1 ਕੁਰਿੰਥੀਆਂ Chapter 11 PANIRV Bible Verse Images

1 ਕੁਰਿੰਥੀਆਂ 11 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਕੁਰਿੰਥੀਆਂ 11 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਕੁਰਿੰਥੀਆਂ 11:1 (PANIRV)
Square Portrait Landscape 4K UHD
ਮੇਰੇ ਵਰਗੀ ਚਾਲ ਚੱਲੋ ਜਿਵੇਂ ਮੈਂ ਮਸੀਹ ਵਰਗੀ ਚਾਲ ਚੱਲਦਾ ਹਾਂ।

1 ਕੁਰਿੰਥੀਆਂ 11:2 (PANIRV)
Square Portrait Landscape 4K UHD
ਅਤੇ ਜਿਸ ਪ੍ਰਕਾਰ ਮੈਂ ਤੁਹਾਨੂੰ ਰੀਤਾਂ ਸੌਂਪੀਆਂ, ਉਸੇ ਪ੍ਰਕਾਰ ਤੁਸੀਂ ਉਨ੍ਹਾਂ ਨੂੰ ਫੜ੍ਹੀ ਰੱਖਦੇ ਹੋ।

1 ਕੁਰਿੰਥੀਆਂ 11:3 (PANIRV)
Square Portrait Landscape 4K UHD
ਪਰ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣ ਲਵੋ ਕਿ ਹਰੇਕ ਆਦਮੀ ਦਾ ਸਿਰ ਮਸੀਹ ਹੈ ਅਤੇ ਔਰਤ ਦਾ ਸਿਰ ਆਦਮੀ ਹੈ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ।

1 ਕੁਰਿੰਥੀਆਂ 11:4 (PANIRV)
Square Portrait Landscape 4K UHD
ਹਰੇਕ ਆਦਮੀ ਜਿਹੜਾ ਸਿਰ ਢੱਕੇ ਹੋਏ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦਾ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦਾ ਹੈ।

1 ਕੁਰਿੰਥੀਆਂ 11:5 (PANIRV)
Square Portrait Landscape 4K UHD
ਪਰ ਹਰੇਕ ਔਰਤ ਜਿਹੜੀ ਬਿਨ੍ਹਾਂ ਸਿਰ ਢੱਕੇ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦੀ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦੀ ਹੈ ਕਿਉਂ ਜੋ ਇਹ ਇਹੋ ਜਿਹੀ ਗੱਲ ਹੈ, ਜਿਵੇਂ ਉਸ ਦਾ ਸਿਰ ਮੁੰਨਿਆ ਗਿਆ।

1 ਕੁਰਿੰਥੀਆਂ 11:6 (PANIRV)
Square Portrait Landscape 4K UHD
ਕਿਉਂਕਿ ਜੇ ਔਰਤ ਸਿਰ ਨਾ ਢੱਕੇ ਤਾਂ ਆਪਣੇ ਵਾਲ਼ ਕਟਵਾ ਲਵੇ, ਜੇ ਔਰਤ ਨੂੰ ਵਾਲ਼ ਕਟਵਾਉਣ ਵਿੱਚ ਸ਼ਰਮ ਹੁੰਦੀ ਹੈ ਤਾਂ ਸਿਰ ਨੂੰ ਢੱਕ ਲਵੇ।

1 ਕੁਰਿੰਥੀਆਂ 11:7 (PANIRV)
Square Portrait Landscape 4K UHD
ਕਿਉਂ ਜੋ ਆਦਮੀ ਨੂੰ ਆਪਣਾ ਸਿਰ ਢੱਕ ਕੇ ਰੱਖਣਾ ਨਹੀਂ ਚਾਹੀਦਾ, ਕਿਉਂ ਜੋ ਉਹ ਪਰਮੇਸ਼ੁਰ ਦਾ ਸਰੂਪ ਅਤੇ ਮਹਿਮਾ ਹੈ; ਪਰੰਤੂ ਔਰਤ ਆਦਮੀ ਦਾ ਮਹਿਮਾ ਹੈ।

1 ਕੁਰਿੰਥੀਆਂ 11:8 (PANIRV)
Square Portrait Landscape 4K UHD
ਕਿਉਂ ਜੋ ਆਦਮੀ ਔਰਤ ਤੋਂ ਨਹੀਂ ਹੋਇਆ ਪਰ ਔਰਤ ਆਦਮੀ ਤੋਂ ਹੋਈ।

1 ਕੁਰਿੰਥੀਆਂ 11:9 (PANIRV)
Square Portrait Landscape 4K UHD
ਅਤੇ ਨਾ ਆਦਮੀ ਔਰਤ ਲਈ ਉਤਪਤ ਹੋਇਆ ਪਰ ਔਰਤ ਆਦਮੀ ਦੇ ਲਈ ਉਤਪਤ ਹੋਈ।

1 ਕੁਰਿੰਥੀਆਂ 11:10 (PANIRV)
Square Portrait Landscape 4K UHD
ਇਸ ਕਰਕੇ ਔਰਤ ਨੂੰ ਚਾਹੀਦਾ ਹੈ ਜੋ ਦੂਤਾਂ ਦੇ ਕਾਰਨ ਆਪਣੇ ਸਿਰ ਉੱਤੇ ਅਧਿਕਾਰ ਨੂੰ ਰੱਖੇ।

1 ਕੁਰਿੰਥੀਆਂ 11:11 (PANIRV)
Square Portrait Landscape 4K UHD
ਤਾਂ ਵੀ ਪ੍ਰਭੂ ਵਿੱਚ ਨਾ ਔਰਤ ਆਦਮੀ ਤੋਂ ਅਲੱਗ ਹੈ ਅਤੇ ਨਾ ਆਦਮੀ ਔਰਤ ਤੋਂ ਅਲੱਗ।

1 ਕੁਰਿੰਥੀਆਂ 11:12 (PANIRV)
Square Portrait Landscape 4K UHD
ਕਿਉਂਕਿ ਜਿਸ ਪ੍ਰਕਾਰ ਔਰਤ ਆਦਮੀ ਤੋਂ ਹੈ, ਉਸੇ ਪ੍ਰਕਾਰ ਆਦਮੀ ਔਰਤ ਦੇ ਰਾਹੀਂ ਹੈ, ਪਰ ਸਭ ਕੁਝ ਪਰਮੇਸ਼ੁਰ ਤੋਂ ਹੈ।

1 ਕੁਰਿੰਥੀਆਂ 11:13 (PANIRV)
Square Portrait Landscape 4K UHD
ਤੁਸੀਂ ਆਪੇ ਨਿਆਂ ਕਰੋ, ਭਲਾ, ਇਹ ਚੰਗਾ ਲੱਗਦਾ ਹੈ ਜੋ ਔਰਤ ਨੰਗੇ ਸਿਰ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕਰੇ?

1 ਕੁਰਿੰਥੀਆਂ 11:14 (PANIRV)
Square Portrait Landscape 4K UHD
ਕੀ ਕੁਦਰਤ ਵੀ ਆਪ ਤੁਹਾਨੂੰ ਨਹੀਂ ਸਿਖਾਉਂਦੀ ਹੈ ਕਿ ਜੇ ਆਦਮੀ ਸਿਰ ਦੇ ਵਾਲ਼ ਲੰਮੇ ਰੱਖੇ ਤਾਂ ਇਹ ਉਸ ਦੇ ਲਈ ਨਿਰਾਦਰ ਹੈ?

1 ਕੁਰਿੰਥੀਆਂ 11:15 (PANIRV)
Square Portrait Landscape 4K UHD
ਪਰੰਤੂ ਜੇ ਔਰਤ ਲੰਮੇ ਵਾਲ਼ ਰੱਖੇ ਤਾਂ ਉਹ ਦੇ ਲਈ ਸ਼ੋਭਾ ਹੈ, ਕਿਉਂ ਜੋ ਵਾਲ਼ ਉਸ ਨੂੰ ਪੜਦੇ ਦੇ ਲਈ ਦਿੱਤੇ ਹੋਏ ਹਨ।

1 ਕੁਰਿੰਥੀਆਂ 11:16 (PANIRV)
Square Portrait Landscape 4K UHD
ਪਰ ਜੇ ਕੋਈ ਝਗੜਾਲੂ ਹੋਵੇ ਤਾਂ ਨਾ ਸਾਡਾ ਕੋਈ ਇਹੋ ਜਿਹਾ ਦਸਤੂਰ ਹੈ ਅਤੇ ਨਾ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਦਾ।

1 ਕੁਰਿੰਥੀਆਂ 11:17 (PANIRV)
Square Portrait Landscape 4K UHD
ਪਰੰਤੂ ਇਹ ਕਹਿੰਦਾ ਹੋਇਆ ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਕਿਉਂ ਜੋ ਤੁਹਾਡੇ ਇਕੱਠੇ ਹੋਣ ਤੋਂ ਭਲਿਆਈ ਨਹੀਂ ਸਗੋਂ ਬੁਰਿਆਈ ਹੁੰਦੀ ਹੈ।

1 ਕੁਰਿੰਥੀਆਂ 11:18 (PANIRV)
Square Portrait Landscape 4K UHD
ਇਸ ਲਈ ਜੋ ਪਹਿਲਾਂ ਤਾਂ ਮੈਂ ਇਹ ਸੁਣਦਾ ਹਾਂ ਕਿ ਜਿਸ ਵੇਲੇ ਤੁਸੀਂ ਕਲੀਸਿਯਾ ਵਿੱਚ ਇਕੱਠੇ ਹੁੰਦੇ ਹੋ ਤਾਂ ਤੁਹਾਡੇ ਵਿੱਚ ਵਿਤਕਰੇ ਪੈਂਦੇ ਹਨ ਅਤੇ ਮੈਂ ਉਸ ਨੂੰ ਥੋੜ੍ਹਾ ਬਹੁਤ ਸੱਚ ਮੰਨਦਾ ਹਾਂ।

1 ਕੁਰਿੰਥੀਆਂ 11:19 (PANIRV)
Square Portrait Landscape 4K UHD
ਕਿਉਂ ਜੋ ਜ਼ਰੂਰੀ ਹੈ ਜੋ ਤੁਹਾਡੇ ਵਿੱਚ ਕੁਪੰਥ ਵੀ ਹੋਣ ਤਾਂ ਕਿ ਜਿਹੜੇ ਪਰਵਾਨ ਹਨ, ਉਹ ਤੁਹਾਡੇ ਵਿੱਚ ਉਜਾਗਰ ਹੋ ਜਾਣ।

1 ਕੁਰਿੰਥੀਆਂ 11:20 (PANIRV)
Square Portrait Landscape 4K UHD
ਸੋ ਜਿਸ ਵੇਲੇ ਤੁਸੀਂ ਇੱਕ ਥਾਂ ਇਕੱਠੇ ਹੁੰਦੇ ਹੋ ਤਾਂ ਇਹ ਪ੍ਰਭੂ ਭੋਜ ਖਾਣ ਲਈ ਨਹੀਂ ਹੁੰਦਾ।

1 ਕੁਰਿੰਥੀਆਂ 11:21 (PANIRV)
Square Portrait Landscape 4K UHD
ਕਿਉਂ ਜੋ ਖਾਣ ਵੇਲੇ ਹਰੇਕ ਪਹਿਲਾਂ ਆਪੋ ਆਪਣਾ ਭੋਜਨ ਖਾ ਲੈਂਦਾ ਹੈ ਅਤੇ ਕੋਈ ਭੁੱਖਾ ਰਹਿੰਦਾ ਅਤੇ ਕੋਈ ਮਤਵਾਲਾ ਹੁੰਦਾ ਹੈ!

1 ਕੁਰਿੰਥੀਆਂ 11:22 (PANIRV)
Square Portrait Landscape 4K UHD
ਭਲਾ, ਖਾਣ-ਪੀਣ ਲਈ ਤੁਹਾਡੇ ਆਪਣੇ ਘਰ ਨਹੀਂ ਹਨ? ਜਾਂ ਤੁਸੀਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਤੁੱਛ ਸਮਝਦੇ ਅਤੇ ਜਿਨ੍ਹਾਂ ਦੇ ਕੋਲ ਨਹੀਂ ਹਨ ਉਹਨਾਂ ਨੂੰ ਲੱਜਿਆਵਾਨ ਕਰਦੇ ਹੋ? ਮੈਂ ਤੁਹਾਨੂੰ ਕੀ ਆਖਾਂ? ਭਲਾ, ਇਸ ਵਿੱਚ ਤੁਹਾਡੀ ਵਡਿਆਈ ਕਰਾਂ? ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਹਾਂ।

1 ਕੁਰਿੰਥੀਆਂ 11:23 (PANIRV)
Square Portrait Landscape 4K UHD
ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੂ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਉਸ ਨੇ ਰੋਟੀ ਲਈ।

1 ਕੁਰਿੰਥੀਆਂ 11:24 (PANIRV)
Square Portrait Landscape 4K UHD
ਅਤੇ ਧੰਨਵਾਦ ਕਰ ਕੇ ਤੋੜੀ ਅਤੇ ਕਿਹਾ, ਇਹ ਮੇਰਾ ਸਰੀਰ ਹੈ ਜੋ ਤੁਹਾਡੇ ਲਈ ਹੈ। ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।

1 ਕੁਰਿੰਥੀਆਂ 11:25 (PANIRV)
Square Portrait Landscape 4K UHD
ਇਸੇ ਤਰ੍ਹਾਂ ਉਸ ਨੇ ਭੋਜਨ ਖਾਣ ਦੇ ਪਿੱਛੋਂ ਪਿਆਲਾ ਵੀ ਲਿਆ ਅਤੇ ਕਿਹਾ ਜੋ ਇਹ ਪਿਆਲਾ ਮੇਰੇ ਲਹੂ ਵਿੱਚ ਨਵਾਂ ਨੇਮ ਹੈ। ਜਦ ਕਦੇ ਤੁਸੀਂ ਇਹ ਨੂੰ ਪੀਵੋ ਤਾਂ ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।

1 ਕੁਰਿੰਥੀਆਂ 11:26 (PANIRV)
Square Portrait Landscape 4K UHD
ਕਿਉਂਕਿ ਜਦ ਕਦੇ ਤੁਸੀਂ ਇਹ ਰੋਟੀ ਖਾਓ ਅਤੇ ਪਿਆਲਾ ਪੀਓ ਤਾਂ ਤੁਸੀਂ ਪ੍ਰਭੂ ਦੀ ਮੌਤ ਦਾ ਪ੍ਰਚਾਰ ਕਰਦੇ ਰਹਿੰਦੇ ਹੋ ਜਦ ਤੱਕ ਉਹ ਨਾ ਆਵੇ।

1 ਕੁਰਿੰਥੀਆਂ 11:27 (PANIRV)
Square Portrait Landscape 4K UHD
ਇਸ ਕਰਕੇ ਜੋ ਕੋਈ ਬਿਨ੍ਹਾਂ ਯੋਗਤਾ ਇਹ ਰੋਟੀ ਖਾਵੇ ਅਥਵਾ ਪ੍ਰਭੂ ਦਾ ਪਿਆਲਾ ਪੀਵੇ, ਸੋ ਪ੍ਰਭੂ ਦੇ ਸਰੀਰ ਅਤੇ ਲਹੂ ਦਾ ਦੋਸ਼ੀ ਹੋਵੇਗਾ।

1 ਕੁਰਿੰਥੀਆਂ 11:28 (PANIRV)
Square Portrait Landscape 4K UHD
ਪਰ ਮਨੁੱਖ ਆਪਣੇ ਆਪ ਨੂੰ ਪਰਖੇ ਅਤੇ ਇਉਂ ਇਸ ਰੋਟੀ ਵਿੱਚੋਂ ਖਾਵੇ, ਅਤੇ ਪਿਆਲੇ ਵਿੱਚੋਂ ਪੀਵੇ।

1 ਕੁਰਿੰਥੀਆਂ 11:29 (PANIRV)
Square Portrait Landscape 4K UHD
ਜਿਹੜਾ ਖਾਂਦਾ ਅਤੇ ਪੀਂਦਾ ਹੈ, ਜੇ ਉਹ ਸਰੀਰ ਦੀ ਜਾਂਚ ਨਾ ਕਰੇ ਤਾਂ ਆਪਣੇ ਉੱਤੇ ਸਜ਼ਾ ਲੈ ਕੇ ਖਾਂਦਾ ਪੀਂਦਾ ਹੈ।

1 ਕੁਰਿੰਥੀਆਂ 11:30 (PANIRV)
Square Portrait Landscape 4K UHD
ਇਸੇ ਕਾਰਨ ਤੁਹਾਡੇ ਵਿੱਚ ਬਹੁਤ ਸਾਰੇ ਕਮਜ਼ੋਰ ਅਤੇ ਰੋਗੀ ਹਨ, ਅਤੇ ਕਈ ਮਰ ਗਏ ਹਨ।

1 ਕੁਰਿੰਥੀਆਂ 11:31 (PANIRV)
Square Portrait Landscape 4K UHD
ਪਰ ਜੇ ਅਸੀਂ ਆਪਣੇ ਆਪ ਨੂੰ ਜਾਂਚਦੇ ਤਾਂ ਜਾਂਚੇ ਨਾ ਜਾਂਦੇ।

1 ਕੁਰਿੰਥੀਆਂ 11:32 (PANIRV)
Square Portrait Landscape 4K UHD
ਪਰ ਜਦ ਜਾਂਚੇ ਜਾਂਦੇ ਹਾਂ ਤਾਂ ਪ੍ਰਭੂ ਤੋਂ ਤਾੜੇ ਜਾਂਦੇ ਹਾਂ ਤਾਂ ਜੋ ਅਸੀਂ ਸੰਸਾਰ ਨਾਲ ਦੋਸ਼ੀ ਨਾ ਠਹਿਰਾਏ ਜਾਈਏ।

1 ਕੁਰਿੰਥੀਆਂ 11:33 (PANIRV)
Square Portrait Landscape 4K UHD
ਸੋ ਹੇ ਮੇਰੇ ਭਰਾਵੋ, ਜਾਂ ਤੁਸੀਂ ਖਾਣ ਲਈ ਇਕੱਠੇ ਹੋਵੋ ਤਾਂ ਇੱਕ ਦੂਜੇ ਦੀ ਉਡੀਕ ਕਰੋ।

1 ਕੁਰਿੰਥੀਆਂ 11:34 (PANIRV)
Square Portrait Landscape 4K UHD
ਜੇ ਕਿਸੇ ਨੂੰ ਭੁੱਖ ਲੱਗੇ ਤਾਂ ਆਪਣੇ ਘਰ ਵਿੱਚ ਖਾਵੇ ਤਾਂ ਜੋ ਤੁਹਾਡੇ ਇਕੱਠੇ ਹੋਣ ਤੋਂ ਤੁਹਾਨੂੰ ਸਜ਼ਾ ਨਾ ਮਿਲੇ ਅਤੇ ਰਹਿੰਦੀਆਂ ਗੱਲਾਂ ਨੂੰ ਜਦੋਂ ਮੈਂ ਆਵਾਂਗਾ ਤਦ ਸੁਧਾਰਾਂਗਾ।

Available Bible Translations

American Standard Version (ASV)
1 Corinthians 11 (ASV) »
King James Version (KJV)
1 Corinthians 11 (KJV) »
GOD’S WORD® (GW)
1 Corinthians 11 (GW) »
Berean Bible (BSB)
1 Corinthians 11 (BSB) »
World English Bible (WEB)
1 Corinthians 11 (WEB) »
French Bible (LSG)
1 Corinthiens 11 (LSG) »
German Bible (LUTH1912)
1 Korinther 11 (LUTH1912) »
Portuguese Bible (BSL)
1 Coríntios 11 (BSL) »
Vietnamese Bible (VIE)
1 Cô-rinh-tô 11 (VIE) »
Spanish Bible (RVA)
1 Corintios 11 (RVA) »
Italian Bible (RIV)
1 Corinzi 11 (RIV) »
Chinese Simplified (CUVS)
哥 林 多 前 书 11 (CUVS) »
Chinese Traditional (CUVT)
歌 林 多 前 書 11 (CUVT) »
Albanian Bible (ALB)
1 Korintasve 11 (ALB) »
Ukrainian Bible (UKR)
1 коринтян 11 (UKR) »
Hungarian Bible (KAR)
1 Korinthus 11 (KAR) »
Norwegian Bible (NORSK)
1 Korinter 11 (NORSK) »

1 ਕੁਰਿੰਥੀਆਂ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List