1 ਇਤਿਹਾਸ Chapter 27 PANIRV Bible Verse Images

1 ਇਤਿਹਾਸ 27 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਇਤਿਹਾਸ 27 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਇਤਿਹਾਸ 27:1 (PANIRV)
Square Portrait Landscape 4K UHD
ਹੁਣ ਇਸਰਾਏਲੀ ਆਪਣੀ ਗਿਣਤੀ ਦੇ ਅਨੁਸਾਰ ਜਿਹੜੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰ ਸਨ ਤੇ ਉਨ੍ਹਾਂ ਦੇ ਅਫ਼ਸਰ ਜਿਹੜੇ ਵਾਰੀ ਵਾਲਿਆਂ ਦੀ ਹਰ ਇੱਕ ਗੱਲ ਵਿੱਚ ਪਾਤਸ਼ਾਹ ਦੀ ਸੇਵਾ ਕਰਦੇ ਸਨ ਅਤੇ ਸਾਲ ਦੇ ਬਾਰਾਂ ਮਹੀਨਿਆਂ ਵਿੱਚ ਮਹੀਨੇ ਦੇ ਮਹੀਨੇ ਆਇਆ ਜਾਇਆ ਕਰਦੇ ਸਨ, ਸੋ ਹਰੇਕ ਵਾਰੀ ਵਿੱਚ ਚੌਵੀ ਹਜ਼ਾਰ ਸਨ

1 ਇਤਿਹਾਸ 27:2 (PANIRV)
Square Portrait Landscape 4K UHD
ਪਹਿਲੇ ਮਹੀਨੇ ਦੀ ਪਹਿਲੀ ਵਾਰੀ ਉੱਤੇ ਜ਼ਬਦੀਏਲ ਦਾ ਪੁੱਤਰ ਯਾਸ਼ਾਬਆਮ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

1 ਇਤਿਹਾਸ 27:3 (PANIRV)
Square Portrait Landscape 4K UHD
ਪਰਸ ਦੇ ਪੁੱਤਰਾਂ ਵਿੱਚੋਂ ਉਹ ਸੀ ਅਤੇ ਪਹਿਲੇ ਮਹੀਨੇ ਦੇ ਸੈਨਾਂ ਪਤੀਆਂ ਦਾ ਮੁਖੀਆ ਸੀ

1 ਇਤਿਹਾਸ 27:4 (PANIRV)
Square Portrait Landscape 4K UHD
ਅਤੇ ਦੂਜੇ ਮਹੀਨੇ ਦੀ ਵਾਰੀ ਉੱਤੇ ਅਹੋਹੀ ਦੋਦਈ ਸੀ ਅਤੇ ਉਸ ਦੀ ਵਾਰੀ ਉੱਤੇ ਮਿਕਲੋਥ ਹਾਕਮ ਸੀ। ਉਹ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

1 ਇਤਿਹਾਸ 27:5 (PANIRV)
Square Portrait Landscape 4K UHD
ਤੀਜੇ ਮਹੀਨੇ ਦੀ ਤੀਜੀ ਸੈਨਾਂ ਦਾ ਸਰਦਾਰ ਬਨਾਯਾਹ ਸੀ ਜਿਹੜਾ ਯਹੋਯਾਦਾ ਪ੍ਰਧਾਨ ਜਾਜਕ ਦਾ ਪੁੱਤਰ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

1 ਇਤਿਹਾਸ 27:6 (PANIRV)
Square Portrait Landscape 4K UHD
ਇਹ ਉਹ ਬਨਾਯਾਹ ਹੈ ਜਿਹੜਾ ਤੀਹਾਂ ਵਿੱਚੋਂ ਮਹਾਂ ਸੂਰਮਾ ਸੀ, ਅਤੇ ਉਨ੍ਹਾਂ ਤੀਹਾਂ ਦੇ ਉੱਤੇ ਸੀ, ਉਸ ਦੀ ਵਾਰੀ ਵਿੱਚ ਉਸ ਦਾ ਪੁੱਤਰ ਅੰਮੀਜ਼ਾਬਾਦ ਸੀ

1 ਇਤਿਹਾਸ 27:7 (PANIRV)
Square Portrait Landscape 4K UHD
ਚੌਥੇ ਮਹੀਨੇ ਦੇ ਲਈ ਚੌਥਾ ਸਰਦਾਰ ਯੋਆਬ ਦਾ ਭਰਾ ਅਸਾਹੇਲ ਸੀ ਅਤੇ ਉਸ ਦੇ ਪਿੱਛੇ ਉਸ ਦਾ ਪੁੱਤਰ ਜ਼ਬਦਯਾਹ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

1 ਇਤਿਹਾਸ 27:8 (PANIRV)
Square Portrait Landscape 4K UHD
ਪੰਜਵੇਂ ਮਹੀਨੇ ਦੇ ਲਈ ਪੰਜਵਾਂ ਸਰਦਾਰ ਸ਼ਮਹੂਥ ਇਜ਼ਰਾਹੀ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

1 ਇਤਿਹਾਸ 27:9 (PANIRV)
Square Portrait Landscape 4K UHD
ਛੇਵੇਂ ਮਹੀਨੇ ਦੇ ਲਈ ਛੇਵਾਂ ਸਰਦਾਰ ਤਕੋਈ ਇੱਕੇਸ਼ ਦਾ ਪੁੱਤਰ ਈਰਾ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

1 ਇਤਿਹਾਸ 27:10 (PANIRV)
Square Portrait Landscape 4K UHD
ਸੱਤਵੇਂ ਮਹੀਨੇ ਦੇ ਲਈ ਸੱਤਵਾਂ ਸਰਦਾਰ ਇਫ਼ਰਾਈਮੀਆਂ ਵਿੱਚੋਂ ਹਲਸ ਪਲੋਨੀ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

1 ਇਤਿਹਾਸ 27:11 (PANIRV)
Square Portrait Landscape 4K UHD
ਅੱਠਵੇਂ ਮਹੀਨੇ ਦੇ ਲਈ ਅੱਠਵਾਂ ਸਰਦਾਰ ਹੁਸ਼ਾਥੀ ਸਿਬਕੀ ਜ਼ਰਹੀਆਂ ਵਿੱਚੋਂ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

1 ਇਤਿਹਾਸ 27:12 (PANIRV)
Square Portrait Landscape 4K UHD
ਨੌਵੇਂ ਮਹੀਨੇ ਲਈ ਨੌਵਾਂ ਸਰਦਾਰ ਬਿਨਯਾਮੀਨੀਆਂ ਵਿੱਚੋਂ ਅੰਨਥੋਥੀ ਅਬੀਅਜ਼ਰ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

1 ਇਤਿਹਾਸ 27:13 (PANIRV)
Square Portrait Landscape 4K UHD
ਦਸਵੇਂ ਮਹੀਨੇ ਲਈ ਦਸਵਾਂ ਸਰਦਾਰ ਜ਼ਰਹੀਆਂ ਵਿੱਚੋਂ ਮਹਰਈ ਨਟੋਫਾਥੀ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

1 ਇਤਿਹਾਸ 27:14 (PANIRV)
Square Portrait Landscape 4K UHD
ਗਿਆਰਵੇਂ ਮਹੀਨੇ ਲਈ ਗਿਆਰਵਾਂ ਸਰਦਾਰ ਇਫ਼ਰਾਈਮੀਆਂ ਵਿੱਚੋਂ ਪਿਰਾਥੋਨੀ ਬਨਾਯਾਹ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

1 ਇਤਿਹਾਸ 27:15 (PANIRV)
Square Portrait Landscape 4K UHD
ਬਾਰਵੇਂ ਮਹੀਨੇ ਲਈ ਬਾਰਵਾਂ ਸਰਦਾਰ ਆਥਨੀਏਲ ਤੋਂ ਨਟੋਫਾਥੀ ਹਲਦਈ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ।

1 ਇਤਿਹਾਸ 27:16 (PANIRV)
Square Portrait Landscape 4K UHD
ਉਪਰੰਤ ਇਸਰਾਏਲ ਦਿਆਂ ਗੋਤਾਂ ਦੇ ਉੱਤੇ ਅਧਿਕਾਰੀ ਇਹ ਸਨ, ਰਊਬੇਨੀਆਂ ਦਾ ਹਾਕਮ ਜ਼ਿਕਰੀ ਦਾ ਪੁੱਤਰ ਅਲੀਅਜ਼ਰ ਸੀ। ਸ਼ਿਮਓਨੀਆਂ ਦਾ ਮਆਕਾਹ ਦਾ ਪੁੱਤਰ ਸ਼ਫਟਯਾਹ

1 ਇਤਿਹਾਸ 27:17 (PANIRV)
Square Portrait Landscape 4K UHD
ਲੇਵੀਆਂ ਦਾ, ਕਮੂਏਲ ਦਾ ਪੁੱਤਰ ਹਸ਼ਬਯਾਹ, ਹਾਰੂਨ ਦੀ ਅੰਸ ਦਾ ਸਾਦੋਕ,

1 ਇਤਿਹਾਸ 27:18 (PANIRV)
Square Portrait Landscape 4K UHD
ਯਹੂਦਾਹ ਦਾ, ਦਾਊਦ ਦੇ ਭਰਾਵਾਂ ਵਿੱਚੋਂ ਅਲੀਹੂ। ਯਿੱਸਾਕਾਰ ਦਾ, ਮੀਕਾਏਲ ਦਾ ਪੁੱਤਰ ਆਮਰੀ,

1 ਇਤਿਹਾਸ 27:19 (PANIRV)
Square Portrait Landscape 4K UHD
ਜ਼ਬੂਲੁਨ ਦਾ, ਓਬਦਯਾਹ ਦਾ ਪੁੱਤਰ ਯਿਸ਼ਮਅਯਾਹ। ਨਫ਼ਤਾਲੀ ਦਾ, ਅਜ਼ਰੀਏਲ ਦਾ ਪੁੱਤਰ ਯਰੀਮੋਥ,

1 ਇਤਿਹਾਸ 27:20 (PANIRV)
Square Portrait Landscape 4K UHD
ਇਫ਼ਰਾਈਮੀਆਂ ਦਾ, ਅਜ਼ਜ਼ਯਾਹ ਦਾ ਪੁੱਤਰ ਹੋਸ਼ੇਆ। ਮਨੱਸ਼ਹ ਦੇ ਅੱਧੀ ਗੋਤ ਦਾ, ਪਦਾਯਾਹ ਦਾ ਪੁੱਤਰ ਯੋਏਲ,

1 ਇਤਿਹਾਸ 27:21 (PANIRV)
Square Portrait Landscape 4K UHD
ਮਨੱਸ਼ਹ ਦੇ ਅੱਧੇ ਗੋਤ ਦਾ ਗਿਲਆਦ ਵੱਲ ਜ਼ਕਰਯਾਹ ਦਾ ਪੁੱਤਰ ਯਿੱਦੋ। ਬਿਨਯਾਮੀਨ ਦਾ, ਅਬਨੇਰ ਦਾ ਪੁੱਤਰ ਯਅਸੀਏਲ,

1 ਇਤਿਹਾਸ 27:22 (PANIRV)
Square Portrait Landscape 4K UHD
ਦਾਨ ਦਾ, ਯਰੋਹਾਮ ਦਾ ਪੁੱਤਰ ਅਜ਼ਰਏਲ। ਇਹ ਇਸਰਾਏਲ ਦੇ ਗੋਤਾਂ ਦੇ ਸਰਦਾਰ ਸਨ।

1 ਇਤਿਹਾਸ 27:23 (PANIRV)
Square Portrait Landscape 4K UHD
ਅਤੇ ਦਾਊਦ ਨੇ ਉਨ੍ਹਾਂ ਦੀ ਗਿਣਤੀ ਨਾ ਕੀਤੀ ਜਿਹੜੇ ਵੀਹ ਸਾਲਾਂ ਅਤੇ ਇਸ ਤੋਂ ਘੱਟ ਉਮਰ ਵਾਲੇ ਸਨ, ਕਿਉਂ ਜੋ ਯਹੋਵਾਹ ਨੇ ਬਚਨ ਕੀਤਾ ਸੀ ਕਿ ਮੈਂ ਇਸਰਾਏਲੀਆਂ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ

1 ਇਤਿਹਾਸ 27:24 (PANIRV)
Square Portrait Landscape 4K UHD
ਸਰੂਯਾਹ ਦੇ ਪੁੱਤਰ ਯੋਆਬ ਨੇ ਗਿਣਤੀ ਕਰਨ ਦਾ ਅਰੰਭ ਕੀਤਾ ਪਰ ਸਮਾਪਤ ਨਾ ਕੀਤਾ, ਇਸੇ ਕਾਰਨ ਕਿ ਇਸਰਾਏਲ ਉੱਤੇ ਕ੍ਰੋਧ ਹੋਇਆ ਅਤੇ ਉਹ ਗਿਣਤੀ ਦਾਊਦ ਪਾਤਸ਼ਾਹ ਦੇ ਇਤਿਹਾਸ ਦੇ ਵਰਨਣ ਵਿੱਚ ਨਹੀਂ ਲਿਖੀ ਗਈ।

1 ਇਤਿਹਾਸ 27:25 (PANIRV)
Square Portrait Landscape 4K UHD
ਪਾਤਸ਼ਾਹ ਦੇ ਭੰਡਾਰਾਂ ਉੱਤੇ ਅਦੀਏਲ ਦਾ ਪੁੱਤਰ ਅਜ਼ਮਾਵਥ ਸੀ, ਅਤੇ ਖੇਤਾਂ ਵਿੱਚ, ਨਗਰਾਂ ਵਿੱਚ, ਪਿੰਡਾਂ ਵਿੱਚ ਅਤੇ ਗੜਾਂ ਵਿੱਚ ਦੇ ਭੰਡਾਰਾਂ ਉੱਤੇ ਉੱਜ਼ੀਯਾਹ ਦਾ ਪੁੱਤਰ ਯੋਨਾਥਾਨ ਸੀ

1 ਇਤਿਹਾਸ 27:26 (PANIRV)
Square Portrait Landscape 4K UHD
ਅਤੇ ਖੇਤਾਂ ਵਾਲਿਆਂ ਉੱਤੇ ਜਿਹੜੇ ਧਰਤੀ ਨੂੰ ਵਾਹੁੰਦੇ ਬੀਜਦੇ ਸਨ, ਕਲੂਬ ਦਾ ਪੁੱਤਰ ਅਜ਼ਰੀ ਸੀ

1 ਇਤਿਹਾਸ 27:27 (PANIRV)
Square Portrait Landscape 4K UHD
ਅਤੇ ਦਾਖ਼ ਦੇ ਬਾਗ਼ਾਂ ਉੱਤੇ ਸ਼ਿਮਈ ਰਾਮਾਥੀ ਸੀ, ਅਤੇ ਦਾਖ਼ ਦੀ ਪੈਦਾਵਾਰੀ ਉੱਤੇ ਅਤੇ ਦਾਖ਼ਰਸ ਦੇ ਭੰਡਾਰਾਂ ਉੱਤੇ ਜ਼ਬਦੀ ਸ਼ਿਫਮੀ ਵਾਲਾ ਸੀ

1 ਇਤਿਹਾਸ 27:28 (PANIRV)
Square Portrait Landscape 4K UHD
ਅਤੇ ਜ਼ੈਤੂਨ ਦੇ ਬਾਗ਼ਾਂ ਅਤੇ ਗੁੱਲਰ ਦੇ ਬੂਟਿਆਂ ਉੱਤੇ ਜਿਹੜੇ ਨਿਵਾਣਾਂ ਵਿੱਚ ਸਨ, ਬਆਲਹਾਨਾਨ ਗਦੇਰੀ ਸੀ, ਅਤੇ ਯੋਆਸ਼ ਤੇਲ ਦੇ ਭੰਡਾਰ ਉੱਤੇ ਸੀ

1 ਇਤਿਹਾਸ 27:29 (PANIRV)
Square Portrait Landscape 4K UHD
ਅਤੇ ਗਊਆਂ ਬਲ਼ਦਾਂ ਦੇ ਵੱਗਾਂ ਉੱਤੇ ਜਿਹੜੇ ਸ਼ਾਰੋਨ ਵਿੱਚ ਚਰਦੇ ਸਨ, ਸ਼ਿਟਰਈ ਸ਼ਾਰੋਨੀ ਸੀ ਅਤੇ ਅਦਲਾਇ ਦਾ ਪੁੱਤਰ ਸ਼ਾਫਾਟ ਉਨ੍ਹਾਂ ਵੱਗਾਂ ਉੱਤੇ ਸੀ ਜਿਹੜੇ ਨਿਵਾਣਾਂ ਵਿੱਚ ਚਰਦੇ ਹੁੰਦੇ ਸਨ,

1 ਇਤਿਹਾਸ 27:30 (PANIRV)
Square Portrait Landscape 4K UHD
ਅਤੇ ਓਬੀਲ ਇਸਮਾਏਲੀ ਊਠਾਂ ਉੱਤੇ ਸੀ ਅਤੇ ਗਧੀਆਂ ਉੱਤੇ ਯਹਦੇਯਾਹ ਮੇਰੋਨੋਥੀ ਸੀ

1 ਇਤਿਹਾਸ 27:31 (PANIRV)
Square Portrait Landscape 4K UHD
ਅਤੇ ਯਾਜ਼ੀਜ਼ ਹਗਰੀ ਇੱਜੜਾਂ ਉੱਤੇ ਸੀ। ਇਹ ਸਭ ਦਾਊਦ ਪਾਤਸ਼ਾਹ ਦੇ ਮਾਲ ਉੱਤੇ ਠਹਿਰਾਏ ਹੋਏ ਸਨ।

1 ਇਤਿਹਾਸ 27:32 (PANIRV)
Square Portrait Landscape 4K UHD
ਦਾਊਦ ਦਾ ਚਾਚਾ ਯੋਨਾਥਾਨ ਵੀ ਵਜ਼ੀਰ, ਬੁੱਧਵਾਨ ਤੇ ਲਿਖਾਰੀ ਸੀ, ਅਤੇ ਯਹੀਏਲ ਹਕਮੋਨੀ ਦਾ ਪੁੱਤਰ ਰਾਜਕੁਮਾਰਾਂ ਦੇ ਨਾਲ ਰਹਿੰਦਾ ਸੀ

1 ਇਤਿਹਾਸ 27:33 (PANIRV)
Square Portrait Landscape 4K UHD
ਅਤੇ ਅਹੀਥੋਫ਼ਲ ਪਾਤਸ਼ਾਹ ਦਾ ਮੰਤਰੀ ਸੀ ਅਤੇ ਹੂਸ਼ਈ ਅਰਕੀ ਪਾਤਸ਼ਾਹ ਦਾ ਮਿੱਤਰ ਸੀ

1 ਇਤਿਹਾਸ 27:34 (PANIRV)
Square Portrait Landscape 4K UHD
ਅਤੇ ਅਹੀਥੋਫ਼ਲ ਦੇ ਪਿੱਛੋਂ ਯਹੋਯਾਦਾ ਬਨਾਯਾਹ ਦਾ ਪੁੱਤਰ ਅਤੇ ਅਬਯਾਥਾਰ ਸਨ, ਅਤੇ ਯੋਆਬ ਪਾਤਸ਼ਾਹ ਦੇ ਦਲ ਦਾ ਸੈਨਾਪਤੀ ਸੀ।

Available Bible Translations

American Standard Version (ASV)
1 Chronicles 27 (ASV) »
King James Version (KJV)
1 Chronicles 27 (KJV) »
GOD’S WORD® (GW)
1 Chronicles 27 (GW) »
Berean Bible (BSB)
1 Chronicles 27 (BSB) »
World English Bible (WEB)
1 Chronicles 27 (WEB) »
French Bible (LSG)
1 Chroniques 27 (LSG) »
German Bible (LUTH1912)
1 Chronik 27 (LUTH1912) »
Arabic Bible (AVD)
١ أخبار 27 (AVD) »
Portuguese Bible (BSL)
1 Crônicas 27 (BSL) »
Vietnamese Bible (VIE)
1 Sử Ký 27 (VIE) »
Spanish Bible (RVA)
1 Crónicas 27 (RVA) »
Italian Bible (RIV)
1 Cronache 27 (RIV) »
Chinese Simplified (CUVS)
历 代 志 上 27 (CUVS) »
Chinese Traditional (CUVT)
歷 代 志 上 27 (CUVT) »
Albanian Bible (ALB)
1 Kronikave 27 (ALB) »
Swedish Bible (SV1917)
1 Krönikeboken 27 (SV1917) »
Ukrainian Bible (UKR)
1 хроніки 27 (UKR) »
Hungarian Bible (KAR)
1 Krónika 27 (KAR) »
Bulgarian Bible (BULG)
1 Летописи 27 (BULG) »
Japanese Bible (JPN)
歴代志上 27 (JPN) »
Norwegian Bible (NORSK)
1 Krønikebok 27 (NORSK) »

1 ਇਤਿਹਾਸ (PANIRV) Chapter Selection

PANIRV Book Selection List