2 ਰਾਜਿਆਂ Chapter 24 PANIRV Bible Verse Images

2 ਰਾਜਿਆਂ 24 Bible Verse Pictures. Choose from a large collection of inspirational, motivational and encouraging Bible verses with pictures of nature. Download and share 2 ਰਾਜਿਆਂ 24 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


2 ਰਾਜਿਆਂ 24:1 (PANIRV)
Square Portrait Landscape 4K UHD
ਉਹ ਦੇ ਦਿਨੀਂ ਬਾਬਲ ਦਾ ਰਾਜਾ ਨਬੂਕਦਨੱਸਰ ਚੜ੍ਹ ਆਇਆ ਅਤੇ ਯਹੋਯਾਕੀਮ ਤਿੰਨ ਸਾਲ ਉਹ ਦਾ ਦਾਸ ਬਣਿਆ ਰਿਹਾ ਤਦ ਉਹ ਫਿਰ ਕੇ ਉਸ ਤੋਂ ਬਾਗੀ ਹੋ ਗਿਆ

2 ਰਾਜਿਆਂ 24:2 (PANIRV)
Square Portrait Landscape 4K UHD
ਅਤੇ ਯਹੋਵਾਹ ਨੇ ਉਹ ਦੇ ਵਿਰੁੱਧ ਕਸਦੀਆਂ ਦੇ ਜੱਥੇ ਅਤੇ ਅਰਾਮ ਦੇ ਜੱਥੇ ਮੋਆਬ ਦੇ ਜੱਥੇ ਅਤੇ ਅੰਮੋਨੀਆਂ ਦੇ ਜੱਥੇ ਭੇਜੇ ਅਤੇ ਉਸ ਨੇ ਯਹੂਦਾਹ ਦੇ ਵਿਰੁੱਧ ਉਨ੍ਹਾਂ ਨੂੰ ਭੇਜਿਆ ਤਾਂ ਜੋ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜੋ ਉਸ ਨੇ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਬੋਲਿਆ ਸੀ ਉਹ ਨੂੰ ਨਾਸ ਕਰੇ।

2 ਰਾਜਿਆਂ 24:3 (PANIRV)
Square Portrait Landscape 4K UHD
ਸੱਚ-ਮੁੱਚ ਯਹੋਵਾਹ ਦੇ ਹੁਕਮ ਕਰਕੇ ਹੀ ਇਹ ਯਹੂਦਾਹ ਨਾਲ ਹੋਇਆ ਤਾਂ ਜੋ ਮਨੱਸ਼ਹ ਦੇ ਪਾਪਾਂ ਕਰਕੇ ਉਹ ਦੀਆਂ ਸਾਰੀਆਂ ਕਰਨੀਆਂ ਅਨੁਸਾਰ ਉਹਨਾਂ ਨੂੰ ਆਪਣੇ ਅੱਗਿਓਂ ਪਰੇ ਹਟਾ ਦੇਵੇ।

2 ਰਾਜਿਆਂ 24:4 (PANIRV)
Square Portrait Landscape 4K UHD
ਨਾਲੇ ਉਨ੍ਹਾਂ ਬੇਦੋਸ਼ਿਆਂ ਦੇ ਲਹੂ ਦੇ ਕਾਰਨ ਵੀ ਜੋ ਉਹ ਨੇ ਬਹਾਇਆ ਸੀ ਕਿਉਂ ਜੋ ਉਹ ਨੇ ਬੇਦੋਸ਼ਿਆਂ ਦੇ ਲਹੂ ਨਾਲ ਯਰੂਸ਼ਲਮ ਨੂੰ ਭਰ ਛੱਡਿਆ ਸੀ ਅਤੇ ਯਹੋਵਾਹ ਮਾਫ਼ ਕਰਨਾ ਨਹੀਂ ਸੀ ਚਾਹੁੰਦਾ।

2 ਰਾਜਿਆਂ 24:5 (PANIRV)
Square Portrait Landscape 4K UHD
ਅਤੇ ਯਹੋਯਾਕੀਮ ਦੀਆਂ ਬਾਕੀ ਗੱਲਾਂ ਅਤੇ ਸਭ ਕੁਝ ਜੋ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?

2 ਰਾਜਿਆਂ 24:6 (PANIRV)
Square Portrait Landscape 4K UHD
ਸੋ ਯਹੋਯਾਕੀਮ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹ ਦਾ ਪੁੱਤਰ ਯਹੋਯਾਕੀਨ ਉਹ ਦੇ ਥਾਂ ਰਾਜ ਕਰਨ ਲੱਗਾ।

2 ਰਾਜਿਆਂ 24:7 (PANIRV)
Square Portrait Landscape 4K UHD
ਅਤੇ ਮਿਸਰ ਦਾ ਰਾਜਾ ਫੇਰ ਕਦੀ ਆਪਣੇ ਦੇਸੋਂ ਬਾਹਰ ਨਾ ਨਿੱਕਲਿਆ ਕਿਉਂ ਜੋ ਬਾਬਲ ਦੇ ਰਾਜਾ ਨੇ ਮਿਸਰ ਦੇ ਨਾਲੇ ਤੋਂ ਲੈ ਕੇ ਫ਼ਰਾਤ ਦੇ ਦਰਿਆ ਤੱਕ ਸਭ ਕੁਝ ਜੋ ਮਿਸਰ ਦੇ ਰਾਜਾ ਦਾ ਸੀ ਲੈ ਲਿਆ।

2 ਰਾਜਿਆਂ 24:8 (PANIRV)
Square Portrait Landscape 4K UHD
ਜਦ ਯਹੋਯਾਕੀਨ ਰਾਜ ਕਰਨ ਲੱਗਾ ਤਾਂ ਉਹ ਅਠਾਰਾਂ ਵਰਿਹਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਤਿੰਨ ਮਹੀਨੇ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਹੁਸ਼ਤਾ ਸੀ ਜੋ ਯਰੂਸ਼ਲਮ ਦੇ ਅਲਨਾਥਾਨ ਦੀ ਧੀ ਸੀ।

2 ਰਾਜਿਆਂ 24:9 (PANIRV)
Square Portrait Landscape 4K UHD
ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਸੱਭੋ ਕੁਝ ਕੀਤਾ ਓਵੇਂ ਉਸ ਨੇ ਵੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।

2 ਰਾਜਿਆਂ 24:10 (PANIRV)
Square Portrait Landscape 4K UHD
ਉਸ ਵੇਲੇ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਸੇਵਕਾਂ ਨੇ ਯਰੂਸ਼ਲਮ ਦੇ ਉੱਤੇ ਚੜ੍ਹਾਈ ਕੀਤੀ ਅਤੇ ਸ਼ਹਿਰ ਘੇਰਿਆ ਗਿਆ।

2 ਰਾਜਿਆਂ 24:11 (PANIRV)
Square Portrait Landscape 4K UHD
ਅਤੇ ਬਾਬਲ ਦਾ ਰਾਜਾ ਨਬੂਕਦਨੱਸਰ ਸ਼ਹਿਰ ਤੇ ਚੜ੍ਹ ਆਇਆ ਜਦ ਕਿ ਉਹ ਦੇ ਚਾਕਰ ਉਸ ਨੂੰ ਘੇਰ ਰਹੇ ਸਨ।

2 ਰਾਜਿਆਂ 24:12 (PANIRV)
Square Portrait Landscape 4K UHD
ਤਦ ਯਹੂਦਾਹ ਦਾ ਰਾਜਾ ਯਹੋਯਾਕੀਨ ਆਪਣੀ ਮਾਤਾ, ਆਪਣੇ ਚਾਕਰਾਂ, ਆਪਣੇ ਸਰਦਾਰਾਂ ਅਤੇ ਆਪਣੇ ਦਰਬਾਰੀਆਂ ਸਣੇ ਨਿੱਕਲ ਕੇ ਬਾਬਲ ਦੇ ਰਾਜਾ ਕੋਲ ਆਇਆ ਅਤੇ ਬਾਬਲ ਦੇ ਰਾਜਾ ਨੇ ਆਪਣੇ ਰਾਜ ਦੇ ਅੱਠਵੇਂ ਸਾਲ ਉਹ ਨੂੰ ਫੜ ਲਿਆ।

2 ਰਾਜਿਆਂ 24:13 (PANIRV)
Square Portrait Landscape 4K UHD
ਤਾਂ ਉਹ ਯਹੋਵਾਹ ਦੇ ਭਵਨ ਦਾ ਸਾਰਾ ਖਜ਼ਾਨਾ ਉੱਥੋਂ ਲੈ ਗਿਆ ਅਤੇ ਸੋਨੇ ਦੇ ਸੱਭੋ ਭਾਂਡੇ ਜੋ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਯਹੋਵਾਹ ਦੀ ਹੈਕਲ ਵਿੱਚ ਬਣਾਏ ਸਨ ਉਸ ਨੇ ਕੱਟ ਕੇ ਯਹੋਵਾਹ ਦੇ ਕਹੇ ਅਨੁਸਾਰ ਟੁੱਕੜੇ-ਟੁੱਕੜੇ ਕਰ ਦਿੱਤੇ।

2 ਰਾਜਿਆਂ 24:14 (PANIRV)
Square Portrait Landscape 4K UHD
ਅਤੇ ਉਹ ਸਾਰੇ ਯਰੂਸ਼ਲਮ ਨੂੰ, ਸਾਰਿਆਂ ਸਰਦਾਰਾਂ, ਸਾਰਿਆਂ ਬਲਵੰਤ ਯੋਧਿਆਂ ਨੂੰ ਅਰਥਾਤ ਦਸ ਹਜ਼ਾਰ ਬੰਦੀ ਨਾਲੇ ਸਾਰੇ ਕਾਰੀਗਰਾਂ ਅਤੇ ਲੁਹਾਰਾਂ ਨੂੰ ਗ਼ੁਲਾਮ ਕਰ ਕੇ ਲੈ ਗਿਆ ਅਤੇ ਦੇਸ ਦੇ ਅਤੀ ਕੰਗਾਲਾਂ ਤੋਂ ਬਿਨ੍ਹਾਂ ਹੋਰ ਕੋਈ ਬਾਕੀ ਨਾ ਰਿਹਾ।

2 ਰਾਜਿਆਂ 24:15 (PANIRV)
Square Portrait Landscape 4K UHD
ਨਾਲੇ ਉਹ ਯਹੋਯਾਕੀਨ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਰਾਜਾ ਦੀ ਮਾਤਾ, ਰਾਜਾ ਦੀਆਂ ਰਾਣੀਆਂ, ਉਹ ਦੇ ਦਰਬਾਰੀਆਂ ਅਤੇ ਦੇਸ ਦੇ ਮਹਾਂਪੁਰਸ਼ਾਂ ਨੂੰ ਗ਼ੁਲਾਮ ਕਰ ਕੇ ਯਰੂਸ਼ਲਮ ਤੋਂ ਬਾਬਲ ਨੂੰ ਲੈ ਗਿਆ।

2 ਰਾਜਿਆਂ 24:16 (PANIRV)
Square Portrait Landscape 4K UHD
ਅਤੇ ਸਾਰੇ ਸੂਰਬੀਰਾਂ ਨੂੰ ਜੋ ਸੱਤ ਹਜ਼ਾਰ ਸਨ, ਕਾਰੀਗਰਾਂ, ਲੁਹਾਰਾਂ ਨੂੰ ਜੋ ਇੱਕ ਹਜ਼ਾਰ ਸਨ ਅਤੇ ਸਾਰੇ ਗੁਣੀ ਯੋਧੇ ਸਨ ਉਨ੍ਹਾਂ ਨੂੰ ਬਾਬਲ ਦਾ ਰਾਜਾ ਗ਼ੁਲਾਮ ਕਰ ਕੇ ਬਾਬਲ ਵਿੱਚ ਲੈ ਆਇਆ।

2 ਰਾਜਿਆਂ 24:17 (PANIRV)
Square Portrait Landscape 4K UHD
ਅਤੇ ਬਾਬਲ ਦੇ ਰਾਜਾ ਨੇ ਉਹ ਦੇ ਚਾਚੇ ਮੱਤਨਯਾਹ ਨੂੰ ਉਸ ਦੇ ਥਾਂ ਰਾਜਾ ਬਣਾਇਆ ਅਤੇ ਉਸ ਦਾ ਨਾਮ ਬਦਲ ਕੇ ਸਿਦਕੀਯਾਹ ਰੱਖ ਦਿੱਤਾ।

2 ਰਾਜਿਆਂ 24:18 (PANIRV)
Square Portrait Landscape 4K UHD
ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ।

2 ਰਾਜਿਆਂ 24:19 (PANIRV)
Square Portrait Landscape 4K UHD
ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉਸੇ ਦੇ ਅਨੁਸਾਰ ਉਸ ਨੇ ਵੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।

2 ਰਾਜਿਆਂ 24:20 (PANIRV)
Square Portrait Landscape 4K UHD
ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰ ਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਕਿ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁੱਖ ਹੋ ਗਿਆ।

Available Bible Translations

American Standard Version (ASV)
2 Kings 24 (ASV) »
King James Version (KJV)
2 Kings 24 (KJV) »
GOD’S WORD® (GW)
2 Kings 24 (GW) »
Berean Bible (BSB)
2 Kings 24 (BSB) »
World English Bible (WEB)
2 Kings 24 (WEB) »
French Bible (LSG)
2 Rois 24 (LSG) »
German Bible (LUTH1912)
2 Könige 24 (LUTH1912) »
Marathi Bible (MARIRV)
2 राजे 24 (MARIRV) »
Gujarati Bible (GUJIRV)
2 રાજાઓ 24 (GUJIRV) »
Hebrew Bible (HEB)
מלכים ב 24 (HEB) »
Portuguese Bible (BSL)
2 Reis 24 (BSL) »
Vietnamese Bible (VIE)
2 Các Vua 24 (VIE) »
Spanish Bible (RVA)
2 Reyes 24 (RVA) »
Italian Bible (RIV)
2 Re 24 (RIV) »
Chinese Simplified (CUVS)
列 王 记 下 24 (CUVS) »
Chinese Traditional (CUVT)
列 王 紀 下 24 (CUVT) »
Albanian Bible (ALB)
2 Mbretërve 24 (ALB) »
Swedish Bible (SV1917)
2 Kungaboken 24 (SV1917) »
Russian Bible (RUSV)
4 Царств 24 (RUSV) »
Ukrainian Bible (UKR)
2 царів 24 (UKR) »
Hungarian Bible (KAR)
2 Királyok 24 (KAR) »
Bulgarian Bible (BULG)
4 Царе 24 (BULG) »
Japanese Bible (JPN)
列王紀下 24 (JPN) »
Norwegian Bible (NORSK)
2 Kongebok 24 (NORSK) »

2 ਰਾਜਿਆਂ (PANIRV) Chapter Selection

PANIRV Book Selection List