1 ਇਤਿਹਾਸ Chapter 25 PANIRV Bible Verse Images

1 ਇਤਿਹਾਸ 25 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਇਤਿਹਾਸ 25 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਇਤਿਹਾਸ 25:1 (PANIRV)
Square Portrait Landscape 4K UHD
ਫਿਰ ਦਾਊਦ ਅਤੇ ਸੈਨਾਪਤੀਆਂ ਨੇ ਆਸਾਫ਼, ਹੇਮਾਨ ਅਤੇ ਯਦੂਥੂਨ ਦੇ ਪੁੱਤਰਾਂ ਵਿੱਚੋਂ ਕਈਆਂ ਨੂੰ ਉਪਾਸਨਾ ਲਈ ਵੱਖਰਾ ਰੱਖਿਆ ਕਿ ਉਹ ਬਰਬਤਾਂ, ਸਿਤਾਰਾਂ ਤੇ ਛੈਣਿਆਂ ਨਾਲ ਅਗੰਮ ਵਾਕ ਕਰਨ ਅਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਉਨ੍ਹਾਂ ਦੀ ਸੇਵਾ ਅਨੁਸਾਰ ਇਹ ਸੀ,

1 ਇਤਿਹਾਸ 25:2 (PANIRV)
Square Portrait Landscape 4K UHD
ਆਸਾਫ਼ ਦੇ ਪੁੱਤਰਾਂ ਵਿੱਚੋਂ ਜ਼ੱਕੂਰ ਤੇ ਯੂਸੁਫ਼ ਤੇ ਨਥਨਯਾਹ ਤੇ ਅਸ਼ਰੇਲਾਹ ਆਸਾਫ਼ ਦੇ ਪੁੱਤਰ। ਉਹ ਆਸਾਫ਼ ਦੇ ਮੁਤੀਹ ਸਨ ਜਿਹੜਾ ਪਾਤਸ਼ਾਹ ਦੇ ਹੁਕਮ ਅਨੁਸਾਰ ਅਗੰਮ ਵਾਕ ਕਰਦਾ ਸੀ

1 ਇਤਿਹਾਸ 25:3 (PANIRV)
Square Portrait Landscape 4K UHD
ਯਦੂਥੂਨ ਦੇ ਪੁੱਤਰ ਗਦਲਯਾਹ ਤੇ ਸਰੀ ਤੇ ਯਸਾਯਾਹ, ਹਸ਼ਬਯਾਹ, ਤੇ ਮੱਤਿਥਯਾਹ ਛੇ ਆਪਣੇ ਪਿਤਾ ਯਦੂਥੂਨ ਦੇ ਅਧੀਨ ਸਨ ਜਿਹੜਾ ਬਰਬਤ ਨਾਲ ਯਹੋਵਾਹ ਦਾ ਧੰਨਵਾਦ ਤੇ ਉਸਤਤ ਕਰ ਕੇ ਅਗੰਮ ਵਾਕ ਕਰਦਾ ਸੀ

1 ਇਤਿਹਾਸ 25:4 (PANIRV)
Square Portrait Landscape 4K UHD
ਹੇਮਾਨ ਤੋਂ ਹੇਮਾਨ ਦੇ ਪੁੱਤਰ, ਬੁੱਕੀਯਾਹ, ਮੱਤਨਯਾਹ, ਉੱਜ਼ੀਏਲ, ਸ਼ਬੂਏਲ, ਯਰੀਮੋਥ, ਹਨਨਯਾਹ, ਹਨਾਨੀ, ਅਲੀਆਥਾਹ, ਗੱਦਲਤੀ ਤੇ ਰੋਮਮਤੀ-ਅਜ਼ਰ, ਯਾਸ਼ਬਕਾਸ਼ਾਹ ਮੱਲੋਥੀ, ਹੋਥੀਰ ਤੇ ਮਹਜ਼ੀਓਥ

1 ਇਤਿਹਾਸ 25:5 (PANIRV)
Square Portrait Landscape 4K UHD
ਇਹ ਸਭੇ ਪਾਤਸ਼ਾਹ ਦੇ ਅਗੰਮ ਗਿਆਨੀ ਹੇਮਾਨ ਦੇ ਪੁੱਤਰ ਸਨ ਜਿਹੜਾ ਨਰਸਿੰਗਾ ਫੂਕਦਿਆਂ ਹੋਇਆਂ ਪਰਮੇਸ਼ੁਰ ਦੀਆਂ ਬਾਣੀਆਂ ਸੁਣਾਉਂਦਾ ਸੀ ਅਤੇ ਪਰਮੇਸ਼ੁਰ ਨੇ ਹੇਮਾਨ ਨੂੰ ਚੌਦਾਂ ਪੁੱਤਰ ਤੇ ਤਿੰਨ ਧੀਆਂ ਦਿੱਤੇ

1 ਇਤਿਹਾਸ 25:6 (PANIRV)
Square Portrait Landscape 4K UHD
ਇਹ ਸਾਰੇ ਆਪਣੇ ਪਿਤਾ ਦੇ ਅਧੀਨ ਸਨ ਕਿ ਯਹੋਵਾਹ ਦੇ ਭਵਨ ਵਿੱਚ ਛੈਣਿਆਂ, ਸਤਾਰਾਂ ਤੇ ਬਰਬਤਾਂ ਨਾਲ ਗਾ ਵਜਾ ਕੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ, ਜਿਵੇਂ ਪਾਤਸ਼ਾਹ ਦਾ ਹੁਕਮ ਆਸਾਫ਼, ਯਦੂਥੂਨ ਅਤੇ ਹੇਮਾਨ ਨੂੰ ਹੁੰਦਾ ਸੀ

1 ਇਤਿਹਾਸ 25:7 (PANIRV)
Square Portrait Landscape 4K UHD
ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਭਰਾਵਾਂ ਸਮੇਤ, ਜਿਹੜੇ ਯਹੋਵਾਹ ਦੇ ਲਈ ਭਜਨ ਗਾਉਣ ਨੂੰ ਸਿਖਾਏ ਹੋਏ ਸਨ ਅਰਥਾਤ ਸਾਰੇ ਜਿਹੜੇ ਸਿਆਣੇ ਸਨ, ਦੋ ਸੌ ਅਠਾਸੀ ਸਨ।

1 ਇਤਿਹਾਸ 25:8 (PANIRV)
Square Portrait Landscape 4K UHD
ਅਤੇ ਉਨ੍ਹਾਂ ਸਭਨਾਂ ਨੇ, ਕੀ ਨਿੱਕੇ, ਕੀ ਵੱਡੇ, ਕੀ ਗੁਰੂ, ਕੀ ਚੇਲੇ, ਸਾਰਿਆਂ ਨੇ ਆਪਣੀਆਂ ਜ਼ਿੰਮੇਵਾਰੀਆਂ ਲਈ ਪਰਚੀਆਂ ਪਾਈਆਂ

1 ਇਤਿਹਾਸ 25:9 (PANIRV)
Square Portrait Landscape 4K UHD
ਪਹਿਲੀ ਪਰਚੀ ਆਸਾਫ਼ ਲਈ ਯੂਸੁਫ਼ ਦੀ ਨਿੱਕਲੀ, ਦੂਜੀ ਗਦਲਯਾਹ ਦੀ। ਉਹ ਤੇ ਉਹ ਦੇ ਭਰਾ ਤੇ ਪੁੱਤਰ ਬਾਰਾਂ ਜਣੇ ਸਨ

1 ਇਤਿਹਾਸ 25:10 (PANIRV)
Square Portrait Landscape 4K UHD
ਤੀਜੀ ਜ਼ੱਕੂਰ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

1 ਇਤਿਹਾਸ 25:11 (PANIRV)
Square Portrait Landscape 4K UHD
ਚੌਥੀ ਯਸਰੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

1 ਇਤਿਹਾਸ 25:12 (PANIRV)
Square Portrait Landscape 4K UHD
ਪੰਜਵੀਂ ਨਥਨਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

1 ਇਤਿਹਾਸ 25:13 (PANIRV)
Square Portrait Landscape 4K UHD
ਛੇਵੀਂ ਬੁੱਕੀਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

1 ਇਤਿਹਾਸ 25:14 (PANIRV)
Square Portrait Landscape 4K UHD
ਸੱਤਵੀਂ ਯਸ਼ਰੇਲਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

1 ਇਤਿਹਾਸ 25:15 (PANIRV)
Square Portrait Landscape 4K UHD
ਅੱਠਵੀਂ ਯਸ਼ਆਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

1 ਇਤਿਹਾਸ 25:16 (PANIRV)
Square Portrait Landscape 4K UHD
ਨੌਵੀਂ ਮੱਤਨਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

1 ਇਤਿਹਾਸ 25:17 (PANIRV)
Square Portrait Landscape 4K UHD
ਦਸਵੀਂ ਸ਼ਿਮਈ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

1 ਇਤਿਹਾਸ 25:18 (PANIRV)
Square Portrait Landscape 4K UHD
ਗਿਆਰਵੀਂ ਅਜ਼ਰਏਲ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

1 ਇਤਿਹਾਸ 25:19 (PANIRV)
Square Portrait Landscape 4K UHD
ਬਾਰਵੀਂ ਹਸ਼ਬਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

1 ਇਤਿਹਾਸ 25:20 (PANIRV)
Square Portrait Landscape 4K UHD
ਤੇਰ੍ਹਵੀਂ ਸ਼ੂਬਾਏਲ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

1 ਇਤਿਹਾਸ 25:21 (PANIRV)
Square Portrait Landscape 4K UHD
ਚੌਦਵੀਂ ਮੱਤਿਥਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

1 ਇਤਿਹਾਸ 25:22 (PANIRV)
Square Portrait Landscape 4K UHD
ਪੰਦਰਵੀਂ ਯਿਰੇਮੋਥ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

1 ਇਤਿਹਾਸ 25:23 (PANIRV)
Square Portrait Landscape 4K UHD
ਸੋਲ਼ਵੀਂ ਹਨਨਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

1 ਇਤਿਹਾਸ 25:24 (PANIRV)
Square Portrait Landscape 4K UHD
ਸਤਾਰਵੀਂ ਯਾਸ਼ਬਕਾਸ਼ਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

1 ਇਤਿਹਾਸ 25:25 (PANIRV)
Square Portrait Landscape 4K UHD
ਅਠਾਰਵੀਂ ਹਨਾਨੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

1 ਇਤਿਹਾਸ 25:26 (PANIRV)
Square Portrait Landscape 4K UHD
ਉੱਨੀਵੀਂ ਮੱਲੋਥੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

1 ਇਤਿਹਾਸ 25:27 (PANIRV)
Square Portrait Landscape 4K UHD
ਵੀਹਵੀਂ ਅਲੀਯਾਥਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

1 ਇਤਿਹਾਸ 25:28 (PANIRV)
Square Portrait Landscape 4K UHD
ਇੱਕੀਵੀਂ ਹੋਥੀਰ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

1 ਇਤਿਹਾਸ 25:29 (PANIRV)
Square Portrait Landscape 4K UHD
ਬਾਈਵੀਂ ਗੱਦਲਤੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

1 ਇਤਿਹਾਸ 25:30 (PANIRV)
Square Portrait Landscape 4K UHD
ਤੇਈਵੀਂ ਮਹਜ਼ੀਓਥ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

1 ਇਤਿਹਾਸ 25:31 (PANIRV)
Square Portrait Landscape 4K UHD
ਚੌਵੀਵੀਂ ਰੋਮਮਤੀ-ਅਜ਼ਰ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ।

Available Bible Translations

American Standard Version
1 Chronicles 25 (ASV) »
King James Version
1 Chronicles 25 (KJV) »
GOD’S WORD® (GW)
1 Chronicles 25 (GW) »
World English Bible
1 Chronicles 25 (WEB) »
Louis Segond 1910
1 Chroniques 25 (LSG) »
इंडियन रिवाइज्ड वर्जन - हिंदी
1 इतिहास 25 (HINIRV) »
ভারতীয় সংশোধিত সংস্করণ - বাংলা
1 বংশাৱলি 25 (BENIRV) »
இந்தியன் ரீவைஸ்டு வேர்ஷன் - தமிழ்
1 நாளாகமம் 25 (TAMIRV) »
इंडियन रिवाइज्ड वर्जन - मराठी
1 इतिहास 25 (MARIRV) »
ఇండియన్ రేవిజ్డ్ వెర్షన్ - తెలుగు
1 దినవృత్తాంతాలు 25 (TELIRV) »
ઇન્ડિયન રિવાયઝ્ડ વર્ઝન - ગુજરાતી
1 કાળવૃતાંત 25 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಪೂರ್ವಕಾಲವೃತ್ತಾಂತ 25 (KANIRV) »
الكتاب المقدس باللغة العربية، فان دايك
١ أخبار 25 (AVD) »
תנ ך עברי מודרני
דברי הימים א 25 (HEB) »
Bíblia Sagrada Português
1 Crônicas 25 (BSL) »
Kinh Thánh: Tiếng Việt
1 Sử Ký 25 (VIE) »
Reina Valera Antigua
1 Crónicas 25 (RVA) »
圣 经 简体中文和合本
历 代 志 上 25 (CUVS) »
聖 經 繁體中文和合本
歷 代 志 上 25 (CUVT) »
Bibla e Shenjtë
1 Kronikave 25 (ALB) »
Библия на русском
1 Паралипоменон 25 (RUSV) »
Українська Біблія
1 хроніки 25 (UKR) »
Szent Biblia - Magyar
1 Krónika 25 (KAR) »
Българска Библия
1 Летописи 25 (BULG) »
De Heilige Schrift
1 Kronieken 25 (NLD) »

1 ਇਤਿਹਾਸ (PANIRV) Chapter Selection

PANIRV Book Selection List