1 ਇਤਿਹਾਸ Chapter 6 PANIRV Bible Verse Images

1 ਇਤਿਹਾਸ 6 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਇਤਿਹਾਸ 6 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਇਤਿਹਾਸ 6:1 (PANIRV)
Square Portrait Landscape 4K UHD
ਲੇਵੀ ਦੇ ਪੁੱਤਰ, ਗੇਰਸ਼ੋਨ, ਕਹਾਥ ਤੇ ਮਰਾਰੀ

1 ਇਤਿਹਾਸ 6:2 (PANIRV)
Square Portrait Landscape 4K UHD
ਅਤੇ ਕਹਾਥ ਦੇ ਪੁੱਤਰ, ਅਮਰਾਮ, ਯਿਸਹਾਰ ਤੇ ਹਬਰੋਨ ਤੇ ਉੱਜ਼ੀਏਲ

1 ਇਤਿਹਾਸ 6:3 (PANIRV)
Square Portrait Landscape 4K UHD
ਅਤੇ ਅਮਰਾਮ ਦੇ ਪੁੱਤਰ, ਹਾਰੂਨ ਦੇ ਮੂਸਾ ਤੇ ਮਿਰਯਮ, ਅਤੇ ਹਾਰੂਨ ਦੇ ਪੁੱਤਰ, ਨਾਦਾਬ ਤੇ ਅਬੀਹੂ, ਅਲਆਜ਼ਾਰ ਤੇ ਈਥਾਮਾਰ

1 ਇਤਿਹਾਸ 6:4 (PANIRV)
Square Portrait Landscape 4K UHD
ਅਲਆਜ਼ਾਰ ਤੋਂ ਫ਼ੀਨਹਾਸ ਜੰਮਿਆ, ਫ਼ੀਨਹਾਸ ਤੋਂ ਅਬੀਸ਼ੂਆ ਜੰਮਿਆ

1 ਇਤਿਹਾਸ 6:5 (PANIRV)
Square Portrait Landscape 4K UHD
ਅਤੇ ਅਬੀਸ਼ੂਆ ਤੋਂ ਬੁੱਕੀ ਜੰਮਿਆ ਅਤੇ ਬੁੱਕੀ ਤੋਂ ਉੱਜ਼ੀ

1 ਇਤਿਹਾਸ 6:6 (PANIRV)
Square Portrait Landscape 4K UHD
ਅਤੇ ਉੱਜ਼ੀ ਤੋਂ ਜ਼ਰਹਯਾਹ ਜੰਮਿਆ ਜ਼ਰਹਯਾਹ ਤੋਂ ਮਰਾਯੋਥ ਜੰਮਿਆ

1 ਇਤਿਹਾਸ 6:7 (PANIRV)
Square Portrait Landscape 4K UHD
ਮਰਾਯੋਥ ਤੋਂ ਅਮਰਯਾਹ ਜੰਮਿਆ ਤੇ ਅਮਰਯਾਹ ਤੋਂ ਅਹੀਟੂਬ ਜੰਮਿਆ

1 ਇਤਿਹਾਸ 6:8 (PANIRV)
Square Portrait Landscape 4K UHD
ਅਤੇ ਅਹੀਟੂਬ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਅਹੀਮਅਸ ਜੰਮਿਆ

1 ਇਤਿਹਾਸ 6:9 (PANIRV)
Square Portrait Landscape 4K UHD
ਅਤੇ ਅਹੀਮਅਸ ਤੋਂ ਅਜ਼ਰਯਾਹ ਜੰਮਿਆ ਅਤੇ ਅਜ਼ਰਯਾਹ ਤੋਂ ਯੋਹਾਨਾਨ ਜੰਮਿਆ

1 ਇਤਿਹਾਸ 6:10 (PANIRV)
Square Portrait Landscape 4K UHD
ਅਤੇ ਯੋਹਾਨਾਨ ਤੋਂ ਅਜ਼ਰਯਾਹ ਜੰਮਿਆ ਉਹੀ ਜਿਹੜਾ ਯਰੂਸ਼ਲਮ ਵਿੱਚ ਸੁਲੇਮਾਨ ਦੇ ਬਣਾਏ ਹੋਏ ਭਵਨ ਵਿੱਚ ਜਾਜਕਾਈ ਦਾ ਕੰਮ ਕਰਦਾ ਸੀ

1 ਇਤਿਹਾਸ 6:11 (PANIRV)
Square Portrait Landscape 4K UHD
ਅਤੇ ਅਜ਼ਰਯਾਹ ਤੋਂ ਅਮਰਯਾਹ ਜੰਮਿਆ ਅਤੇ ਅਮਰਯਾਹ ਤੋਂ ਅਹੀਟੂਬ ਜੰਮਿਆ

1 ਇਤਿਹਾਸ 6:12 (PANIRV)
Square Portrait Landscape 4K UHD
ਅਤੇ ਅਹੀਟੂਬ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਸ਼ੱਲੂਮ ਜੰਮਿਆ

1 ਇਤਿਹਾਸ 6:13 (PANIRV)
Square Portrait Landscape 4K UHD
ਅਤੇ ਸ਼ੱਲੂਮ ਤੋਂ ਹਿਲਕੀਯਾਹ ਜੰਮਿਆ ਅਤੇ ਹਿਲਕੀਯਾਹ ਤੋਂ ਅਜ਼ਰਯਾਹ ਜੰਮਿਆ

1 ਇਤਿਹਾਸ 6:14 (PANIRV)
Square Portrait Landscape 4K UHD
ਅਤੇ ਅਜ਼ਰਯਾਹ ਤੋਂ ਸਰਾਯਾਹ ਜੰਮਿਆ ਅਤੇ ਸਰਾਯਾਹ ਤੋਂ ਯਹੋਸਾਦਾਕ ਜੰਮਿਆ

1 ਇਤਿਹਾਸ 6:15 (PANIRV)
Square Portrait Landscape 4K UHD
ਅਤੇ ਜਦ ਯਹੋਵਾਹ ਯਹੂਦਾਹ ਦੇ ਯਰੂਸ਼ਲਮ ਨੂੰ ਨਬੂਕਦਨੱਸਰ ਦੇ ਹੱਥੋਂ ਲੈ ਗਿਆ ਤਦ ਯਹੋਸਾਦਾਕ ਵੀ ਗ਼ੁਲਾਮ ਹੋ ਕੇ ਗਿਆ।

1 ਇਤਿਹਾਸ 6:16 (PANIRV)
Square Portrait Landscape 4K UHD
ਲੇਵੀ ਦੇ ਪੁੱਤਰ, ਗੇਰਸ਼ੋਮ, ਕਹਾਥ ਤੇ ਮਰਾਰੀ

1 ਇਤਿਹਾਸ 6:17 (PANIRV)
Square Portrait Landscape 4K UHD
ਇਹ ਗੇਰਸ਼ੋਮ ਦੇ ਪੁੱਤਰਾਂ ਦੇ ਨਾਮ ਸਨ, ਲਿਬਨੀ ਤੇ ਸ਼ਿਮਈ

1 ਇਤਿਹਾਸ 6:18 (PANIRV)
Square Portrait Landscape 4K UHD
ਅਤੇ ਕਹਾਥ ਦੇ ਪੁੱਤਰ, ਅਮਰਾਮ ਤੇ ਯਿਸਹਾਰ ਤੇ ਹਬਰੋਨ ਤੇ ਉੱਜ਼ੀਏਲ

1 ਇਤਿਹਾਸ 6:19 (PANIRV)
Square Portrait Landscape 4K UHD
ਮਰਾਰੀ ਦੇ ਪੁੱਤਰ, ਮਹਲੀ ਤੇ ਮੂਸ਼ੀ ਤੇ ਇਹ ਲੇਵੀ ਦੀਆਂ ਕੁਲ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਸਨ

1 ਇਤਿਹਾਸ 6:20 (PANIRV)
Square Portrait Landscape 4K UHD
ਗੇਰਸ਼ੋਮ ਦੀ, ਉਹ ਦਾ ਪੁੱਤਰ ਲਿਬਨੀ, ਉਹ ਦਾ ਪੁੱਤਰ ਯਹਥ, ਉਹ ਦਾ ਪੁੱਤਰ ਜ਼ਿੰਮਾਹ,

1 ਇਤਿਹਾਸ 6:21 (PANIRV)
Square Portrait Landscape 4K UHD
ਉਹ ਦਾ ਪੁੱਤਰ ਯੋਆਹ, ਉਹ ਦਾ ਪੁੱਤਰ ਇੱਦੋ, ਉਹ ਦਾ ਪੁੱਤਰ ਜ਼ਰਹ, ਉਹ ਦਾ ਪੁੱਤਰ ਯਅਥਰਈ

1 ਇਤਿਹਾਸ 6:22 (PANIRV)
Square Portrait Landscape 4K UHD
ਕਹਾਥ ਦੇ ਪੁੱਤਰ, ਉਹ ਦਾ ਪੁੱਤਰ ਅੰਮੀਨਾਦਾਬ, ਉਹ ਦਾ ਪੁੱਤਰ ਕੋਰਹ, ਉਹ ਦਾ ਪੁੱਤਰ ਅੱਸੀਰ,

1 ਇਤਿਹਾਸ 6:23 (PANIRV)
Square Portrait Landscape 4K UHD
ਉਹਦਾ ਪੁੱਤਰ ਅਲਕਾਨਾਹ ਤੇ ਉਹਦਾ ਪੁੱਤਰ ਅਬਯਾਸਾਫ ਤੇ ਉਹਦਾ ਪੁੱਤਰ ਅੱਸੀਰ

1 ਇਤਿਹਾਸ 6:24 (PANIRV)
Square Portrait Landscape 4K UHD
ਉਹ ਦਾ ਪੁੱਤਰ ਤਹਥ, ਉਹ ਦਾ ਪੁੱਤਰ ਊਰੀਏਲ, ਉਹ ਦਾ ਪੁੱਤਰ ਉੱਜ਼ੀਯਾਹ ਅਤੇ ਉਹ ਦਾ ਪੁੱਤਰ ਸ਼ਾਊਲ

1 ਇਤਿਹਾਸ 6:25 (PANIRV)
Square Portrait Landscape 4K UHD
ਅਤੇ ਅਲਕਾਨਾਹ ਦੇ ਪੁੱਤਰ ਅਮਾਸਈ ਤੇ ਅਹੀਮੋਥ

1 ਇਤਿਹਾਸ 6:26 (PANIRV)
Square Portrait Landscape 4K UHD
ਅਲਕਾਨਾਹ ਦੇ ਪੁੱਤਰ, ਉਹ ਦਾ ਪੁੱਤਰ ਸੋਫ਼ਈ ਤੇ ਉਹ ਦਾ ਪੁੱਤਰ ਨਹਥ

1 ਇਤਿਹਾਸ 6:27 (PANIRV)
Square Portrait Landscape 4K UHD
ਉਹ ਦਾ ਪੁੱਤਰ ਅਲੀਆਬ, ਉਹ ਦਾ ਪੁੱਤਰ ਯਰੋਹਾਮ, ਉਹ ਦਾ ਪੁੱਤਰ ਅਲਕਾਨਾਹ

1 ਇਤਿਹਾਸ 6:28 (PANIRV)
Square Portrait Landscape 4K UHD
ਅਤੇ ਸਮੂਏਲ ਦੇ ਪੁੱਤਰ, ਉਹ ਦਾ ਪਹਿਲੌਠਾ ਵਸ਼ਨੀ ਤੇ ਅਬਿਯਾਹ

1 ਇਤਿਹਾਸ 6:29 (PANIRV)
Square Portrait Landscape 4K UHD
ਮਰਾਰੀ ਦੇ ਪੁੱਤਰ, ਮਹਲੀ, ਉਹ ਦਾ ਪੁੱਤਰ ਲਿਬਨੀ, ਉਹ ਦਾ ਪੁੱਤਰ ਸ਼ਿਮਈ, ਉਹ ਦਾ ਪੁੱਤਰ ਉੱਜ਼ਾਹ,

1 ਇਤਿਹਾਸ 6:30 (PANIRV)
Square Portrait Landscape 4K UHD
ਉਹ ਦਾ ਪੁੱਤਰ ਸ਼ਿਮਆ, ਉਹ ਦਾ ਪੁੱਤਰ ਹੱਗੀਯਾਹ, ਉਹ ਦਾ ਪੁੱਤਰ ਅਸਾਯਾਹ।

1 ਇਤਿਹਾਸ 6:31 (PANIRV)
Square Portrait Landscape 4K UHD
ਇਹ ਉਹ ਹਨ ਜਿਨ੍ਹਾਂ ਨੂੰ ਦਾਊਦ ਨੇ ਯਹੋਵਾਹ ਭਵਨ ਦੇ ਗਵੱਈਯਾਂ ਉੱਤੇ ਨਿਯੁਕਤ ਕੀਤਾ, ਜਦੋਂ ਸੰਦੂਕ ਮੁੱਖ ਸਥਾਨ ਵਿੱਚ ਆਇਆ ਸੀ

1 ਇਤਿਹਾਸ 6:32 (PANIRV)
Square Portrait Landscape 4K UHD
ਅਤੇ ਜਦ ਤੱਕ ਕਿ ਸੁਲੇਮਾਨ ਨੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਨੂੰ ਪੂਰਾ ਕੀਤਾ, ਓਹ ਮੰਡਲੀ ਦੇ ਤੰਬੂ ਦੇ ਡੇਰੇ ਦੇ ਅੱਗੇ ਗਾਉਣ ਦੀ ਸੇਵਾ ਕਰਦੇ ਸਨ ਅਤੇ ਓਹ ਆਪਣੀ-ਆਪਣੀ ਵਾਰੀ ਦੇ ਅਨੁਸਾਰ ਆਪਣੀ ਟਹਿਲ ਸੇਵਾ ਵਿੱਚ ਹਾਜ਼ਰ ਰਹਿੰਦੇ ਸਨ।

1 ਇਤਿਹਾਸ 6:33 (PANIRV)
Square Portrait Landscape 4K UHD
ਇਹ ਹਾਜ਼ਰ ਰਹਿੰਦੇ ਸਨ ਅਤੇ ਉਨ੍ਹਾਂ ਦੇ ਪੁੱਤਰ, ਕਹਾਥੀਆਂ ਵਿੱਚੋਂ ਹੇਮਾਨ ਗਵੱਯਾ, ਯੋਏਲ ਦਾ ਪੁੱਤਰ, ਸਮੂਏਲ ਦਾ ਪੁੱਤਰ,

1 ਇਤਿਹਾਸ 6:34 (PANIRV)
Square Portrait Landscape 4K UHD
ਅਲਕਾਨਾਹ ਦਾ ਪੁੱਤਰ, ਯਰੋਹਾਮ ਦਾ ਪੁੱਤਰ, ਅਲੀਏਲ ਦਾ ਪੁੱਤਰ, ਤੋਆਹ ਦਾ ਪੁੱਤਰ,

1 ਇਤਿਹਾਸ 6:35 (PANIRV)
Square Portrait Landscape 4K UHD
ਸੂਫ਼ ਦਾ ਪੁੱਤਰ, ਅਲਕਾਨਾਹ ਦਾ ਪੁੱਤਰ, ਮਹਥ ਦਾ ਪੁੱਤਰ, ਅਮਾਸਈ ਦਾ ਪੁੱਤਰ

1 ਇਤਿਹਾਸ 6:36 (PANIRV)
Square Portrait Landscape 4K UHD
ਅਲਕਾਨਾਹ ਦਾ ਪੁੱਤਰ, ਯੋਏਲ ਦਾ ਪੁੱਤਰ, ਅਜ਼ਰਯਾਹ ਦਾ ਪੁੱਤਰ, ਸਫਨਯਾਹ ਦਾ ਪੁੱਤਰ

1 ਇਤਿਹਾਸ 6:37 (PANIRV)
Square Portrait Landscape 4K UHD
ਤਹਥ ਦਾ ਪੁੱਤਰ, ਅੱਸੀਰ ਦਾ ਪੁੱਤਰ, ਅਬਯਾਸਾਫ ਦਾ ਪੁੱਤਰ, ਕੋਰਹ ਦਾ ਪੁੱਤਰ

1 ਇਤਿਹਾਸ 6:38 (PANIRV)
Square Portrait Landscape 4K UHD
ਯਿਸਹਾਰ ਦਾ ਪੁੱਤਰ, ਕਹਾਥ ਦਾ ਪੁੱਤਰ, ਲੇਵੀ ਦਾ ਪੁੱਤਰ, ਇਸਰਾਏਲ ਦਾ ਪੁੱਤਰ

1 ਇਤਿਹਾਸ 6:39 (PANIRV)
Square Portrait Landscape 4K UHD
ਅਤੇ ਉਹ ਦਾ ਭਰਾ ਆਸਾਫ਼, ਜਿਹੜਾ ਉਹ ਦੇ ਸੱਜੇ ਪਾਸੇ ਖੜ੍ਹਾ ਹੁੰਦਾ ਸੀ ਆਸਾਫ਼ ਬਰਕਯਾਹ ਦਾ ਪੁੱਤਰ, ਸ਼ਿਮਆ ਦਾ ਪੁੱਤਰ,

1 ਇਤਿਹਾਸ 6:40 (PANIRV)
Square Portrait Landscape 4K UHD
ਮੀਕਾਏਲ ਦਾ ਪੁੱਤਰ, ਬਅਸੇਯਾਹ ਦਾ ਪੁੱਤਰ, ਮਲਕੀਯਾਹ ਦਾ ਪੁੱਤਰ,

1 ਇਤਿਹਾਸ 6:41 (PANIRV)
Square Portrait Landscape 4K UHD
ਅਥਨੀ ਦਾ ਪੁੱਤਰ, ਜ਼ਰਹ ਦਾ ਪੁੱਤਰ, ਅਦਾਯਾਹ ਦਾ ਪੁੱਤਰ,

1 ਇਤਿਹਾਸ 6:42 (PANIRV)
Square Portrait Landscape 4K UHD
ਏਥਾਨ ਦਾ ਪੁੱਤਰ, ਜ਼ਿੰਮਾਹ ਦਾ ਪੁੱਤਰ, ਸ਼ਮਈ ਦਾ ਪੁੱਤਰ,

1 ਇਤਿਹਾਸ 6:43 (PANIRV)
Square Portrait Landscape 4K UHD
ਯਹਥ ਦਾ ਪੁੱਤਰ, ਗੇਰਸ਼ੋਮ ਦਾ ਪੁੱਤਰ, ਲੇਵੀ ਦਾ ਪੁੱਤਰ

1 ਇਤਿਹਾਸ 6:44 (PANIRV)
Square Portrait Landscape 4K UHD
ਅਤੇ ਉਨ੍ਹਾਂ ਦੇ ਭਰਾ ਮਰਾਰੀ ਦੇ ਪੁੱਤਰ ਖੱਬੇ ਪਾਸੇ, ਏਥਾਨ ਕੀਸ਼ੀ ਦਾ ਪੁੱਤਰ, ਅਬਦੀ ਦਾ ਪੁੱਤਰ, ਮੱਲੂਕ ਦਾ ਪੁੱਤਰ,

1 ਇਤਿਹਾਸ 6:45 (PANIRV)
Square Portrait Landscape 4K UHD
ਹਸ਼ਬਯਾਹ ਦਾ ਪੁੱਤਰ, ਅਮਸਯਾਹ ਦਾ ਪੁੱਤਰ, ਹਿਲਕੀਯਾਹ ਦਾ ਪੁੱਤਰ

1 ਇਤਿਹਾਸ 6:46 (PANIRV)
Square Portrait Landscape 4K UHD
ਅਮਸੀ ਦਾ ਪੁੱਤਰ, ਬਾਨੀ ਦਾ ਪੁੱਤਰ, ਸ਼ਾਮਰ ਦਾ ਪੁੱਤਰ

1 ਇਤਿਹਾਸ 6:47 (PANIRV)
Square Portrait Landscape 4K UHD
ਮਹਲੀ ਦਾ ਪੁੱਤਰ, ਮੂਸ਼ੀ ਦਾ ਪੁੱਤਰ, ਮਰਾਰੀ ਦਾ ਪੁੱਤਰ, ਲੇਵੀ ਦਾ ਪੁੱਤਰ

1 ਇਤਿਹਾਸ 6:48 (PANIRV)
Square Portrait Landscape 4K UHD
ਅਤੇ ਉਨ੍ਹਾਂ ਦੇ ਭਰਾ ਲੇਵੀ ਪਰਮੇਸ਼ੁਰ ਦੇ ਭਵਨ ਦੇ ਡੇਰੇ ਦੀ ਸਾਰੀ ਟਹਿਲ ਸੇਵਾ ਲਈ ਥਾਪੇ ਗਏ।

1 ਇਤਿਹਾਸ 6:49 (PANIRV)
Square Portrait Landscape 4K UHD
ਪਰ ਹਾਰੂਨ ਤੇ ਉਹ ਦੇ ਪੁੱਤਰ ਹੋਮ ਦੀ ਜਗਵੇਦੀ ਉੱਤੇ ਧੂਪ ਦੀ ਜਗਵੇਦੀ ਉੱਤੇ ਅਤੇ ਅੱਤ ਪਵਿੱਤਰ ਸਥਾਨ ਦੇ ਸਾਰੇ ਕੰਮ ਲਈ ਅਤੇ ਇਸਰਾਏਲ ਦੇ ਪ੍ਰਾਸਚਿਤ ਲਈ ਭੇਟਾਂ ਚੜ੍ਹਾਉਂਦੇ ਸਨ ਜਿਵੇਂ ਹੀ ਪਰਮੇਸ਼ੁਰ ਦੇ ਦਾਸ ਮੂਸਾ ਨੇ ਹੁਕਮ ਦਿੱਤਾ ਸੀ

1 ਇਤਿਹਾਸ 6:50 (PANIRV)
Square Portrait Landscape 4K UHD
ਅਤੇ ਇਹ ਹਾਰੂਨ ਦੇ ਪੁੱਤਰ ਸਨ, ਉਹ ਦਾ ਪੁੱਤਰ ਅਲਆਜ਼ਾਰ, ਉਹ ਦਾ ਪੁੱਤਰ ਫ਼ੀਨਹਾਸ, ਉਹ ਦਾ ਪੁੱਤਰ ਅਬੀਸ਼ੂਆ,

1 ਇਤਿਹਾਸ 6:51 (PANIRV)
Square Portrait Landscape 4K UHD
ਉਹ ਦਾ ਪੁੱਤਰ ਬੁੱਕੀ, ਉਹ ਦਾ ਪੁੱਤਰ ਉੱਜ਼ੀ, ਉਹ ਦਾ ਪੁੱਤਰ ਜ਼ਰਹਯਾਹ,

1 ਇਤਿਹਾਸ 6:52 (PANIRV)
Square Portrait Landscape 4K UHD
ਉਹ ਦਾ ਪੁੱਤਰ ਮਰਾਯੋਥ, ਉਹ ਦਾ ਪੁੱਤਰ ਅਮਰਯਾਹ, ਉਹ ਦਾ ਪੁੱਤਰ ਅਹੀਟੂਬ,

1 ਇਤਿਹਾਸ 6:53 (PANIRV)
Square Portrait Landscape 4K UHD
ਉਹ ਦਾ ਪੁੱਤਰ ਸਾਦੋਕ, ਉਹ ਦਾ ਪੁੱਤਰ ਅਹੀਮਅਸ।

1 ਇਤਿਹਾਸ 6:54 (PANIRV)
Square Portrait Landscape 4K UHD
ਇਹ ਉਨ੍ਹਾਂ ਦੇ ਵਸੇਬੇ ਉਨ੍ਹਾਂ ਦੀਆਂ ਛਾਉਣੀਆਂ ਅਨੁਸਾਰ ਉਨ੍ਹਾਂ ਦੀਆਂ ਹੱਦਾਂ ਵਿੱਚ ਸਨ। ਕਹਾਥੀਆਂ ਦੇ ਪਰਿਵਾਰਾਂ ਵਿੱਚੋਂ ਹਾਰੂਨ ਦੇ ਪੁੱਤਰਾਂ ਨੂੰ ਕਿਉਂ ਜੋ ਉਹਨਾਂ ਦਾ ਪਹਿਲਾ ਗੁਣਾ ਨਿੱਕਲਿਆ

1 ਇਤਿਹਾਸ 6:55 (PANIRV)
Square Portrait Landscape 4K UHD
ਸੋ ਉਨ੍ਹਾਂ ਨੇ ਉਹਨਾਂ ਨੂੰ ਯਹੂਦੀਆਂ ਦੇ ਸਾਰੇ ਦੇਸ ਵਿੱਚ ਹਬਰੋਨ ਤੇ ਉਹ ਦੀਆਂ ਆਲੇ-ਦੁਆਲੇ ਦੀਆਂ ਸ਼ਾਮਲਾਟਾਂ ਦਿੱਤੀਆਂ

1 ਇਤਿਹਾਸ 6:56 (PANIRV)
Square Portrait Landscape 4K UHD
ਪਰ ਸ਼ਹਿਰ ਦੀਆਂ ਪੈਲੀਆਂ ਤੇ ਉਹ ਦੇ ਪਿੰਡ ਉਨ੍ਹਾਂ ਨੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਦਿੱਤੇ

1 ਇਤਿਹਾਸ 6:57 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਹਾਰੂਨ ਦੇ ਪੁੱਤਰਾਂ ਨੂੰ ਪਨਾਹ ਦੇ ਨਗਰ ਦਿੱਤੇ ਅਰਥਾਤ ਹਬਰੋਨ, ਲਿਬਨਾਹ ਉਹ ਦੀਆਂ ਸ਼ਾਮਲਾਟਾਂ ਸਣੇ, ਯੱਤੀਰ, ਅਸ਼ਤਮੋਆ ਉਹ ਦੀਆਂ ਸ਼ਾਮਲਾਟਾਂ ਸਣੇ

1 ਇਤਿਹਾਸ 6:58 (PANIRV)
Square Portrait Landscape 4K UHD
ਤੇ ਹੀਲੇਨ ਉਹ ਦੀਆਂ ਸ਼ਾਮਲਾਟਾਂ ਸਣੇ, ਦਬੀਰ ਉਹ ਦੀਆਂ ਸ਼ਾਮਲਾਟਾਂ ਸਣੇ

1 ਇਤਿਹਾਸ 6:59 (PANIRV)
Square Portrait Landscape 4K UHD
ਤੇ ਆਸ਼ਾਨ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਬੈਤ ਸ਼ਮਸ਼ ਉਹ ਦੀਆਂ ਸ਼ਾਮਲਾਟਾਂ ਸਣੇ

1 ਇਤਿਹਾਸ 6:60 (PANIRV)
Square Portrait Landscape 4K UHD
ਅਤੇ ਬਿਨਯਾਮੀਨ ਦੇ ਗੋਤ ਵਿੱਚੋਂ, ਗਬਾ ਉਹ ਦੀਆਂ ਸ਼ਾਮਲਾਟਾਂ ਸਣੇ, ਅੱਲਮਥ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਅਨਾਥੋਥ ਉਹ ਦੀਆਂ ਸ਼ਾਮਲਾਟਾਂ ਸਣੇ। ਉਨ੍ਹਾਂ ਦੀਆਂ ਕੁਲਾਂ ਦੇ ਸਾਰੇ ਸ਼ਹਿਰ ਤੇਰ੍ਹਾਂ ਸ਼ਹਿਰ ਸਨ।

1 ਇਤਿਹਾਸ 6:61 (PANIRV)
Square Portrait Landscape 4K UHD
ਕਹਾਥ ਦੇ ਪੁੱਤਰਾਂ ਲਈ ਜਿਹੜੇ ਉਸ ਗੋਤ ਦੀ ਕੁਲ ਵਿੱਚੋਂ ਬਾਕੀ ਸਨ ਉਸ ਅੱਧੇ ਗੋਤ ਤੋਂ ਅਰਥਾਤ ਮਨੱਸ਼ਹ ਦੇ ਅੱਧੇ ਗੋਤ ਤੋਂ ਗੁਣਾ ਪਾ ਕੇ ਦਸ ਸ਼ਹਿਰ ਮਿਲੇ

1 ਇਤਿਹਾਸ 6:62 (PANIRV)
Square Portrait Landscape 4K UHD
ਅਤੇ ਗੇਰਸ਼ੋਮ ਦੇ ਪੁੱਤਰਾਂ ਲਈ ਉਨ੍ਹਾਂ ਦੀਆਂ ਕੁਲਾਂ ਅਨੁਸਾਰ, ਯਿੱਸਾਕਾਰ ਦੇ ਗੋਤ ਤੋਂ ਤੇ ਆਸ਼ੇਰ ਦੇ ਗੋਤ ਤੋਂ ਤੇ ਨਫ਼ਤਾਲੀ ਦੇ ਗੋਤ ਤੋਂ ਤੇ ਮਨੱਸ਼ਹ ਦੇ ਗੋਤ ਤੋਂ ਬਾਸ਼ਾਨ ਵਿੱਚ ਤੇਰ੍ਹਾਂ ਸ਼ਹਿਰ

1 ਇਤਿਹਾਸ 6:63 (PANIRV)
Square Portrait Landscape 4K UHD
ਮਰਾਰੀ ਦੇ ਪੁੱਤਰਾਂ ਲਈ ਉਨ੍ਹਾਂ ਦੀਆਂ ਕੁਲਾਂ ਅਨੁਸਾਰ ਰਊਬੇਨ ਦੇ ਗੋਤ ਤੋਂ, ਗਾਦ ਦੇ ਗੋਤ ਤੋਂ ਤੇ ਜ਼ਬੂਲੁਨ ਦੇ ਗੋਤ ਤੋਂ ਗੁਣਾ ਪਾ ਕੇ ਬਾਰਾਂ ਸ਼ਹਿਰ

1 ਇਤਿਹਾਸ 6:64 (PANIRV)
Square Portrait Landscape 4K UHD
ਅਤੇ ਇਸਰਾਏਲੀਆਂ ਨੇ ਲੇਵੀਆਂ ਨੂੰ ਇਹ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਟਾਂ ਸਣੇ ਦਿੱਤੇ

1 ਇਤਿਹਾਸ 6:65 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਗੁਣਾ ਪਾ ਕੇ ਯਹੂਦੀਆਂ ਦੇ ਗੋਤ ਤੋਂ ਤੇ ਸ਼ਿਮਓਨੀਆਂ ਦੇ ਗੋਤ ਤੋਂ ਤੇ ਬਿਨਯਾਮੀਨੀਆਂ ਦੇ ਗੋਤ ਤੋਂ ਇਹ ਸ਼ਹਿਰ ਦਿੱਤੇ ਜਿਨ੍ਹਾਂ ਦੇ ਨਾਵਾਂ ਦਾ ਵਰਨਣ ਹੋਇਆ ਹੈ।

1 ਇਤਿਹਾਸ 6:66 (PANIRV)
Square Portrait Landscape 4K UHD
ਅਤੇ ਕਹਾਥੀਆਂ ਦੀਆਂ ਕਈ ਕੁਲਾਂ ਲਈ ਉਨ੍ਹਾਂ ਦੇ ਬੰਨਿਆਂ ਦੇ ਸ਼ਹਿਰ ਇਫ਼ਰਾਈਮ ਦੇ ਗੋਤ ਤੋਂ ਸਨ

1 ਇਤਿਹਾਸ 6:67 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਉਹਨਾਂ ਨੂੰ ਪਨਾਹ ਨਗਰ ਦਿੱਤੇ ਅਰਥਾਤ ਸ਼ਕਮ ਉਹ ਦੀਆਂ ਸ਼ਾਮਲਾਟਾਂ ਸਣੇ, ਇਫ਼ਰਾਈਮ ਦੇ ਪਰਬਤ ਵਿੱਚ ਅਤੇ ਗਜ਼ਰ ਉਹ ਦੀਆਂ ਸ਼ਾਮਲਾਟਾਂ ਸਣੇ

1 ਇਤਿਹਾਸ 6:68 (PANIRV)
Square Portrait Landscape 4K UHD
ਅਤੇ ਯਾਕਮਆਮ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਬੈਤ-ਹੋਰੋਨ ਉਹ ਦਿਨ ਸ਼ਾਮਲਾਟਾਂ ਸਣੇ

1 ਇਤਿਹਾਸ 6:69 (PANIRV)
Square Portrait Landscape 4K UHD
ਅਤੇ ਅੱਯਾਲੋਨ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਗਥ-ਰਿੰਮੋਨ ਉਹ ਦੀਆਂ ਸ਼ਾਮਲਾਟਾਂ ਸਣੇ

1 ਇਤਿਹਾਸ 6:70 (PANIRV)
Square Portrait Landscape 4K UHD
ਅਤੇ ਮਨੱਸ਼ਹ ਦੇ ਅੱਧੇ ਗੋਤ ਤੋਂ ਆਨੇਰ ਉਹ ਦੀਆਂ ਸ਼ਾਮਲਾਟਾਂ ਸਣੇ, ਬਿਲਆਮ ਉਹ ਦੀਆਂ ਸ਼ਾਮਲਾਟਾਂ ਸਣੇ, ਕਹਾਥੀਆਂ ਦੀ ਕੁਲ ਦੇ ਬਾਕੀਆਂ ਲਈ।

1 ਇਤਿਹਾਸ 6:71 (PANIRV)
Square Portrait Landscape 4K UHD
ਗੇਰਸ਼ੋਮ ਦੇ ਪੁੱਤਰਾਂ ਲਈ, ਮਨੱਸ਼ਹ ਦੇ ਅੱਧੇ ਗੋਤ ਦੀ ਕੁਲ ਤੋਂ ਬਾਸ਼ਾਨ ਵਿੱਚ ਗੋਲਾਨ ਉਹ ਦੀਆਂ ਸ਼ਾਮਲਾਟਾਂ ਸਣੇ ਅਤੇ ਅਸ਼ਤਾਰੋਥ ਉਹ ਦੀਆਂ ਸ਼ਾਮਲਾਟਾਂ ਸਣੇ

1 ਇਤਿਹਾਸ 6:72 (PANIRV)
Square Portrait Landscape 4K UHD
ਅਤੇ ਯਿੱਸਾਕਾਰ ਦੇ ਗੋਤ ਤੋਂ ਕਦਸ਼ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਦਾਬਰਥ ਉਹ ਦੀਆਂ ਸ਼ਾਮਲਾਟਾਂ ਸਣੇ

1 ਇਤਿਹਾਸ 6:73 (PANIRV)
Square Portrait Landscape 4K UHD
ਅਤੇ ਰਾਮੋਥ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਆਨੇਮ ਉਹ ਦੀਆਂ ਸ਼ਾਮਲਾਟਾਂ ਸਣੇ

1 ਇਤਿਹਾਸ 6:74 (PANIRV)
Square Portrait Landscape 4K UHD
ਅਤੇ ਆਸ਼ੇਰ ਦੇ ਗੋਤ ਤੋਂ ਮਾਸ਼ਾਲ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਅਬਦੋਨ ਉਹ ਦੀਆਂ ਸ਼ਾਮਲਾਟਾਂ ਸਣੇ

1 ਇਤਿਹਾਸ 6:75 (PANIRV)
Square Portrait Landscape 4K UHD
ਅਤੇ ਹੂਕੋਕ ਉਹ ਦੀਆਂ ਸ਼ਾਮਲਾਟਾਂ ਸਣੇ ਅਤੇ ਰਹੋਬ ਉਹ ਦੀਆਂ ਸ਼ਾਮਲਾਟਾਂ ਸਣੇ

1 ਇਤਿਹਾਸ 6:76 (PANIRV)
Square Portrait Landscape 4K UHD
ਅਤੇ ਨਫ਼ਤਾਲੀ ਦੇ ਗੋਤ ਤੋਂ, ਕਾਦੇਸ਼ ਗਲੀਲ ਵਿੱਚ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਹੰਮੋਨ ਉਹ ਦੀਆਂ ਸ਼ਾਮਲਾਟਾਂ ਸਣੇ ਕਿਰਯਾਥੈਮ ਉਹ ਦੀਆਂ ਸ਼ਾਮਲਾਟਾਂ ਸਣੇ।

1 ਇਤਿਹਾਸ 6:77 (PANIRV)
Square Portrait Landscape 4K UHD
ਬਾਕੀ ਮਰਾਰੀਆਂ ਲਈ ਜ਼ਬੂਲੁਨ ਦੇ ਗੋਤ ਤੋਂ ਰਿੰਮੋਨ ਉਹ ਦੀਆਂ ਸ਼ਾਮਲਾਟਾਂ ਸਣੇ, ਤਾਬੋਰ ਉਹ ਦੀਆਂ ਸ਼ਾਮਲਾਟਾਂ ਸਣੇ

1 ਇਤਿਹਾਸ 6:78 (PANIRV)
Square Portrait Landscape 4K UHD
ਅਤੇ ਯਰਦਨ ਪਾਰ ਯਰੀਹੋ ਕੋਲ ਯਰਦਨ ਦੇ ਚੜਦੇ ਪਾਸੇ ਰਊਬੇਨ ਦੇ ਗੋਤ ਤੋਂ ਬਸਰ ਉਜਾੜ ਵਿੱਚ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਯਹਾਸ ਉਹ ਦੀਆਂ ਸ਼ਾਮਲਾਟਾਂ ਸਣੇ

1 ਇਤਿਹਾਸ 6:79 (PANIRV)
Square Portrait Landscape 4K UHD
ਅਤੇ ਕਦੇਮੋਥ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਮੇਫ਼ਾਅਥ ਉਹ ਦੀਆਂ ਸ਼ਾਮਲਾਟਾਂ ਸਣੇ

1 ਇਤਿਹਾਸ 6:80 (PANIRV)
Square Portrait Landscape 4K UHD
ਅਤੇ ਗਾਦ ਦੇ ਗੋਤ ਤੋਂ ਰਾਮੋਥ ਗਿਲਆਦ ਵਿੱਚ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਮਹਨਇਮ ਉਹ ਦੀਆਂ ਸ਼ਾਮਲਾਟਾਂ ਸਣੇ

1 ਇਤਿਹਾਸ 6:81 (PANIRV)
Square Portrait Landscape 4K UHD
ਅਤੇ ਹਸ਼ਬੋਨ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਯਾਜ਼ੇਰ ਉਹ ਦੀਆਂ ਸ਼ਾਮਲਾਟਾਂ ਸਣੇ।

Available Bible Translations

American Standard Version (ASV)
1 Chronicles 6 (ASV) »
King James Version (KJV)
1 Chronicles 6 (KJV) »
GOD’S WORD® (GW)
1 Chronicles 6 (GW) »
Berean Bible (BSB)
1 Chronicles 6 (BSB) »
World English Bible (WEB)
1 Chronicles 6 (WEB) »
French Bible (LSG)
1 Chroniques 6 (LSG) »
German Bible (LUTH1912)
1 Chronik 6 (LUTH1912) »
Arabic Bible (AVD)
١ أخبار 6 (AVD) »
Portuguese Bible (BSL)
1 Crônicas 6 (BSL) »
Vietnamese Bible (VIE)
1 Sử Ký 6 (VIE) »
Spanish Bible (RVA)
1 Crónicas 6 (RVA) »
Italian Bible (RIV)
1 Cronache 6 (RIV) »
Chinese Simplified (CUVS)
历 代 志 上 6 (CUVS) »
Chinese Traditional (CUVT)
歷 代 志 上 6 (CUVT) »
Albanian Bible (ALB)
1 Kronikave 6 (ALB) »
Swedish Bible (SV1917)
1 Krönikeboken 6 (SV1917) »
Ukrainian Bible (UKR)
1 хроніки 6 (UKR) »
Hungarian Bible (KAR)
1 Krónika 6 (KAR) »
Bulgarian Bible (BULG)
1 Летописи 6 (BULG) »
Japanese Bible (JPN)
歴代志上 6 (JPN) »
Norwegian Bible (NORSK)
1 Krønikebok 6 (NORSK) »

1 ਇਤਿਹਾਸ (PANIRV) Chapter Selection

PANIRV Book Selection List