1 ਇਤਿਹਾਸ Chapter 8 PANIRV Bible Verse Images

1 ਇਤਿਹਾਸ 8 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਇਤਿਹਾਸ 8 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਇਤਿਹਾਸ 8:1 (PANIRV)
Square Portrait Landscape 4K UHD
ਬਿਨਯਾਮੀਨ ਤੋਂ ਉਹ ਦਾ ਪਹਿਲੌਠਾ ਬਲਾ ਜੰਮਿਆ, ਦੂਜਾ ਅਸ਼ਬੇਲ ਤੇ ਤੀਜਾ ਅਹਰਹ

1 ਇਤਿਹਾਸ 8:2 (PANIRV)
Square Portrait Landscape 4K UHD
ਚੌਥਾ ਨੋਹਾਹ, ਪੰਜਵਾਂ ਰਾਫਾ

1 ਇਤਿਹਾਸ 8:3 (PANIRV)
Square Portrait Landscape 4K UHD
ਅਤੇ ਇਹ ਬਲਾ ਦੇ ਪੁੱਤਰ ਸਨ, ਅੱਦਾਰ ਤੇ ਗੇਰਾ ਤੇ ਅਬੀਹੂਦ

1 ਇਤਿਹਾਸ 8:4 (PANIRV)
Square Portrait Landscape 4K UHD
ਅਤੇ ਅਬੀਸ਼ੂਆ ਤੇ ਨਅਮਾਨ ਤੇ ਅਹੋਅਹ

1 ਇਤਿਹਾਸ 8:5 (PANIRV)
Square Portrait Landscape 4K UHD
ਅਤੇ ਗੇਰਾ ਤੇ ਸ਼ਫ਼ੂਫ਼ਾਨ ਤੇ ਹੂਰਾਮ

1 ਇਤਿਹਾਸ 8:6 (PANIRV)
Square Portrait Landscape 4K UHD
ਅਹੂਦ ਦੇ ਪੁੱਤਰ ਇਹ ਸਨ। ਇਹ ਗਬਾ ਦੇ ਵਾਸੀਆਂ ਦੇ ਪਿਤਾਵਾਂ ਦਿਆਂ ਘਰਾਣਿਆਂ ਦੇ ਮੁਖੀਏ ਸਨ ਅਤੇ ਉਹ ਉਨ੍ਹਾਂ ਨੂੰ ਬੰਧੀ ਬਣਾ ਕੇ ਮਾਨਹਥ ਨੂੰ ਲੈ ਗਏ

1 ਇਤਿਹਾਸ 8:7 (PANIRV)
Square Portrait Landscape 4K UHD
ਅਤੇ ਨਅਮਾਨ ਤੇ ਅਹੀਯਾਹ ਤੇ ਗੇਰਾ ਉਨ੍ਹਾਂ ਨੂੰ ਲੈ ਗਿਆ ਅਤੇ ਉਸ ਤੋਂ ਉੱਜ਼ਾ ਤੇ ਅਹੀਹੂਦ ਜੰਮੇ।

1 ਇਤਿਹਾਸ 8:8 (PANIRV)
Square Portrait Landscape 4K UHD
ਸ਼ਹਰਯਿਮ ਤੋਂ ਬੱਚੇ, ਉਸ ਵੱਲੋਂ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਤੋਂ ਬਾਅਦ ਮੋਆਬ ਦੇ ਮੈਦਾਨ ਵਿੱਚ ਜਨਮੇ। ਹੂਸ਼ੀਮ ਤੇ ਬਅਰਾ ਉਹ ਦੀਆਂ ਔਰਤਾਂ ਸਨ

1 ਇਤਿਹਾਸ 8:9 (PANIRV)
Square Portrait Landscape 4K UHD
ਅਤੇ ਉਹ ਦੀ ਪਤਨੀ ਹੋਦੇਸ਼ ਤੋਂ ਯੋਬਾਬ ਤੇ ਸਿਬਯਾ ਤੇ ਮੇਸ਼ਾ ਤੇ ਮਲਕਮ ਜੰਮੇ

1 ਇਤਿਹਾਸ 8:10 (PANIRV)
Square Portrait Landscape 4K UHD
ਨਾਲੇ ਯਊਸ ਤੇ ਸ਼ਾਕਯਾਹ ਤੇ ਮਿਰਮਾਹ। ਇਹ ਉਹ ਦੇ ਪੁੱਤਰ, ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ

1 ਇਤਿਹਾਸ 8:11 (PANIRV)
Square Portrait Landscape 4K UHD
ਅਤੇ ਹੂਸ਼ੀਮ ਤੋਂ ਅਬੀਟੂਬ ਤੇ ਅਲਪਾਅਲ ਜੰਮੇ

1 ਇਤਿਹਾਸ 8:12 (PANIRV)
Square Portrait Landscape 4K UHD
ਅਤੇ ਅਲਪਾਅਲ ਦੇ ਪੁੱਤਰ, ਏਬਰ ਤੇ ਮਿਸ਼ਾਮ ਤੇ ਸ਼ਾਮੇਦ ਜਿਸ ਨੇ ਓਨੋ ਤੇ ਲੋਦ ਤੇ ਉਨ੍ਹਾਂ ਦੇ ਪਿੰਡ ਬਣਾਏ

1 ਇਤਿਹਾਸ 8:13 (PANIRV)
Square Portrait Landscape 4K UHD
ਅਤੇ ਬਰੀਆਹ ਤੇ ਸ਼ਮਾ ਜਿਹੜੇ ਅੱਯਾਲੋਨ ਦੇ ਵਾਸੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਨ੍ਹਾਂ ਨੇ ਗਥ ਦੇ ਵਾਸੀਆਂ ਨੂੰ ਭਜਾ ਦਿੱਤਾ

1 ਇਤਿਹਾਸ 8:14 (PANIRV)
Square Portrait Landscape 4K UHD
ਅਤੇ ਅਹਯੋ, ਸ਼ਾਸ਼ਕ ਤੇ ਯਿਰੇਮੋਥ

1 ਇਤਿਹਾਸ 8:15 (PANIRV)
Square Portrait Landscape 4K UHD
ਤੇ ਜ਼ਬਦਯਾਹ ਤੇ ਅਰਾਦ ਤੇ ਆਦਰ

1 ਇਤਿਹਾਸ 8:16 (PANIRV)
Square Portrait Landscape 4K UHD
ਤੇ ਮੀਕਾਏਲ ਤੇ ਯਿਸ਼ਪਾਹ ਤੇ ਯੋਹਾ, ਬਰੀਆਹ ਦੇ ਪੁੱਤਰ

1 ਇਤਿਹਾਸ 8:17 (PANIRV)
Square Portrait Landscape 4K UHD
ਤੇ ਜ਼ਬਦਯਾਹ ਤੇ ਮਸ਼ੁੱਲਾਮ ਤੇ ਹਿਜ਼ਕੀ ਤੇ ਹੇਬਰ

1 ਇਤਿਹਾਸ 8:18 (PANIRV)
Square Portrait Landscape 4K UHD
ਅਤੇ ਯਿਸ਼ਮਰੇ ਤੇ ਯਿਜ਼ਲੀਆਹ ਤੇ ਯੋਬਾਬ, ਅਲਪਾਅਲ ਦੇ ਪੁੱਤਰ

1 ਇਤਿਹਾਸ 8:19 (PANIRV)
Square Portrait Landscape 4K UHD
ਅਤੇ ਯਾਕੀਮ ਤੇ ਜ਼ਿਕਰੀ ਤੇ ਜ਼ਬਦੀ

1 ਇਤਿਹਾਸ 8:20 (PANIRV)
Square Portrait Landscape 4K UHD
ਅਤੇ ਅਲੀਏਨਈ ਤੇ ਸਿੱਲਥਈ ਤੇ ਅਲੀਏਲ

1 ਇਤਿਹਾਸ 8:21 (PANIRV)
Square Portrait Landscape 4K UHD
ਅਤੇ ਅਦਾਯਾਹ ਤੇ ਬਰਾਯਾਹ ਤੇ ਸ਼ਿਮਰਾਥ, ਸ਼ਿਮਈ ਦੇ ਪੁੱਤਰ

1 ਇਤਿਹਾਸ 8:22 (PANIRV)
Square Portrait Landscape 4K UHD
ਅਤੇ ਯਿਸ਼ਪਾਨ ਤੇ ਏਬਰ ਤੇ ਅਲੀਏਲ

1 ਇਤਿਹਾਸ 8:23 (PANIRV)
Square Portrait Landscape 4K UHD
ਅਤੇ ਅਬਦੋਨ ਤੇ ਜ਼ਿਕਰੀ ਤੇ ਹਾਨਾਨ

1 ਇਤਿਹਾਸ 8:24 (PANIRV)
Square Portrait Landscape 4K UHD
ਅਤੇ ਹਨਨਯਾਹ ਤੇ ਏਲਾਮ ਤੇ ਅਨਥੋਥੀਯਾਹ

1 ਇਤਿਹਾਸ 8:25 (PANIRV)
Square Portrait Landscape 4K UHD
ਅਤੇ ਯਿਫਦਯਾਹ ਤੇ ਫਨੂਏਲ, ਸ਼ਾਸ਼ਕ ਦੇ ਪੁੱਤਰ

1 ਇਤਿਹਾਸ 8:26 (PANIRV)
Square Portrait Landscape 4K UHD
ਅਤੇ ਸ਼ਮਸ਼ਰਈ ਤੇ ਸ਼ਹਰਯਾਹ ਤੇ ਅਥਲਯਾਹ

1 ਇਤਿਹਾਸ 8:27 (PANIRV)
Square Portrait Landscape 4K UHD
ਅਤੇ ਯਅਰਸ਼ਯਾਹ ਤੇ ਏਲੀਯਾਹ ਤੇ ਜ਼ਿਕਰੀ, ਯਰੋਹਾਮ ਦੇ ਪੁੱਤਰ

1 ਇਤਿਹਾਸ 8:28 (PANIRV)
Square Portrait Landscape 4K UHD
ਇਹ ਮੁਖੀਏ ਆਪਣੀਆਂ ਪੀੜ੍ਹੀਆਂ ਵਿੱਚ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਹ ਯਰੂਸ਼ਲਮ ਵਿੱਚ ਵੱਸਦੇ ਸਨ।

1 ਇਤਿਹਾਸ 8:29 (PANIRV)
Square Portrait Landscape 4K UHD
ਗਿਬਓਨ ਵਿੱਚ ਗਿਬਓਨ ਦਾ ਪਿਤਾ ਯਈਏਲ ਵੱਸਦਾ ਸੀ, ਉਹ ਦੀ ਪਤਨੀ ਦਾ ਨਾਮ ਮਅਕਾਹ ਸੀ

1 ਇਤਿਹਾਸ 8:30 (PANIRV)
Square Portrait Landscape 4K UHD
ਅਤੇ ਉਹ ਦਾ ਪਹਿਲੌਠਾ ਪੁੱਤਰ ਅਬਦੋਨ ਸੀ ਫੇਰ ਸੂਰ ਤੇ ਕੀਸ਼ ਤੇ ਬਆਲ ਤੇ ਨਾਦਾਬ

1 ਇਤਿਹਾਸ 8:31 (PANIRV)
Square Portrait Landscape 4K UHD
ਅਤੇ ਗਦੋਰ ਤੇ ਅਹਯੋ ਤੇ ਜ਼ਾਕਰ

1 ਇਤਿਹਾਸ 8:32 (PANIRV)
Square Portrait Landscape 4K UHD
ਅਤੇ ਮਿਕਲੋਥ ਤੋਂ ਸ਼ਿਮਆਹ ਜੰਮਿਆ ਅਤੇ ਉਹ ਵੀ ਆਪਣੇ ਭਰਾਵਾਂ ਦੇ ਨਾਲ ਯਰੂਸ਼ਲਮ ਵਿੱਚ ਆਪਣੇ ਭਰਾਵਾਂ ਦੇ ਆਹਮੋ-ਸਾਹਮਣੇ ਵੱਸਦੇ ਸਨ।

1 ਇਤਿਹਾਸ 8:33 (PANIRV)
Square Portrait Landscape 4K UHD
ਨੇਰ ਤੋਂ ਕੀਸ਼ ਜੰਮਿਆ ਅਤੇ ਕੀਸ਼ ਤੋਂ ਸ਼ਾਊਲ ਜੰਮਿਆ ਅਤੇ ਸ਼ਾਊਲ ਤੋਂ ਯੋਨਾਥਾਨ, ਮਲਕੀਸ਼ੂਆ, ਅਬੀਨਾਦਾਬ ਅਤੇ ਅਸ਼ਬਅਲ ਜੰਮੇ

1 ਇਤਿਹਾਸ 8:34 (PANIRV)
Square Portrait Landscape 4K UHD
ਅਤੇ ਯੋਨਾਥਾਨ ਦਾ ਪੁੱਤਰ ਮਰੀਬ-ਬਅਲ ਸੀ ਅਤੇ ਮਰੀਬ-ਬਅਲ ਤੋਂ ਮੀਕਾਹ ਜੰਮਿਆ

1 ਇਤਿਹਾਸ 8:35 (PANIRV)
Square Portrait Landscape 4K UHD
ਅਤੇ ਮੀਕਾਹ ਦੇ ਪੁੱਤਰ, ਪੀਥੋਨ ਤੇ ਮਲਕ ਤੇ ਤਅਰੇਆ ਤੇ ਆਹਾਜ਼

1 ਇਤਿਹਾਸ 8:36 (PANIRV)
Square Portrait Landscape 4K UHD
ਅਤੇ ਆਹਾਜ਼ ਤੋਂ ਯਹੋਅੱਦਾਹ ਜੰਮਿਆ ਅਤੇ ਯਹੋਅੱਦਾਹ ਤੋਂ ਆਲਮਥ ਤੇ ਅਜ਼ਮਾਵਥ ਤੇ ਜ਼ਿਮਰੀ ਜੰਮੇ ਅਤੇ ਜ਼ਿਮਰੀ ਤੋਂ ਮੋਸਾ ਜੰਮਿਆ

1 ਇਤਿਹਾਸ 8:37 (PANIRV)
Square Portrait Landscape 4K UHD
ਅਤੇ ਮੋਸਾ ਤੋਂ ਬਿਨਆ ਜੰਮਿਆ ਉਹ ਦਾ ਪੁੱਤਰ ਰਾਫਾਹ, ਉਹ ਦਾ ਪੁੱਤਰ ਅਲਾਸਾਹ, ਉਹ ਦਾ ਪੁੱਤਰ ਆਸੇਲ

1 ਇਤਿਹਾਸ 8:38 (PANIRV)
Square Portrait Landscape 4K UHD
ਅਤੇ ਆਸੇਲ ਦੇ ਛੇ ਪੁੱਤਰ ਸਨ ਜਿਨ੍ਹਾਂ ਦੇ ਨਾਮ ਇਹ ਸਨ, ਅਜ਼ਰੀਕਾਮ, ਬੋਕਰੂ ਤੇ ਇਸਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਾਨ। ਇਹ ਸਾਰੇ ਆਸੇਲ ਦੇ ਪੁੱਤਰ ਸਨ

1 ਇਤਿਹਾਸ 8:39 (PANIRV)
Square Portrait Landscape 4K UHD
ਅਤੇ ਉਹ ਦੇ ਭਰਾ ਏਸ਼ਕ ਦੇ ਪੁੱਤਰ, ਉਹ ਦਾ ਪਹਿਲੌਠਾ ਊਲਾਮ, ਦੂਜਾ ਯਊਸ਼ ਤੇ ਤੀਜਾ ਅਲੀਫ਼ਾਲਟ

1 ਇਤਿਹਾਸ 8:40 (PANIRV)
Square Portrait Landscape 4K UHD
ਅਤੇ ਊਲਾਮ ਦੇ ਪੁੱਤਰ ਬਹੁਤ ਤਕੜੇ ਸੂਰਮੇ ਤੇ ਤੀਰ-ਅੰਦਾਜ਼ ਸਨ ਅਤੇ ਉਨ੍ਹਾਂ ਦੇ ਬਹੁਤ ਸਾਰੇ ਪੁੱਤਰ ਤੇ ਪੋਤੇ ਅਰਥਾਤ ਡੇਢ ਸੌ ਸਨ। ਇਹ ਸਾਰੇ ਬਿਨਯਾਮੀਨ ਦੇ ਪੁੱਤਰਾਂ ਵਿੱਚੋਂ ਸਨ।

Available Bible Translations

American Standard Version
1 Chronicles 8 (ASV) »
King James Version
1 Chronicles 8 (KJV) »
GOD’S WORD® (GW)
1 Chronicles 8 (GW) »
World English Bible
1 Chronicles 8 (WEB) »
Louis Segond 1910
1 Chroniques 8 (LSG) »
इंडियन रिवाइज्ड वर्जन - हिंदी
1 इतिहास 8 (HINIRV) »
ভারতীয় সংশোধিত সংস্করণ - বাংলা
1 বংশাৱলি 8 (BENIRV) »
இந்தியன் ரீவைஸ்டு வேர்ஷன் - தமிழ்
1 நாளாகமம் 8 (TAMIRV) »
इंडियन रिवाइज्ड वर्जन - मराठी
1 इतिहास 8 (MARIRV) »
ఇండియన్ రేవిజ్డ్ వెర్షన్ - తెలుగు
1 దినవృత్తాంతాలు 8 (TELIRV) »
ઇન્ડિયન રિવાયઝ્ડ વર્ઝન - ગુજરાતી
1 કાળવૃતાંત 8 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಪೂರ್ವಕಾಲವೃತ್ತಾಂತ 8 (KANIRV) »
الكتاب المقدس باللغة العربية، فان دايك
١ أخبار 8 (AVD) »
תנ ך עברי מודרני
דברי הימים א 8 (HEB) »
Bíblia Sagrada Português
1 Crônicas 8 (BSL) »
Kinh Thánh: Tiếng Việt
1 Sử Ký 8 (VIE) »
Reina Valera Antigua
1 Crónicas 8 (RVA) »
La Sacra Bibbia
1 Cronache 8 (RIV) »
圣 经 简体中文和合本
历 代 志 上 8 (CUVS) »
聖 經 繁體中文和合本
歷 代 志 上 8 (CUVT) »
Bibla e Shenjtë
1 Kronikave 8 (ALB) »
Библия на русском
1 Паралипоменон 8 (RUSV) »
Українська Біблія
1 хроніки 8 (UKR) »
Szent Biblia - Magyar
1 Krónika 8 (KAR) »
Българска Библия
1 Летописи 8 (BULG) »
聖書 日本語
歴代志上 8 (JPN) »
Kitaabka Quduuska Ah
Taariikhdii Kowaad 8 (SOM) »
De Heilige Schrift
1 Kronieken 8 (NLD) »

1 ਇਤਿਹਾਸ (PANIRV) Chapter Selection

PANIRV Book Selection List