1 ਇਤਿਹਾਸ Chapter 24 PANIRV Bible Verse Images

1 ਇਤਿਹਾਸ 24 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਇਤਿਹਾਸ 24 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਇਤਿਹਾਸ 24:1 (PANIRV)
Square Portrait Landscape 4K UHD
ਹਾਰੂਨ ਦੇ ਪੁੱਤਰਾਂ ਦੇ ਦਲ ਇਹ ਹਨ, ਹਾਰੂਨ ਦੇ ਪੁੱਤਰ ਨਾਦਾਬ ਤੇ ਅਬੀਹੂ, ਅਲਆਜ਼ਾਰ ਤੇ ਈਥਾਮਾਰ

1 ਇਤਿਹਾਸ 24:2 (PANIRV)
Square Portrait Landscape 4K UHD
ਪਰ ਨਾਦਾਬ ਤੇ ਅਬੀਹੂ ਆਪਣੇ ਪਿਤਾ ਦੇ ਮਰਨ ਤੋਂ ਪਹਿਲਾ ਬੇ-ਔਲਾਦ ਮਰ ਗਏ ਇਸ ਕਾਰਨ ਅਲਆਜ਼ਾਰ ਤੇ ਈਥਾਮਾਰ ਨੇ ਜਾਜਕਾਈ ਦਾ ਕੰਮ ਕੀਤਾ।

1 ਇਤਿਹਾਸ 24:3 (PANIRV)
Square Portrait Landscape 4K UHD
ਅਤੇ ਦਾਊਦ ਨੇ ਉਨ੍ਹਾਂ ਨੂੰ ਅਰਥਾਤ ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਅਹੀਮਲਕ ਨੂੰ ਉਨ੍ਹਾਂ ਦੇ ਫਰਜ਼ਾਂ ਅਨੁਸਾਰ ਉਨ੍ਹਾਂ ਦੀ ਉਪਾਸਨਾ ਲਈ ਵੰਡ ਦਿੱਤਾ

1 ਇਤਿਹਾਸ 24:4 (PANIRV)
Square Portrait Landscape 4K UHD
ਅਤੇ ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਈਥਾਮਾਰ ਦੇ ਪੁੱਤਰਾਂ ਨਾਲੋਂ ਵੱਧ ਮੁਖੀਏ ਪੁਰਸ਼ ਪਾਏ ਗਏ ਸਨ ਅਤੇ ਉਹ ਇਸ ਤਰ੍ਹਾਂ ਵੰਡੇ ਗਏ, ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਪਿਤਾਵਾਂ ਦੇ ਘਰਾਣਿਆਂ ਦੇ ਸੋਲ਼ਾਂ ਮੁਖੀਏ ਸਨ ਅਤੇ ਈਥਾਮਾਰ ਦੇ ਪੁੱਤਰਾਂ ਵਿੱਚੋਂ ਪਿਤਾਵਾਂ ਦੇ ਘਰਾਣਿਆਂ ਦੇ ਅੱਠ ਸਨ

1 ਇਤਿਹਾਸ 24:5 (PANIRV)
Square Portrait Landscape 4K UHD
ਇਸ ਤਰ੍ਹਾਂ ਪਰਚੀਆਂ ਪਾ ਕੇ ਉਹ ਬਰਾਬਰ ਵੰਡੇ ਗਏ ਕਿਉਂ ਜੋ ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਨਾਲੇ ਈਥਾਮਾਰ ਦੇ ਪੁੱਤਰਾਂ ਵਿੱਚੋਂ ਪਵਿੱਤਰ ਸਥਾਨ ਦੇ ਸਰਦਾਰ ਅਤੇ ਪਰਮੇਸ਼ੁਰ ਦੇ ਸਰਦਾਰ ਸਨ

1 ਇਤਿਹਾਸ 24:6 (PANIRV)
Square Portrait Landscape 4K UHD
ਅਤੇ ਲੇਵੀਆਂ ਵਿੱਚੋਂ ਨਥਨਏਲ ਦੇ ਪੁੱਤਰ ਸ਼ਮਅਯਾਹ ਲਿਖਾਰੀ ਨੇ ਉਨ੍ਹਾਂ ਨੂੰ ਪਾਤਸ਼ਾਹ ਦੇ ਅਤੇ ਸਰਦਾਰਾਂ ਦੇ ਅਤੇ ਸਾਦੋਕ ਜਾਜਕ ਦੇ ਅਤੇ ਅਬਯਾਥਾਰ ਦੇ ਪੁੱਤਰ ਅਹੀਮਲਕ ਦੇ ਅਤੇ ਲੇਵੀਆਂ ਦੇ ਜਾਜਕਾਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁਖ ਲਿਖਿਆ। ਪਿਤਾਵਾਂ ਦਾ ਇੱਕ ਘਰਾਣਾ ਅਲਆਜ਼ਾਰ ਲਈ ਅਤੇ ਇੱਕ ਈਥਾਮਾਰ ਲਈ ਲਿਆ ਗਿਆ।

1 ਇਤਿਹਾਸ 24:7 (PANIRV)
Square Portrait Landscape 4K UHD
ਪਹਿਲੀ ਪਰਚੀ ਯਹੋਯਾਰੀਬ ਦੀ ਨਿੱਕਲੀ, ਦੂਜੀ ਯਦਾਯਾਹ ਦੀ,

1 ਇਤਿਹਾਸ 24:8 (PANIRV)
Square Portrait Landscape 4K UHD
ਤੀਸਰੀ ਹਾਰੀਮ ਦੀ, ਚੌਥੀ ਸਓਰੀਮ ਦੀ,

1 ਇਤਿਹਾਸ 24:9 (PANIRV)
Square Portrait Landscape 4K UHD
ਪੰਜਵੀਂ ਮਲਕੀਯਾਹ ਦੀ, ਛੇਵੀਂ ਮੀਯਾਮੀਨ ਦੀ,

1 ਇਤਿਹਾਸ 24:10 (PANIRV)
Square Portrait Landscape 4K UHD
ਸੱਤਵੀਂ ਹਕੋਸ ਦੀ, ਅੱਠਵੀਂ ਅਬਿਯਾਹ ਦੀ,

1 ਇਤਿਹਾਸ 24:11 (PANIRV)
Square Portrait Landscape 4K UHD
ਨੌਵੀਂ ਯੇਸ਼ੂਆ ਦੀ, ਦਸਵੀਂ ਸ਼ਕਨਯਾਹ ਦੀ

1 ਇਤਿਹਾਸ 24:12 (PANIRV)
Square Portrait Landscape 4K UHD
ਗਿਆਰਵੀਂ ਅਲਯਾਸ਼ੀਬ ਦੀ, ਬਾਰਵੀਂ ਯਾਕੀਮ ਦੀ,

1 ਇਤਿਹਾਸ 24:13 (PANIRV)
Square Portrait Landscape 4K UHD
ਤੇਰ੍ਹਵੀਂ ਹੁੱਪਾਹ ਦੀ, ਚੌਦਵੀਂ ਯਸ਼ਬਆਬ ਦੀ,

1 ਇਤਿਹਾਸ 24:14 (PANIRV)
Square Portrait Landscape 4K UHD
ਪੰਦਰਵੀਂ ਬਿਲਗਾਹ ਦੀ, ਸੋਲ਼ਵੀਂ ਇੰਮੇਰ ਦੀ,

1 ਇਤਿਹਾਸ 24:15 (PANIRV)
Square Portrait Landscape 4K UHD
ਸਤਾਰਵੀਂ ਹੇਜ਼ੀਰ ਦੀ, ਅਠਾਰਵੀਂ ਹੱਪੀਸੇਸ ਦੀ,

1 ਇਤਿਹਾਸ 24:16 (PANIRV)
Square Portrait Landscape 4K UHD
ਉਂਨੀਵੀਂ ਪਥਹਯਾਹ ਦੀ, ਵੀਹਵੀਂ ਯਹਜ਼ਕੇਲ ਦੀ,

1 ਇਤਿਹਾਸ 24:17 (PANIRV)
Square Portrait Landscape 4K UHD
ਇੱਕੀਵੀਂ ਯਾਕੀਨ ਦੀ, ਬਾਈਵੀਂ ਗਾਮੂਲ ਦੀ,

1 ਇਤਿਹਾਸ 24:18 (PANIRV)
Square Portrait Landscape 4K UHD
ਤੇਈਵੀਂ ਦਲਾਯਾਹ ਦੀ, ਚੌਵੀਵੀਂ ਮਅਜ਼ਯਾਹ ਦੀ।

1 ਇਤਿਹਾਸ 24:19 (PANIRV)
Square Portrait Landscape 4K UHD
ਇਹ ਉਨ੍ਹਾਂ ਦੀ ਉਪਾਸਨਾ ਦੀਆਂ ਵਾਰੀਆਂ ਸਨ ਕਿ ਉਹ ਯਹੋਵਾਹ ਦੇ ਭਵਨ ਵਿੱਚ ਉਸ ਦੇ ਹੁਕਮ ਦੇ ਅਨੁਸਾਰ ਆਉਣ ਜਿਹ ਦਾ ਹੁਕਮ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਉਨ੍ਹਾਂ ਦੇ ਪਿਤਾ ਹਾਰੂਨ ਦੇ ਰਾਹੀਂ ਦਿੱਤਾ ਸੀ।

1 ਇਤਿਹਾਸ 24:20 (PANIRV)
Square Portrait Landscape 4K UHD
ਲੇਵੀ ਦੇ ਰਹਿੰਦੇ ਪੁੱਤਰ ਇਹ ਸਨ, ਅਮਰਾਮ ਦੇ ਪੁੱਤਰਾਂ ਵਿੱਚੋਂ ਸ਼ੂਬਾਏਲ। ਸ਼ੂਬਾਏਲ ਦੇ ਪੁੱਤਰਾਂ ਵਿੱਚੋਂ, ਜਹਦਯਾਹ

1 ਇਤਿਹਾਸ 24:21 (PANIRV)
Square Portrait Landscape 4K UHD
ਰਹਾਬਯਾਹ, ਰਹਾਬਯਾਹ ਦੇ ਪੁੱਤਰਾਂ ਵਿੱਚੋਂ ਪਹਿਲਾ ਯਿੱਸ਼ੀਯਾਹ ਸੀ

1 ਇਤਿਹਾਸ 24:22 (PANIRV)
Square Portrait Landscape 4K UHD
ਯਿਸਹਾਰੀਆਂ ਵਿੱਚੋਂ ਸ਼ਲੋਮੋਥ ਦੇ ਪੁੱਤਰਾਂ ਵਿੱਚੋਂ, ਯਹਥ

1 ਇਤਿਹਾਸ 24:23 (PANIRV)
Square Portrait Landscape 4K UHD
ਅਤੇ ਹਬਰੋਨ ਦੇ ਪੁੱਤਰਾਂ ਵਿੱਚੋਂ ਯਰੀਯਾਹ, ਅਮਰਯਾਹ ਦੂਜਾ ਯਹਜ਼ੀਏਲ ਤੀਜਾ, ਯਿਕਮਆਮ ਚੌਥਾ

1 ਇਤਿਹਾਸ 24:24 (PANIRV)
Square Portrait Landscape 4K UHD
ਉੱਜ਼ੀਏਲ ਦੇ ਪੁੱਤਰਾਂ ਵਿੱਚੋਂ, ਮੀਕਾਹ। ਮੀਕਾਹ ਦੇ ਪੁੱਤਰਾਂ ਵਿੱਚੋਂ, ਸ਼ਾਮੀਰ

1 ਇਤਿਹਾਸ 24:25 (PANIRV)
Square Portrait Landscape 4K UHD
ਮੀਕਾਹ ਦੇ ਭਰਾ ਯਿੱਸ਼ੀਯਾਹ, ਯਿੱਸ਼ੀਯਾਹ ਦੇ ਪੁੱਤਰਾਂ ਵਿੱਚੋਂ ਜ਼ਕਰਯਾਹ

1 ਇਤਿਹਾਸ 24:26 (PANIRV)
Square Portrait Landscape 4K UHD
ਮਰਾਰੀ ਦੇ ਪੁੱਤਰ, ਮਹਲੀ ਤੇ ਮੂਸ਼ੀ। ਯਅਜ਼ੀਯਾਹ ਦੇ ਪੁੱਤਰ, ਬਨੋ

1 ਇਤਿਹਾਸ 24:27 (PANIRV)
Square Portrait Landscape 4K UHD
ਮਰਾਰੀ ਦੇ ਪੁੱਤਰ, ਯਅਜ਼ੀਯਾਹ ਦੀ ਬਨੋ ਤੇ ਸ਼ੋਹਮ ਤੇ ਜ਼ੱਕੂਰ ਤੇ ਈਬਰੀ

1 ਇਤਿਹਾਸ 24:28 (PANIRV)
Square Portrait Landscape 4K UHD
ਮਹਲੀ ਦੀ ਅਲਆਜ਼ਾਰ ਜਿਹ ਦੇ ਪੁੱਤਰ ਨਹੀਂ ਸਨ

1 ਇਤਿਹਾਸ 24:29 (PANIRV)
Square Portrait Landscape 4K UHD
ਰਿਹਾ ਕੀਸ਼, ਕੀਸ਼ ਦਾ ਪੁੱਤਰ, ਯਰਹਮਏਲ

1 ਇਤਿਹਾਸ 24:30 (PANIRV)
Square Portrait Landscape 4K UHD
ਅਤੇ ਮੂਸ਼ੀ ਦੇ ਪੁੱਤਰ ਮਹਲੀ ਤੇ ਏਦਰ ਤੇ ਯਰੀਮੋਥ। ਇਹ ਲੇਵੀ ਦੇ ਪੁੱਤਰ ਆਪਣੇ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਸਨ

1 ਇਤਿਹਾਸ 24:31 (PANIRV)
Square Portrait Landscape 4K UHD
ਇਨ੍ਹਾਂ ਨੇ ਵੀ ਹਾਰੂਨ ਦੇ ਪੁੱਤਰਾਂ ਆਪਣੇ ਭਰਾਵਾਂ ਵਾਂਗੂੰ ਦਾਊਦ ਪਾਤਸ਼ਾਹ ਦੇ, ਸਾਦੋਕ ਦੇ, ਅਹੀਮਲਕ ਦੇ ਅਤੇ ਲੇਵੀਆਂ ਤੇ ਜਾਜਕਾਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁਖ ਪਰਚੀਆਂ ਪਈਆਂ ਅਰਥਾਤ ਮੁਖੀਏ ਦੇ ਪਿਤਾਵਾਂ ਦੇ ਘਰਾਣੇ ਆਪਣੇ ਛੋਟੇ ਭਰਾਵਾਂ ਦੇ ਬਰਾਬਰ।

Available Bible Translations

American Standard Version
1 Chronicles 24 (ASV) »
King James Version
1 Chronicles 24 (KJV) »
GOD’S WORD® (GW)
1 Chronicles 24 (GW) »
World English Bible
1 Chronicles 24 (WEB) »
Louis Segond 1910
1 Chroniques 24 (LSG) »
इंडियन रिवाइज्ड वर्जन - हिंदी
1 इतिहास 24 (HINIRV) »
ভারতীয় সংশোধিত সংস্করণ - বাংলা
1 বংশাৱলি 24 (BENIRV) »
இந்தியன் ரீவைஸ்டு வேர்ஷன் - தமிழ்
1 நாளாகமம் 24 (TAMIRV) »
इंडियन रिवाइज्ड वर्जन - मराठी
1 इतिहास 24 (MARIRV) »
ఇండియన్ రేవిజ్డ్ వెర్షన్ - తెలుగు
1 దినవృత్తాంతాలు 24 (TELIRV) »
ઇન્ડિયન રિવાયઝ્ડ વર્ઝન - ગુજરાતી
1 કાળવૃતાંત 24 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಪೂರ್ವಕಾಲವೃತ್ತಾಂತ 24 (KANIRV) »
الكتاب المقدس باللغة العربية، فان دايك
١ أخبار 24 (AVD) »
תנ ך עברי מודרני
דברי הימים א 24 (HEB) »
Bíblia Sagrada Português
1 Crônicas 24 (BSL) »
Kinh Thánh: Tiếng Việt
1 Sử Ký 24 (VIE) »
Reina Valera Antigua
1 Crónicas 24 (RVA) »
圣 经 简体中文和合本
历 代 志 上 24 (CUVS) »
聖 經 繁體中文和合本
歷 代 志 上 24 (CUVT) »
Bibla e Shenjtë
1 Kronikave 24 (ALB) »
Библия на русском
1 Паралипоменон 24 (RUSV) »
Українська Біблія
1 хроніки 24 (UKR) »
Szent Biblia - Magyar
1 Krónika 24 (KAR) »
Българска Библия
1 Летописи 24 (BULG) »
De Heilige Schrift
1 Kronieken 24 (NLD) »

1 ਇਤਿਹਾਸ (PANIRV) Chapter Selection

PANIRV Book Selection List