2 ਇਤਿਹਾਸ Chapter 2 PANIRV Bible Verse Images

2 ਇਤਿਹਾਸ 2 Bible Verse Pictures. Choose from a large collection of inspirational, motivational and encouraging Bible verses with pictures of nature. Download and share 2 ਇਤਿਹਾਸ 2 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


2 ਇਤਿਹਾਸ 2:1 (PANIRV)
Square Portrait Landscape 4K UHD
ਤਦ ਸੁਲੇਮਾਨ ਨੇ ਆਖਿਆ ਕਿ ਇੱਕ ਭਵਨ ਯਹੋਵਾਹ ਦੇ ਨਾਮ ਲਈ ਅਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵਾਂ

2 ਇਤਿਹਾਸ 2:2 (PANIRV)
Square Portrait Landscape 4K UHD
ਅਤੇ ਸੁਲੇਮਾਨ ਨੇ ਸੱਤਰ ਹਜ਼ਾਰ ਮਨੁੱਖ ਭਾਰ ਢੋਣ ਲਈ, ਅੱਸੀ ਹਜ਼ਾਰ ਮਨੁੱਖ ਪਰਬਤ ਦੇ ਪੱਥਰ ਕੱਟਣ ਲਈ ਅਤੇ ਤਿੰਨ ਹਜ਼ਾਰ ਛੇ ਸੌ ਉਨ੍ਹਾਂ ਦੀ ਦੇਖਭਾਲ ਲਈ ਗਿਣ ਲਏ।

2 ਇਤਿਹਾਸ 2:3 (PANIRV)
Square Portrait Landscape 4K UHD
ਸੁਲੇਮਾਨ ਨੇ ਸੂਰ ਦੇ ਰਾਜਾ ਹੀਰਾਮ ਨੂੰ ਇਸ ਤਰ੍ਹਾਂ ਆਖ ਭੇਜਿਆ ਕਿ ਇਸ ਲਈ ਕਿ ਤੂੰ ਮੇਰੇ ਪਿਤਾ ਦਾਊਦ ਦੇ ਨਾਲ ਵਰਤਾਓ ਕੀਤਾ ਅਤੇ ਉਹ ਦੇ ਰਹਿਣ ਲਈ ਉਸ ਨੂੰ ਦਿਆਰ ਦੀ ਲੱਕੜੀ ਭੇਜੀ।

2 ਇਤਿਹਾਸ 2:4 (PANIRV)
Square Portrait Landscape 4K UHD
ਵੇਖ, ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਬਣਾਉਣ ਲੱਗਾ ਹਾਂ ਕਿ ਉਹ ਦੇ ਲਈ ਪਵਿੱਤਰ ਕਰਾਂ ਤੇ ਉਹ ਦੇ ਸਨਮੁਖ ਸੁਗੰਧੀ ਧੂਪ ਧੁਖਾਵਾਂ ਅਤੇ ਉਹ ਸਬਤਾਂ ਅਤੇ ਅਮੱਸਿਆ ਅਤੇ ਯਹੋਵਾਹ ਸਾਡੇ ਪਰਮੇਸ਼ੁਰ ਦੇ ਠਹਿਰਾਏ ਹੋਏ ਪਰਬਾਂ ਉੱਤੇ ਹਮੇਸ਼ਾਂ ਦੀ ਰੋਟੀ ਤੇ ਸੰਝ ਸਵੇਰ ਦੀਆਂ ਹੋਮ ਬਲੀਆਂ ਦੇ ਲਈ ਹੋਵੇ। ਇਹ ਇਸਰਾਏਲ ਉੱਤੇ ਸਦੀਪਕਾਲ ਹੈ

2 ਇਤਿਹਾਸ 2:5 (PANIRV)
Square Portrait Landscape 4K UHD
ਅਤੇ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਵੱਡਾ ਹੋਵੇਗਾ ਕਿਉਂ ਜੋ ਸਾਡਾ ਪਰਮੇਸ਼ੁਰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਹੈ

2 ਇਤਿਹਾਸ 2:6 (PANIRV)
Square Portrait Landscape 4K UHD
ਪਰੰਤੂ ਕੌਣ ਉਹ ਦੇ ਲਈ ਭਵਨ ਬਣਾਉਣ ਜੋਗ ਹੈ ਜਦ ਉਹ ਸਵਰਗ ਵਿੱਚ ਸਗੋਂ ਸਵਰਗਾਂ ਦੇ ਸਵਰਗ ਵਿੱਚ ਨਹੀਂ ਹੋ ਸਕਦਾ? ਤਾਂ ਮੈਂ ਕੌਣ ਹਾਂ ਜੋ ਉਹ ਦੇ ਸਨਮੁਖ ਧੂਪ ਧੁਖਾਉਣ ਨੂੰ ਛੱਡ, ਉਹ ਦੇ ਲਈ ਭਵਨ ਬਣਾਉਣ ਦੇ ਜੋਗ ਹੋਵਾਂ?

2 ਇਤਿਹਾਸ 2:7 (PANIRV)
Square Portrait Landscape 4K UHD
ਹੁਣ ਤੂੰ ਮੇਰੇ ਕੋਲ ਇੱਕ ਮਨੁੱਖ ਨੂੰ ਭੇਜ ਜੋ ਸੋਨੇ ਤੇ ਚਾਂਦੀ ਤੇ ਪਿੱਤਲ ਤੇ ਲੋਹੇ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਤੇ ਕਿਰਮਚੀ ਕੱਪੜੇ ਦੇ ਕੰਮ ਵਿੱਚ ਸਿਆਣਾ ਤੇ ਉੱਕਰਨ ਦੇ ਕੰਮ ਦਾ ਕਾਰੀਗਰ ਹੋਵੇ ਤੇ ਉਨ੍ਹਾਂ ਕਾਰੀਗਰਾਂ ਦੇ ਨਾਲ ਰਹੇ ਜੋ ਮੇਰੇ ਪਿਤਾ ਦਾਊਦ ਨੇ ਯਹੂਦਾਹ ਤੇ ਯਰੂਸ਼ਲਮ ਵਿੱਚ ਮੇਰੇ ਕੋਲ ਠਹਿਰਾਏ ਹਨ

2 ਇਤਿਹਾਸ 2:8 (PANIRV)
Square Portrait Landscape 4K UHD
ਅਤੇ ਦਿਆਰ, ਸਰੂ ਅਤੇ ਚੰਦਨ ਦੀਆਂ ਗੇਲੀਆਂ ਲਬਾਨੋਨ ਵਿੱਚੋਂ ਮੈਨੂੰ ਭੇਜੀ ਕਿਉਂ ਜੋ ਮੈਂ ਜਾਣਦਾ ਹਾਂ ਕਿ ਤੇਰੇ ਸੇਵਕ ਲਬਾਨੋਨ ਦੀਆਂ ਗੇਲੀਆਂ ਵੱਢਣ ਵਿੱਚ ਕਾਰੀਗਰ ਹਨ ਅਤੇ ਵੇਖ, ਮੇਰੇ ਸੇਵਕ ਤੇਰੇ ਸੇਵਕਾਂ ਨਾਲ ਰਹਿਣਗੇ

2 ਇਤਿਹਾਸ 2:9 (PANIRV)
Square Portrait Landscape 4K UHD
ਕਿ ਮੇਰੇ ਲਈ ਬਹੁਤ ਸਾਰੀਆਂ ਸ਼ਤੀਰੀਆਂ ਤਿਆਰ ਕਰਨ ਕਿਉਂ ਜੋ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਮਹਾਨ ਤੇ ਅੱਤ ਅਚਰਜ਼ ਹੋਵੇਗਾ

2 ਇਤਿਹਾਸ 2:10 (PANIRV)
Square Portrait Landscape 4K UHD
ਅਤੇ ਵੇਖ, ਲੱਕੜ ਕੱਟਣ ਵਾਲਿਆਂ ਨੂੰ ਜੋ ਤੇਰੇ ਸੇਵਕ ਹਨ ਮੈਂ ਭੋਜਨ ਲਈ ਇੱਕ ਲੱਖ ਪੰਜਾਹ ਹਜ਼ਾਰ ਮਣ ਝਾੜਵੀਂ ਕਣਕ, ਇੱਕ ਲੱਖ ਪੰਜਾਹ ਹਜ਼ਾਰ ਮਣ ਜੌਂ, ਪੰਦਰਾਂ ਹਜ਼ਾਰ ਮਣ ਦਾਖ਼ਰਸ ਅਤੇ ਪੰਦਰਾਂ ਹਜ਼ਾਰ ਮਣ ਤੇਲ ਦਿਆਂਗਾ।

2 ਇਤਿਹਾਸ 2:11 (PANIRV)
Square Portrait Landscape 4K UHD
ਤਦ ਸੂਰ ਦੇ ਰਾਜਾ ਹੀਰਾਮ ਨੇ ਉੱਤਰ ਲਿਖ ਕੇ ਸੁਲੇਮਾਨ ਦੇ ਕੋਲ ਭੇਜਿਆ ਕਿ ਯਹੋਵਾਹ ਨੂੰ ਆਪਣੇ ਲੋਕਾਂ ਨਾਲ ਪ੍ਰੇਮ ਹੈ ਇਸ ਲਈ ਉਸ ਨੇ ਤੈਨੂੰ ਉਨ੍ਹਾਂ ਦੇ ਉੱਤੇ ਪਾਤਸ਼ਾਹ ਬਣਾਇਆ ਹੈ।

2 ਇਤਿਹਾਸ 2:12 (PANIRV)
Square Portrait Landscape 4K UHD
ਹੀਰਾਮ ਨੇ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਸ ਨੇ ਅਕਾਸ਼ ਤੇ ਧਰਤੀ ਨੂੰ ਰਚਿਆ ਧੰਨ ਹੋਵੇ ਕਿ ਉਹ ਨੇ ਦਾਊਦ ਪਾਤਸ਼ਾਹ ਨੂੰ ਇੱਕ ਪੁੱਤਰ ਬੁੱਧਵਾਨ ਤੇ ਗਿਆਨ ਵਾਲਾ ਦਿੱਤਾ ਹੈ ਕਿ ਉਹ ਇੱਕ ਭਵਨ ਯਹੋਵਾਹ ਦੇ ਲਈ ਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵੇ

2 ਇਤਿਹਾਸ 2:13 (PANIRV)
Square Portrait Landscape 4K UHD
ਸੋ ਹੁਣ ਮੈਂ ਆਪਣੇ ਪਿਤਾ ਹੂਰਾਮ ਦੇ ਇੱਕ ਸਿਆਣੇ ਤੇ ਮੱਤ ਦੇ ਧਨੀ ਮਨੁੱਖ ਨੂੰ ਭੇਜ ਦਿੱਤਾ ਹੈ

2 ਇਤਿਹਾਸ 2:14 (PANIRV)
Square Portrait Landscape 4K UHD
ਉਹ ਦਾਨ ਦੀਆਂ ਧੀਆਂ ਵਿੱਚੋਂ ਇੱਕ ਔਰਤ ਦਾ ਪੁੱਤਰ ਹੈ। ਉਹ ਦਾ ਪਿਤਾ ਸੂਰ ਦਾ ਇੱਕ ਮਨੁੱਖ ਸੀ। ਉਹ ਸੋਨੇ ਅਤੇ ਚਾਂਦੀ ਅਤੇ ਪਿੱਤਲ ਅਤੇ ਲੋਹੇ ਅਤੇ ਪੱਥਰ ਅਤੇ ਲੱਕੜੀ ਦਾ ਕੰਮ ਕਰਨ ਵਿੱਚ ਤੇ ਨੀਲੇ, ਬੈਂਗਣੀ ਤੇ ਕਿਰਮਚੀ ਤੇ ਮਹੀਨ ਕਤਾਨੀ ਕੱਪੜੇ ਦੇ ਕੰਮ ਵਿੱਚ ਅਤੇ ਹਰ ਪਰਕਾਰ ਦੇ ਉੱਕਰਨ ਦੇ ਕੰਮ ਵਿੱਚ ਅਤੇ ਹਰ ਪਰਕਾਰ ਦੀ ਕਾਰੀਗਰੀ ਦੇ ਲਈ ਜੋ ਉਹ ਨੂੰ ਸੌਂਪੀ ਜਾਵੇ ਕਾਰੀਗਰ ਹੈ। ਉਹ ਤੇਰੇ ਸਿਆਣੇ ਮਨੁੱਖਾਂ ਤੇ ਮੇਰੇ ਸੁਆਮੀ ਤੇਰੇ ਪਿਤਾ ਦਾਊਦ ਦੇ ਸਿਆਣਿਆਂ ਮਨੁੱਖਾਂ ਨਾਲ ਹੋਵੇ।

2 ਇਤਿਹਾਸ 2:15 (PANIRV)
Square Portrait Landscape 4K UHD
ਸੋ ਹੁਣ ਕਣਕ ਤੇ ਜੌਂ ਤੇ ਤੇਲ ਤੇ ਦਾਖ ਮਧ ਜਿਸ ਦਾ ਵੇਰਵਾ ਮੇਰੇ ਸੁਆਮੀ ਨੇ ਪਾਇਆ ਹੈ ਉਹ ਆਪਣੇ ਦਾਸਾਂ ਨੂੰ ਭੇਜ ਦੇਵੇ

2 ਇਤਿਹਾਸ 2:16 (PANIRV)
Square Portrait Landscape 4K UHD
ਅਤੇ ਜਿੰਨੀ ਲੱਕੜ ਤੈਨੂੰ ਲੋੜੀਂਦੀ ਹੈ ਅਸੀਂ ਲਬਾਨੋਨ ਵਿੱਚੋਂ ਵੱਢਾਂਗੇ ਤੇ ਉਹ ਨੂੰ ਸਾਗਰ ਦੇ ਰਾਹੀਂ ਉਤਾਰ ਕੇ ਯਾਫ਼ਾ ਵਿੱਚ ਤੇਰੇ ਕੋਲ ਲਿਆਵਾਂਗੇ ਅਤੇ ਤੂੰ ਉਹ ਨੂੰ ਯਰੂਸ਼ਲਮ ਤੱਕ ਲੈ ਜਾਵੀਂ।

2 ਇਤਿਹਾਸ 2:17 (PANIRV)
Square Portrait Landscape 4K UHD
ਸੁਲੇਮਾਨ ਨੇ ਇਸਰਾਏਲ ਦੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਹ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ ਅਤੇ ਉਹ ਇੱਕ ਲੱਖ ਤਿਰਵੰਜਾ ਹਜ਼ਾਰ ਛੇ ਸੌ ਨਿੱਕਲੇ

2 ਇਤਿਹਾਸ 2:18 (PANIRV)
Square Portrait Landscape 4K UHD
ਅਤੇ ਉਸ ਨੇ ਉਨ੍ਹਾਂ ਵਿੱਚੋਂ ਸੱਤਰ ਹਜ਼ਾਰ ਨੂੰ ਭਾਰ ਢੋਣ ਲਈ ਅਤੇ ਅੱਸੀ ਹਜ਼ਾਰ ਨੂੰ ਪਰਬਤ ਦੇ ਪੱਥਰ ਕੱਟਣ ਲਈ ਅਤੇ ਤਿੰਨ ਹਜ਼ਾਰ ਨੂੰ ਛੇ ਸੌ ਲੋਕਾਂ ਤੋਂ ਕੰਮ ਲੈਣ ਤੇ ਦੇਖਭਾਲ ਕਰਨ ਲਈ ਠਹਿਰਾਇਆ।

Available Bible Translations

American Standard Version
2 Chronicles 2 (ASV) »
King James Version
2 Chronicles 2 (KJV) »
GOD’S WORD® (GW)
2 Chronicles 2 (GW) »
World English Bible
2 Chronicles 2 (WEB) »
Louis Segond 1910
2 Chroniques 2 (LSG) »
इंडियन रिवाइज्ड वर्जन - हिंदी
2 इतिहास 2 (HINIRV) »
ভারতীয় সংশোধিত সংস্করণ - বাংলা
2 বংশাৱলি 2 (BENIRV) »
இந்தியன் ரீவைஸ்டு வேர்ஷன் - தமிழ்
2 நாளாகமம் 2 (TAMIRV) »
इंडियन रिवाइज्ड वर्जन - मराठी
2 इतिहास 2 (MARIRV) »
ఇండియన్ రేవిజ్డ్ వెర్షన్ - తెలుగు
2 దినవృత్తాంతాలు 2 (TELIRV) »
ઇન્ડિયન રિવાયઝ્ડ વર્ઝન - ગુજરાતી
2 કાળવૃતાંત 2 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಪೂರ್ವಕಾಲವೃತ್ತಾಂತ 2 (KANIRV) »
الكتاب المقدس باللغة العربية، فان دايك
٢ أخبار 2 (AVD) »
תנ ך עברי מודרני
דברי הימים ב 2 (HEB) »
Bíblia Sagrada Português
2 Crônicas 2 (BSL) »
Kinh Thánh: Tiếng Việt
2 Sử Ký 2 (VIE) »
Reina Valera Antigua
2 Crónicas 2 (RVA) »
La Sacra Bibbia
2 Cronache 2 (RIV) »
圣 经 简体中文和合本
历 代 志 下 2 (CUVS) »
聖 經 繁體中文和合本
歷 代 志 下 2 (CUVT) »
Bibla e Shenjtë
2 Kronikave 2 (ALB) »
Библия на русском
2 Паралипоменон 2 (RUSV) »
Українська Біблія
2 хроніки 2 (UKR) »
Szent Biblia - Magyar
2 Krónika 2 (KAR) »
Българска Библия
2 Летописи 2 (BULG) »
聖書 日本語
歴代志下 2 (JPN) »
Kitaabka Quduuska Ah
Taariikhdii Labaad 2 (SOM) »
De Heilige Schrift
2 Kronieken 2 (NLD) »

2 ਇਤਿਹਾਸ (PANIRV) Chapter Selection

PANIRV Book Selection List