1 ਇਤਿਹਾਸ Chapter 2 PANIRV Bible Verse Images

1 ਇਤਿਹਾਸ 2 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਇਤਿਹਾਸ 2 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਇਤਿਹਾਸ 2:1 (PANIRV)
Square Portrait Landscape 4K UHD
ਇਹ ਇਸਰਾਏਲ ਦੇ ਪੁੱਤਰ ਸਨ: ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਜ਼ਬੂਲੁਨ

1 ਇਤਿਹਾਸ 2:2 (PANIRV)
Square Portrait Landscape 4K UHD
ਦਾਨ, ਯੂਸੁਫ਼, ਬਿਨਯਾਮੀਨ, ਨਫ਼ਤਾਲੀ, ਗਾਦ ਅਤੇ ਆਸ਼ੇਰ।

1 ਇਤਿਹਾਸ 2:3 (PANIRV)
Square Portrait Landscape 4K UHD
ਯਹੂਦਾਹ ਦੇ ਪੁੱਤਰ: ਏਰ, ਓਨਾਨ ਅਤੇ ਸ਼ੇਲਾਹ ਜਿਹਨਾਂ ਤਿੰਨਾਂ ਨੂੰ ਉਸ ਕਨਾਨਣ ਸ਼ੂਆ ਦੀ ਧੀ ਨੇ, ਉਹ ਦੇ ਲਈ ਜਨਮ ਦਿੱਤਾ। ਏਰ ਯਹੂਦਾਹ ਦਾ ਪਹਿਲੌਠਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ, ਇਸ ਲਈ ਉਸ ਨੇ ਉਹ ਨੂੰ ਮਾਰ ਸੁੱਟਿਆ।

1 ਇਤਿਹਾਸ 2:4 (PANIRV)
Square Portrait Landscape 4K UHD
ਤਾਮਾਰ ਉਹ ਦੀ ਨੂੰਹ ਨੇ ਉਹ ਦੇ ਲਈ ਪਰਸ ਤੇ ਜ਼ਰਹ ਨੂੰ ਜਨਮ ਦਿੱਤਾ। ਯਹੂਦਾਹ ਦੇ ਪੰਜ ਪੁੱਤਰ ਸਨ।

1 ਇਤਿਹਾਸ 2:5 (PANIRV)
Square Portrait Landscape 4K UHD
ਪਰਸ ਦੇ ਪੁੱਤਰ: ਹਸਰੋਨ ਅਤੇ ਹਾਮੂਲ ਸਨ।

1 ਇਤਿਹਾਸ 2:6 (PANIRV)
Square Portrait Landscape 4K UHD
ਜ਼ਰਹ ਦੇ ਪੁੱਤਰ: ਜ਼ਿਮਰੀ, ਏਥਾਨ, ਹੇਮਾਨ, ਕਲਕੋਲ ਅਤੇ ਦਾਰਾ ਇਹ ਸਾਰੇ ਪੰਜ ਸਨ।

1 ਇਤਿਹਾਸ 2:7 (PANIRV)
Square Portrait Landscape 4K UHD
ਕਰਮੀ ਦਾ ਪੁੱਤਰ: ਆਕਾਰ ਜਿਹੜਾ ਇਸਰਾਏਲ ਦਾ ਦੁੱਖ ਦੇਣ ਵਾਲਾ ਸੀ ਜਦੋਂ ਉਸ ਨੇ ਪਰਮੇਸ਼ੁਰ ਨੂੰ ਸਮਰਪਤ ਚੀਜ਼ ਦੇ ਵਿਖੇ ਅਪਰਾਧ ਕੀਤਾ ਸੀ।

1 ਇਤਿਹਾਸ 2:8 (PANIRV)
Square Portrait Landscape 4K UHD
ਏਥਾਨ ਦਾ ਪੁੱਤਰ: ਅਜ਼ਰਯਾਹ।

1 ਇਤਿਹਾਸ 2:9 (PANIRV)
Square Portrait Landscape 4K UHD
ਹਸਰੋਨ ਦੇ ਪੁੱਤਰ: ਯਰਹਮਏਲ, ਰਾਮ ਅਤੇ ਕਲੂਬਾਈ ਸਨ।

1 ਇਤਿਹਾਸ 2:10 (PANIRV)
Square Portrait Landscape 4K UHD
ਰਾਮ ਦਾ ਪੁੱਤਰ ਅੰਮੀਨਾਦਾਬ ਸੀ ਅਤੇ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਯਹੂਦੀਆਂ ਦਾ ਸ਼ਹਿਜ਼ਾਦਾ ਸੀ।

1 ਇਤਿਹਾਸ 2:11 (PANIRV)
Square Portrait Landscape 4K UHD
ਨਹਸ਼ੋਨ ਦਾ ਪੁੱਤਰ ਸਲਮਾ ਸੀ ਅਤੇ ਸਲਮਾ ਦਾ ਪੁੱਤਰ ਬੋਅਜ਼ ਸੀ।

1 ਇਤਿਹਾਸ 2:12 (PANIRV)
Square Portrait Landscape 4K UHD
ਬੋਅਜ਼ ਦਾ ਪੁੱਤਰ ਓਬੇਦ ਸੀ ਅਤੇ ਓਬੇਦ ਦਾ ਪੁੱਤਰ ਯੱਸੀ ਸੀ।

1 ਇਤਿਹਾਸ 2:13 (PANIRV)
Square Portrait Landscape 4K UHD
ਯੱਸੀ ਦਾ ਪਹਿਲੌਠਾ ਪੁੱਤਰ ਅਲੀਆਬ ਸੀ, ਅਬੀਨਾਦਾਬ ਦੂਜਾ, ਸ਼ਿਮਆਹ ਤੀਜਾ,

1 ਇਤਿਹਾਸ 2:14 (PANIRV)
Square Portrait Landscape 4K UHD
ਨਥਨੇਲ ਚੌਥਾ, ਰੱਦਈ ਪੰਜਵਾਂ,

1 ਇਤਿਹਾਸ 2:15 (PANIRV)
Square Portrait Landscape 4K UHD
ਓਸਮ ਛੇਵਾਂ ਅਤੇ ਦਾਊਦ ਸੱਤਵਾਂ ਸੀ।

1 ਇਤਿਹਾਸ 2:16 (PANIRV)
Square Portrait Landscape 4K UHD
ਜਿਨ੍ਹਾਂ ਦੀਆਂ ਭੈਣਾਂ ਸਰੂਯਾਹ ਅਤੇ ਅਬੀਗੈਲ ਸਨ ਅਤੇ ਸਰੂਯਾਹ ਦੇ ਪੁੱਤਰ: ਅਬੀਸ਼ਈ, ਯੋਆਬ ਅਤੇ ਅਸਾਹੇਲ ਸਨ।

1 ਇਤਿਹਾਸ 2:17 (PANIRV)
Square Portrait Landscape 4K UHD
ਅਬੀਗੈਲ ਦਾ ਪੁੱਤਰ ਅਮਾਸਾ ਸੀ ਅਤੇ ਅਮਾਸਾ ਦਾ ਪਿਤਾ ਯਥਰ ਇਸਮਾਏਲੀ ਸੀ।

1 ਇਤਿਹਾਸ 2:18 (PANIRV)
Square Portrait Landscape 4K UHD
ਹਸਰੋਨ ਦੇ ਪੁੱਤਰ ਕਾਲੇਬ ਲਈ ਉਹ ਦੀ ਔਰਤ ਅਜ਼ੁਬਾਹ ਅਤੇ ਉਸ ਦੀ ਧੀ ਯਰੀਓਥ ਨੇ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਇਹ ਉਹ ਦੇ ਪੁੱਤਰ ਸਨ: ਯੇਸ਼ਰ, ਸੋਬਾਬ ਅਤੇ ਅਰਿਦੋਨ।

1 ਇਤਿਹਾਸ 2:19 (PANIRV)
Square Portrait Landscape 4K UHD
ਜਦੋਂ ਅਜ਼ੁਬਾਹ ਮਰ ਗਈ ਤਾਂ ਕਾਲੇਬ ਨੇ ਅਫਰਾਥ ਨਾਲ ਵਿਆਹ ਲਿਆ ਅਤੇ ਉਸ ਨੇ ਉਹ ਦੇ ਲਈ ਹੂਰ ਨੂੰ ਜਨਮ ਦਿੱਤਾ।

1 ਇਤਿਹਾਸ 2:20 (PANIRV)
Square Portrait Landscape 4K UHD
ਹੂਰ ਦਾ ਪੁੱਤਰ ਊਰੀ ਸੀ ਅਤੇ ਊਰੀ ਦਾ ਪੁੱਤਰ ਬਸਲਏਲ ਸੀ।

1 ਇਤਿਹਾਸ 2:21 (PANIRV)
Square Portrait Landscape 4K UHD
ਫੇਰ ਹਸਰੋਨ ਗਿਲਆਦ ਦੇ ਪਿਤਾ ਮਾਕੀਰ ਦੀ ਧੀ ਕੋਲ ਗਿਆ, ਜਿਹ ਨਾਲ ਉਸ ਨੇ ਸੱਠ ਸਾਲਾਂ ਦਾ ਹੋ ਕੇ ਵਿਆਹ ਕਰ ਲਿਆ ਅਤੇ ਉਸ ਨੇ ਉਹ ਦੇ ਲਈ ਸਗੂਬ ਨੂੰ ਜਨਮ ਦਿੱਤਾ।

1 ਇਤਿਹਾਸ 2:22 (PANIRV)
Square Portrait Landscape 4K UHD
ਸਗੂਬ ਦਾ ਪੁੱਤਰ ਯਾਈਰ ਸੀ ਜਿਹ ਦੇ ਕੋਲ ਗਿਲਆਦ ਦੇਸ ਵਿੱਚ ਤੇਈ ਸ਼ਹਿਰ ਸਨ।

1 ਇਤਿਹਾਸ 2:23 (PANIRV)
Square Portrait Landscape 4K UHD
ਗਸ਼ੂਰ ਅਤੇ ਅਰਾਮ ਨੇ ਯਾਈਰ ਦੇ ਨਗਰਾਂ ਨੂੰ ਅਤੇ ਕਨਾਥ ਵੀ ਉਹ ਦੇ ਪਿੰਡਾਂ ਸਮੇਤ ਉਨ੍ਹਾਂ ਕੋਲੋਂ ਲੈ ਲਿਆ ਅਰਥਾਤ ਸੱਠਾਂ ਨਗਰਾਂ ਨੂੰ। ਇਹ ਸਭ ਗਿਲਆਦ ਦੇ ਪਿਤਾ ਮਾਕੀਰ ਦੇ ਪੁੱਤਰ ਸਨ।

1 ਇਤਿਹਾਸ 2:24 (PANIRV)
Square Portrait Landscape 4K UHD
ਇਹ ਦੇ ਮਗਰੋਂ ਕਿ ਹਸਰੋਨ ਕਾਲੇਬ ਅਫਰਾਥਾਹ ਵਿੱਚ ਮਰ ਗਿਆ ਤਾਂ ਹਸਰੋਨ ਦੀ ਔਰਤ ਅਬਿਯਾਹ ਨੇ ਉਹ ਦੇ ਲਈ ਅਸ਼ਹੂਰ ਜਿਹੜਾ ਤਕੋਆਹ ਦਾ ਪਿਤਾ ਸੀ ਨੂੰ ਜਨਮ ਦਿੱਤਾ।

1 ਇਤਿਹਾਸ 2:25 (PANIRV)
Square Portrait Landscape 4K UHD
ਹਸਰੋਨ ਦੇ ਪਹਿਲੌਠੇ ਯਰਹਮਏਲ ਦੇ ਪੁੱਤਰ ਸਨ: ਰਾਮ ਜਿਹੜਾ ਪਹਿਲੌਠਾ ਸੀ, ਬੂਨਾਹ, ਓਰਨ, ਅਤੇ ਓਸਮ ਅਹੀਯਾਹ।

1 ਇਤਿਹਾਸ 2:26 (PANIRV)
Square Portrait Landscape 4K UHD
ਯਰਹਮਏਲ ਦੀ ਇੱਕ ਹੋਰ ਔਰਤ ਸੀ ਜਿਹ ਦਾ ਨਾਮ ਅਟਾਰਾਹ ਸੀ। ਉਹ ਓਨਾਮ ਦੀ ਮਾਤਾ ਸੀ।

1 ਇਤਿਹਾਸ 2:27 (PANIRV)
Square Portrait Landscape 4K UHD
ਯਰਹਮਏਲ ਦੇ ਪਹਿਲੌਠੇ ਰਾਮ ਦੇ ਪੁੱਤਰ: ਮਅਸ, ਯਾਮੀਨ ਅਤੇ ਏਕਰ ਸਨ।

1 ਇਤਿਹਾਸ 2:28 (PANIRV)
Square Portrait Landscape 4K UHD
ਓਨਾਮ ਦੇ ਪੁੱਤਰ ਸ਼ੰਮਈ ਅਤੇ ਯਾਦਾ ਸਨ। ਸ਼ੰਮਈ ਦੇ ਪੁੱਤਰ ਨਾਦਾਬ ਅਤੇ ਅਬੀਸ਼ੂਰ ਸਨ।

1 ਇਤਿਹਾਸ 2:29 (PANIRV)
Square Portrait Landscape 4K UHD
ਅਬੀਸ਼ੂਰ ਦੀ ਔਰਤ ਦਾ ਨਾਮ ਅਬੀਹੈਲ ਸੀ ਅਤੇ ਉਸ ਨੇ ਉਹ ਦੇ ਲਈ ਅਹਬਾਨ ਅਤੇ ਮੋਲੀਦ ਨੂੰ ਜਨਮ ਦਿੱਤਾ।

1 ਇਤਿਹਾਸ 2:30 (PANIRV)
Square Portrait Landscape 4K UHD
ਨਾਦਾਬ ਦੇ ਪੁੱਤਰ: ਸਲਦ, ਅੱਪਇਮ ਸਨ। ਪਰ ਸਲਦ ਬੇ-ਔਲਾਦ ਹੀ ਮਰ ਗਿਆ।

1 ਇਤਿਹਾਸ 2:31 (PANIRV)
Square Portrait Landscape 4K UHD
ਅੱਪਇਮ ਦਾ ਪੁੱਤਰ ਯਿਸ਼ਈ ਸੀ, ਯਿਸ਼ਈ ਦਾ ਪੁੱਤਰ ਸ਼ੇਸ਼ਾਨ ਸੀ ਅਤੇ ਸ਼ੇਸ਼ਾਨ ਦਾ ਪੁੱਤਰ ਅਹਲਈ ਸੀ

1 ਇਤਿਹਾਸ 2:32 (PANIRV)
Square Portrait Landscape 4K UHD
ਸ਼ੰਮਈ ਦੇ ਭਰਾ ਯਾਦਾ ਦੇ ਪੁੱਤਰ ਯਥਰ ਅਤੇ ਯੋਨਾਥਾਨ ਸਨ। ਯਥਰ ਬੇ-ਔਲਾਦ ਹੀ ਮਰ ਗਿਆ।

1 ਇਤਿਹਾਸ 2:33 (PANIRV)
Square Portrait Landscape 4K UHD
ਯੋਨਾਥਾਨ ਦੇ ਪੁੱਤਰ ਪਲਥ ਅਤੇ ਜ਼ਾਜ਼ਾ ਸਨ। ਇਹ ਯਰਹਮਏਲ ਦੇ ਪੁੱਤਰ ਸਨ।

1 ਇਤਿਹਾਸ 2:34 (PANIRV)
Square Portrait Landscape 4K UHD
ਸ਼ੇਸ਼ਾਨ ਦੇ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਸ਼ੇਸ਼ਾਨ ਦਾ ਇੱਕ ਮਿਸਰੀ ਟਹਿਲੂਆ ਸੀ ਜਿਹ ਦਾ ਨਾਮ ਯਰਹਾ ਸੀ।

1 ਇਤਿਹਾਸ 2:35 (PANIRV)
Square Portrait Landscape 4K UHD
ਸ਼ੇਸ਼ਾਨ ਨੇ ਆਪਣੀ ਧੀ ਦਾ ਵਿਆਹ ਆਪਣੇ ਟਹਿਲੂਏ ਯਰਹਾ ਨਾਲ ਕਰ ਦਿੱਤਾ ਅਤੇ ਉਸ ਨੇ ਉਹ ਦੇ ਲਈ ਅੱਤਈ ਨੂੰ ਜਨਮ ਦਿੱਤਾ।

1 ਇਤਿਹਾਸ 2:36 (PANIRV)
Square Portrait Landscape 4K UHD
ਅੱਤਈ ਦਾ ਪੁੱਤਰ ਨਾਥਾਨ ਸੀ ਅਤੇ ਨਾਥਾਨ ਦਾ ਪੁੱਤਰ ਜ਼ਾਬਾਦ ਸੀ।

1 ਇਤਿਹਾਸ 2:37 (PANIRV)
Square Portrait Landscape 4K UHD
ਜ਼ਾਬਾਦ ਦਾ ਪੁੱਤਰ ਅਫ਼ਲਾਲ ਸੀ ਅਤੇ ਅਫ਼ਲਾਲ ਦਾ ਪੁੱਤਰ ਓਬੇਦ ਸੀ।

1 ਇਤਿਹਾਸ 2:38 (PANIRV)
Square Portrait Landscape 4K UHD
ਓਬੇਦ ਦਾ ਪੁੱਤਰ ਯੇਹੂ ਸੀ ਅਤੇ ਯੇਹੂ ਦਾ ਪੁੱਤਰ ਅਜ਼ਰਯਾਹ ਸੀ।

1 ਇਤਿਹਾਸ 2:39 (PANIRV)
Square Portrait Landscape 4K UHD
ਅਜ਼ਰਯਾਹ ਦਾ ਪੁੱਤਰ ਹਲਸ ਸੀ ਅਤੇ ਹਲਸ ਦਾ ਪੁੱਤਰ ਅਲਾਸਾਹ ਸੀ।

1 ਇਤਿਹਾਸ 2:40 (PANIRV)
Square Portrait Landscape 4K UHD
ਅਲਾਸਾਹ ਦਾ ਪੁੱਤਰ ਸਿਸਮਾਈ ਸੀ ਅਤੇ ਸਿਸਮਾਈ ਦਾ ਪੁੱਤਰ ਸ਼ੱਲੂਮ ਸੀ।

1 ਇਤਿਹਾਸ 2:41 (PANIRV)
Square Portrait Landscape 4K UHD
ਸ਼ੱਲੂਮ ਦਾ ਪੁੱਤਰ ਯਕਮਯਾਹ ਸੀ ਅਤੇ ਯਕਮਯਾਹ ਦਾ ਪੁੱਤਰ ਅਲੀਸ਼ਾਮਾ ਸੀ।

1 ਇਤਿਹਾਸ 2:42 (PANIRV)
Square Portrait Landscape 4K UHD
ਯਰਹਮਏਲ ਦੇ ਭਰਾ ਕਾਲੇਬ ਦੇ ਪੁੱਤਰ ਮੇਸ਼ਾ ਉਹ ਦਾ ਪਹਿਲੌਠਾ ਜਿਹੜਾ ਜ਼ੀਫ ਦਾ ਪਿਤਾ ਅਤੇ ਹਬਰੋਨ ਦੇ ਪਿਤਾ ਮਾਰੇਸ਼ਾਹ ਦੇ ਪੁੱਤਰ

1 ਇਤਿਹਾਸ 2:43 (PANIRV)
Square Portrait Landscape 4K UHD
ਹਬਰੋਨ ਦੇ ਪੁੱਤਰ: ਕੋਰਹ, ਤੱਪੂਆਹ, ਰਕਮ ਅਤੇ ਸ਼ਮਾ ਸਨ।

1 ਇਤਿਹਾਸ 2:44 (PANIRV)
Square Portrait Landscape 4K UHD
ਸ਼ਮਾ ਦਾ ਪੁੱਤਰ ਰਹਮ ਸੀ ਜਿਹੜਾ ਯਾਰਕਆਮ ਦਾ ਪਿਤਾ ਹੋਇਆ ਅਤੇ ਰਕਮ ਦਾ ਪੁੱਤਰ ਸ਼ੰਮਈ ਸੀ।

1 ਇਤਿਹਾਸ 2:45 (PANIRV)
Square Portrait Landscape 4K UHD
ਸ਼ੰਮਈ ਦਾ ਪੁੱਤਰ ਮਾਓਨ ਸੀ ਅਤੇ ਮਾਓਨ ਬੈਤ ਸੂਰ ਦਾ ਪਿਤਾ ਸੀ।

1 ਇਤਿਹਾਸ 2:46 (PANIRV)
Square Portrait Landscape 4K UHD
ਕਾਲੇਬ ਦੀ ਦਾਸੀ ਏਫਾਹ ਨੇ ਹਾਰਾਨ, ਮੋਸਾ ਅਤੇ ਗਾਜ਼ੇਜ਼ ਨੂੰ ਜਨਮ ਦਿੱਤਾ ਅਤੇ ਹਾਰਾਨ ਦਾ ਪੁੱਤਰ ਗਾਜ਼ੇਜ਼ ਸੀ।

1 ਇਤਿਹਾਸ 2:47 (PANIRV)
Square Portrait Landscape 4K UHD
ਯਾਹਦਈ ਦੇ ਪੁੱਤਰ: ਰਗਮ, ਯੋਥਾਮ, ਗੇਸ਼ਾਨ, ਪਲਟ, ਏਫਾਹ ਅਤੇ ਸ਼ਾਅਫ ਸੀ।

1 ਇਤਿਹਾਸ 2:48 (PANIRV)
Square Portrait Landscape 4K UHD
ਮਅਕਾਹ ਕਾਲੇਬ ਦੀ ਦਾਸੀ ਨੇ ਸ਼ਬਰ ਅਤੇ ਤਿਰਹਨਾਹ ਨੂੰ ਜਨਮ ਦਿੱਤਾ।

1 ਇਤਿਹਾਸ 2:49 (PANIRV)
Square Portrait Landscape 4K UHD
ਉਸ ਨੇ ਵੀ ਮਦਮੰਨਾਹ ਦੇ ਪਿਤਾ ਸ਼ਅਫ, ਮਕਬੇਨਾ ਦੇ ਪਿਤਾ ਸ਼ਵਾ ਅਤੇ ਗਿਬਆਹ ਦੇ ਪਿਤਾ ਨੂੰ ਜਨਮ ਦਿੱਤਾ ਅਤੇ ਕਾਲੇਬ ਦੀ ਧੀ ਅਕਸਾਹ ਸੀ।

1 ਇਤਿਹਾਸ 2:50 (PANIRV)
Square Portrait Landscape 4K UHD
ਇਹ ਹੂਰ ਦਾ ਪੁੱਤਰ ਜਿਹੜਾ ਅਫਰਾਥਾਹ ਦਾ ਪਹਿਲੌਠਾ ਸੀ, ਕਾਲੇਬ ਦੇ ਪੁੱਤਰ ਸਨ, ਕਿਰਯਥ-ਯਾਰੀਮ ਦਾ ਪਿਤਾ ਸ਼ੋਬਾਲ,

1 ਇਤਿਹਾਸ 2:51 (PANIRV)
Square Portrait Landscape 4K UHD
ਬੈਤਲਹਮ ਦਾ ਪਿਤਾ ਸਾਲਮਾ, ਬੈਤਗਾਦੇਰ ਦਾ ਪਿਤਾ ਹਾਰੇਫ।

1 ਇਤਿਹਾਸ 2:52 (PANIRV)
Square Portrait Landscape 4K UHD
ਕਿਰਯਥ-ਯਾਰੀਮ ਦੇ ਪਿਤਾ ਸ਼ੋਬਾਲ ਦੇ ਪੁੱਤਰ ਸਨ, ਹਾਰੋਆਹ ਤੇ ਮਨੁਹੋਥ ਦਾ ਅੱਧਾ ਹਿੱਸਾ।

1 ਇਤਿਹਾਸ 2:53 (PANIRV)
Square Portrait Landscape 4K UHD
ਕਿਰਯਥ-ਯਾਰੀਮ ਦੀਆਂ ਕੁੱਲਾਂ, ਯਿਥਰੀ, ਪੂਥੀ, ਸ਼ੁਮਾਥੀ ਅਤੇ ਮਿਸ਼ਰਾਈ ਜਿਨ੍ਹਾਂ ਤੋਂ ਸਾਰਆਥੀ ਅਤੇ ਅਸ਼ਤਾਉਲੀ ਨਿੱਕਲੇ।

1 ਇਤਿਹਾਸ 2:54 (PANIRV)
Square Portrait Landscape 4K UHD
ਸਾਲਮਾ ਦੇ ਪੁੱਤਰ, ਬੈਤਲਹਮ ਨਟੋਫਾਥੀ, ਅਟਰੋਥ-ਬੈਤ-ਯੋਆਬ ਦਾ ਘਰਾਣਾ ਤੇ ਮਨਹਥੀਆਂ ਦਾ ਅੱਧਾ ਹਿੱਸਾ, ਸਾਰਈ

1 ਇਤਿਹਾਸ 2:55 (PANIRV)
Square Portrait Landscape 4K UHD
ਅਤੇ ਉਨ੍ਹਾਂ ਲਿਖਾਰੀਆਂ ਦੀਆਂ ਕੁਲਾਂ ਜਿਹੜੇ ਯਾਬੇਸ ਵਿੱਚ ਵੱਸਦੇ ਸਨ, ਤੀਰਆਥੀ ਸ਼ਿਮਆਥੀ ਅਤੇ ਸੂਕਾਥੀ। ਇਹ ਕੇਨੀ ਹਨ ਜਿਹੜੇ ਰੇਕਾਬ ਦੇ ਘਰਾਣੇ ਦੇ ਪਿਤਾ ਹੰਮਥ ਤੋਂ ਆਏ ਸਨ।

Available Bible Translations

American Standard Version (ASV)
1 Chronicles 2 (ASV) »
King James Version (KJV)
1 Chronicles 2 (KJV) »
GOD’S WORD® (GW)
1 Chronicles 2 (GW) »
Berean Bible (BSB)
1 Chronicles 2 (BSB) »
World English Bible (WEB)
1 Chronicles 2 (WEB) »
French Bible (LSG)
1 Chroniques 2 (LSG) »
German Bible (LUTH1912)
1 Chronik 2 (LUTH1912) »
Arabic Bible (AVD)
١ أخبار 2 (AVD) »
Portuguese Bible (BSL)
1 Crônicas 2 (BSL) »
Vietnamese Bible (VIE)
1 Sử Ký 2 (VIE) »
Spanish Bible (RVA)
1 Crónicas 2 (RVA) »
Italian Bible (RIV)
1 Cronache 2 (RIV) »
Chinese Simplified (CUVS)
历 代 志 上 2 (CUVS) »
Chinese Traditional (CUVT)
歷 代 志 上 2 (CUVT) »
Albanian Bible (ALB)
1 Kronikave 2 (ALB) »
Swedish Bible (SV1917)
1 Krönikeboken 2 (SV1917) »
Ukrainian Bible (UKR)
1 хроніки 2 (UKR) »
Hungarian Bible (KAR)
1 Krónika 2 (KAR) »
Bulgarian Bible (BULG)
1 Летописи 2 (BULG) »
Japanese Bible (JPN)
歴代志上 2 (JPN) »
Norwegian Bible (NORSK)
1 Krønikebok 2 (NORSK) »

1 ਇਤਿਹਾਸ (PANIRV) Chapter Selection

PANIRV Book Selection List