1 ਸਮੂਏਲ Chapter 31 PANIRV Bible Verse Images

1 ਸਮੂਏਲ 31 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਸਮੂਏਲ 31 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਸਮੂਏਲ 31:1 (PANIRV)
Square Portrait Landscape 4K UHD
ਫੇਰ ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ, ਅਤੇ ਗਿਲਬੋਆ ਦੇ ਪਰਬਤ ਵਿੱਚ ਮਾਰੇ ਗਏ।

1 ਸਮੂਏਲ 31:2 (PANIRV)
Square Portrait Landscape 4K UHD
ਫ਼ਲਿਸਤੀਆਂ ਨੇ ਸ਼ਾਊਲ ਅਤੇ ਉਹ ਦੇ ਪੁੱਤਰਾਂ ਦਾ ਬਹੁਤ ਪਿੱਛਾ ਕੀਤਾ, ਅਤੇ ਯੋਨਾਥਾਨ ਅਤੇ ਅਬੀਨਾਦਾਬ ਅਤੇ ਮਲਕੀਸ਼ੂਆ, ਸ਼ਾਊਲ ਦੇ ਪੁੱਤਰਾਂ ਨੂੰ ਮਾਰ ਸੁੱਟਿਆ।

1 ਸਮੂਏਲ 31:3 (PANIRV)
Square Portrait Landscape 4K UHD
ਸ਼ਾਊਲ ਉੱਤੇ ਲੜਾਈ ਬਹੁਤ ਵਧ ਗਈ ਅਤੇ ਤੀਰ-ਅੰਦਾਜ਼ਾਂ ਨੇ ਉਹ ਨੂੰ ਲੱਭਿਆ ਅਤੇ ਤੀਰ-ਅੰਦਾਜ਼ਾਂ ਦੇ ਹੱਥੋਂ ਉਹ ਬਹੁਤ ਜ਼ਖਮੀ ਕੀਤਾ ਗਿਆ

1 ਸਮੂਏਲ 31:4 (PANIRV)
Square Portrait Landscape 4K UHD
ਤਦ ਸ਼ਾਊਲ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਕੱਢ ਕੇ ਮੈਨੂੰ ਮਾਰ ਦੇ ਕਿਤੇ ਅਜਿਹਾ ਨਾ ਹੋਵੇ ਜੋ ਇਹ ਅਸੁੰਨਤੀ ਆਉਣ ਅਤੇ ਮੈਨੂੰ ਮਾਰਨ ਅਤੇ ਮੇਰੇ ਨਾਲ ਮਖ਼ੌਲ ਕਰਨ। ਪਰ ਇਹ ਗੱਲ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਬਰਾ ਗਿਆ। ਤਦ ਸ਼ਾਊਲ ਤਲਵਾਰ ਫੜ੍ਹ ਕੇ ਉਹ ਦੇ ਉੱਤੇ ਡਿੱਗ ਪਿਆ।

1 ਸਮੂਏਲ 31:5 (PANIRV)
Square Portrait Landscape 4K UHD
ਜਦ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਵੇਖਿਆ ਜੋ ਸ਼ਾਊਲ ਮਰ ਗਿਆ ਹੈ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆ।

1 ਸਮੂਏਲ 31:6 (PANIRV)
Square Portrait Landscape 4K UHD
ਸੋ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਅਤੇ ਉਹ ਦਾ ਸਾਰਾ ਘਰਾਣਾ ਉਸ ਦਿਨ ਇਕੱਠੇ ਹੀ ਮਰ ਗਏ।

1 ਸਮੂਏਲ 31:7 (PANIRV)
Square Portrait Landscape 4K UHD
ਜਦ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਦੇ ਦੂਜੀ ਵੱਲ ਸਨ ਅਤੇ ਉਨ੍ਹਾਂ ਨੇ ਜੋ ਯਰਦਨੋਂ ਪਾਰ ਸਨ ਇਹ ਡਿੱਠਾ ਜੋ ਇਸਰਾਏਲ ਦੇ ਲੋਕ ਨੱਠੇ ਅਤੇ ਸ਼ਾਊਲ ਅਤੇ ਉਹ ਦੇ ਪੁੱਤਰ ਮਰੇ ਪਏ ਹਨ ਤਾਂ ਉਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫ਼ਲਿਸਤੀ ਉਨ੍ਹਾਂ ਵਿੱਚ ਆਣ ਵੱਸੇ।

1 ਸਮੂਏਲ 31:8 (PANIRV)
Square Portrait Landscape 4K UHD
ਅਗਲੇ ਦਿਨ ਜਿਸ ਵੇਲੇ ਫ਼ਲਿਸਤੀ ਉਨ੍ਹਾਂ ਮਰਿਆਂ ਹੋਇਆਂ ਦੇ ਸ਼ਸਤਰ ਬਸਤਰ ਉਤਾਰਨ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਗਿਲਬੋਆ ਪਰਬਤ ਵਿੱਚ ਡਿੱਗੇ ਲੱਭੇ।

1 ਸਮੂਏਲ 31:9 (PANIRV)
Square Portrait Landscape 4K UHD
ਸੋ ਉਨ੍ਹਾਂ ਨੇ ਉਸ ਦਾ ਸਿਰ ਵੱਢ ਸੁੱਟਿਆ ਅਤੇ ਉਹ ਦੇ ਸ਼ਸਤਰ ਲਾਹ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਘੱਲ ਦਿੱਤੇ ਜੋ ਉਨ੍ਹਾਂ ਦੇਵਤਿਆਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੀ ਖ਼ਬਰ ਦੇਣ।

1 ਸਮੂਏਲ 31:10 (PANIRV)
Square Portrait Landscape 4K UHD
ਸੋ ਉਨ੍ਹਾਂ ਨੇ ਉਹ ਦੇ ਸ਼ਸਤਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ ਅਤੇ ਉਹ ਦੀ ਲਾਸ਼ ਨੂੰ ਬੈਤ ਸ਼ਾਨ ਦੀ ਕੰਧ ਉੱਤੇ ਟੰਗ ਦਿੱਤਾ।

1 ਸਮੂਏਲ 31:11 (PANIRV)
Square Portrait Landscape 4K UHD
ਜਦ ਯਾਬੇਸ਼ ਗਿਲਆਦ ਦੇ ਵਾਸੀਆਂ ਨੇ ਸੁਣਿਆ ਜੋ ਫ਼ਲਿਸਤੀਆਂ ਨੇ ਸ਼ਾਊਲ ਨਾਲ ਇਹ ਸਭ ਕੁਝ ਕੀਤਾ,

1 ਸਮੂਏਲ 31:12 (PANIRV)
Square Portrait Landscape 4K UHD
ਤਾਂ ਉਨ੍ਹਾਂ ਵਿੱਚੋਂ ਸਭ ਸੂਰਮੇ ਉੱਠੇ, ਸਾਰੀ ਰਾਤ ਤੁਰੇ ਗਏ ਅਤੇ ਬੈਤ ਸ਼ਾਨ ਦੀ ਕੰਧ ਉੱਤੋਂ ਉਹ ਦੇ ਪੁੱਤਰਾਂ ਦੀਆਂ ਲਾਸ਼ਾਂ ਸਮੇਤ ਉਹ ਦੀ ਲਾਸ਼ ਉਤਾਰ ਕੇ ਯਾਬੇਸ਼ ਵਿੱਚ ਮੁੜ ਆਏ ਅਤੇ ਉੱਥੇ ਉਨ੍ਹਾਂ ਨੂੰ ਸਾੜ ਦਿੱਤਾ।

1 ਸਮੂਏਲ 31:13 (PANIRV)
Square Portrait Landscape 4K UHD
ਤਦ ਉਨ੍ਹਾਂ ਦੀਆਂ ਹੱਡੀਆਂ ਨੂੰ ਲਿਆ ਅਤੇ ਉਨ੍ਹਾਂ ਨੂੰ ਯਾਬੇਸ਼ ਵਿੱਚ ਇੱਕ ਝਾਊ ਦੇ ਰੁੱਖ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ।

Available Bible Translations

American Standard Version
1 Samuel 31 (ASV) »
King James Version
1 Samuel 31 (KJV) »
GOD’S WORD® (GW)
1 Samuel 31 (GW) »
World English Bible
1 Samuel 31 (WEB) »
Louis Segond 1910
1 Samuel 31 (LSG) »
इंडियन रिवाइज्ड वर्जन - हिंदी
1 शमूएल 31 (HINIRV) »
ভারতীয় সংশোধিত সংস্করণ - বাংলা
1 চমূৱেল 31 (BENIRV) »
இந்தியன் ரீவைஸ்டு வேர்ஷன் - தமிழ்
1 சாமுவேல் 31 (TAMIRV) »
इंडियन रिवाइज्ड वर्जन - मराठी
1 शमुवेल 31 (MARIRV) »
ఇండియన్ రేవిజ్డ్ వెర్షన్ - తెలుగు
1 సమూయేలు 31 (TELIRV) »
ઇન્ડિયન રિવાયઝ્ડ વર્ઝન - ગુજરાતી
1 શમુએલ 31 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಸಮುವೇಲನು 31 (KANIRV) »
الكتاب المقدس باللغة العربية، فان دايك
صَمُوئِيلَ ٱلْأَوَّلُ 31 (AVD) »
תנ ך עברי מודרני
שמואל א 31 (HEB) »
Bíblia Sagrada Português
1 Samuel 31 (BSL) »
Kinh Thánh: Tiếng Việt
1 Sa-mu-ên 31 (VIE) »
Reina Valera Antigua
1 Samuel 31 (RVA) »
La Sacra Bibbia
1 Samuele 31 (RIV) »
圣 经 简体中文和合本
撒 母 耳 记 上 31 (CUVS) »
聖 經 繁體中文和合本
撒 母 耳 記 上 31 (CUVT) »
Bibla e Shenjtë
1 Samuelit 31 (ALB) »
Библия на русском
1 Царств 31 (RUSV) »
Українська Біблія
1 Самуїлова 31 (UKR) »
Szent Biblia - Magyar
1 Sámuel 31 (KAR) »
Българска Библия
1 Царе 31 (BULG) »
Kitaabka Quduuska Ah
Samuu'eel Kowaad 31 (SOM) »
De Heilige Schrift
1 Samuël 31 (NLD) »
Dansk Bibel 1871
1 Samuel 31 (DA1871) »

1 ਸਮੂਏਲ (PANIRV) Chapter Selection

PANIRV Book Selection List