ਜ਼ਕਰਯਾਹ 12:10 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਜ਼ਕਰਯਾਹ 12:10 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਕਰਯਾਹ 12:10 PANIRV 4K Wallpaper - ਮੈਂ ਦਾਊਦ ਦੇ ਘਰਾਣੇ - 4K Wallpaper Bible Verse

ਜ਼ਕਰਯਾਹ 12:10 PANIRV

ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਵਿਰਲਾਪ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਵਿਰਲਾਪ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਪਹਿਲੌਠੇ ਪੁੱਤਰ ਲਈ ਪਿੱਟਦਾ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Zechariah 12:10 PANIRV Ultra HD Christian Wallpapers are generated using nature scenery backgrounds and scenic photos.

Additional Bible Verse Images

Picture 02 - ਜ਼ਕਰਯਾਹ 12:10 PANIRV 4K Wallpaper - ਮੈਂ ਦਾਊਦ ਦੇ ਘਰਾਣੇ - 4K Wallpaper Bible Verse
View New Tab
Picture 03 - ਜ਼ਕਰਯਾਹ 12:10 PANIRV 4K Wallpaper - ਮੈਂ ਦਾਊਦ ਦੇ ਘਰਾਣੇ - 4K Wallpaper Bible Verse
View New Tab
Picture 04 - ਜ਼ਕਰਯਾਹ 12:10 PANIRV 4K Wallpaper - ਮੈਂ ਦਾਊਦ ਦੇ ਘਰਾਣੇ - 4K Wallpaper Bible Verse
View New Tab
Picture 05 - ਜ਼ਕਰਯਾਹ 12:10 PANIRV 4K Wallpaper - ਮੈਂ ਦਾਊਦ ਦੇ ਘਰਾਣੇ - 4K Wallpaper Bible Verse
View New Tab
Picture 06 - ਜ਼ਕਰਯਾਹ 12:10 PANIRV 4K Wallpaper - ਮੈਂ ਦਾਊਦ ਦੇ ਘਰਾਣੇ - 4K Wallpaper Bible Verse
View New Tab
Picture 07 - ਜ਼ਕਰਯਾਹ 12:10 PANIRV 4K Wallpaper - ਮੈਂ ਦਾਊਦ ਦੇ ਘਰਾਣੇ - 4K Wallpaper Bible Verse
View New Tab

ਜ਼ਕਰਯਾਹ 12:10 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਕਰਯਾਹ 12:10 PANIRV. Please click on any image below to navigate to that specific Bible verse page.

ਪਰਕਾਸ਼ ਦੀ ਪੋਥੀ 1:7 PANIRV Bible Verse Image
ਪਰਕਾਸ਼ ਦੀ ਪੋਥੀ 1:7 (PANIRV) »
ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ। ਹਾਂ! ਆਮੀਨ।

ਹਿਜ਼ਕੀਏਲ 39:29 PANIRV Bible Verse Image
ਹਿਜ਼ਕੀਏਲ 39:29 (PANIRV) »
ਮੈਂ ਫੇਰ ਕਦੀ ਉਹਨਾਂ ਤੋਂ ਆਪਣਾ ਮੂੰਹ ਨਾ ਲੁਕਾਵਾਂਗਾ ਜਦ ਮੈਂ ਆਪਣਾ ਆਤਮਾ ਇਸਰਾਏਲ ਦੇ ਘਰਾਣੇ ਉੱਤੇ ਵਹਾਵਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।

ਯੋਏਲ 2:28 PANIRV Bible Verse Image
ਯੋਏਲ 2:28 (PANIRV) »
ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ।

ਯਿਰਮਿਯਾਹ 6:26 PANIRV Bible Verse Image
ਯਿਰਮਿਯਾਹ 6:26 (PANIRV) »
ਹੇ ਮੇਰੀ ਪਰਜਾ ਦੀਏ ਧੀਏ, ਆਪਣੇ ਲੱਕ ਉੱਤੇ ਤੱਪੜ ਬੰਨ੍ਹ, ਅਤੇ ਸੁਆਹ ਵਿੱਚ ਲੇਟਿਆ ਰਹਿ। ਤੂੰ ਸੋਗ ਕਰ ਜਿਵੇਂ ਇਕਲੌਤੇ ਪੁੱਤਰ ਉੱਤੇ ਕਰੀਦਾ ਹੈ, ਤੂੰ ਬਹੁਤ ਭਾਰੀ ਸਿਆਪਾ ਕਰ, - ਸੱਤਿਆਨਾਸ ਕਰਨ ਵਾਲਾ ਅਚਾਨਕ ਸਾਡੇ ਉੱਤੇ ਆ ਪਵੇਗਾ।

ਰਸੂਲਾਂ ਦੇ ਕਰਤੱਬ 2:33 PANIRV Bible Verse Image
ਰਸੂਲਾਂ ਦੇ ਕਰਤੱਬ 2:33 (PANIRV) »
ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ।

ਰੋਮੀਆਂ 8:26 PANIRV Bible Verse Image
ਰੋਮੀਆਂ 8:26 (PANIRV) »
ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ।

ਯੂਹੰਨਾ 19:34 PANIRV Bible Verse Image
ਯੂਹੰਨਾ 19:34 (PANIRV) »
ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ।

ਅਫ਼ਸੀਆਂ 6:18 PANIRV Bible Verse Image
ਅਫ਼ਸੀਆਂ 6:18 (PANIRV) »
ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ।

ਮੱਤੀ 24:30 PANIRV Bible Verse Image
ਮੱਤੀ 24:30 (PANIRV) »
ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ।

ਰੋਮੀਆਂ 8:15 PANIRV Bible Verse Image
ਰੋਮੀਆਂ 8:15 (PANIRV) »
ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ।

ਆਮੋਸ 8:10 PANIRV Bible Verse Image
ਆਮੋਸ 8:10 (PANIRV) »
ਮੈਂ ਤੁਹਾਡੇ ਪਰਬਾਂ ਨੂੰ ਸੋਗ ਵਿੱਚ ਅਤੇ ਤੁਹਾਡੇ ਸਾਰੇ ਗੀਤਾਂ ਨੂੰ ਵਿਰਲਾਪ ਵਿੱਚ ਬਦਲ ਦਿਆਂਗਾ। ਮੈਂ ਸਾਰਿਆਂ ਲੱਕਾਂ ਉੱਤੇ ਟਾਟ ਬੰਨ੍ਹਾਵਾਂਗਾ ਅਤੇ ਹਰੇਕ ਸਿਰ ਨੂੰ ਗੰਜਾ ਕਰਾਂਗਾ। ਮੈਂ ਉਸ ਦਿਨ ਅਜਿਹਾ ਵਿਰਲਾਪ ਕਰਾਵਾਂਗਾ ਜਿਵੇਂ ਇਕਲੌਤੇ ਲਈ ਹੁੰਦਾ ਹੈ ਅਤੇ ਉਸ ਦਾ ਅੰਤ ਭੈੜੇ ਦਿਨ ਜਿਹਾ ਹੋਵੇਗਾ।”

ਤੀਤੁਸ 3:5 PANIRV Bible Verse Image
ਤੀਤੁਸ 3:5 (PANIRV) »
ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ।

Available Bible Translations

American Standard Version (ASV)
Zechariah 12:10 (ASV) »
King James Version (KJV)
Zechariah 12:10 (KJV) »
GOD’S WORD® (GW)
Zechariah 12:10 (GW) »
Berean Bible (BSB)
Zechariah 12:10 (BSB) »
World English Bible (WEB)
Zechariah 12:10 (WEB) »
French Bible (LSG)
Zacharie 12:10 (LSG) »
German Bible (LUTH1912)
Sacharja 12:10 (LUTH1912) »
Hebrew Bible (HEB)
זכריה 12:10 (HEB) »
Portuguese Bible (BSL)
Zacarias 12:10 (BSL) »
Vietnamese Bible (VIE)
Xê-ca-ri-a 12:10 (VIE) »
Spanish Bible (RVA)
Zacarías 12:10 (RVA) »
Italian Bible (RIV)
Zaccaria 12:10 (RIV) »
Chinese Simplified (CUVS)
撒 迦 利 亚 书 12:10 (CUVS) »
Chinese Traditional (CUVT)
撒 迦 利 亞 12:10 (CUVT) »
Albanian Bible (ALB)
Zakaria 12:10 (ALB) »
Swedish Bible (SV1917)
Sakaria 12:10 (SV1917) »
Ukrainian Bible (UKR)
Захарія 12:10 (UKR) »
Hungarian Bible (KAR)
Zakariás 12:10 (KAR) »
Bulgarian Bible (BULG)
Захария 12:10 (BULG) »
Norwegian Bible (NORSK)
Sakarja 12:10 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »