1 ਸਮੂਏਲ Chapter 11 PANIRV Bible Verse Images

1 ਸਮੂਏਲ 11 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਸਮੂਏਲ 11 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਸਮੂਏਲ 11:1 (PANIRV)
Square Portrait Landscape 4K UHD
ਤਦ ਅੰਮੋਨੀ ਨਾਹਾਸ਼ ਨੇ ਹਮਲਾ ਕੀਤਾ ਅਤੇ ਯਾਬੇਸ਼ ਗਿਲਆਦ ਦੇ ਸਾਹਮਣੇ ਡੇਰੇ ਲਾਏ। ਤਦ ਯਾਬੇਸ਼ ਦੇ ਸਭਨਾਂ ਲੋਕਾਂ ਨੇ ਨਾਹਾਸ਼ ਨੂੰ ਆਖਿਆ, ਸਾਡੇ ਨਾਲ ਫੈਸਲਾ ਕਰੋ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ।

1 ਸਮੂਏਲ 11:2 (PANIRV)
Square Portrait Landscape 4K UHD
ਅੰਮੋਨੀ ਨਾਹਾਸ਼ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਇਸ ਗੱਲ ਉੱਤੇ ਮੈਂ ਤੁਹਾਡੇ ਨਾਲ ਫੈਸਲਾ ਕਰਾਂਗਾ ਜੋ ਮੈਂ ਤੁਹਾਡੇ ਸਾਰਿਆਂ ਦੀਆਂ ਸੱਜੀਆਂ ਅੱਖਾਂ ਕੱਢ ਸੁੱਟਾਂ ਅਤੇ ਜਿਸ ਨਾਲ ਮੈਂ ਸਾਰੇ ਇਸਰਾਏਲ ਦਾ ਅਪਮਾਨ ਕਰਾਂ!

1 ਸਮੂਏਲ 11:3 (PANIRV)
Square Portrait Landscape 4K UHD
ਤਦ ਯਾਬੇਸ਼ ਦੇ ਬਜ਼ੁਰਗਾਂ ਨੇ ਉਹ ਨੂੰ ਆਖਿਆ, ਸਾਨੂੰ ਸੱਤਾਂ ਦਿਨਾਂ ਦਾ ਸਮਾਂ ਦਿਓ ਤਾਂ ਜੋ ਅਸੀਂ ਸਾਰੇ ਇਸਰਾਏਲ ਵਿੱਚ ਦੂਤ ਭੇਜੀਏ, ਜੇ ਸਾਨੂੰ ਕੋਈ ਬਚਾਉਣ ਵਾਲਾ ਨਾ ਮਿਲਿਆ ਤਾਂ ਅਸੀਂ ਤੁਹਾਡੇ ਕੋਲ ਆਵਾਂਗੇ।

1 ਸਮੂਏਲ 11:4 (PANIRV)
Square Portrait Landscape 4K UHD
ਤਦ ਸ਼ਾਊਲ ਦੇ ਗਿਬਆਹ ਵਿੱਚ ਦੂਤ ਆਏ ਅਤੇ ਉਨ੍ਹਾਂ ਨੇ ਲੋਕਾਂ ਨੂੰ ਇਹ ਸੁਨੇਹਾ ਸੁਣਾਇਆ। ਤਦ ਸਭ ਲੋਕ ਭੁੱਬਾਂ ਮਾਰ ਕੇ ਰੋਣ ਲੱਗੇ।

1 ਸਮੂਏਲ 11:5 (PANIRV)
Square Portrait Landscape 4K UHD
ਅਤੇ ਵੇਖੋ, ਸ਼ਾਊਲ ਪੈਲੀ ਤੋਂ ਬਲ਼ਦਾਂ ਦੇ ਮਗਰ ਆ ਰਿਹਾ ਸੀ ਅਤੇ ਸ਼ਾਊਲ ਨੇ ਆਖਿਆ, ਕੀ ਗੱਲ ਹੋਈ ਜੋ ਲੋਕ ਰੋਂਦੇ ਪਏ ਹਨ? ਉਨ੍ਹਾਂ ਨੇ ਯਾਬੇਸ਼ ਦੇ ਲੋਕਾਂ ਦਾ ਸੁਨੇਹਾ ਆਖ ਸੁਣਾਇਆ।

1 ਸਮੂਏਲ 11:6 (PANIRV)
Square Portrait Landscape 4K UHD
ਜਿਸ ਵੇਲੇ ਸ਼ਾਊਲ ਨੇ ਇਹ ਖ਼ਬਰ ਸੁਣੀ ਉਸੇ ਵੇਲੇ ਉਹ ਦੇ ਉੱਤੇ ਪਰਮੇਸ਼ੁਰ ਦਾ ਆਤਮਾ ਜ਼ੋਰ ਨਾਲ ਆਇਆ, ਉਹ ਦਾ ਕ੍ਰੋਧ ਭੜਕਿਆ

1 ਸਮੂਏਲ 11:7 (PANIRV)
Square Portrait Landscape 4K UHD
ਅਤੇ ਉਸ ਨੇ ਇੱਕ ਬਲ਼ਦਾਂ ਦੀ ਜੋੜੀ ਲੈ ਲਈ ਅਤੇ ਉਨ੍ਹਾਂ ਨੂੰ ਵੱਢ ਕੇ ਟੋਟੇ-ਟੋਟੇ ਕੀਤਾ, ਅਤੇ ਉਨ੍ਹਾਂ ਨੂੰ ਦੂਤਾਂ ਦੇ ਹੱਥ ਇਸਰਾਏਲ ਦੀਆਂ ਸਾਰਿਆਂ ਹੱਦਾਂ ਵਿੱਚ ਭੇਜ ਦਿੱਤਾ ਅਤੇ ਇਹ ਆਖਿਆ, ਜੋ ਕੋਈ ਸ਼ਾਊਲ ਅਤੇ ਸਮੂਏਲ ਦੇ ਮਗਰ ਨਾ ਆਵੇਗਾ ਉਹ ਦੇ ਬਲ਼ਦਾਂ ਨਾਲ ਅਜਿਹਾ ਹੀ ਕੀਤਾ ਜਾਵੇਗਾ। ਤਦ ਯਹੋਵਾਹ ਦਾ ਡਰ ਲੋਕਾਂ ਉੱਤੇ ਛਾ ਗਿਆ ਅਤੇ ਉਹ ਇੱਕ ਮਨ ਹੋ ਕੇ ਬਾਹਰ ਨਿੱਕਲੇ।

1 ਸਮੂਏਲ 11:8 (PANIRV)
Square Portrait Landscape 4K UHD
ਅਤੇ ਸ਼ਾਊਲ ਨੇ ਉਹਨਾਂ ਨੂੰ ਬਜ਼ਕ ਵਿੱਚ ਗਿਣਿਆ ਸੋ ਇਸਰਾਏਲੀ ਤਿੰਨ ਲੱਖ ਸਨ ਅਤੇ ਯਹੂਦਾਹ ਦੇ ਮਨੁੱਖ ਤੀਹ ਹਜ਼ਾਰ ਸਨ।

1 ਸਮੂਏਲ 11:9 (PANIRV)
Square Portrait Landscape 4K UHD
ਸੋ ਉਹਨਾਂ ਨੇ ਉਨ੍ਹਾਂ ਦੂਤਾਂ ਨੂੰ ਜੋ ਆਏ ਸਨ ਆਖਿਆ ਕਿ ਤੁਸੀਂ ਯਾਬੇਸ਼ ਗਿਲਆਦ ਦੇ ਮਨੁੱਖਾਂ ਨੂੰ ਇਹ ਆਖੋ ਜੋ ਜਿਸ ਵੇਲੇ ਧੁੱਪ ਤੇਜ ਹੋਵੇਗੀ ਤਦ ਤੁਹਾਨੂੰ ਛੁਟਕਾਰਾ ਮਿਲੇਗਾ। ਸੋ ਦੂਤਾਂ ਨੇ ਯਾਬੇਸ਼ ਦੇ ਲੋਕਾਂ ਨੂੰ ਸੁਨੇਹਾ ਦਿੱਤਾ ਅਤੇ ਉਹਨਾਂ ਨੇ ਬਹੁਤ ਆਨੰਦ ਮਨਾਇਆ।

1 ਸਮੂਏਲ 11:10 (PANIRV)
Square Portrait Landscape 4K UHD
ਤਦ ਯਾਬੇਸ਼ ਦੇ ਮਨੁੱਖਾਂ ਨੇ ਉਨ੍ਹਾਂ ਨੂੰ ਆਖਿਆ, ਕੱਲ ਅਸੀਂ ਤੁਹਾਡੇ ਕੋਲ ਨਿੱਕਲ ਆਵਾਂਗੇ ਅਤੇ ਜੋ ਤੁਸੀਂ ਚੰਗਾ ਜਾਣੋ ਸੋ ਸਭ ਕੁਝ ਸਾਡੇ ਨਾਲ ਕਰੋ।

1 ਸਮੂਏਲ 11:11 (PANIRV)
Square Portrait Landscape 4K UHD
ਅਤੇ ਸਵੇਰ ਨੂੰ ਸ਼ਾਊਲ ਨੇ ਲੋਕਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਉਹ ਪਹਿਲੇ ਪਹਿਰ ਡੇਰੇ ਦੇ ਵਿੱਚ ਆ ਵੜਿਆ ਅਤੇ ਅੰਮੋਨੀਆਂ ਨੂੰ ਮਾਰਿਆ ਅਤੇ ਦਿਨ ਚੜਨ ਤੱਕ ਅਜਿਹਾ ਮਾਰਦੇ ਰਹੇ ਕਿ ਜਿਹੜੇ ਬਚ ਗਏ ਸੋ ਅਜਿਹੇ ਖਿੱਲਰ ਗਏ, ਜੋ ਦੋ ਲੋਕ ਵੀ ਇਕੱਠੇ ਨਾ ਰਹੇ।

1 ਸਮੂਏਲ 11:12 (PANIRV)
Square Portrait Landscape 4K UHD
ਤਦ ਲੋਕਾਂ ਨੇ ਸਮੂਏਲ ਨੂੰ ਆਖਿਆ, ਉਹ ਕੌਣ ਹੈ ਜਿਸ ਨੇ ਆਖਿਆ ਸੀ ਕਿ ਸ਼ਾਊਲ ਸਾਡੇ ਉੱਤੇ ਰਾਜ ਕਰੇਗਾ? ਉਨ੍ਹਾਂ ਲੋਕਾਂ ਨੂੰ ਲੈ ਆਓ ਜੋ ਅਸੀਂ ਉਨ੍ਹਾਂ ਨੂੰ ਮਾਰ ਸੁੱਟੀਏ!

1 ਸਮੂਏਲ 11:13 (PANIRV)
Square Portrait Landscape 4K UHD
ਸ਼ਾਊਲ ਨੇ ਆਖਿਆ, ਅੱਜ ਦੇ ਦਿਨ ਕੋਈ ਮਾਰਿਆ ਨਾ ਜਾਏ ਕਿਉਂ ਜੋ ਅੱਜ ਦੇ ਦਿਨ ਯਹੋਵਾਹ ਨੇ ਇਸਰਾਏਲ ਦਾ ਛੁਟਕਾਰਾ ਕੀਤਾ ਹੈ।

1 ਸਮੂਏਲ 11:14 (PANIRV)
Square Portrait Landscape 4K UHD
ਤਦ ਸਮੂਏਲ ਨੇ ਪਰਜਾ ਨੂੰ ਆਖਿਆ, ਆਓ, ਅਸੀਂ ਗਿਲਗਾਲ ਨੂੰ ਚੱਲੀਏ ਕਿ ਉੱਥੇ ਰਾਜ ਨੂੰ ਦੂਜੀ ਵਾਰ ਫਿਰ ਸਥਾਪਿਤ ਕਰੀਏ।

1 ਸਮੂਏਲ 11:15 (PANIRV)
Square Portrait Landscape 4K UHD
ਸਾਰੀ ਪਰਜਾ ਗਿਲਗਾਲ ਨੂੰ ਗਈ ਅਤੇ ਗਿਲਗਾਲ ਵਿੱਚ ਯਹੋਵਾਹ ਦੇ ਸਾਹਮਣੇ ਉਨ੍ਹਾਂ ਨੇ ਸ਼ਾਊਲ ਨੂੰ ਰਾਜਾ ਠਹਿਰਾਇਆ ਅਤੇ ਉਨ੍ਹਾਂ ਨੇ ਉੱਥੇ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਸ਼ਾਊਲ ਨੇ ਅਤੇ ਸਾਰੇ ਇਸਰਾਏਲੀ ਮਨੁੱਖਾਂ ਨੇ ਵੱਡੀ ਖੁਸ਼ੀ ਮਨਾਈ।

Available Bible Translations

American Standard Version (ASV)
1 Samuel 11 (ASV) »
King James Version (KJV)
1 Samuel 11 (KJV) »
GOD’S WORD® (GW)
1 Samuel 11 (GW) »
Berean Bible (BSB)
1 Samuel 11 (BSB) »
World English Bible (WEB)
1 Samuel 11 (WEB) »
French Bible (LSG)
1 Samuel 11 (LSG) »
German Bible (LUTH1912)
1 Samuel 11 (LUTH1912) »
Gujarati Bible (GUJIRV)
1 શમુએલ 11 (GUJIRV) »
Hebrew Bible (HEB)
שמואל א 11 (HEB) »
Portuguese Bible (BSL)
1 Samuel 11 (BSL) »
Vietnamese Bible (VIE)
1 Sa-mu-ên 11 (VIE) »
Spanish Bible (RVA)
1 Samuel 11 (RVA) »
Italian Bible (RIV)
1 Samuele 11 (RIV) »
Chinese Simplified (CUVS)
撒 母 耳 记 上 11 (CUVS) »
Chinese Traditional (CUVT)
撒 母 耳 記 上 11 (CUVT) »
Albanian Bible (ALB)
1 Samuelit 11 (ALB) »
Swedish Bible (SV1917)
1 Samuelsboken 11 (SV1917) »
Russian Bible (RUSV)
1 Царств 11 (RUSV) »
Hungarian Bible (KAR)
1 Sámuel 11 (KAR) »
Bulgarian Bible (BULG)
1 Царе 11 (BULG) »
Norwegian Bible (NORSK)
1 Samuel 11 (NORSK) »

1 ਸਮੂਏਲ (PANIRV) Chapter Selection

PANIRV Book Selection List