ਉਪਦੇਸ਼ਕ Chapter 5 PANIRV Bible Verse Images

ਉਪਦੇਸ਼ਕ 5 Bible Verse Pictures. Choose from a large collection of inspirational, motivational and encouraging Bible verses with pictures of nature. Download and share ਉਪਦੇਸ਼ਕ 5 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਉਪਦੇਸ਼ਕ 5:1 (PANIRV)
Square Portrait Landscape 4K UHD
ਜਿਸ ਵੇਲੇ ਤੂੰ ਪਰਮੇਸ਼ੁਰ ਦੇ ਘਰ ਵਿੱਚ ਜਾਵੇ ਤਾਂ ਆਪਣੇ ਪੈਰ ਚੌਕਸੀ ਨਾਲ ਰੱਖ, ਕਿਉਂਕਿ ਸੁਣਨ ਲਈ ਨਜ਼ਦੀਕ ਆਉਣਾ ਮੂਰਖਾਂ ਦੇ ਬਲੀ ਚੜ੍ਹਾਉਣ ਨਾਲੋਂ ਚੰਗਾ ਹੈ, ਕਿਉਂ ਜੋ ਉਹ ਨਹੀਂ ਸਮਝਦੇ ਕਿ ਉਹ ਬੁਰਿਆਈ ਕਰਦੇ ਹਨ।

ਉਪਦੇਸ਼ਕ 5:2 (PANIRV)
Square Portrait Landscape 4K UHD
ਗੱਲਾਂ ਕਰਨ ਵਿੱਚ ਜਲਦਬਾਜ਼ੀ ਨਾ ਕਰ ਅਤੇ ਤੇਰਾ ਮਨ ਪਰਮੇਸ਼ੁਰ ਦੇ ਸਾਹਮਣੇ ਛੇਤੀ ਨਾਲ ਕੁਝ ਨਾ ਆਖੇ, ਕਿਉਂ ਜੋ ਪਰਮੇਸ਼ੁਰ ਸਵਰਗ ਵਿੱਚ ਹੈ ਅਤੇ ਤੂੰ ਧਰਤੀ ਉੱਤੇ ਹੈਂ, ਇਸ ਲਈ ਤੇਰੀਆਂ ਗੱਲਾਂ ਥੋੜ੍ਹੀਆਂ ਹੀ ਹੋਣ।

ਉਪਦੇਸ਼ਕ 5:3 (PANIRV)
Square Portrait Landscape 4K UHD
ਕਿਉਂਕਿ ਕੰਮ ਵੱਧ ਹੋਣ ਕਰਕੇ ਸੁਫ਼ਨਾ ਆਉਂਦਾ ਹੈ ਅਤੇ ਵੱਧ ਗੱਲਾਂ ਕਰਨ ਵਾਲਾ ਮੂਰਖ ਠਹਿਰਦਾ ਹੈ।

ਉਪਦੇਸ਼ਕ 5:4 (PANIRV)
Square Portrait Landscape 4K UHD
ਜਦ ਤੂੰ ਪਰਮੇਸ਼ੁਰ ਦੇ ਅੱਗੇ ਸੁੱਖਣਾ ਸੁੱਖੇਂ ਤਾਂ ਉਹ ਦੇ ਵਿੱਚ ਢਿੱਲ ਨਾ ਕਰ, ਕਿਉਂ ਜੋ ਉਹ ਮੂਰਖਾਂ ਤੋਂ ਪ੍ਰਸੰਨ ਨਹੀਂ ਹੁੰਦਾ। ਜੋ ਸੁੱਖਣਾ ਤੂੰ ਸੁੱਖੀ ਹੈ, ਉਸ ਨੂੰ ਪੂਰਾ ਕਰ।

ਉਪਦੇਸ਼ਕ 5:5 (PANIRV)
Square Portrait Landscape 4K UHD
ਤੇਰੇ ਸੁੱਖਣਾ ਸੁੱਖ ਕੇ ਪੂਰੀ ਨਾ ਕਰਨ ਨਾਲੋਂ, ਨਾ ਸੁੱਖਣਾ ਹੀ ਚੰਗਾ ਹੈ।

ਉਪਦੇਸ਼ਕ 5:6 (PANIRV)
Square Portrait Landscape 4K UHD
ਤੇਰਾ ਮੂੰਹ ਤੇਰੇ ਸਰੀਰ ਤੋਂ ਪਾਪ ਨਾ ਕਰਾਵੇ ਅਤੇ ਦੂਤ ਦੇ ਅੱਗੇ ਇਹ ਨਾ ਆਖੀਂ ਕਿ ਇਹ ਭੁੱਲ ਨਾਲ ਹੋਇਆ। ਪਰਮੇਸ਼ੁਰ ਤੇਰੀ ਅਵਾਜ਼ ਨਾਲ ਕਿਉਂ ਕ੍ਰੋਧਿਤ ਹੋਵੇ ਅਤੇ ਤੇਰੇ ਹੱਥਾਂ ਦਾ ਕੰਮ ਬਰਬਾਦ ਕਰੇ?

ਉਪਦੇਸ਼ਕ 5:7 (PANIRV)
Square Portrait Landscape 4K UHD
ਸੁਫ਼ਨਿਆਂ ਦੇ ਵਾਧੇ ਅਤੇ ਬਹੁਤੀਆਂ ਗੱਲਾਂ ਵਿਅਰਥ ਹਨ, ਪਰ ਤੂੰ ਪਰਮੇਸ਼ੁਰ ਕੋਲੋਂ ਡਰ।

ਉਪਦੇਸ਼ਕ 5:8 (PANIRV)
Square Portrait Landscape 4K UHD
ਜੇਕਰ ਤੂੰ ਕਿਸੇ ਸੂਬੇ ਵਿੱਚ ਗਰੀਬਾਂ ਉੱਤੇ ਹਨੇਰ ਅਤੇ ਨਿਆਂ ਅਤੇ ਸਚਿਆਈ ਦਾ ਵੱਡਾ ਵਿਗਾੜ ਵੇਖੇਂ, ਤਾਂ ਉਸ ਗੱਲ ਉੱਤੇ ਹੈਰਾਨ ਨਾ ਹੋ, ਕਿਉਂਕਿ ਉਹ ਜੋ ਵੱਡਿਆਂ ਨਾਲੋਂ ਵੱਡਾ ਹੈ, ਵੇਖਦਾ ਹੈ ਅਤੇ ਉਹਨਾਂ ਉੱਤੇ ਹੋਰ ਵੀ ਵੱਡੇ ਅਧਿਕਾਰੀ ਰਹਿੰਦੇ ਹਨ।

ਉਪਦੇਸ਼ਕ 5:9 (PANIRV)
Square Portrait Landscape 4K UHD
ਧਰਤੀ ਦੀ ਉਪਜ ਸਭ ਦੇ ਲਈ ਹੈ, ਸਗੋਂ ਖੇਤੀਬਾੜੀ ਨਾਲ ਰਾਜਾ ਨੂੰ ਵੀ ਲਾਭ ਹੁੰਦਾ ਹੈ।

ਉਪਦੇਸ਼ਕ 5:10 (PANIRV)
Square Portrait Landscape 4K UHD
ਉਹ ਜੋ ਚਾਂਦੀ ਨੂੰ ਲੋਚਦਾ ਹੈ, ਸੋ ਚਾਂਦੀ ਨਾਲ ਨਾ ਰੱਜੇਗਾ ਅਤੇ ਜਿਹੜਾ ਧਨ ਚਾਹੁੰਦਾ ਹੈ, ਉਹ ਉਸ ਦੇ ਵਾਧੇ ਨਾਲ ਨਾ ਰੱਜੇਗਾ, ਇਹ ਵੀ ਵਿਅਰਥ ਹੀ ਹੈ।

ਉਪਦੇਸ਼ਕ 5:11 (PANIRV)
Square Portrait Landscape 4K UHD
ਜਦ ਮਾਲ-ਧਨ ਦਾ ਵਾਧਾ ਹੁੰਦਾ ਹੈ ਤਾਂ ਉਹ ਦੇ ਖਾਣ ਵਾਲੇ ਵੀ ਵੱਧ ਜਾਂਦੇ ਹਨ ਅਤੇ ਉਸ ਦੇ ਮਾਲਕ ਨੂੰ ਇਸ ਨਾਲੋਂ ਹੋਰ ਕੀ ਲਾਭ ਹੈ ਕਿ ਉਹ ਨੂੰ ਆਪਣੀਆਂ ਅੱਖਾਂ ਨਾਲ ਵੇਖੇ?

ਉਪਦੇਸ਼ਕ 5:12 (PANIRV)
Square Portrait Landscape 4K UHD
ਮਜ਼ਦੂਰ ਦੀ ਨੀਂਦ ਮਿੱਠੀ ਹੁੰਦੀ ਹੈ, ਭਾਵੇਂ ਉਹ ਥੋੜ੍ਹਾ ਖਾਵੇ ਭਾਵੇਂ ਬਹੁਤ, ਪਰ ਧਨੀ ਦਾ ਵਾਧਾ ਉਸ ਨੂੰ ਸੌਣ ਨਹੀਂ ਦਿੰਦਾ।

ਉਪਦੇਸ਼ਕ 5:13 (PANIRV)
Square Portrait Landscape 4K UHD
ਇੱਕ ਵੱਡੀ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਵੇਖੀ ਕਿ ਧਨ ਆਪਣੇ ਮਾਲਕ ਦੀ ਹਾਨੀ ਦੇ ਲਈ ਸਾਂਭਿਆ ਜਾਂਦਾ ਹੈ

ਉਪਦੇਸ਼ਕ 5:14 (PANIRV)
Square Portrait Landscape 4K UHD
ਅਤੇ ਉਹ ਧਨ ਕਿਸੇ ਬੁਰੇ ਕੰਮ ਵਿੱਚ ਨਾਸ ਹੋ ਜਾਂਦਾ ਹੈ, ਫੇਰ ਉਸ ਦੇ ਇੱਕ ਪੁੱਤਰ ਜੰਮਦਾ ਹੈ ਅਤੇ ਉਸ ਵੇਲੇ ਉਹ ਦੇ ਹੱਥ ਵਿੱਚ ਕੁਝ ਨਹੀਂ ਰਹਿੰਦਾ।

ਉਪਦੇਸ਼ਕ 5:15 (PANIRV)
Square Portrait Landscape 4K UHD
ਜਿਵੇਂ ਉਹ ਆਪਣੀ ਮਾਂ ਦੇ ਢਿੱਡ ਵਿੱਚੋਂ ਨੰਗਾ ਨਿੱਕਲਿਆ, ਉਸੇ ਤਰ੍ਹਾਂ ਹੀ ਮੁੜ ਜਾਵੇਗਾ ਅਤੇ ਆਪਣੀ ਕਮਾਈ ਵਿੱਚੋਂ ਨਾਲ ਕੁਝ ਨਾ ਰੱਖੇਗਾ, ਜੋ ਆਪਣੇ ਹੱਥ ਵਿੱਚ ਲੈ ਜਾਵੇ।

ਉਪਦੇਸ਼ਕ 5:16 (PANIRV)
Square Portrait Landscape 4K UHD
ਇਹ ਵੀ ਵੱਡੀ ਬਿਪਤਾ ਹੈ ਕਿ ਜਿਵੇਂ ਉਹ ਆਇਆ ਉਸੇ ਤਰ੍ਹਾਂ ਹੀ ਜਾਵੇਗਾ ਅਤੇ ਜਿਸ ਨੇ ਹਵਾ ਲਈ ਮਿਹਨਤ ਕੀਤੀ ਉਸ ਨੂੰ ਕੀ ਲਾਭ ਹੈ?

ਉਪਦੇਸ਼ਕ 5:17 (PANIRV)
Square Portrait Landscape 4K UHD
ਉਹ ਆਪਣੀ ਸਾਰੀ ਉਮਰ ਹਨੇਰੇ ਵਿੱਚ ਹੈ ਅਤੇ ਬਹੁਤ ਦੁਖੀ ਅਤੇ ਬਿਮਾਰ ਰਿਹਾ ਅਤੇ ਕ੍ਰੋਧ ਕਰਦਾ ਰਿਹਾ।

ਉਪਦੇਸ਼ਕ 5:18 (PANIRV)
Square Portrait Landscape 4K UHD
ਵੇਖੋ, ਮੈਂ ਉਹ ਗੱਲ ਵੇਖੀ ਹੈ ਜਿਹੜੀ ਚੰਗੀ ਅਤੇ ਯੋਗ ਹੈ ਕਿ ਮਨੁੱਖ ਖਾਵੇ-ਪੀਵੇ ਅਤੇ ਆਪਣੇ ਸਾਰੇ ਧੰਦੇ ਦਾ ਫਲ ਭੋਗੇ ਜੋ ਉਹ ਸੂਰਜ ਦੇ ਹੇਠ ਪਰਮੇਸ਼ੁਰ ਦੇ ਦਿੱਤੇ ਹੋਏ ਜੀਵਨ ਦੇ ਥੋੜ੍ਹੇ ਦਿਨਾਂ ਵਿੱਚ ਕਰਦਾ ਹੈ - ਇਹੋ ਉਸ ਦਾ ਭਾਗ ਹੈ

ਉਪਦੇਸ਼ਕ 5:19 (PANIRV)
Square Portrait Landscape 4K UHD
ਹਰੇਕ ਮਨੁੱਖ ਲਈ ਜਿਸ ਨੂੰ ਪਰਮੇਸ਼ੁਰ ਨੇ ਧਨ ਦਿੱਤਾ ਹੈ ਅਤੇ ਸਮਰੱਥਾ ਦਿੱਤੀ ਹੈ, ਤਾਂ ਜੋ ਉਹ ਉਨ੍ਹਾਂ ਤੋਂ ਮੌਜ ਕਰੇ ਅਤੇ ਆਪਣਾ ਭਾਗ ਭੋਗੇ ਅਤੇ ਆਪਣੇ ਧੰਦੇ ਤੋਂ ਅਨੰਦ ਹੋਵੇ - ਇਹ ਵੀ ਪਰਮੇਸ਼ੁਰ ਦੀ ਦਾਤ ਹੈ।

ਉਪਦੇਸ਼ਕ 5:20 (PANIRV)
Square Portrait Landscape 4K UHD
ਉਹ ਆਪਣੇ ਜੀਵਨ ਦੇ ਦਿਨਾਂ ਨੂੰ ਬਹੁਤ ਚੇਤੇ ਨਾ ਰੱਖੇਗਾ ਕਿਉਂਕਿ ਪਰਮੇਸ਼ੁਰ ਉਹ ਦੇ ਮਨ ਨੂੰ ਅਨੰਦ ਦੇ ਨਾਲ ਭਰਦਾ ਹੈ।

Available Bible Translations

American Standard Version
Ecclesiastes 5 (ASV) »
King James Version
Ecclesiastes 5 (KJV) »
GOD’S WORD® (GW)
Ecclesiastes 5 (GW) »
World English Bible
Ecclesiastes 5 (WEB) »
Louis Segond 1910
Ecclésiaste 5 (LSG) »
Luther Bibel 1912
Prediger 5 (LUTH1912) »
इंडियन रिवाइज्ड वर्जन - हिंदी
सभोपदेशक 5 (HINIRV) »
ভারতীয় সংশোধিত সংস্করণ - বাংলা
উপদেশক 5 (BENIRV) »
இந்தியன் ரீவைஸ்டு வேர்ஷன் - தமிழ்
பிரசங்கி 5 (TAMIRV) »
इंडियन रिवाइज्ड वर्जन - मराठी
उपदेशक 5 (MARIRV) »
ఇండియన్ రేవిజ్డ్ వెర్షన్ - తెలుగు
ప్రసంగి 5 (TELIRV) »
ઇન્ડિયન રિવાયઝ્ડ વર્ઝન - ગુજરાતી
સભાશિક્ષક 5 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಪ್ರಸಂಗಿ 5 (KANIRV) »
الكتاب المقدس باللغة العربية، فان دايك
اَلْجَامِعَةِ 5 (AVD) »
תנ ך עברי מודרני
קהלת 5 (HEB) »
Bíblia Sagrada Português
Eclesiastes 5 (BSL) »
Kinh Thánh: Tiếng Việt
Giảng Sư 5 (VIE) »
Reina Valera Antigua
Eclesiastés 5 (RVA) »
圣 经 简体中文和合本
传 道 书 5 (CUVS) »
聖 經 繁體中文和合本
傳 道 書 5 (CUVT) »
Bibla e Shenjtë
Predikuesi 5 (ALB) »
Svenska Bibeln 1917
Predikaren 5 (SV1917) »
Библия на русском
Екклесиаст 5 (RUSV) »
Українська Біблія
Екклезіяст 5 (UKR) »
Szent Biblia - Magyar
Prédikátor 5 (KAR) »
Българска Библия
Еклесиаст 5 (BULG) »
聖書 日本語
伝道の書 5 (JPN) »
Biblia Takatifu
Mhubiri 5 (SWHULB) »
Kitaabka Quduuska Ah
Wacdiyahii 5 (SOM) »
De Heilige Schrift
Prediker 5 (NLD) »

ਉਪਦੇਸ਼ਕ (PANIRV) Chapter Selection

1 2 3 4 5 6 7 8 9 10 11 12

PANIRV Book Selection List