ਯਿਰਮਿਯਾਹ 41:1 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਯਿਰਮਿਯਾਹ 41:1 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 41:1 PANIRV 4K Wallpaper - ਤਾਂ ਸੱਤਵੇਂ ਮਹੀਨੇ - 4K Wallpaper Bible Verse

ਯਿਰਮਿਯਾਹ 41:1 PANIRV

ਤਾਂ ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਨਥਨਯਾਹ ਦਾ ਪੁੱਤਰ, ਅਲੀਸ਼ਾਮਾ ਦਾ ਪੋਤਾ ਇਸਮਾਏਲ ਜਿਹੜਾ ਰਾਜਵੰਸ਼ੀ ਸੀ ਅਤੇ ਰਾਜਾ ਦੇ ਪਰਧਾਨਾਂ ਵਿੱਚੋਂ ਸੀ ਦਸ ਮਨੁੱਖ ਆਪਣੇ ਨਾਲ ਲੈ ਕੇ ਮਿਸਪਾਹ ਵਿੱਚ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਇਆ ਅਤੇ ਉੱਥੇ ਉਹਨਾਂ ਨੇ ਮਿਸਪਾਹ ਵਿੱਚ ਇਕੱਠੇ ਰੋਟੀ ਖਾਧੀ

View New Tab


Social Share Icons

Share on Tumblr
Share on Pinterest
Share on LinkedIn
Share on WhatsApp

Jeremiah 41:1 PANIRV Ultra HD Christian Wallpapers are generated using nature scenery backgrounds and scenic photos.

Additional Bible Verse Images

Picture 02 - ਯਿਰਮਿਯਾਹ 41:1 PANIRV 4K Wallpaper - ਤਾਂ ਸੱਤਵੇਂ ਮਹੀਨੇ - 4K Wallpaper Bible Verse
View New Tab
Picture 03 - ਯਿਰਮਿਯਾਹ 41:1 PANIRV 4K Wallpaper - ਤਾਂ ਸੱਤਵੇਂ ਮਹੀਨੇ - 4K Wallpaper Bible Verse
View New Tab
Picture 04 - ਯਿਰਮਿਯਾਹ 41:1 PANIRV 4K Wallpaper - ਤਾਂ ਸੱਤਵੇਂ ਮਹੀਨੇ - 4K Wallpaper Bible Verse
View New Tab
Picture 05 - ਯਿਰਮਿਯਾਹ 41:1 PANIRV 4K Wallpaper - ਤਾਂ ਸੱਤਵੇਂ ਮਹੀਨੇ - 4K Wallpaper Bible Verse
View New Tab
Picture 06 - ਯਿਰਮਿਯਾਹ 41:1 PANIRV 4K Wallpaper - ਤਾਂ ਸੱਤਵੇਂ ਮਹੀਨੇ - 4K Wallpaper Bible Verse
View New Tab
Picture 07 - ਯਿਰਮਿਯਾਹ 41:1 PANIRV 4K Wallpaper - ਤਾਂ ਸੱਤਵੇਂ ਮਹੀਨੇ - 4K Wallpaper Bible Verse
View New Tab

ਯਿਰਮਿਯਾਹ 41:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 41:1 PANIRV. Please click on any image below to navigate to that specific Bible verse page.

ਯਿਰਮਿਯਾਹ 40:8 PANIRV Bible Verse Image
ਯਿਰਮਿਯਾਹ 40:8 (PANIRV) »
ਤਾਂ ਨਥਨਯਾਹ ਦਾ ਪੁੱਤਰ ਇਸਮਾਏਲ, ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਯੋਨਾਥਾਨ, ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਏਫਈ ਨਟੋਫਾਥੀ ਦੇ ਪੁੱਤਰ ਅਤੇ ਮਆਕਾਥੀ ਦਾ ਪੁੱਤਰ ਯਜ਼ਨਯਾਹ, ਉਹ ਅਤੇ ਉਹਨਾਂ ਦੇ ਮਨੁੱਖ ਮਿਸਪਾਹ ਵਿੱਚ ਗਦਲਯਾਹ ਕੋਲ ਆਏ

ਯਿਰਮਿਯਾਹ 40:6 PANIRV Bible Verse Image
ਯਿਰਮਿਯਾਹ 40:6 (PANIRV) »
ਤਾਂ ਯਿਰਮਿਯਾਹ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮਿਸਪਾਹ ਵਿੱਚ ਗਿਆ ਅਤੇ ਲੋਕਾਂ ਦੇ ਵਿੱਚ ਉਹ ਦੇ ਨਾਲ ਅਤੇ ਦੇਸ ਦੇ ਬਾਕੀ ਰਹੇ ਹੋਇਆਂ ਨਾਲ ਟਿਕਿਆ ਰਿਹਾ।

ਜ਼ਬੂਰ 41:9 PANIRV Bible Verse Image
ਜ਼ਬੂਰ 41:9 (PANIRV) »
ਸਗੋਂ ਮੇਰਾ ਸਾਥੀ ਜਿਸ ਦੇ ਉੱਤੇ ਮੇਰਾ ਭਰੋਸਾ ਸੀ, ਅਤੇ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।

ਯਿਰਮਿਯਾਹ 40:14 PANIRV Bible Verse Image
ਯਿਰਮਿਯਾਹ 40:14 (PANIRV) »
ਅਤੇ ਉਹ ਨੂੰ ਆਖਿਆ, ਕੀ ਤੂੰ ਸੱਚ-ਮੁੱਚ ਜਾਣ ਲਿਆ ਹੈ ਕਿ ਅੰਮੋਨੀਆਂ ਦੇ ਰਾਜੇ ਬਅਲੀਸ ਨੇ ਨਥਨਯਾਹ ਦੇ ਪੁੱਤਰ ਇਸਮਾਏਲ ਨੂੰ ਭੇਜਿਆ ਹੈ ਭਈ ਤੈਨੂੰ ਜਾਨੋਂ ਮਾਰ ਦੇਵੇ? ਪਰ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਹਨਾਂ ਦਾ ਯਕੀਨ ਨਾ ਕੀਤਾ

2 ਸਮੂਏਲ 20:9 PANIRV Bible Verse Image
2 ਸਮੂਏਲ 20:9 (PANIRV) »
ਸੋ ਯੋਆਬ ਨੇ ਅਮਾਸਾ ਨੂੰ ਆਖਿਆ, ਹੇ ਮੇਰੇ ਭਾਈ, ਤੂੰ ਸੁੱਖ-ਸਾਂਦ ਨਾਲ ਹੈਂ? ਅਤੇ ਯੋਆਬ ਨੇ ਅਮਾਸਾ ਦੀ ਦਾੜ੍ਹੀ ਸੱਜੇ ਹੱਥ ਨਾਲ ਫੜ੍ਹ ਲਈ ਜੋ ਉਹ ਨੂੰ ਚੁੰਮੇ।

ਹਿਜ਼ਕੀਏਲ 17:13 PANIRV Bible Verse Image
ਹਿਜ਼ਕੀਏਲ 17:13 (PANIRV) »
ਉਹ ਨੇ ਸ਼ਾਹੀ ਵੰਸ਼ ਵਿੱਚੋਂ ਇੱਕ ਨੂੰ ਲੈ ਕੇ ਉਸ ਦੇ ਨਾਲ ਨੇਮ ਬੰਨ੍ਹਿਆ ਅਤੇ ਉਸ ਤੋਂ ਸਹੁੰ ਲਈ ਅਤੇ ਦੇਸ ਦੇ ਸੂਰਮਿਆਂ ਨੂੰ ਵੀ ਲੈ ਗਿਆ,

ਦਾਨੀਏਲ 11:26 PANIRV Bible Verse Image
ਦਾਨੀਏਲ 11:26 (PANIRV) »
ਹਾਂ, ਓਹੋ ਜਿਹੜੇ ਉਸ ਦੀ ਸੁਆਦਲੀ ਰੋਟੀ ਵਿੱਚੋਂ ਖਾਂਦੇ ਹਨ ਉਹੋ ਉਸ ਨੂੰ ਨਾਸ ਕਰ ਸੁੱਟਣਗੇ ਅਤੇ ਉਸ ਦੀ ਫ਼ੌਜ ਆਫ਼ਰੇਗੀ ਅਤੇ ਢੇਰ ਸਾਰੇ ਮਾਰੇ ਜਾਣਗੇ।

ਲੂਕਾ 22:47 PANIRV Bible Verse Image
ਲੂਕਾ 22:47 (PANIRV) »
ਉਹ ਅਜੇ ਬੋਲਦਾ ਹੀ ਸੀ, ਕਿ ਵੇਖੋ, ਇੱਕ ਭੀੜ ਆਈ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਜਿਸ ਦਾ ਨਾਮ ਯਹੂਦਾ ਇਸਕਰਯੋਤੀ ਉਨ੍ਹਾਂ ਦੇ ਅੱਗੇ-ਅੱਗੇ ਤੁਰ ਕੇ ਯਿਸੂ ਦੇ ਨੇੜੇ ਆਇਆ ਤਾਂ ਜੋ ਉਸ ਨੂੰ ਚੁੰਮੇ।

ਯੂਹੰਨਾ 13:18 PANIRV Bible Verse Image
ਯੂਹੰਨਾ 13:18 (PANIRV) »
“ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਪੂਰਾ ਹੋਣਾ ਚਾਹੀਦਾ ਹੈ: ਉਹ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।

ਯਿਰਮਿਯਾਹ 36:12 PANIRV Bible Verse Image
ਯਿਰਮਿਯਾਹ 36:12 (PANIRV) »
ਤਾਂ ਉਹ ਉਤਰ ਕੇ ਰਾਜਾ ਦੇ ਮਹਿਲ ਵਿੱਚ ਲਿਖਾਰੀ ਦੀ ਕੋਠੜੀ ਉੱਤੇ ਗਿਆ। ਵੇਖੋ, ਉੱਥੇ ਸਾਰੇ ਸਰਦਾਰ ਬੈਠੇ ਸਨ, ਅਲੀਸ਼ਾਮਾ ਲਿਖਾਰੀ, ਸ਼ਮਆਯਾਹ ਦਾ ਪੁੱਤਰ ਦਲਾਯਾਹ, ਅਕਬੋਰ ਦਾ ਪੁੱਤਰ ਅਲਨਾਥਾਨ, ਸ਼ਾਫਾਨ ਦਾ ਪੁੱਤਰ ਗਮਰਯਾਹ, ਹਨਨਯਾਹ ਦਾ ਪੁੱਤਰ ਸਿਦਕੀਯਾਹ ਅਤੇ ਸਾਰੇ ਸਰਦਾਰ

ਯਿਰਮਿਯਾਹ 36:20 PANIRV Bible Verse Image
ਯਿਰਮਿਯਾਹ 36:20 (PANIRV) »
ਉਹ ਵਿਹੜੇ ਵਿੱਚ ਰਾਜਾ ਕੋਲ ਗਏ ਪਰ ਉਸ ਲਪੇਟੇ ਹੋਏ ਪੱਤਰ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚ ਰਖਵਾ ਗਏ। ਉਹਨਾਂ ਨੇ ਉਹ ਸਾਰੀਆਂ ਗੱਲਾਂ ਰਾਜਾ ਨੂੰ ਸੁਣਾਈਆਂ ਅਤੇ ਦੱਸੀਆਂ

ਕਹਾਉਤਾਂ 27:4 PANIRV Bible Verse Image
ਕਹਾਉਤਾਂ 27:4 (PANIRV) »
ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ, ਪਰ ਈਰਖਾ ਦੇ ਅੱਗੇ ਕੌਣ ਖੜ੍ਹਾ ਹੋ ਸਕਦਾ ਹੈ?

Available Bible Translations

American Standard Version (ASV)
Jeremiah 41:1 (ASV) »
King James Version (KJV)
Jeremiah 41:1 (KJV) »
GOD’S WORD® (GW)
Jeremiah 41:1 (GW) »
Berean Bible (BSB)
Jeremiah 41:1 (BSB) »
World English Bible (WEB)
Jeremiah 41:1 (WEB) »
French Bible (LSG)
Jérémie 41:1 (LSG) »
German Bible (LUTH1912)
Jeremia 41:1 (LUTH1912) »
Hebrew Bible (HEB)
ירמיה 41:1 (HEB) »
Portuguese Bible (BSL)
Jeremias 41:1 (BSL) »
Vietnamese Bible (VIE)
Giê-rê-mi-a 41:1 (VIE) »
Spanish Bible (RVA)
Jeremías 41:1 (RVA) »
Italian Bible (RIV)
Geremia 41:1 (RIV) »
Chinese Simplified (CUVS)
耶 利 米 书 41:1 (CUVS) »
Chinese Traditional (CUVT)
耶 利 米 書 41:1 (CUVT) »
Albanian Bible (ALB)
Jeremia 41:1 (ALB) »
Swedish Bible (SV1917)
Jeremia 41:1 (SV1917) »
Russian Bible (RUSV)
Иеремия 41:1 (RUSV) »
Ukrainian Bible (UKR)
Єремія 41:1 (UKR) »
Hungarian Bible (KAR)
Jeremiás 41:1 (KAR) »
Bulgarian Bible (BULG)
Еремия 41:1 (BULG) »
Japanese Bible (JPN)
エレミヤ書 41:1 (JPN) »
Norwegian Bible (NORSK)
Jeremia 41:1 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »