1 ਰਾਜਿਆਂ Chapter 17 PANIRV Bible Verse Images

1 ਰਾਜਿਆਂ 17 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਰਾਜਿਆਂ 17 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਰਾਜਿਆਂ 17:1 (PANIRV)
Square Portrait Landscape 4K UHD
ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ।

1 ਰਾਜਿਆਂ 17:2 (PANIRV)
Square Portrait Landscape 4K UHD
ਇਸ ਤਰ੍ਹਾਂ ਯਹੋਵਾਹ ਦਾ ਬਚਨ ਉਹ ਨੂੰ ਆਇਆ ਕਿ

1 ਰਾਜਿਆਂ 17:3 (PANIRV)
Square Portrait Landscape 4K UHD
ਐਥੋਂ ਚੱਲ ਦੇ ਅਤੇ ਆਪਣਾ ਮੁਹਾਣਾ ਪੂਰਬ ਵੱਲ ਫੇਰ ਅਤੇ ਆਪ ਨੂੰ ਕਰੀਥ ਦੇ ਨਾਲੇ ਕੋਲ ਜਿਹੜਾ ਯਰਦਨ ਦੇ ਸਾਹਮਣੇ ਹੈ ਲੁਕਾ ਲੈ।

1 ਰਾਜਿਆਂ 17:4 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਵੇਗਾ ਕਿ ਤੂੰ ਉਸ ਨਾਲੇ ਵਿੱਚੋਂ ਪੀਵੇਂਗਾ ਅਤੇ ਮੈਂ ਪਹਾੜੀ ਕਾਂਵਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਤੈਨੂੰ ਉੱਥੇ ਹੀ ਪਾਲਣ।

1 ਰਾਜਿਆਂ 17:5 (PANIRV)
Square Portrait Landscape 4K UHD
ਤਾਂ ਉਹ ਚੱਲ ਪਿਆ ਅਤੇ ਯਹੋਵਾਹ ਦੇ ਬਚਨ ਅਨੁਸਾਰ ਕੀਤਾ। ਉਹ ਚੱਲ ਕੇ ਕਰੀਥ ਦੇ ਨਾਲੇ ਕੋਲ ਜਾ ਟਿਕਿਆ ਜਿਹੜਾ ਯਰਦਨ ਦੇ ਸਾਹਮਣੇ ਹੈ।

1 ਰਾਜਿਆਂ 17:6 (PANIRV)
Square Portrait Landscape 4K UHD
ਤਾਂ ਪਹਾੜੀ ਕਾਂ ਉਹ ਦੇ ਲਈ ਰੋਟੀ ਤੇ ਮਾਸ ਸਵੇਰ ਨੂੰ ਅਤੇ ਰੋਟੀ ਤੇ ਮਾਸ ਸ਼ਾਮ ਨੂੰ ਲਿਆਉਂਦੇ ਰਹੇ ਅਤੇ ਉਹ ਉਸ ਨਾਲੇ ਤੋਂ ਪਾਣੀ ਪੀ ਲੈਂਦਾ ਸੀ।

1 ਰਾਜਿਆਂ 17:7 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਕਿ ਥੋੜੇ ਦਿਨਾਂ ਦੇ ਪਿੱਛੋਂ ਨਾਲਾ ਸੁੱਕ ਗਿਆ ਕਿਉਂ ਜੋ ਦੇਸ ਵਿੱਚ ਮੀਂਹ ਨਾ ਪਿਆ।

1 ਰਾਜਿਆਂ 17:8 (PANIRV)
Square Portrait Landscape 4K UHD
ਤਾਂ ਯਹੋਵਾਹ ਦਾ ਇਹ ਬਚਨ ਉਹ ਨੂੰ ਆਇਆ।

1 ਰਾਜਿਆਂ 17:9 (PANIRV)
Square Portrait Landscape 4K UHD
ਕਿ ਉੱਠ ਅਤੇ ਸੀਦੋਨ ਦੇ ਸਾਰਫਥ ਨੂੰ ਚਲਾ ਜਾ ਅਤੇ ਉੱਥੇ ਜਾ ਟਿੱਕ। ਵੇਖ ਮੈਂ ਇੱਕ ਵਿਧਵਾ ਔਰਤ ਨੂੰ ਹੁਕਮ ਦਿੱਤਾ ਹੈ ਕਿ ਉਹ ਤੇਰੀ ਪਾਲਣਾ ਕਰੇ।

1 ਰਾਜਿਆਂ 17:10 (PANIRV)
Square Portrait Landscape 4K UHD
ਸੋ ਉਹ ਉੱਠਿਆ ਅਤੇ ਸਾਰਫਥ ਨੂੰ ਚੱਲਿਆ ਗਿਆ ਅਤੇ ਜਾਂ ਸ਼ਹਿਰ ਦੇ ਦਰਵਾਜ਼ੇ ਕੋਲ ਆਇਆ ਤਾਂ ਵੇਖੋ ਉੱਥੇ ਇੱਕ ਵਿਧਵਾ ਲੱਕੜੀਆਂ ਚੁੱਗਦੀ ਸੀ ਤਾਂ ਉਸ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਮੈਨੂੰ ਆਪਣੇ ਭਾਂਡੇ ਵਿੱਚ ਥੋੜਾ ਜਿਹਾ ਪਾਣੀ ਲਿਆ ਦੇ ਕਿ ਮੈਂ ਪੀ ਲਵਾਂ।

1 ਰਾਜਿਆਂ 17:11 (PANIRV)
Square Portrait Landscape 4K UHD
ਜਦ ਉਹ ਲਿਆਉਣ ਲਈ ਚੱਲੀ ਤਾਂ ਉਸ ਨੇ ਉਹ ਉੱਚੀ ਦਿੱਤੀ ਆਖਿਆ, ਜ਼ਰਾ ਇੱਕ ਚੱਪਾ ਟੁੱਕੜਾ ਵੀ ਆਪਣੇ ਹੱਥ ਵਿੱਚ ਲੈਂਦੀ ਆਵੀਂ।

1 ਰਾਜਿਆਂ 17:12 (PANIRV)
Square Portrait Landscape 4K UHD
ਅੱਗੋਂ ਉਸ ਆਖਿਆ, ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸਹੁੰ ਮੇਰੇ ਕੋਲ ਕੁਝ ਵੀ ਰਿੱਧਾ ਪੱਕਾ ਨਹੀਂ ਪਰ ਇੱਕ ਤੌਲੇ ਵਿੱਚ ਇੱਕ ਮੁੱਠ ਆਟੇ ਦੀ ਅਤੇ ਥੋੜਾ ਜਿਹਾ ਤੇਲ ਇੱਕ ਕੁੱਜੀ ਵਿੱਚ ਹੈ ਅਤੇ ਵੇਖ ਮੈਂ ਇਹ ਦੋ ਕੁ ਲੱਕੜੀਆਂ ਚੁੱਗ ਰਹੀ ਹਾਂ ਕਿ ਮੈਂ ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤਰ ਲਈ ਪਕਾਵਾਂ ਤਾਂ ਜੋ ਅਸੀਂ ਉਹ ਨੂੰ ਖਾਈਏ ਅਤੇ ਮਰੀਏ।

1 ਰਾਜਿਆਂ 17:13 (PANIRV)
Square Portrait Landscape 4K UHD
ਤਾਂ ਏਲੀਯਾਹ ਨੇ ਉਸ ਨੂੰ ਆਖਿਆ ਨਾ ਡਰ। ਜਾ ਅਤੇ ਆਪਣੀ ਗੱਲ ਦੇ ਅਨੁਸਾਰ ਕਰ ਪਰ ਪਹਿਲਾਂ ਉਸ ਵਿੱਚੋਂ ਮੇਰੇ ਲਈ ਇੱਕ ਮੱਨੀ ਪਕਾ ਕੇ ਮੇਰੇ ਕੋਲ ਲੈ ਆ ਅਤੇ ਪਿੱਛੋਂ ਆਪਣੇ ਅਤੇ ਆਪਣੇ ਪੁੱਤਰ ਲਈ ਪਕਾਈਂ।

1 ਰਾਜਿਆਂ 17:14 (PANIRV)
Square Portrait Landscape 4K UHD
ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਨਾ ਤੌਲੇ ਦਾ ਆਟਾ ਮੁੱਕੇਗਾ ਨਾ ਕੁੱਜੀ ਦਾ ਤੇਲ ਘਟੇਗਾ ਜਿੰਨਾਂ ਚਿਰ ਯਹੋਵਾਹ ਜ਼ਮੀਨ ਉੱਤੇ ਮੀਂਹ ਨਾ ਪਾਵੇ।

1 ਰਾਜਿਆਂ 17:15 (PANIRV)
Square Portrait Landscape 4K UHD
ਤਾਂ ਉਹ ਗਈ ਅਤੇ ਏਲੀਯਾਹ ਦੇ ਆਖਣ ਅਨੁਸਾਰ ਕੀਤਾ। ਫੇਰ ਇਹ ਅਤੇ ਉਹ ਅਤੇ ਉਹ ਦਾ ਘਰਾਣਾ ਕਈ ਦਿਨਾਂ ਤੱਕ ਖਾਂਦੇ ਰਹੇ।

1 ਰਾਜਿਆਂ 17:16 (PANIRV)
Square Portrait Landscape 4K UHD
ਅਤੇ ਨਾ ਤੌਲੇ ਵਿੱਚੋਂ ਆਟਾ ਮੁੱਕਿਆ ਨਾ ਕੁੱਜੀ ਦਾ ਤੇਲ ਘਟਿਆ। ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਸ ਨੇ ਏਲੀਯਾਹ ਦੇ ਰਾਹੀਂ ਬੋਲਿਆ ਸੀ।

1 ਰਾਜਿਆਂ 17:17 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਉਸ ਘਰ ਵਾਲੀ ਔਰਤ ਦਾ ਪੁੱਤਰ ਬਿਮਾਰ ਪੈ ਗਿਆ ਅਤੇ ਉਹ ਦੀ ਬਿਮਾਰੀ ਬਹੁਤ ਸਖ਼ਤ ਸੀ ਐਥੋਂ ਤੋੜੀ ਜੋ ਉਹ ਦੇ ਵਿੱਚ ਪ੍ਰਾਣ ਨਾ ਰਹੇ।

1 ਰਾਜਿਆਂ 17:18 (PANIRV)
Square Portrait Landscape 4K UHD
ਤਾਂ ਉਸ ਏਲੀਯਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਕੰਮ ਹੈ ਹੇ ਪਰਮੇਸ਼ੁਰ ਦੇ ਬੰਦੇ? ਕੀ ਤੂੰ ਇਸ ਲਈ ਮੇਰੇ ਕੋਲ ਆਇਆ ਕਿ ਮੇਰੇ ਪਾਪ ਮੈਨੂੰ ਚੇਤੇ ਕਰਾਵੇਂ ਅਤੇ ਮੇਰੇ ਪੁੱਤਰ ਨੂੰ ਮਾਰ ਸੁੱਟੇਂ?

1 ਰਾਜਿਆਂ 17:19 (PANIRV)
Square Portrait Landscape 4K UHD
ਤਾਂ ਉਸ ਨੇ ਉਹ ਨੂੰ ਆਖਿਆ, ਆਪਣਾ ਪੁੱਤਰ ਮੈਨੂੰ ਦੇ। ਉਹ ਉਸ ਦੀ ਹਿੱਕ ਨਾਲੋਂ ਲੈ ਕੇ ਉੱਪਰ ਚੁਬਾਰੇ ਵਿੱਚ ਜਿੱਥੇ ਉਹ ਰਹਿੰਦਾ ਸੀ ਚੜ੍ਹ ਗਿਆ ਅਤੇ ਉਹ ਨੂੰ ਆਪਣੇ ਮੰਜੇ ਉੱਤੇ ਲਿਟਾ ਲਿਆ।

1 ਰਾਜਿਆਂ 17:20 (PANIRV)
Square Portrait Landscape 4K UHD
ਤਾਂ ਉਸ ਨੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਇਸ ਵਿਧਵਾ ਉੱਤੇ ਵੀ ਬੁਰਿਆਈ ਲਿਆਇਆ ਜਿਹ ਦੇ ਘਰ ਮੈਂ ਟਿਕਿਆ ਹਾਂ ਕਿ ਤੂੰ ਇਸ ਦੇ ਪੁੱਤਰ ਨੂੰ ਮਾਰ ਦਿੱਤਾ।

1 ਰਾਜਿਆਂ 17:21 (PANIRV)
Square Portrait Landscape 4K UHD
ਤਾਂ ਉਸ ਨੇ ਤਿੰਨ ਵਾਰ ਆਪ ਨੂੰ ਮੁੰਡੇ ਉੱਤੇ ਪਸਾਰਿਆ ਅਤੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਮਿੰਨਤ ਹੈ ਕਿ ਇਸ ਮੁੰਡੇ ਦੇ ਪ੍ਰਾਣ ਫੇਰ ਉਹ ਦੇ ਵਿੱਚ ਆ ਜਾਣ।

1 ਰਾਜਿਆਂ 17:22 (PANIRV)
Square Portrait Landscape 4K UHD
ਤਾਂ ਯਹੋਵਾਹ ਨੇ ਏਲੀਯਾਹ ਦੀ ਆਵਾਜ਼ ਸੁਣੀ ਅਤੇ ਮੁੰਡੇ ਦੇ ਪ੍ਰਾਣ ਉਹ ਦੇ ਵਿੱਚ ਫੇਰ ਆ ਗਏ ਅਤੇ ਉਹ ਜੀ ਉੱਠਿਆ।

1 ਰਾਜਿਆਂ 17:23 (PANIRV)
Square Portrait Landscape 4K UHD
ਤਾਂ ਏਲੀਯਾਹ ਮੁੰਡੇ ਨੂੰ ਚੁੱਕ ਕੇ ਚੁਬਾਰੇ ਵਿੱਚੋਂ ਘਰ ਦੇ ਅੰਦਰ ਲੈ ਗਿਆ ਉਹ ਦੀ ਮਾਂ ਨੂੰ ਜਾ ਦਿੱਤਾ ਅਤੇ ਏਲੀਯਾਹ ਨੇ ਆਖਿਆ, ਵੇਖ ਤੇਰਾ ਪੁੱਤਰ ਜਿਉਂਦਾ ਹੈ!

1 ਰਾਜਿਆਂ 17:24 (PANIRV)
Square Portrait Landscape 4K UHD
ਤਾਂ ਉਸ ਔਰਤ ਨੇ ਏਲੀਯਾਹ ਨੂੰ ਆਖਿਆ, ਹੁਣ ਮੈਂ ਜਾਣਿਆ ਕਿ ਤੂੰ ਪਰਮੇਸ਼ੁਰ ਦਾ ਬੰਦਾ ਹੈਂ ਅਤੇ ਯਹੋਵਾਹ ਦਾ ਬਚਨ ਜੇ ਤੇਰੇ ਮੂੰਹ ਵਿੱਚ ਹੈ ਸੋ ਸੱਚਾ ਹੈ।

Available Bible Translations

American Standard Version (ASV)
1 Kings 17 (ASV) »
King James Version (KJV)
1 Kings 17 (KJV) »
GOD’S WORD® (GW)
1 Kings 17 (GW) »
Berean Bible (BSB)
1 Kings 17 (BSB) »
World English Bible (WEB)
1 Kings 17 (WEB) »
French Bible (LSG)
1 Rois 17 (LSG) »
German Bible (LUTH1912)
1 Könige 17 (LUTH1912) »
Marathi Bible (MARIRV)
1 राजे 17 (MARIRV) »
Gujarati Bible (GUJIRV)
1 રાજાઓ 17 (GUJIRV) »
Hebrew Bible (HEB)
מלכים א 17 (HEB) »
Portuguese Bible (BSL)
1 Reis 17 (BSL) »
Vietnamese Bible (VIE)
1 Các Vua 17 (VIE) »
Spanish Bible (RVA)
1 Reyes 17 (RVA) »
Italian Bible (RIV)
1 Re 17 (RIV) »
Chinese Simplified (CUVS)
列 王 记 上 17 (CUVS) »
Chinese Traditional (CUVT)
列 王 紀 上 17 (CUVT) »
Albanian Bible (ALB)
1 Mbretërve 17 (ALB) »
Swedish Bible (SV1917)
1 Kungaboken 17 (SV1917) »
Russian Bible (RUSV)
3 Царств 17 (RUSV) »
Ukrainian Bible (UKR)
1 царів 17 (UKR) »
Hungarian Bible (KAR)
1 Királyok 17 (KAR) »
Bulgarian Bible (BULG)
3 Царе 17 (BULG) »
Japanese Bible (JPN)
列王紀上 17 (JPN) »
Norwegian Bible (NORSK)
1 Kongebok 17 (NORSK) »

1 ਰਾਜਿਆਂ (PANIRV) Chapter Selection

PANIRV Book Selection List