ਖ਼ਰੋਜ Chapter 33 PANIRV Bible Verse Images

ਖ਼ਰੋਜ 33 Bible Verse Pictures. Choose from a large collection of inspirational, motivational and encouraging Bible verses with pictures of nature. Download and share ਖ਼ਰੋਜ 33 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਖ਼ਰੋਜ 33:1 (PANIRV)
Square Portrait Landscape 4K UHD
ਯਹੋਵਾਹ ਮੂਸਾ ਨੂੰ ਬੋਲਿਆ, ਇੱਥੋਂ ਤੁਰ ਕੇ ਤੂੰ ਅਤੇ ਇਹ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਕੱਢ ਲਿਆਇਆ ਉਸ ਦੇਸ ਨੂੰ ਉਤਾਹਾਂ ਜਾਣ ਜਿਹ ਦੇ ਲਈ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਕਿ ਮੈਂ ਇਹ ਦੇਸ ਤੁਹਾਡੀ ਅੰਸ ਨੂੰ ਦੇਵਾਂਗਾ।

ਖ਼ਰੋਜ 33:2 (PANIRV)
Square Portrait Landscape 4K UHD
ਅਤੇ ਮੈਂ ਤੇਰੇ ਅੱਗੇ ਇੱਕ ਦੂਤ ਭੇਜਾਂਗਾ ਅਤੇ ਮੈਂ ਕਨਾਨੀ, ਅਮੋਰੀ, ਹਿੱਤੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਦੇਵਾਂਗਾ।

ਖ਼ਰੋਜ 33:3 (PANIRV)
Square Portrait Landscape 4K UHD
ਉਸ ਦੇਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਪਰ ਮੈਂ ਤੁਹਾਡੇ ਨਾਲ-ਨਾਲ ਉਤਾਹਾਂ ਨਾ ਜਾਂਵਾਂਗਾ ਕਿਉਂ ਜੋ ਤੁਸੀਂ ਹਾਠੇ ਲੋਕ ਹੀ ਮਤੇ ਮੈਂ ਤੁਹਾਨੂੰ ਰਾਹ ਵਿੱਚ ਭਸਮ ਕਰ ਦਿਆਂ।

ਖ਼ਰੋਜ 33:4 (PANIRV)
Square Portrait Landscape 4K UHD
ਜਦ ਲੋਕਾਂ ਨੇ ਇਹ ਬੁਰੀ ਗੱਲ ਸੁਣੀ ਤਾਂ ਉਨ੍ਹਾਂ ਨੇ ਵਿਰਲਾਪ ਕੀਤਾ ਅਤੇ ਕਿਸੇ ਮਨੁੱਖ ਨੇ ਆਪਣੇ ਗਹਿਣੇ ਨਾ ਪਾਏ।

ਖ਼ਰੋਜ 33:5 (PANIRV)
Square Portrait Landscape 4K UHD
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਸਰਾਏਲੀਆਂ ਨੂੰ ਆਖ ਕਿ ਤੁਸੀਂ ਢੀਠ ਲੋਕ ਹੋ। ਜੇ ਮੈਂ ਇੱਕ ਪਲ ਲਈ ਤੁਹਾਡੇ ਨਾਲ-ਨਾਲ ਉਤਾਹਾਂ ਜਾਂਵਾਂ ਤਾਂ ਮੈਂ ਤੁਹਾਨੂੰ ਭਸਮ ਕਰ ਦੇਵਾਂਗਾ ਪਰ ਹੁਣ ਆਪਣੇ ਗਹਿਣੇ ਆਪ ਤੋਂ ਲਾਹ ਸੁੱਟੋ ਤਾਂ ਜੋ ਮੈਂ ਜਾਣਾਂ ਕਿ ਤੁਹਾਡੇ ਨਾਲ ਕੀ ਕਰਾਂ।

ਖ਼ਰੋਜ 33:6 (PANIRV)
Square Portrait Landscape 4K UHD
ਇਸਰਾਏਲੀਆਂ ਨੇ ਹੋਰੇਬ ਦੇ ਪਰਬਤ ਦੇ ਪਰੇ ਆਪਣੇ ਗਹਿਣੇ ਲਾਹ ਸੁੱਟੇ।

ਖ਼ਰੋਜ 33:7 (PANIRV)
Square Portrait Landscape 4K UHD
ਮੂਸਾ ਇੱਕ ਤੰਬੂ ਲੈ ਕੇ ਡੇਰੇ ਤੋਂ ਬਾਹਰ ਅਤੇ ਦੂਰ ਲਾ ਲੈਂਦਾ ਸੀ ਅਤੇ ਉਸ ਨੂੰ ਮੰਡਲੀ ਦਾ ਤੰਬੂ ਆਖਿਆ ਤਾਂ ਇਸ ਤਰ੍ਹਾਂ ਹੋਇਆ ਕਿ ਜੋ ਕੋਈ ਯਹੋਵਾਹ ਨੂੰ ਭਾਲਦਾ ਸੀ ਸੋ ਮੰਡਲੀ ਦੇ ਤੰਬੂ ਨੂੰ ਡੇਰੇ ਤੋਂ ਬਾਹਰ ਜਾਂਦਾ ਸੀ।

ਖ਼ਰੋਜ 33:8 (PANIRV)
Square Portrait Landscape 4K UHD
ਅਤੇ ਇਸ ਤਰ੍ਹਾਂ ਸੀ ਕਿ ਜਦ ਮੂਸਾ ਉਸ ਤੰਬੂ ਵਿੱਚ ਜਾਂਦਾ ਸੀ ਤਾਂ ਸਾਰੇ ਲੋਕ ਉੱਠ ਕੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਕੋਲ ਖੜੇ ਹੋ ਜਾਂਦੇ ਸਨ ਅਤੇ ਮੂਸਾ ਨੂੰ ਵੇਖਦੇ ਰਹਿੰਦੇ ਸਨ ਜਿੰਨਾਂ ਚਿਰ ਉਹ ਤੰਬੂ ਦੇ ਵਿੱਚ ਅੰਦਰ ਨਾ ਵੜ ਜਾਂਦਾ।

ਖ਼ਰੋਜ 33:9 (PANIRV)
Square Portrait Landscape 4K UHD
ਅਤੇ ਇਸ ਤਰ੍ਹਾਂ ਸੀ ਕਿ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਹੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ।

ਖ਼ਰੋਜ 33:10 (PANIRV)
Square Portrait Landscape 4K UHD
ਜਦ ਸਾਰਿਆਂ ਲੋਕਾਂ ਨੇ ਬੱਦਲ ਦੇ ਥੰਮ੍ਹ ਨੂੰ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਵੇਖਿਆ ਤਾਂ ਸਾਰੇ ਲੋਕ ਉੱਠ ਖੜੇ ਹੋਏ ਅਤੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਮੱਥਾ ਟੇਕਿਆ।

ਖ਼ਰੋਜ 33:11 (PANIRV)
Square Portrait Landscape 4K UHD
ਤਾਂ ਯਹੋਵਾਹ ਮੂਸਾ ਨਾਲ ਆਹਮੋ-ਸਾਹਮਣੇ ਗੱਲਾਂ ਕਰਦਾ ਸੀ ਜਿਵੇਂ ਕੋਈ ਮਨੁੱਖ ਆਪਣੇ ਸੱਜਣ ਨਾਲ ਬੋਲਦਾ ਹੈ ਅਤੇ ਉਹ ਫੇਰ ਡੇਰੇ ਨੂੰ ਮੁੜ ਜਾਂਦਾ ਸੀ ਪਰ ਉਸ ਦਾ ਇੱਕ ਗੱਭਰੂ ਸੇਵਾਦਾਰ ਨੂਨ ਦਾ ਪੁੱਤਰ ਯਹੋਸ਼ੁਆ ਤੰਬੂ ਦੇ ਵਿੱਚੋਂ ਨਾ ਹਿੱਲਦਾ ਸੀ।

ਖ਼ਰੋਜ 33:12 (PANIRV)
Square Portrait Landscape 4K UHD
ਫਿਰ ਮੂਸਾ ਨੇ ਯਹੋਵਾਹ ਨੂੰ ਆਖਿਆ, ਵੇਖ ਤੂੰ ਮੈਨੂੰ ਆਖਦਾ ਹੈਂ ਕਿ ਇਨ੍ਹਾਂ ਲੋਕਾਂ ਨੂੰ ਉਤਾਹਾਂ ਲੈ ਜਾ ਪਰ ਤੂੰ ਮੈਨੂੰ ਨਹੀਂ ਦੱਸਿਆ ਕਿਹ ਨੂੰ ਤੂੰ ਮੇਰੇ ਨਾਲ ਭੇਜੇਂਗਾ ਤਾਂ ਵੀ ਤੂੰ ਆਖਿਆ ਹੈ, ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ ਅਤੇ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ।

ਖ਼ਰੋਜ 33:13 (PANIRV)
Square Portrait Landscape 4K UHD
ਸੋ ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈਂ ਤਾਂ ਮੈਨੂੰ ਆਪਣਾ ਰਾਹ ਦੱਸ ਕਿ ਮੈਂ ਤੈਨੂੰ ਜਾਣਾਂ ਤਾਂ ਜੋ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਰਹੇ ਅਤੇ ਸਮਝ ਲੈ ਕਿ ਇਹ ਕੌਮ ਤੇਰੀ ਪਰਜਾ ਹੈ।

ਖ਼ਰੋਜ 33:14 (PANIRV)
Square Portrait Landscape 4K UHD
ਤਾਂ ਉਸ ਆਖਿਆ, ਮੇਰੀ ਹਜ਼ੂਰੀ ਤੇਰੇ ਨਾਲ ਜਾਵੇਗੀ ਅਤੇ ਮੈਂ ਤੈਨੂੰ ਵਿਸ਼ਰਾਮ ਦਿਆਂਗਾ।

ਖ਼ਰੋਜ 33:15 (PANIRV)
Square Portrait Landscape 4K UHD
ਫੇਰ ਉਸ ਆਖਿਆ, ਜੇ ਤੇਰੀ ਹਜ਼ੂਰੀ ਸਾਡੇ ਨਾਲ ਨਹੀਂ ਜਾਂਦੀ ਤਾਂ ਸਾਨੂੰ ਇੱਥੋਂ ਉਤਾਹਾਂ ਨਾ ਲੈ ਜਾਵੀਂ।

ਖ਼ਰੋਜ 33:16 (PANIRV)
Square Portrait Landscape 4K UHD
ਫੇਰ ਇਹ ਕਿਵੇਂ ਜਾਣਿਆ ਜਾਵੇਗਾ ਕਿ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਇਹ ਇਸ ਤਰ੍ਹਾਂ ਨਹੀਂ ਕਿ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਤੇ ਤੇਰੀ ਇਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਨੋਖੇ ਰੱਖੇ ਹੋਏ ਹਾਂ?

ਖ਼ਰੋਜ 33:17 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਹੜੀ ਗੱਲ ਤੂੰ ਕੀਤੀ ਹੈ ਮੈਂ ਇਹ ਵੀ ਕਰਾਂਗਾ ਕਿਉਂ ਜੋ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ਅਤੇ ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ।

ਖ਼ਰੋਜ 33:18 (PANIRV)
Square Portrait Landscape 4K UHD
ਤਾਂ ਉਸ ਆਖਿਆ, ਮੈਨੂੰ ਆਪਣਾ ਤੇਜ ਵਿਖਾਈਂ।

ਖ਼ਰੋਜ 33:19 (PANIRV)
Square Portrait Landscape 4K UHD
ਉਸ ਆਖਿਆ, ਮੈਂ ਆਪਣੀ ਸਾਰੀ ਭਲਿਆਈ ਤੇਰੇ ਅੱਗੋਂ ਦੀ ਲੰਘਾਵਾਂਗਾ ਅਤੇ ਤੇਰੇ ਅੱਗੇ ਯਹੋਵਾਹ ਦੇ ਨਾਮ ਦਾ ਪਰਚਾਰ ਕਰਾਂਗਾ ਅਤੇ ਜਿਸ ਉੱਤੇ ਮੈਂ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਉੱਤੇ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ।

ਖ਼ਰੋਜ 33:20 (PANIRV)
Square Portrait Landscape 4K UHD
ਤਾਂ ਉਸ ਆਖਿਆ, ਤੂੰ ਮੇਰਾ ਮੂੰਹ ਨਹੀਂ ਵੇਖ ਸਕਦਾ ਕਿਉਂ ਜੋ ਕੋਈ ਆਦਮੀ ਮੈਨੂੰ ਵੇਖ ਕੇ ਜੀ ਨਹੀਂ ਸਕਦਾ।

ਖ਼ਰੋਜ 33:21 (PANIRV)
Square Portrait Landscape 4K UHD
ਤਾਂ ਯਹੋਵਾਹ ਨੇ ਆਖਿਆ, ਵੇਖ ਮੇਰੇ ਕੋਲ ਇੱਕ ਥਾਂ ਹੈ ਅਤੇ ਤੂੰ ਇੱਕ ਚੱਟਾਨ ਉੱਤੇ ਖੜਾ ਹੋ ਜਾਵੀਂ

ਖ਼ਰੋਜ 33:22 (PANIRV)
Square Portrait Landscape 4K UHD
ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਤੇਜ ਲੰਘ ਜਾਵੇ ਤਾਂ ਮੈਂ ਤੈਨੂੰ ਪੱਥਰ ਦੀ ਇੱਕ ਖੰਧਰ ਵਿੱਚ ਪਾਵਾਂਗਾ ਅਤੇ ਲੰਘਣ ਦੇ ਵੇਲੇ ਮੈਂ ਤੈਨੂੰ ਆਪਣੇ ਹੱਥ ਨਾਲ ਢੱਕਾਂਗਾ

ਖ਼ਰੋਜ 33:23 (PANIRV)
Square Portrait Landscape 4K UHD
ਮੈਂ ਆਪਣਾ ਹੱਥ ਹਟਾਵਾਂਗਾ ਅਤੇ ਤੂੰ ਮੇਰੀ ਪਿੱਠ ਵੇਖੇਂਗਾ ਪਰ ਮੇਰਾ ਮੂੰਹ ਨਾ ਦਿੱਸੇਗਾ।

Available Bible Translations

American Standard Version (ASV)
Exodus 33 (ASV) »
King James Version (KJV)
Exodus 33 (KJV) »
GOD’S WORD® (GW)
Exodus 33 (GW) »
Berean Bible (BSB)
Exodus 33 (BSB) »
World English Bible (WEB)
Exodus 33 (WEB) »
French Bible (LSG)
Exode 33 (LSG) »
German Bible (LUTH1912)
Exodus 33 (LUTH1912) »
Hebrew Bible (HEB)
שמות 33 (HEB) »
Portuguese Bible (BSL)
Êxodo 33 (BSL) »
Vietnamese Bible (VIE)
Xuất Hành 33 (VIE) »
Spanish Bible (RVA)
Éxodo 33 (RVA) »
Italian Bible (RIV)
Esodo 33 (RIV) »
Chinese Simplified (CUVS)
出 埃 及 记 33 (CUVS) »
Chinese Traditional (CUVT)
出 埃 及 記 33 (CUVT) »
Albanian Bible (ALB)
Eksodi 33 (ALB) »
Swedish Bible (SV1917)
2 Mosebok 33 (SV1917) »
Russian Bible (RUSV)
Исход 33 (RUSV) »
Ukrainian Bible (UKR)
Вихід 33 (UKR) »
Hungarian Bible (KAR)
2 Mózes 33 (KAR) »
Bulgarian Bible (BULG)
Изход 33 (BULG) »
Norwegian Bible (NORSK)
2 Mosebok 33 (NORSK) »

ਖ਼ਰੋਜ (PANIRV) Chapter Selection

PANIRV Book Selection List