ਯੂਹੰਨਾ 20:31 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਯੂਹੰਨਾ 20:31 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯੂਹੰਨਾ 20:31 PANIRV 4K Wallpaper - ਇਹ ਗੱਲਾਂ ਲਿਖੀਆਂ - 4K Wallpaper Bible Verse

ਯੂਹੰਨਾ 20:31 PANIRV

ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

John 20:31 PANIRV Ultra HD Christian Wallpapers are generated using nature scenery backgrounds and scenic photos.

Additional Bible Verse Images

Picture 02 - ਯੂਹੰਨਾ 20:31 PANIRV 4K Wallpaper - ਇਹ ਗੱਲਾਂ ਲਿਖੀਆਂ - 4K Wallpaper Bible Verse
View New Tab
Picture 03 - ਯੂਹੰਨਾ 20:31 PANIRV 4K Wallpaper - ਇਹ ਗੱਲਾਂ ਲਿਖੀਆਂ - 4K Wallpaper Bible Verse
View New Tab
Picture 04 - ਯੂਹੰਨਾ 20:31 PANIRV 4K Wallpaper - ਇਹ ਗੱਲਾਂ ਲਿਖੀਆਂ - 4K Wallpaper Bible Verse
View New Tab
Picture 05 - ਯੂਹੰਨਾ 20:31 PANIRV 4K Wallpaper - ਇਹ ਗੱਲਾਂ ਲਿਖੀਆਂ - 4K Wallpaper Bible Verse
View New Tab
Picture 06 - ਯੂਹੰਨਾ 20:31 PANIRV 4K Wallpaper - ਇਹ ਗੱਲਾਂ ਲਿਖੀਆਂ - 4K Wallpaper Bible Verse
View New Tab
Picture 07 - ਯੂਹੰਨਾ 20:31 PANIRV 4K Wallpaper - ਇਹ ਗੱਲਾਂ ਲਿਖੀਆਂ - 4K Wallpaper Bible Verse
View New Tab

ਯੂਹੰਨਾ 20:31 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯੂਹੰਨਾ 20:31 PANIRV. Please click on any image below to navigate to that specific Bible verse page.

ਰਸੂਲਾਂ ਦੇ ਕਰਤੱਬ 10:43 PANIRV Bible Verse Image
ਰਸੂਲਾਂ ਦੇ ਕਰਤੱਬ 10:43 (PANIRV) »
ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ।

1 ਯੂਹੰਨਾ 5:1 PANIRV Bible Verse Image
1 ਯੂਹੰਨਾ 5:1 (PANIRV) »
ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ।

ਯੂਹੰਨਾ 3:15 PANIRV Bible Verse Image
ਯੂਹੰਨਾ 3:15 (PANIRV) »
ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ।”

1 ਯੂਹੰਨਾ 5:10 PANIRV Bible Verse Image
1 ਯੂਹੰਨਾ 5:10 (PANIRV) »
ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ। ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ।

ਯੂਹੰਨਾ 3:36 PANIRV Bible Verse Image
ਯੂਹੰਨਾ 3:36 (PANIRV) »
ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”

1 ਯੂਹੰਨਾ 5:20 PANIRV Bible Verse Image
1 ਯੂਹੰਨਾ 5:20 (PANIRV) »
ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ।

2 ਯੂਹੰਨਾ 1:9 PANIRV Bible Verse Image
2 ਯੂਹੰਨਾ 1:9 (PANIRV) »
ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ।

ਯੂਹੰਨਾ 19:35 PANIRV Bible Verse Image
ਯੂਹੰਨਾ 19:35 (PANIRV) »
(ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸ ਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ)

1 ਯੂਹੰਨਾ 4:15 PANIRV Bible Verse Image
1 ਯੂਹੰਨਾ 4:15 (PANIRV) »
ਜੋ ਕੋਈ ਮੰਨ ਲੈਂਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ।

ਯੂਹੰਨਾ 10:10 PANIRV Bible Verse Image
ਯੂਹੰਨਾ 10:10 (PANIRV) »
ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ।

ਰਸੂਲਾਂ ਦੇ ਕਰਤੱਬ 13:38 PANIRV Bible Verse Image
ਰਸੂਲਾਂ ਦੇ ਕਰਤੱਬ 13:38 (PANIRV) »
ਸੋ ਹੇ ਭਾਈਓ, ਇਹ ਜਾਣੋ ਕਿ ਉਸੇ ਦੇ ਦੁਆਰਾ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖ਼ਬਰ ਦਿੱਤੀ ਜਾਂਦੀ ਹੈ।

ਯੂਹੰਨਾ 6:40 PANIRV Bible Verse Image
ਯੂਹੰਨਾ 6:40 (PANIRV) »
ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।”

Available Bible Translations

American Standard Version (ASV)
John 20:31 (ASV) »
King James Version (KJV)
John 20:31 (KJV) »
GOD’S WORD® (GW)
John 20:31 (GW) »
Berean Bible (BSB)
John 20:31 (BSB) »
World English Bible (WEB)
John 20:31 (WEB) »
French Bible (LSG)
Jean 20:31 (LSG) »
German Bible (LUTH1912)
Johannes 20:31 (LUTH1912) »
Bengali Bible (BENIRV)
যোহন 20:31 (BENIRV) »
Gujarati Bible (GUJIRV)
યોહાન 20:31 (GUJIRV) »
Portuguese Bible (BSL)
João 20:31 (BSL) »
Vietnamese Bible (VIE)
Giăng 20:31 (VIE) »
Spanish Bible (RVA)
Juan 20:31 (RVA) »
Italian Bible (RIV)
Giovanni 20:31 (RIV) »
Chinese Simplified (CUVS)
约 翰 福 音 20:31 (CUVS) »
Chinese Traditional (CUVT)
約 翰 福 音 20:31 (CUVT) »
Albanian Bible (ALB)
Gjoni 20:31 (ALB) »
Swedish Bible (SV1917)
Johannes 20:31 (SV1917) »
Russian Bible (RUSV)
Иоанна 20:31 (RUSV) »
Ukrainian Bible (UKR)
Івана 20:31 (UKR) »
Hungarian Bible (KAR)
János 20:31 (KAR) »
Bulgarian Bible (BULG)
Йоан 20:31 (BULG) »
Norwegian Bible (NORSK)
Johannes 20:31 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »