1 ਸਮੂਏਲ 3 PANIRV
1 ਸਮੂਏਲ Chapter 3 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਉਹ ਬਾਲਕ ਸਮੂਏਲ ਏਲੀ ਦੇ ਸਾਹਮਣੇ ਯਹੋਵਾਹ ਦੀ ਸੇਵਾ ਕਰਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਯਹੋਵਾਹ ਦਾ ਬਚਨ ਬਹੁਤ ਦੁਰਲੱਭ ਸੀ ਕਿਉਂ ਜੋ ਦਰਸ਼ਣ ਘੱਟ ਹੁੰਦਾ ਸੀ।
Square Portrait Landscape 4K UHD
ਅਤੇ ਅਜਿਹਾ ਹੋਇਆ ਜਦ ਏਲੀ ਆਪਣੇ ਥਾਂ ਲੰਮਾ ਪਿਆ ਸੀ ਅਤੇ ਉਹ ਦੀਆਂ ਅੱਖੀਆਂ ਅਜਿਹੀਆਂ ਧੁੰਦਲੀਆਂ ਹੋਣ ਲੱਗੀਆਂ ਜੋ ਉਹ ਵੇਖ ਨਹੀਂ ਸਕਦਾ ਸੀ।
Square Portrait Landscape 4K UHD
ਪਰਮੇਸ਼ੁਰ ਦਾ ਦੀਵਾ, ਜੋ ਯਹੋਵਾਹ ਦੀ ਹੈਕਲ ਵਿੱਚ ਜਿੱਥੇ ਪਰਮੇਸ਼ੁਰ ਦਾ ਸੰਦੂਕ ਸੀ ਜੋ ਅਜੇ ਨਹੀਂ ਬੁਝਿਆ ਸੀ ਅਤੇ ਸਮੂਏਲ ਲੰਮਾ ਪਿਆ ਹੋਇਆ ਸੀ।
Square Portrait Landscape 4K UHD
ਤਦ ਯਹੋਵਾਹ ਨੇ ਸਮੂਏਲ ਨੂੰ ਬੁਲਾਇਆ ਅਤੇ ਉਹ ਨੇ ਆਖਿਆ, ਮੈਂ ਹਾਜ਼ਰ ਹਾਂ,
Square Portrait Landscape 4K UHD
ਅਤੇ ਭੱਜ ਕੇ ਏਲੀ ਕੋਲ ਗਿਆ ਅਤੇ ਆਖਿਆ, ਤੂੰ ਜੋ ਮੈਨੂੰ ਬੁਲਾਇਆ ਹੈ ਮੈਂ ਹਾਜ਼ਰ ਹਾਂ। ਪਰ ਉਹ ਬੋਲਿਆ, ਮੈਂ ਤਾਂ ਨਹੀਂ ਬੁਲਾਇਆ। ਵਾਪਿਸ ਜਾ ਕੇ ਲੰਮਾ ਪੈ ਜਾ। ਸੋ ਉਹ ਜਾ ਕੇ ਲੰਮਾ ਪੈ ਗਿਆ।
Square Portrait Landscape 4K UHD
ਯਹੋਵਾਹ ਨੇ ਸਮੂਏਲ ਨੂੰ ਫੇਰ ਬੁਲਾਇਆ ਅਤੇ ਸਮੂਏਲ ਉੱਠ ਕੇ ਏਲੀ ਕੋਲ ਗਿਆ ਅਤੇ ਆਖਿਆ, ਮੈਂ ਹਾਜ਼ਰ ਹਾਂ, ਤੂੰ ਜੋ ਮੈਨੂੰ ਬੁਲਾਇਆ। ਉਸ ਨੇ ਆਖਿਆ, ਹੇ ਮੇਰੇ ਪੁੱਤਰ, ਮੈਂ ਨਹੀਂ ਬੁਲਾਇਆ। ਵਾਪਿਸ ਜਾ ਕੇ ਲੰਮਾ ਪੈ ਜਾ।
Square Portrait Landscape 4K UHD
ਪਰ ਸਮੂਏਲ ਅਜੇ ਯਹੋਵਾਹ ਨੂੰ ਨਹੀਂ ਜਾਣਦਾ ਸੀ ਅਤੇ ਨਾ ਹੀ ਯਹੋਵਾਹ ਦਾ ਬਚਨ ਉਸ ਉੱਤੇ ਪਰਗਟ ਹੋਇਆ ਸੀ।
Square Portrait Landscape 4K UHD
ਫੇਰ ਯਹੋਵਾਹ ਨੇ ਤੀਜੀ ਵਾਰੀ ਸਮੂਏਲ ਨੂੰ ਬੁਲਾਇਆ ਅਤੇ ਉਹ ਉੱਠ ਕੇ ਏਲੀ ਕੋਲ ਗਿਆ ਅਤੇ ਆਖਿਆ, ਮੈਂ ਹਾਜ਼ਰ ਹਾਂ, ਤੂੰ ਜੋ ਮੈਨੂੰ ਬੁਲਾਇਆ ਹੈ। ਤਦ ਏਲੀ ਨੇ ਜਾਣ ਲਿਆ ਜੋ ਯਹੋਵਾਹ ਨੇ ਬਾਲਕ ਨੂੰ ਬੁਲਾਇਆ ਹੋਣਾ ਹੈ।
Square Portrait Landscape 4K UHD
ਤਦ ਏਲੀ ਨੇ ਸਮੂਏਲ ਨੂੰ ਆਖਿਆ, ਜਾ ਲੰਮਾ ਪੈ ਜਾ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਤੈਨੂੰ ਪੁਕਾਰੇ ਤਾਂ ਤੂੰ ਆਖੀ, ਹੇ ਯਹੋਵਾਹ ਬੋਲ, ਤੇਰਾ ਦਾਸ ਸੁਣਦਾ ਹੈ। ਸੋ ਸਮੂਏਲ ਆਪਣੇ ਥਾਂ ਜਾ ਕੇ ਲੰਮਾ ਪੈ ਗਿਆ।
Square Portrait Landscape 4K UHD
ਤਦ ਯਹੋਵਾਹ ਆਇਆ ਅਤੇ ਖੜ੍ਹੇ ਹੋ ਕੇ ਪਹਿਲਾਂ ਦੀ ਤਰ੍ਹਾਂ ਸੱਦਿਆ, “ਸਮੂਏਲ, ਸਮੂਏਲ।” ਤਦ ਸਮੂਏਲ ਨੇ ਕਿਹਾ, ਬੋਲ ਕਿਉਂ ਜੋ ਤੇਰਾ ਦਾਸ ਸੁਣਦਾ ਹੈ।
Square Portrait Landscape 4K UHD
ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਵੇਖ, ਮੈਂ ਇਸਰਾਏਲ ਦੇ ਵਿੱਚ ਇੱਕ ਅਜਿਹਾ ਕੰਮ ਕਰਾਂਗਾ ਜਿਸ ਨੂੰ ਸੁਣਨ ਵਾਲੇ ਕੰਬਣਗੇ,
Square Portrait Landscape 4K UHD
ਸੋ ਉਸ ਦਿਨ ਮੈਂ ਏਲੀ ਉੱਤੇ ਸਭ ਕੁਝ ਆਦ ਤੋਂ ਅੰਤ ਤੱਕ ਲਿਆਵਾਂਗਾ ਜੋ ਮੈਂ ਉਸ ਦੇ ਟੱਬਰ ਦੇ ਲਈ ਆਖਿਆ ਸੀ।
Square Portrait Landscape 4K UHD
ਕਿਉਂ ਜੋ ਮੈਂ ਉਹ ਨੂੰ ਆਖਿਆ ਕਿ ਮੈਂ ਉਸ ਬੁਰਿਆਈ ਦੇ ਕਾਰਨ ਜਿਸ ਨੂੰ ਉਹ ਨੇ ਜਾਣ ਵੀ ਲਿਆ ਹੈ ਸਦੀਪਕ ਕਾਲ ਤੱਕ ਉਹ ਦੇ ਘਰ ਤੋਂ ਬਦਲਾ ਲਵਾਂਗਾ ਕਿਉਂ ਜੋ ਉਹ ਦੇ ਪੁੱਤਰਾਂ ਨੇ ਆਪਣੇ ਆਪ ਨੂੰ ਨੀਚ ਕੀਤਾ ਹੈ ਅਤੇ ਉਹ ਨੇ ਉਨ੍ਹਾਂ ਨੂੰ ਨਹੀਂ ਰੋਕਿਆ।
Square Portrait Landscape 4K UHD
ਇਸ ਕਰਕੇ ਏਲੀ ਦੇ ਟੱਬਰ ਵਿਖੇ ਮੈਂ ਸਹੁੰ ਖਾਧੀ ਹੈ ਜੋ ਏਲੀ ਦੇ ਟੱਬਰ ਦੀ ਬੁਰਿਆਈ, ਕਿਸੇ ਕੁਰਬਾਨੀ ਜਾਂ ਭੇਟ ਦੇ ਨਾਲ ਸਦਾ ਤੱਕ ਨਾ ਮਿਟੇ।
Square Portrait Landscape 4K UHD
ਸਮੂਏਲ ਸਵੇਰ ਤੱਕ ਸੁੱਤਾ ਰਿਹਾ, ਫੇਰ ਉਸ ਨੇ ਯਹੋਵਾਹ ਦੇ ਘਰ ਦੇ ਬੂਹੇ ਖੋਲ੍ਹ ਦਿੱਤੇ ਅਤੇ ਸਮੂਏਲ ਏਲੀ ਨੂੰ ਉਸ ਦਰਸ਼ਣ ਨੂੰ ਦੱਸਣ ਤੋਂ ਡਰਦਾ ਸੀ।
Square Portrait Landscape 4K UHD
ਤਦ ਏਲੀ ਨੇ ਸਮੂਏਲ ਨੂੰ ਸੱਦ ਕੇ ਆਖਿਆ, ਹੇ ਮੇਰੇ ਪੁੱਤਰ ਸਮੂਏਲ! ਉਹ ਬੋਲਿਆ, ਮੈਂ ਹਾਜ਼ਰ ਹਾਂ।
Square Portrait Landscape 4K UHD
ਤਦ ਉਹ ਨੇ ਪੁੱਛਿਆ, ਉਹ ਕਿਹੜੀ ਗੱਲ ਸੀ ਜੋ ਤੈਨੂੰ ਯਹੋਵਾਹ ਨੇ ਆਖੀ ਹੈ? ਮੈਥੋਂ ਨਾ ਲੁਕਾਵੀਂ। ਜੇ ਕਦੀ ਉਨ੍ਹਾਂ ਗੱਲਾਂ ਵਿੱਚੋਂ ਜੋ ਉਸ ਨੇ ਤੈਨੂੰ ਆਖੀਆਂ ਹਨ, ਤੂੰ ਕੁਝ ਵੀ ਲੁਕਾਵੇਂ ਤਾਂ ਪਰਮੇਸ਼ੁਰ ਤੇਰੇ ਨਾਲ ਉਵੇਂ ਹੀ ਕਰੇ ਸਗੋਂ ਉਸ ਨਾਲੋਂ ਵੀ ਵੱਧ ਕਰੇ!
Square Portrait Landscape 4K UHD
ਤਦ ਸਮੂਏਲ ਨੇ ਉਹ ਨੂੰ ਸਾਰਾ ਬਚਨ ਦੱਸ ਦਿੱਤਾ ਅਤੇ ਉਸ ਕੋਲੋਂ ਕੁਝ ਨਾ ਲੁਕਾਇਆ। ਉਹ ਬੋਲਿਆ, ਉਹ ਯਹੋਵਾਹ ਹੀ ਹੈ। ਜੋ ਚਾਹੇ ਸੋ ਕਰੇ।
Square Portrait Landscape 4K UHD
ਸਮੂਏਲ ਵੱਧਦਾ ਗਿਆ ਅਤੇ ਯਹੋਵਾਹ ਉਹ ਦੇ ਅੰਗ-ਸੰਗ ਸੀ ਅਤੇ ਉਸ ਨੇ ਉਹ ਦੀ ਆਖੀ ਕੋਈ ਗੱਲ ਧਰਤੀ ਉੱਤੇ ਵਿਅਰਥ ਨਾ ਜਾਣ ਦਿੱਤੀ।
Square Portrait Landscape 4K UHD
ਅਤੇ ਦਾਨ ਸ਼ਹਿਰ ਤੋਂ ਲੈ ਕੇ ਬਏਰਸ਼ਬਾ ਸ਼ਹਿਰ ਤੱਕ ਸਾਰਾ ਇਸਰਾਏਲ ਜਾਣ ਗਿਆ ਜੋ ਸਮੂਏਲ ਯਹੋਵਾਹ ਦਾ ਨਬੀ ਠਹਿਰਾਇਆ ਗਿਆ ਸੀ।
Square Portrait Landscape 4K UHD
ਅਤੇ ਯਹੋਵਾਹ ਸ਼ੀਲੋਹ ਵਿੱਚ ਫੇਰ ਪ੍ਰਗਟ ਹੋਇਆ, ਕਿਉਂ ਜੋ ਯਹੋਵਾਹ ਨੇ ਆਪਣੇ ਆਪ ਨੂੰ ਸ਼ੀਲੋਹ ਵਿੱਚ ਸਮੂਏਲ ਉੱਤੇ ਆਪਣੇ ਬਚਨ ਨਾਲ ਪ੍ਰਗਟ ਕੀਤਾ ਸੀ।
Available Bible Translations
1 Samuel 3 (ASV) »
1 Samuel 3 (KJV) »
1 Samuel 3 (GW) »
1 Samuel 3 (BSB) »
1 Samuel 3 (WEB) »
1 Samuel 3 (LSG) »
1 Samuel 3 (LUTH1912) »
1 शमूएल 3 (HINIRV) »
1 চমূৱেল 3 (BENIRV) »
1 சாமுவேல் 3 (TAMIRV) »
1 शमुवेल 3 (MARIRV) »
1 సమూయేలు 3 (TELIRV) »
1 શમુએલ 3 (GUJIRV) »
1 ಸಮುವೇಲನು 3 (KANIRV) »
صَمُوئِيلَ ٱلْأَوَّلُ 3 (AVD) »
שמואל א 3 (HEB) »
1 Samuel 3 (BSL) »
1 Sa-mu-ên 3 (VIE) »
1 Samuel 3 (RVA) »
1 Samuele 3 (RIV) »
撒 母 耳 记 上 3 (CUVS) »
撒 母 耳 記 上 3 (CUVT) »
1 Samuelit 3 (ALB) »
1 Samuelsboken 3 (SV1917) »
1 Царств 3 (RUSV) »
1 Самуїлова 3 (UKR) »
1 Sámuel 3 (KAR) »
1 Царе 3 (BULG) »
サムエル記上 3 (JPN) »
1 Samuel 3 (NORSK) »