2 ਇਤਿਹਾਸ Chapter 4 PANIRV Bible Verse Images

2 ਇਤਿਹਾਸ 4 Bible Verse Pictures. Choose from a large collection of inspirational, motivational and encouraging Bible verses with pictures of nature. Download and share 2 ਇਤਿਹਾਸ 4 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


2 ਇਤਿਹਾਸ 4:1 (PANIRV)
Square Portrait Landscape 4K UHD
ਉਸ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ। ਉਹ ਦੀ ਲੰਬਾਈ ਵੀਹ ਹੱਥ ਅਤੇ ਉਹ ਦੀ ਚੌੜਾਈ ਵੀਹ ਹੱਥ ਅਤੇ ਉਹ ਦੀ ਉਚਿਆਈ ਦਸ ਹੱਥ ਸੀ।

2 ਇਤਿਹਾਸ 4:2 (PANIRV)
Square Portrait Landscape 4K UHD
ਉਸ ਨੇ ਇੱਕ ਢਾਲਿਆ ਹੋਇਆ ਸਾਗਰੀ ਹੌਦ ਬਣਾਇਆ ਜੋ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਦਸ ਹੱਥ ਸੀ। ਉਹ ਚੁਫ਼ੇਰਿਓਂ ਗੋਲ ਸੀ ਅਤੇ ਉਹ ਦੀ ਉਚਿਆਈ ਪੰਜ ਹੱਥ ਸੀ ਅਤੇ ਉਹ ਦੇ ਘੇਰੇ ਦੀ ਮਿਣਤੀ ਤੀਹ ਹੱਥ ਸੀ।

2 ਇਤਿਹਾਸ 4:3 (PANIRV)
Square Portrait Landscape 4K UHD
ਉਹ ਦੇ ਹੇਠਾਂ ਉਹ ਦੇ ਚੁਫ਼ੇਰੇ ਇੱਕ-ਇੱਕ ਹੱਥ ਵਿੱਚ ਦਸ-ਦਸ ਬਲ਼ਦਾਂ ਦੀਆਂ ਮੂਰਤਾਂ ਉਸ ਸਾਗਰੀ ਹੌਦ ਨੂੰ ਦੁਆਲਿਓਂ ਘੇਰਦੀਆਂ ਸਨ। ਇਹ ਬਲ਼ਦ ਦੋ ਪਾਲਾਂ ਵਿੱਚ ਉਸੇ ਦੇ ਨਾਲ ਢਾਲ਼ੇ ਗਏ ਸਨ।

2 ਇਤਿਹਾਸ 4:4 (PANIRV)
Square Portrait Landscape 4K UHD
ਉਹ ਬਾਰਾਂ ਬਲ਼ਦਾਂ ਦੇ ਉੱਤੇ ਧਰਿਆ ਹੋਇਆ ਸੀ। ਤਿੰਨਾਂ ਦੇ ਮੂੰਹ ਉੱਤਰ ਵੱਲ, ਤਿੰਨਾਂ ਦੇ ਮੂੰਹ ਪੱਛਮ ਵੱਲ, ਤਿੰਨਾਂ ਦੇ ਮੂੰਹ ਦੱਖਣ ਵੱਲ ਅਤੇ ਤਿੰਨਾਂ ਦੇ ਮੂੰਹ ਪੂਰਬ ਵੱਲ ਸਨ, ਸਾਗਰੀ ਹੌਦ ਉਨ੍ਹਾਂ ਦੇ ਉੱਤੇ ਧਰਿਆ ਹੋਇਆ ਸੀ ਅਤੇ ਉਨ੍ਹਾਂ ਸਾਰਿਆਂ ਦੇ ਪਿਛਲੇ ਅੰਗ ਅੰਦਰਵਾਰ ਨੂੰ ਸਨ।

2 ਇਤਿਹਾਸ 4:5 (PANIRV)
Square Portrait Landscape 4K UHD
ਉਸ ਦੀ ਮੋਟਾਈ ਇੱਕ ਚੱਪਾ ਭਰ ਸੀ ਅਤੇ ਉਸ ਦੇ ਕੰਢੇ ਕਟੋਰੇ ਦੇ ਕੰਢੇ ਵਾਂਗੂੰ ਸੋਸਨ ਦੇ ਫੁੱਲਾਂ ਵਰਗੇ ਸਨ ਅਤੇ ਉਸ ਦੇ ਵਿੱਚ ਉੱਛਲਵਾਂ ਤਿੰਨ ਹਜ਼ਾਰ ਬਤ ਵੀ ਸਮਾ ਸਕਦਾ ਸੀ

2 ਇਤਿਹਾਸ 4:6 (PANIRV)
Square Portrait Landscape 4K UHD
ਅਤੇ ਉਸ ਨੇ ਦਸ ਹੌਦੀਆਂ ਬਣਾਈਆਂ, ਪੰਜ ਸੱਜੇ ਪਾਸੇ, ਪੰਜ ਖੱਬੇ ਪਾਸੇ ਰੱਖੀਆਂ ਕਿ ਉਨ੍ਹਾਂ ਵਿੱਚ ਹੋਮ ਬਲੀ ਦੀਆਂ ਵਸਤੂਆਂ ਧੋਤੀਆਂ ਜਾਣ। ਉਨ੍ਹਾਂ ਨੂੰ ਉੱਥੇ ਹੀ ਧੋਂਦੇ ਸਨ ਪਰ ਸਾਗਰੀ ਹੌਦ ਜਾਜਕਾਂ ਦੇ ਨਹਾਉਣ ਲਈ ਸੀ

2 ਇਤਿਹਾਸ 4:7 (PANIRV)
Square Portrait Landscape 4K UHD
ਅਤੇ ਉਸ ਨੇ ਸੋਨੇ ਦੇ ਦਸ ਸ਼ਮਾਦਾਨ ਹੁਕਮ ਦੇ ਅਨੁਸਾਰ ਬਣਾਏ ਅਤੇ ਹੈਕਲ ਵਿੱਚ ਪੰਜ ਸੱਜੇ ਅਤੇ ਪੰਜ ਖੱਬੇ ਪਾਸੇ ਟਿਕਾ ਦਿੱਤੇ

2 ਇਤਿਹਾਸ 4:8 (PANIRV)
Square Portrait Landscape 4K UHD
ਉਸ ਨੇ ਦਸ ਮੇਜ਼ਾਂ ਬਣਾਈਆਂ ਅਤੇ ਹੈਕਲ ਵਿੱਚ ਪੰਜ ਸੱਜੇ ਅਤੇ ਪੰਜ ਖੱਬੇ ਪਾਸੇ ਟਿਕਾਈਆਂ ਅਤੇ ਉਸ ਨੇ ਸੋਨੇ ਦੇ ਇੱਕ ਸੌ ਕਟੋਰੇ ਬਣਾਏ

2 ਇਤਿਹਾਸ 4:9 (PANIRV)
Square Portrait Landscape 4K UHD
ਫੇਰ ਉਸ ਨੇ ਜਾਜਕਾਂ ਦਾ ਵਿਹੜਾ ਤੇ ਵੱਡਾ ਵਲਗਣ ਬਣਾਇਆ ਅਤੇ ਵਲਗਣ ਦੇ ਬੂਹੇ ਬਣਾ ਕੇ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹਿਆ

2 ਇਤਿਹਾਸ 4:10 (PANIRV)
Square Portrait Landscape 4K UHD
ਅਤੇ ਉਸ ਨੇ ਸਾਗਰੀ ਹੌਦ ਨੂੰ ਪੂਰਬ ਵੱਲ ਭਵਨ ਦੇ ਸੱਜੇ ਪਾਸੇ ਦੱਖਣ ਵੱਲ ਘੁਮਾ ਕੇ ਰੱਖਿਆ।

2 ਇਤਿਹਾਸ 4:11 (PANIRV)
Square Portrait Landscape 4K UHD
ਹੂਰਾਮ ਨੇ ਤਸਲੇ ਅਤੇ ਕੜਛੇ ਅਤੇ ਬਾਟੇ ਬਣਾਏ ਅਤੇ ਹੀਰਾਮ ਨੇ ਉਹ ਕੰਮ ਜੋ ਸੁਲੇਮਾਨ ਦੇ ਲਈ ਯਹੋਵਾਹ ਦੇ ਭਵਨ ਵਿੱਚ ਕਰਦਾ ਸੀ ਸੰਪੂਰਨ ਕੀਤਾ,

2 ਇਤਿਹਾਸ 4:12 (PANIRV)
Square Portrait Landscape 4K UHD
ਦੋਵੇਂ ਥੰਮ੍ਹ ਅਤੇ ਕੌਲ ਅਤੇ ਮੁਕਟ ਜਿਹੜੇ ਉਨ੍ਹਾਂ ਦੋਹਾਂ ਥੰਮਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮਾਂ ਦੇ ਸਿਰਾਂ ਉੱਪਰਲੇ ਮੁਕਟਾਂ ਨੂੰ ਢੱਕਦੀਆਂ ਸਨ।

2 ਇਤਿਹਾਸ 4:13 (PANIRV)
Square Portrait Landscape 4K UHD
ਦੋਹਾਂ ਜਾਲੀਆਂ ਲਈ ਚਾਰ ਸੌ ਅਨਾਰ, ਹਰ ਜਾਲੀ ਲਈ ਦੋਂਹ ਪਾਲਾਂ ਵਿੱਚ ਅਨਾਰ ਕਿ ਉਹ ਥੰਮਾਂ ਦੇ ਉੱਪਰਲੇ ਮੁਕਟਾਂ ਦੇ ਦੋਹਾਂ ਕੌਲਾਂ ਨੂੰ ਢੱਕ ਲੈਣ।

2 ਇਤਿਹਾਸ 4:14 (PANIRV)
Square Portrait Landscape 4K UHD
ਉਸ ਨੇ ਕੁਰਸੀਆਂ ਬਣਾਈਆਂ ਅਤੇ ਉਨ੍ਹਾਂ ਕੁਰਸੀਆਂ ਉੱਤੇ ਹੌਦੀਆਂ ਬਣਾਈਆਂ,

2 ਇਤਿਹਾਸ 4:15 (PANIRV)
Square Portrait Landscape 4K UHD
ਇੱਕ ਸਾਗਰੀ ਹੌਦ ਅਤੇ ਸਾਗਰੀ ਹੌਦ ਹੇਠ ਬਾਰਾਂ ਬਲ਼ਦ ਸਨ।

2 ਇਤਿਹਾਸ 4:16 (PANIRV)
Square Portrait Landscape 4K UHD
ਤਸਲੇ, ਕੜਛੇ, ਤ੍ਰਿਸੂਲੀਆਂ ਅਤੇ ਸਾਰੇ ਭਾਂਡੇ ਉਹ ਦੇ ਪਿਤਾ ਹੂਰਾਮ ਨੇ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਭਵਨ ਲਈ ਮਾਂਜੇ ਹੋਏ ਪਿੱਤਲ ਦੇ ਬਣਾਏ

2 ਇਤਿਹਾਸ 4:17 (PANIRV)
Square Portrait Landscape 4K UHD
ਪਾਤਸ਼ਾਹ ਨੇ ਉਨ੍ਹਾਂ ਨੂੰ ਯਰਦਨ ਦੀ ਤਰਾਈ ਵਿੱਚ ਸੁੱਕੋਥ ਅਤੇ ਸਰੇਦਾਹ ਦੇ ਵਿੱਚਕਾਰਲੀ ਚੀਕਣੀ ਮਿੱਟੀ ਦੀ ਭੂਮੀ ਵਿੱਚ ਢਾਲਿਆ

2 ਇਤਿਹਾਸ 4:18 (PANIRV)
Square Portrait Landscape 4K UHD
ਸੋ ਸੁਲੇਮਾਨ ਪਾਤਸ਼ਾਹ ਨੇ ਇਹ ਸਾਰੇ ਭਾਂਡੇ ਬਹੁਤ ਢੇਰ ਸਾਰੇ ਬਣਾਏ। ਇਸ ਲਈ ਪਿੱਤਲ ਦੇ ਤੋਲ ਦੀ ਜਾਂਚ ਨਾ ਹੋ ਸਕੀ

2 ਇਤਿਹਾਸ 4:19 (PANIRV)
Square Portrait Landscape 4K UHD
ਸੁਲੇਮਾਨ ਨੇ ਉਹ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਲਈ ਸਨ ਬਣਾਏ ਅਤੇ ਸੋਨੇ ਦੀ ਜਗਵੇਦੀ ਅਤੇ ਮੇਜ਼ਾਂ ਜਿਨ੍ਹਾਂ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀ

2 ਇਤਿਹਾਸ 4:20 (PANIRV)
Square Portrait Landscape 4K UHD
ਅਤੇ ਖਾਲ਼ਸ ਸੋਨੇ ਦੇ ਸ਼ਮਾਦਾਨ ਉਨ੍ਹਾਂ ਦੇ ਦੀਵਿਆਂ ਸਣੇ ਕਿ ਉਹ ਰੀਤੀ ਅਨੁਸਾਰ ਵਿੱਚਲੀ ਕੋਠੜੀ ਦੇ ਅੱਗੇ ਬਲ਼ਦੇ ਰਹਿਣ

2 ਇਤਿਹਾਸ 4:21 (PANIRV)
Square Portrait Landscape 4K UHD
ਅਤੇ ਫੁੱਲ ਅਤੇ ਦੀਵੇ ਅਤੇ ਜੀਭੀਆਂ ਸੋਨੇ ਦੀਆਂ ਸਨ ਅਤੇ ਉਹ ਖਰਾ ਸੋਨਾ ਸੀ

2 ਇਤਿਹਾਸ 4:22 (PANIRV)
Square Portrait Landscape 4K UHD
ਅਤੇ ਗੁਲਤਰਾਸ਼ ਅਤੇ ਗੁਲਦਾਨ ਅਤੇ ਕੌਲੀਆਂ ਅਤੇ ਧੂਪਦਾਨ ਖਾਲ਼ਸ ਸੋਨੇ ਦੇ ਸਨ ਅਤੇ ਭਵਨ ਦਾ ਦਰਵਾਜ਼ਾ ਅਤੇ ਉਹ ਦੇ ਅੰਦਰਲੇ ਬੂਹੇ ਜੋ ਅੱਤ ਪਵਿੱਤਰ ਸਥਾਨ ਲਈ ਸਨ ਅਤੇ ਹੈਕਲ ਦੇ ਭਵਨ ਦੇ ਬੂਹੇ ਸੋਨੇ ਦੇ ਸਨ।

Available Bible Translations

American Standard Version
2 Chronicles 4 (ASV) »
King James Version
2 Chronicles 4 (KJV) »
GOD’S WORD® (GW)
2 Chronicles 4 (GW) »
World English Bible
2 Chronicles 4 (WEB) »
Louis Segond 1910
2 Chroniques 4 (LSG) »
इंडियन रिवाइज्ड वर्जन - हिंदी
2 इतिहास 4 (HINIRV) »
ভারতীয় সংশোধিত সংস্করণ - বাংলা
2 বংশাৱলি 4 (BENIRV) »
இந்தியன் ரீவைஸ்டு வேர்ஷன் - தமிழ்
2 நாளாகமம் 4 (TAMIRV) »
इंडियन रिवाइज्ड वर्जन - मराठी
2 इतिहास 4 (MARIRV) »
ఇండియన్ రేవిజ్డ్ వెర్షన్ - తెలుగు
2 దినవృత్తాంతాలు 4 (TELIRV) »
ઇન્ડિયન રિવાયઝ્ડ વર્ઝન - ગુજરાતી
2 કાળવૃતાંત 4 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಪೂರ್ವಕಾಲವೃತ್ತಾಂತ 4 (KANIRV) »
الكتاب المقدس باللغة العربية، فان دايك
٢ أخبار 4 (AVD) »
תנ ך עברי מודרני
דברי הימים ב 4 (HEB) »
Bíblia Sagrada Português
2 Crônicas 4 (BSL) »
Kinh Thánh: Tiếng Việt
2 Sử Ký 4 (VIE) »
Reina Valera Antigua
2 Crónicas 4 (RVA) »
La Sacra Bibbia
2 Cronache 4 (RIV) »
圣 经 简体中文和合本
历 代 志 下 4 (CUVS) »
聖 經 繁體中文和合本
歷 代 志 下 4 (CUVT) »
Bibla e Shenjtë
2 Kronikave 4 (ALB) »
Библия на русском
2 Паралипоменон 4 (RUSV) »
Українська Біблія
2 хроніки 4 (UKR) »
Szent Biblia - Magyar
2 Krónika 4 (KAR) »
Българска Библия
2 Летописи 4 (BULG) »
聖書 日本語
歴代志下 4 (JPN) »
Kitaabka Quduuska Ah
Taariikhdii Labaad 4 (SOM) »
De Heilige Schrift
2 Kronieken 4 (NLD) »

2 ਇਤਿਹਾਸ (PANIRV) Chapter Selection

PANIRV Book Selection List