ਯਸ਼ਵਾ 23:14 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਯਸ਼ਵਾ 23:14 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸ਼ਵਾ 23:14 PANIRV 4K Wallpaper - ਵੇਖੋ ਮੈਂ ਅੱਜ ਸਾਰੇ - 4K Wallpaper Bible Verse

ਯਸ਼ਵਾ 23:14 PANIRV

ਵੇਖੋ ਮੈਂ ਅੱਜ ਸਾਰੇ ਸੰਸਾਰ ਦੇ ਰਾਹ ਉੱਤੇ ਜਾਣ ਵਾਲਾ ਹਾਂ ਅਤੇ ਤੁਸੀਂ ਆਪਣੇ ਸਾਰੇ ਮਨਾਂ ਵਿੱਚ ਅਤੇ ਆਪਣੀਆਂ ਸਾਰੀਆਂ ਜਾਨਾਂ ਵਿੱਚ ਜਾਣਦੇ ਹੋ ਕਿ ਇਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚ ਇੱਕ ਬਚਨ ਵੀ ਨਾ ਰਹਿ ਗਿਆ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ। ਉਹ ਸਾਰੇ ਤੁਹਾਡੇ ਲਈ ਪੂਰੇ ਹੋਏ। ਉਹਨਾਂ ਵਿੱਚੋਂ ਇੱਕ ਬਚਨ ਵੀ ਪੂਰਾ ਹੋਏ ਬਿਨ੍ਹਾਂ ਨਹੀਂ ਰਿਹਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Joshua 23:14 PANIRV Ultra HD Christian Wallpapers are generated using nature scenery backgrounds and scenic photos.

Additional Bible Verse Images

Picture 02 - ਯਸ਼ਵਾ 23:14 PANIRV 4K Wallpaper - ਵੇਖੋ ਮੈਂ ਅੱਜ ਸਾਰੇ - 4K Wallpaper Bible Verse
View New Tab
Picture 03 - ਯਸ਼ਵਾ 23:14 PANIRV 4K Wallpaper - ਵੇਖੋ ਮੈਂ ਅੱਜ ਸਾਰੇ - 4K Wallpaper Bible Verse
View New Tab
Picture 04 - ਯਸ਼ਵਾ 23:14 PANIRV 4K Wallpaper - ਵੇਖੋ ਮੈਂ ਅੱਜ ਸਾਰੇ - 4K Wallpaper Bible Verse
View New Tab
Picture 05 - ਯਸ਼ਵਾ 23:14 PANIRV 4K Wallpaper - ਵੇਖੋ ਮੈਂ ਅੱਜ ਸਾਰੇ - 4K Wallpaper Bible Verse
View New Tab
Picture 06 - ਯਸ਼ਵਾ 23:14 PANIRV 4K Wallpaper - ਵੇਖੋ ਮੈਂ ਅੱਜ ਸਾਰੇ - 4K Wallpaper Bible Verse
View New Tab
Picture 07 - ਯਸ਼ਵਾ 23:14 PANIRV 4K Wallpaper - ਵੇਖੋ ਮੈਂ ਅੱਜ ਸਾਰੇ - 4K Wallpaper Bible Verse
View New Tab

ਯਸ਼ਵਾ 23:14 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸ਼ਵਾ 23:14 PANIRV. Please click on any image below to navigate to that specific Bible verse page.

1 ਰਾਜਿਆਂ 2:2 PANIRV Bible Verse Image
1 ਰਾਜਿਆਂ 2:2 (PANIRV) »
ਕਿ ਮੈਂ ਸਾਰੀ ਸਰਿਸ਼ਟੀ ਦੀ ਤਰ੍ਹਾਂ ਮਰਨ ਨੂੰ ਹਾਂ, ਤੂੰ ਤਕੜਾ ਹੋ ਤੇ ਮਰਦ ਬਣ।

ਲੂਕਾ 21:33 PANIRV Bible Verse Image
ਲੂਕਾ 21:33 (PANIRV) »
ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।

ਅਹਬਾਰ 26:3 PANIRV Bible Verse Image
ਅਹਬਾਰ 26:3 (PANIRV) »
ਜੇਕਰ ਤੁਸੀਂ ਮੇਰੀਆਂ ਬਿਧੀਆਂ ਅਨੁਸਾਰ ਚੱਲੋ ਅਤੇ ਮੇਰੇ ਹੁਕਮਾਂ ਨੂੰ ਮੰਨ ਕੇ ਉਨ੍ਹਾਂ ਨੂੰ ਪੂਰਾ ਕਰੋ,

ਉਪਦੇਸ਼ਕ 9:10 PANIRV Bible Verse Image
ਉਪਦੇਸ਼ਕ 9:10 (PANIRV) »
ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ, ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਉੱਥੇ ਨਾ ਕੋਈ ਕੰਮ, ਨਾ ਖ਼ਿਆਲ, ਨਾ ਗਿਆਨ, ਨਾ ਬੁੱਧ ਹੈ।

1 ਰਾਜਿਆਂ 8:56 PANIRV Bible Verse Image
1 ਰਾਜਿਆਂ 8:56 (PANIRV) »
ਯਹੋਵਾਹ ਮੁਬਾਰਕ ਹੋਵੇ ਜਿਸ ਨੇ ਆਪਣੀ ਪਰਜਾ ਇਸਰਾਏਲ ਨੂੰ ਸੁੱਖ ਦਿੱਤਾ ਜਿਵੇਂ ਉਸ ਬਚਨ ਕੀਤਾ ਸੀ। ਉਸ ਸਾਰੇ ਚੰਗੇ ਬਚਨ ਤੋਂ ਜਿਹੜਾ ਉਸ ਨੇ ਆਪਣੇ ਦਾਸ ਮੂਸਾ ਦੇ ਰਾਹੀਂ ਕੀਤਾ ਇੱਕ ਵੀ ਗੱਲ ਖਾਲੀ ਨਾ ਗਈ।

1 ਸਮੂਏਲ 3:19 PANIRV Bible Verse Image
1 ਸਮੂਏਲ 3:19 (PANIRV) »
ਸਮੂਏਲ ਵੱਧਦਾ ਗਿਆ ਅਤੇ ਯਹੋਵਾਹ ਉਹ ਦੇ ਅੰਗ-ਸੰਗ ਸੀ ਅਤੇ ਉਸ ਨੇ ਉਹ ਦੀ ਆਖੀ ਕੋਈ ਗੱਲ ਧਰਤੀ ਉੱਤੇ ਵਿਅਰਥ ਨਾ ਜਾਣ ਦਿੱਤੀ।

ਯਸ਼ਵਾ 21:43 PANIRV Bible Verse Image
ਯਸ਼ਵਾ 21:43 (PANIRV) »
ਸੋ ਯਹੋਵਾਹ ਨੇ ਇਸਰਾਏਲ ਨੂੰ ਉਹ ਸਾਰਾ ਦੇਸ ਦਿੱਤਾ ਜਿਹ ਦੇ ਦੇਣ ਦੀ ਸਹੁੰ ਉਹਨਾਂ ਦੇ ਪੁਰਖਿਆਂ ਨਾਲ ਖਾਧੀ ਸੀ ਅਤੇ ਉਹਨਾਂ ਨੇ ਉਸ ਉੱਤੇ ਕਬਜ਼ਾ ਕੀਤਾ ਅਤੇ ਉਸ ਵਿੱਚ ਵਾਸ ਕੀਤਾ।

ਉਪਦੇਸ਼ਕ 12:5 PANIRV Bible Verse Image
ਉਪਦੇਸ਼ਕ 12:5 (PANIRV) »
ਫੇਰ ਉਹ ਉਚਿਆਈ ਤੋਂ ਵੀ ਡਰਨਗੇ ਅਤੇ ਰਾਹ ਵਿੱਚ ਖੌਫ਼ ਖਾਣਗੇ, ਬਦਾਮ ਦਾ ਬੂਟਾ ਫਲੇਗਾ ਅਤੇ ਟਿੱਡੀ ਵੀ ਭਾਰੀ ਲੱਗੇਗੀ ਅਤੇ ਇੱਛਾ ਮਿਟ ਜਾਵੇਗੀ, ਕਿਉਂ ਜੋ ਮਨੁੱਖ ਆਪਣੇ ਸਦੀਪਕਾਲ ਦੇ ਟਿਕਾਣੇ ਨੂੰ ਤੁਰ ਜਾਂਦਾ ਹੈ ਅਤੇ ਸੋਗ ਕਰਨ ਵਾਲੇ ਗਲੀ-ਗਲੀ ਫਿਰਦੇ ਹਨ,

ਗਿਣਤੀ 23:19 PANIRV Bible Verse Image
ਗਿਣਤੀ 23:19 (PANIRV) »
ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ। ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ?

ਅੱਯੂਬ 30:23 PANIRV Bible Verse Image
ਅੱਯੂਬ 30:23 (PANIRV) »
ਕਿਉਂ ਜੋ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਮੌਤ ਤੱਕ ਪਹੁੰਚਾਵੇਂਗਾ, ਅਤੇ ਉਸ ਵਾਸ ਤੱਕ ਜਿਹੜਾ ਸਾਰੇ ਜੀਉਂਦਿਆਂ ਲਈ ਠਹਿਰਾਇਆ ਗਿਆ ਹੈ।

ਖ਼ਰੋਜ 23:27 PANIRV Bible Verse Image
ਖ਼ਰੋਜ 23:27 (PANIRV) »
ਮੈਂ ਆਪਣਾ ਭੈਅ ਤੁਹਾਡੇ ਅੱਗੇ ਭੇਜਾਂਗਾ ਅਤੇ ਮੈਂ ਸਾਰੇ ਲੋਕਾਂ ਨੂੰ ਜਿਨ੍ਹਾਂ ਉੱਤੇ ਤੁਸੀਂ ਆਣ ਪਵੋਗੇ ਨਾਸ ਕਰ ਦੇਵਾਂਗਾ ਅਤੇ ਮੈਂ ਤੁਹਾਡੇ ਸਾਰੇ ਵੈਰੀਆਂ ਨੂੰ ਨੱਠੇ ਜਾਂਦੇ ਹੋਏ ਤੁਹਾਨੂੰ ਦੇਵਾਂਗਾ।

ਅਸਤਸਨਾ 28:1 PANIRV Bible Verse Image
ਅਸਤਸਨਾ 28:1 (PANIRV) »
ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਮਨ ਲਾ ਕੇ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ, ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਨਾਲੋਂ ਉੱਚਾ ਕਰੇਗਾ।

Available Bible Translations

American Standard Version (ASV)
Joshua 23:14 (ASV) »
King James Version (KJV)
Joshua 23:14 (KJV) »
GOD’S WORD® (GW)
Joshua 23:14 (GW) »
Berean Bible (BSB)
Joshua 23:14 (BSB) »
World English Bible (WEB)
Joshua 23:14 (WEB) »
French Bible (LSG)
Josué 23:14 (LSG) »
German Bible (LUTH1912)
Josua 23:14 (LUTH1912) »
Hebrew Bible (HEB)
יהושע 23:14 (HEB) »
Portuguese Bible (BSL)
Joshua 23:14 (BSL) »
Vietnamese Bible (VIE)
Giô-sua 23:14 (VIE) »
Spanish Bible (RVA)
Josué 23:14 (RVA) »
Italian Bible (RIV)
Giosué 23:14 (RIV) »
Chinese Simplified (CUVS)
约 书 亚 记 23:14 (CUVS) »
Chinese Traditional (CUVT)
約 書 亞 記 23:14 (CUVT) »
Albanian Bible (ALB)
Jozueu 23:14 (ALB) »
Swedish Bible (SV1917)
Josua 23:14 (SV1917) »
Hungarian Bible (KAR)
Józsué 23:14 (KAR) »
Norwegian Bible (NORSK)
Josvas 23:14 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »