1 ਇਤਿਹਾਸ Chapter 23 PANIRV Bible Verse Images

1 ਇਤਿਹਾਸ 23 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਇਤਿਹਾਸ 23 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਇਤਿਹਾਸ 23:1 (PANIRV)
Square Portrait Landscape 4K UHD
ਹੁਣ ਦਾਊਦ ਬੁੱਢਾ ਹੋ ਗਿਆ ਅਤੇ ਉਮਰ ਭੋਗ ਚੁੱਕਿਆ। ਉਸ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ।

1 ਇਤਿਹਾਸ 23:2 (PANIRV)
Square Portrait Landscape 4K UHD
ਉਸ ਨੇ ਇਸਰਾਏਲ ਦੇ ਸਾਰੇ ਸਰਦਾਰਾਂ ਨੂੰ ਜਾਜਕਾਂ ਅਤੇ ਲੇਵੀਆਂ ਸਣੇ ਇਕੱਠਿਆਂ ਕੀਤਾ

1 ਇਤਿਹਾਸ 23:3 (PANIRV)
Square Portrait Landscape 4K UHD
ਅਤੇ ਲੇਵੀ ਜਿਹੜੇ ਤੀਹ ਸਾਲਾਂ ਦੇ ਅਤੇ ਉਸ ਤੋਂ ਵੱਧ ਉਮਰ ਵਾਲੇ ਸਨ, ਉਹ ਗਿਣੇ ਗਏ। ਉਨ੍ਹਾਂ ਦੀ ਗਿਣਤੀ ਅਠੱਤੀ ਹਜ਼ਾਰ ਸੀ।

1 ਇਤਿਹਾਸ 23:4 (PANIRV)
Square Portrait Landscape 4K UHD
ਇੰਨ੍ਹਾਂ ਵਿੱਚੋਂ ਚੌਵੀ ਹਜ਼ਾਰ ਯਹੋਵਾਹ ਦੇ ਭਵਨ ਦੀ ਸੇਵਾ ਦੇ ਲਈ ਨਿਯੁਕਤ ਕੀਤੇ ਹੋਏ ਸਨ ਅਤੇ ਛੇ ਹਜ਼ਾਰ ਲਿਖਾਰੀ, ਅਤੇ ਨਿਆਈਂ ਸਨ

1 ਇਤਿਹਾਸ 23:5 (PANIRV)
Square Portrait Landscape 4K UHD
ਅਤੇ ਚਾਰ ਹਜ਼ਾਰ ਦਰਬਾਨ ਸਨ ਅਤੇ ਚਾਰ ਹਜ਼ਾਰ ਉਨ੍ਹਾਂ ਸਾਜ਼ਾਂ ਅਤੇ ਵਜੰਤ੍ਰਾਂ ਨੂੰ ਵਜਾਉਂਦੇ ਸਨ ਜਿਹੜੇ ਮੈਂ, ਦਾਊਦ ਨੇ ਆਖਿਆ ਹੈ, ਯਹੋਵਾਹ ਦੀ ਉਸਤਤ ਲਈ ਬਣਾਏ ਸਨ।

1 ਇਤਿਹਾਸ 23:6 (PANIRV)
Square Portrait Landscape 4K UHD
ਦਾਊਦ ਨੇ ਉਨ੍ਹਾਂ ਨੂੰ ਲੇਵੀ ਦੇ ਪੁੱਤਰਾਂ ਦੀ ਗਿਣਤੀ ਅਨੁਸਾਰ ਅਰਥਾਤ ਗੇਰਸ਼ੋਨ, ਕਹਾਥ ਅਤੇ ਮਰਾਰੀ ਨੂੰ ਅਲੱਗ-ਅਲੱਗ ਦਲਾਂ ਵਿੱਚ ਵੰਡ ਦਿੱਤਾ ਸੀ।

1 ਇਤਿਹਾਸ 23:7 (PANIRV)
Square Portrait Landscape 4K UHD
ਗੇਰਸ਼ੋਨੀਆਂ ਵਿੱਚੋਂ, ਲਅਦਾਨ ਤੇ ਸ਼ਿਮਈ

1 ਇਤਿਹਾਸ 23:8 (PANIRV)
Square Portrait Landscape 4K UHD
ਲਅਦਾਨ ਦੇ ਪੁੱਤਰ, ਯਹੀਏਲ ਮੁਖੀਆ ਤੇ ਜ਼ੇਥਾਮ ਤੇ ਯੋਏਲ ਤਿੰਨ

1 ਇਤਿਹਾਸ 23:9 (PANIRV)
Square Portrait Landscape 4K UHD
ਸ਼ਿਮਈ ਦੇ ਪੁੱਤਰ, ਸ਼ਲੋਮੀਥ ਤੇ ਹਜ਼ੀਏਲ ਤੇ ਹਾਰਾਨ, ਤਿੰਨ। ਇਹ ਲਅਦਾਨ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ

1 ਇਤਿਹਾਸ 23:10 (PANIRV)
Square Portrait Landscape 4K UHD
ਸ਼ਿਮਈ ਦੇ ਪੁੱਤਰ, ਯਹਥ, ਜ਼ੀਨਾ ਤੇ ਯਊਸ਼ ਤੇ ਬਰੀਆਹ ਇਹ ਸ਼ਿਮਈ ਦੇ ਪੁੱਤਰ ਸਨ, ਚਾਰ

1 ਇਤਿਹਾਸ 23:11 (PANIRV)
Square Portrait Landscape 4K UHD
ਅਤੇ ਯਹਥ ਮੁਖੀਆ ਤੇ ਜ਼ੀਜ਼ਾਹ ਦੂਜਾ ਪਰ ਯਊਸ਼ ਤੇ ਬਰੀਆਹ ਦੇ ਬਹੁਤ ਪੁੱਤਰ ਨਹੀਂ ਸਨ, ਤਦੇ ਉਹ ਮਿਲ ਕੇ ਪਿਤਾਵਾਂ ਦਾ ਇੱਕ ਘਰਾਣਾ ਠਹਿਰੇ।

1 ਇਤਿਹਾਸ 23:12 (PANIRV)
Square Portrait Landscape 4K UHD
ਕਹਾਥ ਦੇ ਪੁੱਤਰ, ਅਮਰਾਮ, ਯਿਸਹਾਰ, ਹਬਰੋਨ ਤੇ ਉੱਜ਼ੀਏਲ, ਚਾਰ

1 ਇਤਿਹਾਸ 23:13 (PANIRV)
Square Portrait Landscape 4K UHD
ਅਮਰਾਮ ਦੇ ਪੁੱਤਰ, ਹਾਰੂਨ ਤੇ ਮੂਸਾ, ਅਤੇ ਹਾਰੂਨ ਵੱਖਰਾ ਕੀਤਾ ਗਿਆ ਕਿ ਉਹ ਅੱਤ ਪਵਿੱਤਰ ਵਸਤਾਂ ਨੂੰ ਪਵਿੱਤਰ ਰੱਖੇ, ਉਹ ਤੇ ਉਹ ਦੇ ਪੁੱਤਰ ਸਦਾ ਲਈ, ਅਤੇ ਉਹ ਯਹੋਵਾਹ ਅੱਗੇ ਧੂਪ ਵੀ ਧੁਖਾਉਣ, ਉਹ ਦੀ ਉਪਾਸਨਾ ਕਰਨ ਤੇ ਸਦੀਪਕ ਕਾਲ ਉਹ ਦਾ ਨਾਮ ਲੈ ਕੇ ਬਰਕਤ ਦੇਣ।

1 ਇਤਿਹਾਸ 23:14 (PANIRV)
Square Portrait Landscape 4K UHD
ਮੂਸਾ ਪਰਮੇਸ਼ੁਰ ਦਾ ਭਗਤ ਸੀ, ਉਹ ਦੇ ਪੁੱਤਰ ਲੇਵੀ ਦੇ ਗੋਤ ਵਿੱਚ ਗਿਣੇ ਗਏ ਸਨ

1 ਇਤਿਹਾਸ 23:15 (PANIRV)
Square Portrait Landscape 4K UHD
ਮੂਸਾ ਦੇ ਪੁੱਤਰ, ਗੇਰਸ਼ੋਮ ਤੇ ਅਲੀਅਜ਼ਰ

1 ਇਤਿਹਾਸ 23:16 (PANIRV)
Square Portrait Landscape 4K UHD
ਗੇਰਸ਼ੋਮ ਦੇ ਪੁੱਤਰ, ਸ਼ਬੂਏਲ ਮੁਖੀਆ ਸੀ

1 ਇਤਿਹਾਸ 23:17 (PANIRV)
Square Portrait Landscape 4K UHD
ਅਤੇ ਅਲੀਅਜ਼ਰ ਦੇ ਪੁੱਤਰ, ਰਹਾਬਯਾਹ ਮੁਖੀਆ ਸੀ ਅਤੇ ਅਲੀਅਜ਼ਰ ਦੇ ਹੋਰ ਪੁੱਤਰ ਨਹੀਂ ਸਨ ਪਰ ਰਹਾਬਯਾਹ ਦੇ ਪੁੱਤਰ ਬਹੁਤ ਸਾਰੇ ਸਨ

1 ਇਤਿਹਾਸ 23:18 (PANIRV)
Square Portrait Landscape 4K UHD
ਯਿਸਹਾਰ ਦੇ ਪੁੱਤਰ, ਸ਼ਲੋਮੀਥ ਮੁਖੀਆ

1 ਇਤਿਹਾਸ 23:19 (PANIRV)
Square Portrait Landscape 4K UHD
ਹਬਰੋਨ ਦੇ ਪੁੱਤਰ, ਯਰੀਯਾਹ ਮੁਖੀਆ, ਅਮਰਯਾਹ ਦੂਜਾ, ਯਹਜ਼ੀਏਲ ਤੀਜਾ ਤੇ ਯਿਕਮਆਮ ਚੌਥਾ

1 ਇਤਿਹਾਸ 23:20 (PANIRV)
Square Portrait Landscape 4K UHD
ਉੱਜ਼ੀਏਲ ਦੇ ਪੁੱਤਰ, ਮੀਕਾਹ ਮੁਖੀਆ ਤੇ ਯਿੱਸ਼ੀਯਾਹ ਦੂਜਾ।

1 ਇਤਿਹਾਸ 23:21 (PANIRV)
Square Portrait Landscape 4K UHD
ਮਰਾਰੀ ਦੇ ਪੁੱਤਰ, ਮਹਲੀ ਤੇ ਮੂਸ਼ੀ। ਮਹਲੀ ਦੇ ਪੁੱਤਰ ਅਲਆਜ਼ਾਰ ਤੇ ਕੀਸ਼

1 ਇਤਿਹਾਸ 23:22 (PANIRV)
Square Portrait Landscape 4K UHD
ਅਤੇ ਅਲਆਜ਼ਾਰ ਮਰ ਗਿਆ ਅਤੇ ਉਹ ਦੇ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਉਨ੍ਹਾਂ ਦੇ ਭਰਾਵਾਂ ਕੀਸ਼ ਦੇ ਪੁੱਤਰਾਂ ਨੇ ਉਨ੍ਹਾਂ ਨਾਲ ਵਿਆਹ ਕੀਤੇ

1 ਇਤਿਹਾਸ 23:23 (PANIRV)
Square Portrait Landscape 4K UHD
ਮੂਸ਼ੀ ਦੇ ਪੁੱਤਰ, ਮਹਲੀ ਤੇ ਏਦਰ ਤੇ ਯਿਰੇਮੋਥ, ਤਿੰਨ।

1 ਇਤਿਹਾਸ 23:24 (PANIRV)
Square Portrait Landscape 4K UHD
ਇਹ ਲੇਵੀ ਦੇ ਪੁੱਤਰ ਆਪਣਿਆਂ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਅਰਥਾਤ ਇਹ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਜਿਹੜੇ ਨਾਮ ਲੈ ਲੈ ਕੇ ਵੱਖੋ-ਵੱਖਰੇ ਕਰ ਕੇ ਗਿਣੇ ਗਏ ਸਨ ਅਤੇ ਵੀਹ ਵਰਿਆਂ ਦੀ ਉਮਰ ਤੇ ਉਸ ਤੋਂ ਉੱਤੇ ਯਹੋਵਾਹ ਦੇ ਭਵਨ ਦੀ ਉਪਾਸਨਾ ਦਾ ਕੰਮ ਕਰਦੇ ਸਨ।

1 ਇਤਿਹਾਸ 23:25 (PANIRV)
Square Portrait Landscape 4K UHD
ਕਿਉਂ ਜੋ ਦਾਊਦ ਨੇ ਆਖਿਆ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਵਿਸ਼ਰਾਮ ਦਿੱਤਾ ਹੈ ਅਤੇ ਉਸ ਦੀ ਪਰਜਾ ਯਰੂਸ਼ਲਮ ਵਿੱਚ ਸਦੀਪਕ ਕਾਲ ਤੱਕ ਵੱਸੇਗੀ l

1 ਇਤਿਹਾਸ 23:26 (PANIRV)
Square Portrait Landscape 4K UHD
ਨਾਲੇ ਲੇਵੀਆਂ ਨੂੰ ਵੀ ਡੇਰਾ ਤੇ ਉਹ ਦਾ ਸਾਰਾ ਸਮਾਨ ਉਸ ਦੀ ਉਪਾਸਨਾ ਲਈ ਫੇਰ ਨਾ ਚੁੱਕਣਾ ਪਵੇਗਾ

1 ਇਤਿਹਾਸ 23:27 (PANIRV)
Square Portrait Landscape 4K UHD
ਕਿਉਂ ਜੋ ਦਾਊਦ ਦੇ ਆਖਰੀ ਹੁਕਮ ਅਨੁਸਾਰ ਉਹ ਲੇਵੀ ਜਿਹੜੇ ਵੀਹ ਸਾਲ ਤੋਂ ਉੱਤੇ ਸਨ, ਗਿਣੇ ਗਏ

1 ਇਤਿਹਾਸ 23:28 (PANIRV)
Square Portrait Landscape 4K UHD
ਅਤੇ ਉਨ੍ਹਾਂ ਦਾ ਕੰਮ ਇਹ ਸੀ ਜੋ ਹਾਰੂਨ ਦੀ ਸੰਤਾਨ ਕੋਲ ਹਾਜ਼ਰ ਰਹਿਣ ਕਿ ਯਹੋਵਾਹ ਦੇ ਭਵਨ ਦੀ ਉਪਾਸਨਾ ਵਿਹੜਿਆਂ ਤੇ ਕੋਠੜੀਆਂ ਵਿੱਚ ਕਰਨ, ਅਤੇ ਸਾਰੀਆਂ ਪਵਿੱਤਰ ਵਸਤਾਂ ਨੂੰ ਸ਼ੁੱਧ ਕਰਨ ਅਰਥਾਤ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ

1 ਇਤਿਹਾਸ 23:29 (PANIRV)
Square Portrait Landscape 4K UHD
ਚੜਾਵੇ ਦੀ ਰੋਟੀ, ਅੰਨ ਬਲੀ ਦੇ ਮੈਦੇ, ਪਤੀਰਿਆਂ ਫੁਲਕਿਆਂ, ਤਵੇ ਉੱਤੇ ਪਕਾਈਆਂ ਹੋਈਆਂ ਰੋਟੀਆਂ, ਪੂਰੀਆਂ ਦੇ ਲਈ ਅਤੇ ਹਰ ਤਰ੍ਹਾਂ ਦੀ ਮਿਣਤੀ ਲਈ

1 ਇਤਿਹਾਸ 23:30 (PANIRV)
Square Portrait Landscape 4K UHD
ਅਤੇ ਹਰ ਰੋਜ਼ ਸਵੇਰ ਦੇ ਵੇਲੇ ਖੜੇ ਹੋ ਕੇ ਯਹੋਵਾਹ ਦਾ ਧੰਨਵਾਦ ਤੇ ਉਸਤਤ ਕਰਨ ਅਤੇ ਇਸੇ ਤਰ੍ਹਾਂ ਸ਼ਾਮ ਦੇ ਵੇਲੇ ਵੀ ਕਰਨ

1 ਇਤਿਹਾਸ 23:31 (PANIRV)
Square Portrait Landscape 4K UHD
ਅਤੇ ਸਬਤਾਂ ਤੇ ਅਮੱਸਿਆ ਤੇ ਠਹਿਰਾਏ ਹੋਏ ਪਰਬਾਂ ਦੇ ਸਮਿਆਂ ਉੱਤੇ ਜਿਨ੍ਹਾਂ ਦੀ ਗਿਣਤੀ ਹੁਕਮਨਾਮੇ ਅਨੁਸਾਰ ਹੈ, ਉਹ ਯਹੋਵਾਹ ਲਈ ਸਾਰੀਆਂ ਹੋਮ ਬਲੀਆਂ ਨੂੰ ਨੇਮ ਦੇ ਅਨੁਸਾਰ ਹਰ ਰੋਜ਼ ਯਹੋਵਾਹ ਦੇ ਹਜ਼ੂਰ ਚੜਾਇਆ ਕਰਨ

1 ਇਤਿਹਾਸ 23:32 (PANIRV)
Square Portrait Landscape 4K UHD
ਅਤੇ ਉਹ ਮੰਡਲੀ ਦੇ ਤੰਬੂ ਦੀ ਜ਼ਿੰਮੇਵਾਰੀ ਅਤੇ ਪਵਿੱਤਰ ਸਥਾਨ ਦੀ ਜ਼ਿੰਮੇਵਾਰੀ ਅਤੇ ਆਪਣੇ ਭਰਾਵਾਂ ਹਾਰੂਨ ਦੇ ਪੁੱਤਰਾਂ ਦੀ ਜ਼ਿੰਮੇਵਾਰੀ ਯਹੋਵਾਹ ਦੇ ਭਵਨ ਦੀ ਉਪਾਸਨਾ ਲਈ ਉਠਾਉਣ।

Available Bible Translations

American Standard Version (ASV)
1 Chronicles 23 (ASV) »
King James Version (KJV)
1 Chronicles 23 (KJV) »
GOD’S WORD® (GW)
1 Chronicles 23 (GW) »
Berean Bible (BSB)
1 Chronicles 23 (BSB) »
World English Bible (WEB)
1 Chronicles 23 (WEB) »
French Bible (LSG)
1 Chroniques 23 (LSG) »
German Bible (LUTH1912)
1 Chronik 23 (LUTH1912) »
Arabic Bible (AVD)
١ أخبار 23 (AVD) »
Portuguese Bible (BSL)
1 Crônicas 23 (BSL) »
Vietnamese Bible (VIE)
1 Sử Ký 23 (VIE) »
Spanish Bible (RVA)
1 Crónicas 23 (RVA) »
Italian Bible (RIV)
1 Cronache 23 (RIV) »
Chinese Simplified (CUVS)
历 代 志 上 23 (CUVS) »
Chinese Traditional (CUVT)
歷 代 志 上 23 (CUVT) »
Albanian Bible (ALB)
1 Kronikave 23 (ALB) »
Swedish Bible (SV1917)
1 Krönikeboken 23 (SV1917) »
Ukrainian Bible (UKR)
1 хроніки 23 (UKR) »
Hungarian Bible (KAR)
1 Krónika 23 (KAR) »
Bulgarian Bible (BULG)
1 Летописи 23 (BULG) »
Japanese Bible (JPN)
歴代志上 23 (JPN) »
Norwegian Bible (NORSK)
1 Krønikebok 23 (NORSK) »

1 ਇਤਿਹਾਸ (PANIRV) Chapter Selection

PANIRV Book Selection List