ਅਫ਼ਸੀਆਂ Chapter 3 PANIRV Bible Verse Images

ਅਫ਼ਸੀਆਂ 3 Bible Verse Pictures. Choose from a large collection of inspirational, motivational and encouraging Bible verses with pictures of nature. Download and share ਅਫ਼ਸੀਆਂ 3 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅਫ਼ਸੀਆਂ 3:1 (PANIRV)
Square Portrait Landscape 4K UHD
ਇਸ ਕਾਰਨ ਮੈਂ ਪੌਲੁਸ, ਜੋ ਤੁਸੀਂ ਪਰਾਈਆਂ ਕੌਮਾਂ ਦੇ ਲਈ ਯਿਸੂ ਮਸੀਹ ਦਾ ਕੈਦੀ ਹਾਂ।

ਅਫ਼ਸੀਆਂ 3:2 (PANIRV)
Square Portrait Landscape 4K UHD
ਜੇ ਤੁਸੀਂ ਪਰਮੇਸ਼ੁਰ ਦੀ ਉਸ ਕਿਰਪਾ ਦੇ ਪ੍ਰਬੰਧ ਮੁਖ਼ਤਿਆਰੀ ਦੀ ਖ਼ਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਸੌਂਪੀ ਗਈ!

ਅਫ਼ਸੀਆਂ 3:3 (PANIRV)
Square Portrait Landscape 4K UHD
ਇਹ ਕਿ ਪਰਕਾਸ਼ ਨਾਲ ਉਹ ਭੇਤ ਮੇਰੇ ਉੱਤੇ ਪ੍ਰਗਟ ਕੀਤਾ ਗਿਆ ਜਿਵੇਂ ਮੈਂ ਥੋੜ੍ਹਾ ਕਰਕੇ ਪਹਿਲਾਂ ਲਿਖਿਆ!

ਅਫ਼ਸੀਆਂ 3:4 (PANIRV)
Square Portrait Landscape 4K UHD
ਇਸ ਤੋਂ ਤੁਸੀਂ ਪੜ੍ਹ ਕੇ ਜਾਣ ਸਕਦੇ ਹੋ ਜੋ ਮਸੀਹ ਦੇ ਭੇਤ ਵਿੱਚ ਮੇਰੀ ਸਮਝ ਕਿੰਨੀ ਹੈ!

ਅਫ਼ਸੀਆਂ 3:5 (PANIRV)
Square Portrait Landscape 4K UHD
ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ!

ਅਫ਼ਸੀਆਂ 3:6 (PANIRV)
Square Portrait Landscape 4K UHD
ਅਰਥਾਤ ਇਹ ਕਿ ਮਸੀਹ ਵਿੱਚ ਖੁਸ਼ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਵਿਰਾਸਤ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਵਾਰਿਸ ਹਨ!

ਅਫ਼ਸੀਆਂ 3:7 (PANIRV)
Square Portrait Landscape 4K UHD
ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣਿਆ!

ਅਫ਼ਸੀਆਂ 3:8 (PANIRV)
Square Portrait Landscape 4K UHD
ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ!

ਅਫ਼ਸੀਆਂ 3:9 (PANIRV)
Square Portrait Landscape 4K UHD
ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ!

ਅਫ਼ਸੀਆਂ 3:10 (PANIRV)
Square Portrait Landscape 4K UHD
ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ!

ਅਫ਼ਸੀਆਂ 3:11 (PANIRV)
Square Portrait Landscape 4K UHD
ਉਸ ਸਦੀਪਕ ਇੱਛਾ ਦੇ ਅਨੁਸਾਰ ਜਿਹੜੀ ਉਸ ਨੇ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਪੂਰੀ ਕੀਤੀ!

ਅਫ਼ਸੀਆਂ 3:12 (PANIRV)
Square Portrait Landscape 4K UHD
ਜਿਸ ਦੇ ਵਿੱਚ ਉਸ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਸਾਨੂੰ ਦਲੇਰੀ ਅਤੇ ਭਰੋਸੇ ਰਾਹੀਂ ਪਹੁੰਚ ਪ੍ਰਾਪਤ ਹੁੰਦੀ ਹੈ!

ਅਫ਼ਸੀਆਂ 3:13 (PANIRV)
Square Portrait Landscape 4K UHD
ਇਸ ਲਈ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀਆਂ ਬਿਪਤਾ ਦੇ ਕਾਰਨ ਜੋ ਤੁਹਾਡੀ ਖਾਤਰ ਹਨ ਹੌਂਸਲਾ ਨਾ ਹਾਰੋ, ਕਿਉਂ ਜੋ ਉਨ੍ਹਾਂ ਤੋਂ ਤੁਹਾਡੀ ਮਹਿਮਾ ਹੈ!

ਅਫ਼ਸੀਆਂ 3:14 (PANIRV)
Square Portrait Landscape 4K UHD
ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ!

ਅਫ਼ਸੀਆਂ 3:15 (PANIRV)
Square Portrait Landscape 4K UHD
ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰੇਕ ਘਰਾਣੇ ਦਾ ਨਾਮ ਰੱਖਿਆ ਜਾਂਦਾ ਹੈ!

ਅਫ਼ਸੀਆਂ 3:16 (PANIRV)
Square Portrait Landscape 4K UHD
ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ!

ਅਫ਼ਸੀਆਂ 3:17 (PANIRV)
Square Portrait Landscape 4K UHD
ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ,

ਅਫ਼ਸੀਆਂ 3:18 (PANIRV)
Square Portrait Landscape 4K UHD
ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ!

ਅਫ਼ਸੀਆਂ 3:19 (PANIRV)
Square Portrait Landscape 4K UHD
ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ l

ਅਫ਼ਸੀਆਂ 3:20 (PANIRV)
Square Portrait Landscape 4K UHD
ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ!

ਅਫ਼ਸੀਆਂ 3:21 (PANIRV)
Square Portrait Landscape 4K UHD
ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ, ਸਾਰੀਆਂ ਪੀੜ੍ਹੀਆਂ ਤੱਕ ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ।

Available Bible Translations

American Standard Version (ASV)
Ephesians 3 (ASV) »
King James Version (KJV)
Ephesians 3 (KJV) »
GOD’S WORD® (GW)
Ephesians 3 (GW) »
Berean Bible (BSB)
Ephesians 3 (BSB) »
World English Bible (WEB)
Ephesians 3 (WEB) »
French Bible (LSG)
Éphésiens 3 (LSG) »
German Bible (LUTH1912)
Epheser 3 (LUTH1912) »
Arabic Bible (AVD)
أفَسُس 3 (AVD) »
Portuguese Bible (BSL)
Efésios 3 (BSL) »
Vietnamese Bible (VIE)
Ê-phê-sô 3 (VIE) »
Spanish Bible (RVA)
Efesios 3 (RVA) »
Italian Bible (RIV)
Efesini 3 (RIV) »
Chinese Simplified (CUVS)
以 弗 所 书 3 (CUVS) »
Chinese Traditional (CUVT)
以 弗 所 書 3 (CUVT) »
Albanian Bible (ALB)
Efesianëve 3 (ALB) »
Swedish Bible (SV1917)
Efesierbrevet 3 (SV1917) »
Russian Bible (RUSV)
Ефесянам 3 (RUSV) »
Ukrainian Bible (UKR)
ефесян 3 (UKR) »
Hungarian Bible (KAR)
Efézus 3 (KAR) »
Bulgarian Bible (BULG)
Ефесяни 3 (BULG) »
Norwegian Bible (NORSK)
Efeserne 3 (NORSK) »

ਅਫ਼ਸੀਆਂ (PANIRV) Chapter Selection

1 2 3 4 5 6

PANIRV Book Selection List