1 ਇਤਿਹਾਸ Chapter 4 PANIRV Bible Verse Images

1 ਇਤਿਹਾਸ 4 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਇਤਿਹਾਸ 4 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਇਤਿਹਾਸ 4:1 (PANIRV)
Square Portrait Landscape 4K UHD
ਯਹੂਦਾਹ ਦੇ ਪੁੱਤਰ: ਪਰਸ, ਹਸਰੋਨ, ਕਰਮੀ, ਹੂਰ ਅਤੇ ਸ਼ੋਬਾਲ।

1 ਇਤਿਹਾਸ 4:2 (PANIRV)
Square Portrait Landscape 4K UHD
ਸ਼ੋਬਾਲ ਦੇ ਪੁੱਤਰ ਰਆਯਾਹ, ਉਹ ਦਾ ਪੁੱਤਰ ਯਹਥ, ਉਹ ਦੇ ਪੁੱਤਰ ਅਹੂਮਈ ਤੇ ਲਹਦ। ਇਹ ਸਾਰਆਥੀਆਂ ਦੇ ਕੁੱਲਾਂ ਦੇ ਪੁਰਖੇ ਸਨ।

1 ਇਤਿਹਾਸ 4:3 (PANIRV)
Square Portrait Landscape 4K UHD
ਏਟਾਮ ਦੇ ਪਿਤਾ ਦੇ ਇਹ ਪੁੱਤਰ ਸਨ: ਯਿਜ਼ਰਏਲ, ਯਿਸ਼ਮਾ, ਯਿਦਬਾਸ਼ ਅਤੇ ਉਨ੍ਹਾਂ ਦੀ ਭੈਣ ਹੱਸਲਲਪੋਨੀ ਸੀ।

1 ਇਤਿਹਾਸ 4:4 (PANIRV)
Square Portrait Landscape 4K UHD
ਫਨੂਏਲ ਗਦੋਰ ਦਾ ਪਿਤਾ ਏਜ਼ਰ, ਹੂਸ਼ਾਹ ਦਾ ਪਿਤਾ। ਇਹ ਬੈਤਲਹਮ ਦੇ ਪਿਤਾ ਅਫਰਾਥਾਹ ਦੇ ਪਹਿਲੌਠੇ ਹੂਰ ਦੇ ਪੁੱਤਰ ਸਨ

1 ਇਤਿਹਾਸ 4:5 (PANIRV)
Square Portrait Landscape 4K UHD
ਅਤੇ ਤਕੋਆਹ ਦੇ ਪਿਤਾ ਅਸ਼ਹੂਰ ਦੀਆਂ ਦੋ ਪਤਨੀਆਂ ਸਨ, ਹਲਾਹ ਅਤੇ ਨਅਰਾਹ।

1 ਇਤਿਹਾਸ 4:6 (PANIRV)
Square Portrait Landscape 4K UHD
ਨਅਰਾਹ ਨੇ ਉਹ ਦੇ ਲਈ ਅਹੁੱਜ਼ਾਮ, ਹੇਫ਼ਰ, ਤੇਮਨੀ ਅਤੇ ਹਾਅਹਸ਼ਤਾਰੀ ਨੂੰ ਜਨਮ ਦਿੱਤਾ। ਇਹ ਨਅਰਾਹ ਦੇ ਪੁੱਤਰ ਸਨ।

1 ਇਤਿਹਾਸ 4:7 (PANIRV)
Square Portrait Landscape 4K UHD
ਹਲਾਹ ਦੇ ਪੁੱਤਰ: ਸਰਥ, ਯਿਸਹਰ ਅਤੇ ਅਥਨਾਨ ਸਨ।

1 ਇਤਿਹਾਸ 4:8 (PANIRV)
Square Portrait Landscape 4K UHD
ਕੋਸ ਤੋਂ ਆਨੂਬ, ਸੋਬੇਬਾਹ ਅਤੇ ਹਾਰੁਮ ਦੇ ਪੁੱਤਰ ਅਹਰਹੇਲ ਦੇ ਪਰਿਵਾਰ ਜੰਮੇ।

1 ਇਤਿਹਾਸ 4:9 (PANIRV)
Square Portrait Landscape 4K UHD
ਯਾਬੇਸ ਆਪਣੇ ਭਰਾਵਾਂ ਨਾਲੋਂ ਪਤਵੰਤ ਸੀ ਅਤੇ ਉਹ ਦੀ ਮਾਤਾ ਨੇ ਇਹ ਆਖ ਕੇ ਉਹ ਦਾ ਨਾਮ ਯਅਬੇਸ ਰੱਖਿਆ ਕਿ ਮੈਂ ਉਹ ਨੂੰ ਦੁੱਖ ਨਾਲ ਜਨਮ ਦਿੱਤਾ ਹੈ।

1 ਇਤਿਹਾਸ 4:10 (PANIRV)
Square Portrait Landscape 4K UHD
ਯਾਬੇਸ ਨੇ ਇਸਰਾਏਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰ ਕੇ ਆਖਿਆ, “ਕਾਸ਼ ਕਿ ਤੂੰ ਮੈਨੂੰ ਸੱਚ-ਮੁੱਚ ਬਰਕਤ ਦਿੰਦਾ, ਮੇਰੀਆਂ ਹੱਦਾਂ ਨੂੰ ਵਧਾਉਂਦਾ, ਤੇਰਾ ਹੱਥ ਮੇਰੇ ਨਾਲ ਰਹਿੰਦਾ ਅਤੇ ਤੂੰ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਉਹ ਮੈਨੂੰ ਨੂੰ ਦੁੱਖ ਨਾ ਦੇਵੇ!” ਪਰਮੇਸ਼ੁਰ ਨੇ ਉਸ ਦੀ ਪ੍ਰਾਰਥਨਾ ਸੁਣ ਲਈ ਅਤੇ ਉਸ ਦੇ ਅਨੁਸਾਰ ਕੀਤਾ।

1 ਇਤਿਹਾਸ 4:11 (PANIRV)
Square Portrait Landscape 4K UHD
ਸ਼ੂਹਾਹ ਦੇ ਭਰਾ ਕਲੂਬ ਤੋਂ ਮਹੀਰ ਜੰਮਿਆ ਜੋ ਅਸ਼ਤੋਨ ਦਾ ਪਿਤਾ ਸੀ।

1 ਇਤਿਹਾਸ 4:12 (PANIRV)
Square Portrait Landscape 4K UHD
ਅਸ਼ਤੋਨ ਤੋਂ ਬੈਤਰਾਫਾ, ਪਾਸੇਆਹ ਅਤੇ ਈਰ-ਨਾਹਾਸ਼ ਦੇ ਪਿਤਾ ਤਹਿੰਨਾਹ ਜਨਮੇ। ਇਹ ਰੇਕਾਹ ਦੇ ਮਨੁੱਖ ਸਨ।

1 ਇਤਿਹਾਸ 4:13 (PANIRV)
Square Portrait Landscape 4K UHD
ਕਨਜ਼ ਦੇ ਪੁੱਤਰ ਆਥਨੀਏਲ ਅਤੇ ਸਰਾਯਾਹ, ਆਥਨੀਏਲ ਦਾ ਪੁੱਤਰ ਹਥਥ।

1 ਇਤਿਹਾਸ 4:14 (PANIRV)
Square Portrait Landscape 4K UHD
ਮਓਨੋਥਈ ਤੋਂ ਆਫਰਾਹ ਜੰਮਿਆ ਅਤੇ ਸਰਾਯਾਹ ਤੋਂ ਯੋਆਬ ਜੰਮਿਆ ਜਿਹੜਾ ਗੇ-ਹਰਾਸ਼ੀਮ ਦਾ ਪੁਰਖਾ ਸੀ, ਜਿਸ ਦੇ ਲੋਕ ਕਾਰੀਗਰ ਸਨ।

1 ਇਤਿਹਾਸ 4:15 (PANIRV)
Square Portrait Landscape 4K UHD
ਯਫ਼ੁੰਨਹ ਦੇ ਪੁੱਤਰ ਕਾਲੇਬ ਦੇ ਪੁੱਤਰ: ਈਰੂ, ਏਲਾਹ ਅਤੇ ਨਅਮ ਸਨ ਅਤੇ ਏਲਾਹ ਪੁੱਤਰ ਕਨਜ਼

1 ਇਤਿਹਾਸ 4:16 (PANIRV)
Square Portrait Landscape 4K UHD
ਅਤੇ ਯਹੱਲੇਲ ਦੇ ਪੁੱਤਰ, ਜ਼ੀਫ ਤੇ ਜ਼ੀਫਾਹ, ਤੀਰਯਾ ਤੇ ਅਸਰੇਲ

1 ਇਤਿਹਾਸ 4:17 (PANIRV)
Square Portrait Landscape 4K UHD
ਅਤੇ ਅਜ਼ਰਾਹ ਦੇ ਪੁੱਤਰ ਯਥਰ, ਮਰਦ, ਏਫਰ ਅਤੇ ਯਾਲੋਨ ਅਤੇ ਉਹ ਮਿਰਯਮ ਤੇ ਸ਼ੰਮਈ ਤੇ ਯਿਸ਼ਬਹ ਅਸ਼ਤਮੋਆ ਦਾ ਪਿਤਾ ਜਣੀ

1 ਇਤਿਹਾਸ 4:18 (PANIRV)
Square Portrait Landscape 4K UHD
ਅਤੇ ਉਹ ਦੀ ਯਹੂਦਣ ਔਰਤ ਨੇ ਗਦੋਰ ਦਾ ਪਿਤਾ ਯਰਦ ਤੇ ਸੋਕੋਹ ਦਾ ਪਿਤਾ ਹੇਬਰ ਤੇ ਜ਼ਾਨੋਅਹ ਦਾ ਪਿਤਾ ਯਕੂਥੀਏਲ ਜਣੇ ਅਤੇ ਇਹ ਫ਼ਿਰਊਨ ਦੀ ਧੀ ਬਿਥਯਾਹ ਦੇ ਪੁੱਤਰ ਸਨ ਜਿਹ ਨੂੰ ਮਰਦ ਨੇ ਵਿਆਹ ਲਿਆ

1 ਇਤਿਹਾਸ 4:19 (PANIRV)
Square Portrait Landscape 4K UHD
ਅਤੇ ਹੋਦੀਯਾਹ ਦੀ ਔਰਤ ਨਹਮ ਦੀ ਭੈਣ ਦੇ ਪੁੱਤਰ ਗਰਮੀ ਕਈਲਾਹ ਦਾ ਪਿਤਾ ਅਤੇ ਮਆਕਾਥੀ ਅਸ਼ਤਮੋਆ ਸਨ

1 ਇਤਿਹਾਸ 4:20 (PANIRV)
Square Portrait Landscape 4K UHD
ਅਤੇ ਸ਼ੀਮੋਨ ਦੇ ਪੁੱਤਰ ਅਮਨੋਨ ਤੇ ਰਿੰਨਾਹ ਬਨ-ਹਾਨਾਨ ਤੇ ਤੀਲੋਨ ਅਤੇ ਯਿਸ਼ਈ ਦੇ ਪੁੱਤਰ ਜ਼ੋਹੇਥ ਤੇ ਬਨ-ਜ਼ੋਹੇਥ।

1 ਇਤਿਹਾਸ 4:21 (PANIRV)
Square Portrait Landscape 4K UHD
ਯਹੂਦਾਹ ਦੇ ਪੁੱਤਰ ਸ਼ੇਲਾਹ ਦੇ ਪੁੱਤਰ, ਲੇਕਾਹ ਦਾ ਪਿਤਾ ਏਰ ਤੇ ਮਾਰੇਸ਼ਾਹ ਦਾ ਪਿਤਾ ਲਅਦਾਹ ਅਤੇ ਬੈਤ ਅਸ਼ਬੇਆ ਦੇ ਘਰਾਣੇ ਦੇ ਪਰਿਵਾਰ ਜਿਹੜੇ ਮਹੀਨ ਕਤਾਨ ਬੁਣਨ ਵਾਲਿਆਂ ਦੇ ਘਰਾਣੇ ਦੇ ਸਨ

1 ਇਤਿਹਾਸ 4:22 (PANIRV)
Square Portrait Landscape 4K UHD
ਅਤੇ ਯੋਕੀਮ ਤੇ ਕੋਜ਼ੇਬਾ ਦੇ ਮਨੁੱਖ ਤੇ ਯੋਆਸ਼ ਤੇ ਸਾਰਾਫ ਜੋ ਮੋਆਬ ਤੇ ਹਕੂਮਤ ਕਰਦੇ ਸਨ ਅਤੇ ਯਾਸ਼ੂਬੀ-ਲਹਮ। ਇਹ ਗੱਲਾਂ ਪੁਰਾਣੀਆਂ ਹਨ

1 ਇਤਿਹਾਸ 4:23 (PANIRV)
Square Portrait Landscape 4K UHD
ਇਹ ਘੁਮਿਆਰ ਸਨ ਅਤੇ ਗਦੇਰਾਹ ਤੇ ਨਟਾਈਮ ਦੇ ਵੱਸਣ ਵਾਲੇ ਸਨ। ਉੱਥੇ ਉਹ ਪਾਤਸ਼ਾਹ ਦਾ ਕੰਮ ਕਰਦੇ ਹੋਏ ਉਸ ਦੇ ਨਾਲ ਰਹਿੰਦੇ ਸਨ।

1 ਇਤਿਹਾਸ 4:24 (PANIRV)
Square Portrait Landscape 4K UHD
ਸ਼ਿਮਓਨ ਦੇ ਪੁੱਤਰ, ਨਮੂਏਲ ਤੇ ਯਾਮੀਨ, ਯਾਰੀਬ, ਜ਼ਰਹ ਸ਼ਾਊਲ

1 ਇਤਿਹਾਸ 4:25 (PANIRV)
Square Portrait Landscape 4K UHD
ਉਹ ਦਾ ਪੁੱਤਰ ਸ਼ੱਲੂਮ, ਉਹ ਦਾ ਮਿਬਸਾਮ, ਉਹ ਦਾ ਪੁੱਤਰ ਮਿਸ਼ਮਾ

1 ਇਤਿਹਾਸ 4:26 (PANIRV)
Square Portrait Landscape 4K UHD
ਅਤੇ ਮਿਸ਼ਮਾ ਦੇ ਪੁੱਤਰ ਹੰਮੂਏਲ, ਉਹ ਦਾ ਪੁੱਤਰ ਜ਼ੱਕੂਰ, ਉਹ ਦਾ ਪੁੱਤਰ ਸ਼ਿਮਈ

1 ਇਤਿਹਾਸ 4:27 (PANIRV)
Square Portrait Landscape 4K UHD
ਅਤੇ ਸ਼ਿਮਈ ਦੇ ਸੋਲ਼ਾਂ ਪੁੱਤਰ ਅਤੇ ਛੇ ਧੀਆਂ ਸਨ ਪਰ ਉਸ ਦੇ ਭਰਾਵਾਂ ਦੇ ਬਹੁਤ ਬਾਲ ਬੱਚੇ ਨਹੀਂ ਸਨ ਅਤੇ ਉਹਨਾਂ ਦੇ ਸਾਰੇ ਕੁਲ ਯਹੂਦੀਆਂ ਦੇ ਕੁੱਲ ਵਾਂਗੂੰ ਨਾ ਵਧੇ

1 ਇਤਿਹਾਸ 4:28 (PANIRV)
Square Portrait Landscape 4K UHD
ਅਤੇ ਓਹ ਬਏਰਸ਼ਬਾ ਵਿੱਚ ਤੇ ਮੋਲਾਦਾਹ ਤੇ ਹਸਰਸ਼ੂਆਲ ਵਿੱਚ ਵੱਸਦੇ ਸਨ

1 ਇਤਿਹਾਸ 4:29 (PANIRV)
Square Portrait Landscape 4K UHD
ਅਤੇ ਬਿਲਹਾਹ ਵਿੱਚ ਤੇ ਆਸਮ ਵਿੱਚ ਤੇ ਤੋਲਾਦ ਵਿੱਚ

1 ਇਤਿਹਾਸ 4:30 (PANIRV)
Square Portrait Landscape 4K UHD
ਅਤੇ ਬਥੂਏਲ ਵਿੱਚ ਤੇ ਹਾਰਮਾਹ ਵਿੱਚ ਤੇ ਸਿਕਲਗ ਵਿੱਚ

1 ਇਤਿਹਾਸ 4:31 (PANIRV)
Square Portrait Landscape 4K UHD
ਅਤੇ ਬੈਤ ਮਰਕਾਬੋਥ ਵਿੱਚ ਤੇ ਹਸਰ-ਸੂਸੀਮ ਵਿੱਚ ਤੇ ਬੈਤ-ਬਿਰਈ ਵਿੱਚ ਤੇ ਸ਼ਅਰਇਮ ਵਿੱਚ। ਇਹ ਉਨ੍ਹਾਂ ਦੇ ਸ਼ਹਿਰ ਦਾਊਦ ਦੇ ਰਾਜ ਤੱਕ ਸਨ

1 ਇਤਿਹਾਸ 4:32 (PANIRV)
Square Portrait Landscape 4K UHD
ਉਨ੍ਹਾਂ ਦੇ ਪਿੰਡ, ਏਟਾਮ ਤੇ ਏਨ, ਰਿੰਮੋਨ ਤੇ ਤੋਕਨ ਤੇ ਆਸ਼ਾਨ, ਪੰਜ ਸ਼ਹਿਰ

1 ਇਤਿਹਾਸ 4:33 (PANIRV)
Square Portrait Landscape 4K UHD
ਨਾਲੇ ਇਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੇ ਸਾਰੇ ਪਿੰਡ ਬਆਲ ਤੱਕ। ਇਹ ਉਨ੍ਹਾਂ ਦੇ ਵਸੇਬੇ ਸਨ ਅਤੇ ਉਨ੍ਹਾਂ ਦੀਆਂ ਕੁਲਪੱਤ੍ਰੀਆਂ ਸਨ

1 ਇਤਿਹਾਸ 4:34 (PANIRV)
Square Portrait Landscape 4K UHD
ਅਤੇ ਮਸ਼ੋਬਾਬ ਤੇ ਯਮਲੇਕ ਤੇ ਯੋਸ਼ਾਹ ਅਮਸਯਾਹ ਦਾ ਪੁੱਤਰ

1 ਇਤਿਹਾਸ 4:35 (PANIRV)
Square Portrait Landscape 4K UHD
ਅਤੇ ਯੋਏਲ ਤੇ ਯੇਹੂ ਯੋਸ਼ਿਬਯਾਹ ਦਾ ਪੁੱਤਰ, ਸਰਾਯਾਹ ਦਾ ਪੁੱਤਰ, ਅਸੀਏਲ ਦਾ ਪੁੱਤਰ

1 ਇਤਿਹਾਸ 4:36 (PANIRV)
Square Portrait Landscape 4K UHD
ਅਤੇ ਅਲਯੋਏਨਈ ਤੇ ਯਅਕੋਬਾਹ ਤੇ ਯਸ਼ੋਹਾਯਾਹ ਤੇ ਅਸਾਯਾਹ ਤੇ ਅਦੀਏਲ ਤੇ ਯਿਸੀਮਿਏਲ ਤੇ ਬਨਾਯਾਹ

1 ਇਤਿਹਾਸ 4:37 (PANIRV)
Square Portrait Landscape 4K UHD
ਅਤੇ ਸ਼ਿਫ਼ਈ ਦਾ ਪੁੱਤਰ ਜ਼ੀਜ਼ਾ, ਅੱਲੋਨ ਦਾ ਪੁੱਤਰ ਯਦਾਯਾਹ ਦਾ ਪੁੱਤਰ, ਸ਼ਿਮਰੀ ਦਾ ਪੁੱਤਰ, ਸ਼ਮਅਯਾਹ ਦਾ ਪੁੱਤਰ

1 ਇਤਿਹਾਸ 4:38 (PANIRV)
Square Portrait Landscape 4K UHD
ਇਹ ਜਿਨ੍ਹਾਂ ਦੇ ਨਾਵਾਂ ਦਾ ਵਰਨਣ ਹੋਇਆ ਆਪੋ ਆਪਣੇ ਕੁੱਲਾਂ ਦੇ ਸਰਦਾਰ ਸਨ ਅਤੇ ਉਨ੍ਹਾਂ ਦੇ ਘਰਾਣੇ ਬਹੁਤ ਹੀ ਵਧ ਗਏ।

1 ਇਤਿਹਾਸ 4:39 (PANIRV)
Square Portrait Landscape 4K UHD
ਅਤੇ ਉਹ ਗਦੋਰ ਤੋਂ ਬਾਹਰ ਉਸ ਘਾਟੀ ਦੇ ਪੂਰਬ ਤੱਕ ਆਪਣਿਆਂ ਇੱਜੜਾਂ ਲਈ ਚਾਰਗਾਹ ਲੱਭਣ ਗਏ।

1 ਇਤਿਹਾਸ 4:40 (PANIRV)
Square Portrait Landscape 4K UHD
ਉੱਥੇ ਉਨ੍ਹਾਂ ਨੂੰ ਵਧੀਆ ਤੋਂ ਵਧੀਆ ਅਤੇ ਖੁੱਲ੍ਹੀ ਚਾਰਗਾਹ ਲੱਭੀ, ਅਤੇ ਉਹ ਦੇਸ ਲੰਮਾ ਚੌੜਾ, ਸ਼ਾਂਤੀ ਅਤੇ ਸੁੱਖ ਚੈਨ ਵਾਲਾ ਸੀ, ਕਿਉਂ ਜੋ ਹਾਮ ਦੇ ਲੋਕ ਮੁੱਢੋਂ ਉੱਥੇ ਵੱਸਦੇ ਸਨ।

1 ਇਤਿਹਾਸ 4:41 (PANIRV)
Square Portrait Landscape 4K UHD
ਉਹ ਜਿਨ੍ਹਾਂ ਦੇ ਨਾਮ ਲਿਖੇ ਗਏ ਹਨ, ਉਹਨਾਂ ਨੇ ਯਹੂਦੀਆਂ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਸਮੇਂ ਉਹਨਾਂ ਦੇ ਡੇਰਿਆਂ ਤੇ ਹਮਲਾ ਕੀਤਾ ਅਤੇ ਮਊਨੀਮ ਉੱਤੇ ਜਿਹੜੇ ਉੱਥੇ ਰਹਿੰਦੇ ਸਨ, ਉਹਨਾਂ ਨੂੰ ਅਜਿਹਾ ਮਾਰਿਆ ਕਿ ਉਹ ਪੂਰੀ ਤਰ੍ਹਾਂ ਨਸ਼ਟ ਹੋ ਗਏ ਤੇ ਆਪ ਉੱਥੇ ਰਹਿਣ ਲੱਗੇ ਕਿਉਂ ਜੋ ਉੱਥੇ ਉਨ੍ਹਾਂ ਦੇ ਇੱਜੜਾਂ ਦੇ ਲਈ ਚਾਰਾ ਸੀ

1 ਇਤਿਹਾਸ 4:42 (PANIRV)
Square Portrait Landscape 4K UHD
ਅਤੇ ਉਨ੍ਹਾਂ ਵਿੱਚੋਂ ਅਰਥਾਤ ਸ਼ਿਮਓਨ ਦੇ ਪੁੱਤਰਾਂ ਵਿੱਚੋਂ ਪੰਜ ਸੌ ਪੁਰਸ਼ ਸੇਈਰ ਦੇ ਪਰਬਤ ਉੱਤੇ ਗਏ ਅਤੇ ਉਨ੍ਹਾਂ ਦੇ ਮੁਖੀਏ ਯਿਸ਼ਈ ਦੇ ਪੁੱਤਰ ਪਲਟਯਾਹ ਤੇ ਨਅਰਯਾਹ ਤੇ ਰਫ਼ਾਯਾਹ ਤੇ ਉੱਜ਼ੀਏਲ ਸਨ

1 ਇਤਿਹਾਸ 4:43 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਰਹਿੰਦਿਆਂ ਅਮਾਲੇਕੀਆਂ ਨੂੰ ਜਿਹੜੇ ਭੱਜ ਨਿੱਕਲੇ ਸਨ ਮਾਰ ਸੁੱਟਿਆ ਅਤੇ ਉਹ ਆਪ ਉੱਥੇ ਅੱਜ ਤੱਕ ਵੱਸਦੇ ਹਨ।

Available Bible Translations

American Standard Version (ASV)
1 Chronicles 4 (ASV) »
King James Version (KJV)
1 Chronicles 4 (KJV) »
GOD’S WORD® (GW)
1 Chronicles 4 (GW) »
Berean Bible (BSB)
1 Chronicles 4 (BSB) »
World English Bible (WEB)
1 Chronicles 4 (WEB) »
French Bible (LSG)
1 Chroniques 4 (LSG) »
German Bible (LUTH1912)
1 Chronik 4 (LUTH1912) »
Arabic Bible (AVD)
١ أخبار 4 (AVD) »
Portuguese Bible (BSL)
1 Crônicas 4 (BSL) »
Vietnamese Bible (VIE)
1 Sử Ký 4 (VIE) »
Spanish Bible (RVA)
1 Crónicas 4 (RVA) »
Italian Bible (RIV)
1 Cronache 4 (RIV) »
Chinese Simplified (CUVS)
历 代 志 上 4 (CUVS) »
Chinese Traditional (CUVT)
歷 代 志 上 4 (CUVT) »
Albanian Bible (ALB)
1 Kronikave 4 (ALB) »
Swedish Bible (SV1917)
1 Krönikeboken 4 (SV1917) »
Ukrainian Bible (UKR)
1 хроніки 4 (UKR) »
Hungarian Bible (KAR)
1 Krónika 4 (KAR) »
Bulgarian Bible (BULG)
1 Летописи 4 (BULG) »
Japanese Bible (JPN)
歴代志上 4 (JPN) »
Norwegian Bible (NORSK)
1 Krønikebok 4 (NORSK) »

1 ਇਤਿਹਾਸ (PANIRV) Chapter Selection

PANIRV Book Selection List