1 PANIRV 4K Wallpaper - ਉਹ ਬਚਨ ਜਿਹੜਾ - 4K Wallpaper Bible Verse
View New Tab
Picture 06 - ਯਿਰਮਿਯਾਹ 21:1 PANIRV 4K Wallpaper - ਉਹ ਬਚਨ ਜਿਹੜਾ - 4K Wallpaper Bible Verse
View New Tab
Picture 07 - ਯਿਰਮਿਯਾਹ 21:1 PANIRV 4K Wallpaper - ਉਹ ਬਚਨ ਜਿਹੜਾ - 4K Wallpaper Bible Verse
View New Tab

ਯਿਰਮਿਯਾਹ 21:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 21:1 PANIRV. Please click on any image below to navigate to that specific Bible verse page.

ਯਿਰਮਿਯਾਹ 37:3 PANIRV Bible Verse Image
ਯਿਰਮਿਯਾਹ 37:3 (PANIRV) »
ਤਾਂ ਸਿਦਕੀਯਾਹ ਰਾਜਾ ਨੇ ਸ਼ਲਮਯਾਹ ਦੇ ਪੁੱਤਰ ਯਹੂਕਲ ਨੂੰ ਅਤੇ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕ ਨੂੰ ਯਿਰਮਿਯਾਹ ਨਬੀ ਕੋਲ ਭੇਜਿਆ ਕਿ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰੀਂ

ਯਿਰਮਿਯਾਹ 29:25 PANIRV Bible Verse Image
ਯਿਰਮਿਯਾਹ 29:25 (PANIRV) »
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਤੂੰ ਆਪਣੇ ਨਾਮ ਉੱਤੇ ਸਾਰੀ ਪਰਜਾ ਨੂੰ ਜਿਹੜੀ ਯਰੂਸ਼ਲਮ ਵਿੱਚ ਹੈ ਅਤੇ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕ ਨੂੰ ਅਤੇ ਸਾਰੇ ਜਾਜਕਾਂ ਨੂੰ ਪੱਤਰੀਆਂ ਲਿਖ ਘੱਲੀਆਂ ਹਨ ਕਿ

ਯਿਰਮਿਯਾਹ 38:1 PANIRV Bible Verse Image
ਯਿਰਮਿਯਾਹ 38:1 (PANIRV) »
ਮੱਤਾਨ ਦੇ ਪੁੱਤਰ ਸ਼ਫਟਯਾਹ, ਪਸ਼ਹੂਰ ਦੇ ਪੁੱਤਰ ਗਦਲਯਾਹ, ਸ਼ਲਮਯਾਹ ਦੇ ਪੁੱਤਰ ਯੂਕਲ ਅਤੇ ਮਲਕੀਯਾਹ ਦੇ ਪੁੱਤਰ ਪਸ਼ਹੂਰ ਨੇ ਉਹ ਗੱਲਾਂ ਜਿਹੜੀਆਂ ਯਿਰਮਿਯਾਹ ਸਾਰੇ ਲੋਕਾਂ ਨੂੰ ਬੋਲਦਾ ਸੀ ਸੁਣੀਆਂ ਕਿ

ਯਿਰਮਿਯਾਹ 52:24 PANIRV Bible Verse Image
ਯਿਰਮਿਯਾਹ 52:24 (PANIRV) »
ਜੱਲਾਦਾਂ ਦੇ ਸਰਦਾਰ ਨੇ ਸਰਾਯਾਹ ਪ੍ਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫ਼ਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ

1 ਇਤਿਹਾਸ 9:12 PANIRV Bible Verse Image
1 ਇਤਿਹਾਸ 9:12 (PANIRV) »
ਅਤੇ ਅਦਾਯਾਹ ਯਰੋਹਾਮ ਦਾ ਪੁੱਤਰ, ਪਸ਼ਹੂਰ ਦਾ ਪੁੱਤਰ, ਮਲਕੀਯਾਹ ਦਾ ਪੁੱਤਰ ਅਤੇ ਮਅਸਈ ਅਦੀਏਲ ਦਾ ਪੁੱਤਰ, ਯਹਜ਼ੇਰਾਹ ਦਾ ਪੁੱਤਰ, ਮਸ਼ੁੱਲਾਮ ਦਾ ਪੁੱਤਰ, ਮਸ਼ਿੱਲੇਮੀਥ ਦਾ ਪੁੱਤਰ, ਇੰਮੇਰ ਦਾ ਪੁੱਤਰ

2 ਰਾਜਿਆਂ 25:18 PANIRV Bible Verse Image
2 ਰਾਜਿਆਂ 25:18 (PANIRV) »
ਅਤੇ ਜੱਲਾਦਾਂ ਦੇ ਸਰਦਾਰ ਨੇ ਸਰਾਯਾਹ ਪ੍ਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫ਼ਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ।

ਯਿਰਮਿਯਾਹ 37:1 PANIRV Bible Verse Image
ਯਿਰਮਿਯਾਹ 37:1 (PANIRV) »
ਯੋਸ਼ੀਯਾਹ ਦੇ ਪੁੱਤਰ ਸਿਦਕੀਯਾਹ ਜਿਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਹੂਦਾਹ ਦੇ ਦੇਸ ਵਿੱਚ ਰਾਜ ਕਰਨ ਲਈ ਰਾਜਾ ਬਣਾਇਆ ਯਹੋਯਾਕੀਮ ਦੇ ਪੁੱਤਰ ਕਾਨਯਾਹ ਦੇ ਥਾਂ ਰਾਜ ਕਰਦਾ ਸੀ

ਯਿਰਮਿਯਾਹ 32:1 PANIRV Bible Verse Image
ਯਿਰਮਿਯਾਹ 32:1 (PANIRV) »
ਉਹ ਬਚਨ ਜਿਹੜਾ ਯਹੂਦਾਹ ਦੇ ਰਾਜਾ ਸ਼ਾਸਨ ਦੇ ਸਿਦਕੀਯਾਹ ਦੇ ਦਸਵੇਂ ਸਾਲ ਜੋ ਨਬੂਕਦਨੱਸਰ ਦਾ ਅਠਾਰ੍ਹਵਾਂ ਵਰ੍ਹਾ ਸੀ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ

ਯਿਰਮਿਯਾਹ 52:1 PANIRV Bible Verse Image
ਯਿਰਮਿਯਾਹ 52:1 (PANIRV) »
ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ

2 ਰਾਜਿਆਂ 24:17 PANIRV Bible Verse Image
2 ਰਾਜਿਆਂ 24:17 (PANIRV) »
ਅਤੇ ਬਾਬਲ ਦੇ ਰਾਜਾ ਨੇ ਉਹ ਦੇ ਚਾਚੇ ਮੱਤਨਯਾਹ ਨੂੰ ਉਸ ਦੇ ਥਾਂ ਰਾਜਾ ਬਣਾਇਆ ਅਤੇ ਉਸ ਦਾ ਨਾਮ ਬਦਲ ਕੇ ਸਿਦਕੀਯਾਹ ਰੱਖ ਦਿੱਤਾ।

2 ਇਤਿਹਾਸ 36:10 PANIRV Bible Verse Image
2 ਇਤਿਹਾਸ 36:10 (PANIRV) »
ਅਤੇ ਉਸ ਸਾਲ ਦੇ ਅੰਤ ਵਿੱਚ ਨਬੂਕਦਨੱਸਰ ਪਾਤਸ਼ਾਹ ਨੇ ਉਸ ਨੂੰ ਯਹੋਵਾਹ ਦੇ ਭਵਨ ਦੇ ਬਹੁਮੁੱਲੇ ਭਾਂਡਿਆਂ ਸਣੇ ਬਾਬਲ ਵਿੱਚ ਬੁਲਾ ਲਿਆ ਅਤੇ ਉਸ ਦੇ ਭਰਾ ਸਿਦਕੀਯਾਹ ਨੂੰ ਯਹੂਦਾਹ ਅਤੇ ਯਰੂਸ਼ਲਮ ਉੱਤੇ ਪਾਤਸ਼ਾਹ ਬਣਾ ਦਿੱਤਾ।

ਨਹਮਯਾਹ 11:12 PANIRV Bible Verse Image
ਨਹਮਯਾਹ 11:12 (PANIRV) »
ਅਤੇ ਉਨ੍ਹਾਂ ਦੇ ਭਰਾ ਜਿਹੜੇ ਭਵਨ ਦਾ ਕੰਮ ਕਰਦੇ ਸਨ, ਅੱਠ ਸੌ ਬਾਈ ਸਨ ਅਤੇ ਅਦਾਯਾਹ ਜੋ ਯਰੋਹਾਮ ਦਾ ਪੁੱਤਰ, ਉਹ ਪਲਲਯਾਹ ਦਾ ਪੁੱਤਰ, ਉਹ ਅਮਸੀ ਦਾ ਪੁੱਤਰ, ਉਹ ਜ਼ਕਰਯਾਹ ਦਾ ਪੁੱਤਰ, ਉਹ ਪਸ਼ਹੂਰ ਦਾ ਪੁੱਤਰ ਅਤੇ ਉਹ ਮਲਕੀਯਾਹ ਦਾ ਪੁੱਤਰ ਸੀ

Available Bible Translations

American Standard Version (ASV)
Jeremiah 21:1 (ASV) »
King James Version (KJV)
Jeremiah 21:1 (KJV) »
GOD’S WORD® (GW)
Jeremiah 21:1 (GW) »
Berean Bible (BSB)
Jeremiah 21:1 (BSB) »
World English Bible (WEB)
Jeremiah 21:1 (WEB) »
French Bible (LSG)
Jérémie 21:1 (LSG) »
German Bible (LUTH1912)
Jeremia 21:1 (LUTH1912) »
Hebrew Bible (HEB)
ירמיה 21:1 (HEB) »
Portuguese Bible (BSL)
Jeremias 21:1 (BSL) »
Vietnamese Bible (VIE)
Giê-rê-mi-a 21:1 (VIE) »
Spanish Bible (RVA)
Jeremías 21:1 (RVA) »
Italian Bible (RIV)
Geremia 21:1 (RIV) »
Chinese Simplified (CUVS)
耶 利 米 书 21:1 (CUVS) »
Chinese Traditional (CUVT)
耶 利 米 書 21:1 (CUVT) »
Albanian Bible (ALB)
Jeremia 21:1 (ALB) »
Swedish Bible (SV1917)
Jeremia 21:1 (SV1917) »
Russian Bible (RUSV)
Иеремия 21:1 (RUSV) »
Ukrainian Bible (UKR)
Єремія 21:1 (UKR) »
Hungarian Bible (KAR)
Jeremiás 21:1 (KAR) »
Bulgarian Bible (BULG)
Еремия 21:1 (BULG) »
Japanese Bible (JPN)
エレミヤ書 21:1 (JPN) »
Norwegian Bible (NORSK)
Jeremia 21:1 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »