1 ਥੱਸਲੁਨੀਕੀਆਂ Chapter 5 PANIRV Bible Verse Images

1 ਥੱਸਲੁਨੀਕੀਆਂ 5 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਥੱਸਲੁਨੀਕੀਆਂ 5 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਥੱਸਲੁਨੀਕੀਆਂ 5:1 (PANIRV)
Square Portrait Landscape 4K UHD
ਪਰ ਹੇ ਭਰਾਵੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਕੁਝ ਵੀ ਲਿਖਣ ਦੀ ਜ਼ਰੂਰਤ ਨਹੀਂ।

1 ਥੱਸਲੁਨੀਕੀਆਂ 5:2 (PANIRV)
Square Portrait Landscape 4K UHD
ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ, ਜਿਸ ਤਰ੍ਹਾਂ ਰਾਤ ਨੂੰ ਚੋਰ ਆਉਂਦਾ ਹੈ।

1 ਥੱਸਲੁਨੀਕੀਆਂ 5:3 (PANIRV)
Square Portrait Landscape 4K UHD
ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ।

1 ਥੱਸਲੁਨੀਕੀਆਂ 5:4 (PANIRV)
Square Portrait Landscape 4K UHD
ਪਰ ਹੇ ਭਰਾਵੋ, ਤੁਸੀਂ ਹਨ੍ਹੇਰੇ ਵਿੱਚ ਨਹੀਂ ਹੋ ਜੋ ਤੁਹਾਡੇ ਉੱਤੇ ਉਹ ਦਿਨ ਚੋਰ ਵਾਗੂੰ ਆ ਪਵੇ।

1 ਥੱਸਲੁਨੀਕੀਆਂ 5:5 (PANIRV)
Square Portrait Landscape 4K UHD
ਕਿਉਂ ਜੋ ਤੁਸੀਂ ਸਾਰੇ ਚਾਨਣ ਅਤੇ ਦਿਨ ਦੀ ਸੰਤਾਨ ਹੋ। ਅਸੀਂ ਰਾਤ ਦੇ ਨਹੀਂ, ਨਾ ਹੀ ਹਨ੍ਹੇਰੇ ਦੇ ਹਾਂ।

1 ਥੱਸਲੁਨੀਕੀਆਂ 5:6 (PANIRV)
Square Portrait Landscape 4K UHD
ਸੋ ਇਸ ਲਈ ਅਸੀਂ ਹੋਰਨਾਂ ਵਾਂਗੂੰ ਨਾ ਸੌਂਈਏ ਸਗੋਂ ਜਾਗਦੇ ਅਤੇ ਸੁਚੇਤ ਰਹੀਏ।

1 ਥੱਸਲੁਨੀਕੀਆਂ 5:7 (PANIRV)
Square Portrait Landscape 4K UHD
ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ ਉਹ ਰਾਤ ਨੂੰ ਹੀ ਹੁੰਦੇ ਹਨ।

1 ਥੱਸਲੁਨੀਕੀਆਂ 5:8 (PANIRV)
Square Portrait Landscape 4K UHD
ਪਰ ਅਸੀਂ ਜਦੋਂ ਦਿਨ ਵਾਲੇ ਹਾਂ ਤਾਂ ਵਿਸ਼ਵਾਸ ਅਤੇ ਪਿਆਰ ਨੂੰ ਸੁਰੱਖਿਆ ਵੱਜੋਂ ਪਹਿਨਣਾ ਅਤੇ ਮੁਕਤੀ ਦੀ ਆਸ ਨੂੰ ਸਿਰ ਦੇ ਟੋਪ ਦੀ ਥਾਂ ਪਹਿਨ ਕੇ ਸੁਚੇਤ ਰਹੀਏ।

1 ਥੱਸਲੁਨੀਕੀਆਂ 5:9 (PANIRV)
Square Portrait Landscape 4K UHD
ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ, ਸਗੋਂ ਇਸ ਲਈ ਠਹਿਰਾਇਆ ਕਿ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪ੍ਰਾਪਤ ਕਰੀਏ।

1 ਥੱਸਲੁਨੀਕੀਆਂ 5:10 (PANIRV)
Square Portrait Landscape 4K UHD
ਜਿਹੜਾ ਸਾਡੇ ਲਈ ਮਰਿਆ, ਤਾਂ ਕਿ ਅਸੀਂ ਭਾਵੇਂ ਜਾਗਦੇ ਜਾਂ ਸੁੱਤੇ ਹੋਈਏ ਉਹ ਦੇ ਨਾਲ ਹੀ ਜਿਉਂਦੇ ਹੋ ਜਾਈਏ।

1 ਥੱਸਲੁਨੀਕੀਆਂ 5:11 (PANIRV)
Square Portrait Landscape 4K UHD
ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ।

1 ਥੱਸਲੁਨੀਕੀਆਂ 5:12 (PANIRV)
Square Portrait Landscape 4K UHD
ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ, ਪ੍ਰਭੂ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਸਿੱਖਿਆ ਦਿੰਦੇ ਹਨ, ਤੁਸੀਂ ਉਹਨਾਂ ਦਾ ਆਦਰ ਕਰੋ।

1 ਥੱਸਲੁਨੀਕੀਆਂ 5:13 (PANIRV)
Square Portrait Landscape 4K UHD
ਅਤੇ ਉਹਨਾਂ ਦੇ ਕੰਮ ਦੇ ਕਾਰਨ ਪਿਆਰ ਨਾਲ ਉਹਨਾਂ ਦਾ ਬਹੁਤਾ ਆਦਰ ਕਰੋ। ਆਪਸ ਵਿੱਚ ਮੇਲ-ਮਿਲਾਪ ਰੱਖੋ।

1 ਥੱਸਲੁਨੀਕੀਆਂ 5:14 (PANIRV)
Square Portrait Landscape 4K UHD
ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਜੋ ਤੁਸੀਂ ਉਹਨਾਂ ਨੂੰ ਸਮਝਾਓ ਜਿਹੜੇ ਠੀਕ ਚਾਲ ਨਹੀਂ ਚਲਦੇ, ਕਮਜ਼ੋਰ ਦਿਲ ਵਾਲਿਆਂ ਨੂੰ ਹੌਂਸਲਾ ਦੇਵੋ, ਨਿਰਬਲਾਂ ਨੂੰ ਸੰਭਾਲੋ, ਅਤੇ ਸਾਰਿਆਂ ਨਾਲ ਧੀਰਜ ਕਰੋ।

1 ਥੱਸਲੁਨੀਕੀਆਂ 5:15 (PANIRV)
Square Portrait Landscape 4K UHD
ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ।

1 ਥੱਸਲੁਨੀਕੀਆਂ 5:17 (PANIRV)
Square Portrait Landscape 4K UHD
ਹਰ ਰੋਜ਼ ਪ੍ਰਾਰਥਨਾ ਕਰੋ।

1 ਥੱਸਲੁਨੀਕੀਆਂ 5:18 (PANIRV)
Square Portrait Landscape 4K UHD
ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ।

1 ਥੱਸਲੁਨੀਕੀਆਂ 5:20 (PANIRV)
Square Portrait Landscape 4K UHD
ਭਵਿੱਖਬਾਣੀਆਂ ਨੂੰ ਤੁੱਛ ਨਾ ਜਾਣੋ।

1 ਥੱਸਲੁਨੀਕੀਆਂ 5:21 (PANIRV)
Square Portrait Landscape 4K UHD
ਸਾਰੀਆਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜ੍ਹੀ ਰੱਖੋ।

1 ਥੱਸਲੁਨੀਕੀਆਂ 5:22 (PANIRV)
Square Portrait Landscape 4K UHD
ਹਰ ਪਰਕਾਰ ਦੀ ਬਦੀ ਤੋਂ ਦੂਰ ਰਹੋ।

1 ਥੱਸਲੁਨੀਕੀਆਂ 5:23 (PANIRV)
Square Portrait Landscape 4K UHD
ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ।

1 ਥੱਸਲੁਨੀਕੀਆਂ 5:24 (PANIRV)
Square Portrait Landscape 4K UHD
ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।

1 ਥੱਸਲੁਨੀਕੀਆਂ 5:25 (PANIRV)
Square Portrait Landscape 4K UHD
ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ।

1 ਥੱਸਲੁਨੀਕੀਆਂ 5:26 (PANIRV)
Square Portrait Landscape 4K UHD
ਤੁਸੀਂ ਪਵਿੱਤਰ ਚੁਮੰਨ ਨਾਲ ਸਾਰੇ ਭਰਾਵਾਂ ਦੀ ਸੁੱਖ-ਸਾਂਦ ਪੁੱਛੋ।

1 ਥੱਸਲੁਨੀਕੀਆਂ 5:27 (PANIRV)
Square Portrait Landscape 4K UHD
ਮੈਂ ਤੁਹਾਨੂੰ ਪ੍ਰਭੂ ਦੀ ਸਹੁੰ ਦਿੰਦਾ ਹਾਂ ਜੋ ਇਹ ਪੱਤ੍ਰੀ ਸਾਰੇ ਭਰਾਵਾਂ ਨੂੰ ਪੜ੍ਹ ਕੇ ਸੁਣਾਉਣੀ।

1 ਥੱਸਲੁਨੀਕੀਆਂ 5:28 (PANIRV)
Square Portrait Landscape 4K UHD
ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਉੱਤੇ ਹੁੰਦੀ ਰਹੇ।

Available Bible Translations

American Standard Version (ASV)
1 Thessalonians 5 (ASV) »
King James Version (KJV)
1 Thessalonians 5 (KJV) »
GOD’S WORD® (GW)
1 Thessalonians 5 (GW) »
Berean Bible (BSB)
1 Thessalonians 5 (BSB) »
World English Bible (WEB)
1 Thessalonians 5 (WEB) »
German Bible (LUTH1912)
1 Thessalonicher 5 (LUTH1912) »
Portuguese Bible (BSL)
1 Tessalonicenses 5 (BSL) »
Vietnamese Bible (VIE)
1 Thê-sa-lô-ni-ca 5 (VIE) »
Spanish Bible (RVA)
1 Tesalonicenses 5 (RVA) »
Italian Bible (RIV)
1 Tessalonicesi 5 (RIV) »
Albanian Bible (ALB)
1 Thesalonikasve 5 (ALB) »
Ukrainian Bible (UKR)
1 солунян 5 (UKR) »
Hungarian Bible (KAR)
1 Thesszalonika 5 (KAR) »
Bulgarian Bible (BULG)
1 Солунци 5 (BULG) »
Norwegian Bible (NORSK)
1 Tessaloniker 5 (NORSK) »

1 ਥੱਸਲੁਨੀਕੀਆਂ (PANIRV) Chapter Selection

1 2 3 4 5

PANIRV Book Selection List