ਖ਼ਰੋਜ Chapter 34 PANIRV Bible Verse Images

ਖ਼ਰੋਜ 34 Bible Verse Pictures. Choose from a large collection of inspirational, motivational and encouraging Bible verses with pictures of nature. Download and share ਖ਼ਰੋਜ 34 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਖ਼ਰੋਜ 34:1 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਪਹਿਲਾਂ ਦੀ ਤਰ੍ਹਾਂ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਅਤੇ ਮੈਂ ਉਨ੍ਹਾਂ ਫੱਟੀਆਂ ਉੱਤੇ ਉਹ ਗੱਲਾਂ ਲਿਖਾਂਗਾ ਜਿਹੜੀਆਂ ਪਹਿਲੀਆਂ ਫੱਟੀਆਂ ਉੱਤੇ ਸਨ ਜਿਨ੍ਹਾਂ ਨੂੰ ਤੂੰ ਭੰਨ ਸੁੱਟਿਆ।

ਖ਼ਰੋਜ 34:2 (PANIRV)
Square Portrait Landscape 4K UHD
ਸਵੇਰ ਤੋਂ ਤਿਆਰ ਹੋ ਅਤੇ ਸਵੇਰ ਨੂੰ ਸੀਨਈ ਪਰਬਤ ਉੱਤੇ ਚੜ੍ਹ ਅਤੇ ਉੱਥੇ ਪਰਬਤ ਦੀ ਟੀਸੀ ਉੱਤੇ ਮੇਰੇ ਲਈ ਖੜਾ ਰਹਿ।

ਖ਼ਰੋਜ 34:3 (PANIRV)
Square Portrait Landscape 4K UHD
ਤੇਰੇ ਨਾਲ ਕੋਈ ਮਨੁੱਖ ਨਾ ਚੜ੍ਹੇ ਅਤੇ ਸਾਰੇ ਪਰਬਤ ਵਿੱਚ ਕੋਈ ਵੀ ਮਨੁੱਖ ਨਾ ਦਿੱਸੇ ਅਤੇ ਨਾ ਹੀ ਉਸ ਪਰਬਤ ਦੇ ਅੱਗੇ ਇੱਜੜ ਚੁਗੇ ਅਤੇ ਨਾ ਹੀ ਚੌਣਾ।

ਖ਼ਰੋਜ 34:4 (PANIRV)
Square Portrait Landscape 4K UHD
ਉਪਰੰਤ ਉਸ ਨੇ ਪਹਿਲਾਂ ਵਾਂਗੂੰ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਕੇ ਬਣਾਈਆਂ ਅਤੇ ਮੂਸਾ ਸਵੇਰ ਨੂੰ ਉੱਠ ਕੇ ਸੀਨਈ ਪਰਬਤ ਉੱਤੇ ਚੜ੍ਹ ਗਿਆ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ ਅਤੇ ਆਪਣੇ ਹੱਥ ਵਿੱਚ ਪੱਥਰ ਦੀਆਂ ਦੋ ਫੱਟੀਆਂ ਲਈਆਂ।

ਖ਼ਰੋਜ 34:5 (PANIRV)
Square Portrait Landscape 4K UHD
ਯਹੋਵਾਹ ਬੱਦਲ ਵਿੱਚ ਉੱਤਰਿਆ ਅਤੇ ਉੱਥੇ ਉਸ ਦੇ ਨਾਲ ਖੜੇ ਹੋ ਕੇ ਯਹੋਵਾਹ ਦੇ ਨਾਮ ਦਾ ਪਰਚਾਰ ਕੀਤਾ

ਖ਼ਰੋਜ 34:6 (PANIRV)
Square Portrait Landscape 4K UHD
ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ

ਖ਼ਰੋਜ 34:7 (PANIRV)
Square Portrait Landscape 4K UHD
ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਤੇ ਪਾਪ ਦਾ ਬਖ਼ਸ਼ਣਹਾਰ ਅਤੇ ਕੁਧਰਮੀ ਨੂੰ ਇਸੇ ਤਰ੍ਹਾਂ ਨਹੀਂ ਛੱਡਦਾ ਪਰ ਪਿਤਾਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤਰਾਂ ਉੱਤੇ ਅਤੇ ਪੁੱਤਰਾਂ ਦੇ ਪੁੱਤਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੱਕ ਬਦਲਾ ਲੈਣ ਹਾਰ ਹੈ।

ਖ਼ਰੋਜ 34:8 (PANIRV)
Square Portrait Landscape 4K UHD
ਤਾਂ ਮੂਸਾ ਨੇ ਛੇਤੀ ਕਰ ਕੇ ਆਪਣਾ ਸੀਸ ਧਰਤੀ ਉੱਤੇ ਨਿਵਾਇਆ ਅਤੇ ਮੱਥਾ ਟੇਕਿਆ

ਖ਼ਰੋਜ 34:9 (PANIRV)
Square Portrait Landscape 4K UHD
ਅਤੇ ਉਸ ਆਖਿਆ, ਹੇ ਪ੍ਰਭੂ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਪ੍ਰਭੂ ਸਾਡੇ ਨਾਲ ਚੱਲੇ ਭਾਵੇਂ ਇਹ ਹਠੀਏ ਹੀ ਲੋਕ ਹਨ ਅਤੇ ਸਾਡਾ ਕੁਧਰਮ ਅਤੇ ਸਾਡਾ ਪਾਪ ਬਖ਼ਸ਼ੇ ਅਤੇ ਸਾਨੂੰ ਆਪਣਾ ਅਧਿਕਾਰੀ ਬਣਾਵੇ।

ਖ਼ਰੋਜ 34:10 (PANIRV)
Square Portrait Landscape 4K UHD
ਉਸ ਆਖਿਆ, ਵੇਖ ਮੈਂ ਇੱਕ ਨੇਮ ਬੰਨ੍ਹਦਾ ਹਾਂ। ਤੇਰੇ ਸਾਰੇ ਲੋਕਾਂ ਦੇ ਸਾਹਮਣੇ ਮੈਂ ਅਜਿਹੇ ਅਚਰਜ਼ ਕਰਾਂਗਾ ਜਿਹੜੇ ਨਾ ਸਾਰੀ ਧਰਤੀ ਉੱਤੇ ਨਾ ਕਿਸੇ ਕੌਮ ਵਿੱਚ ਕੀਤੇ ਗਏ ਹੋਣ ਅਤੇ ਸਾਰੇ ਲੋਕ ਜਿਨ੍ਹਾਂ ਦੇ ਵਿੱਚ ਤੂੰ ਹੈਂ ਯਹੋਵਾਹ ਦੇ ਕੰਮ ਨੂੰ ਵੇਖਣਗੇ ਕਿਉਂ ਜੋ ਉਹ ਇੱਕ ਡਰਾਉਣੀ ਗੱਲ ਹੈ ਜਿਹੜੀ ਮੈਂ ਤੇਰੇ ਨਾਲ ਕਰਦਾ ਹਾਂ।

ਖ਼ਰੋਜ 34:11 (PANIRV)
Square Portrait Landscape 4K UHD
ਜੋ ਮੈਂ ਤੈਨੂੰ ਅੱਜ ਦੇ ਦਿਨ ਹੁਕਮ ਦਿੰਦਾ ਹਾਂ ਉਸ ਨੂੰ ਮੰਨੋ ਅਤੇ ਵੇਖ ਮੈਂ ਤੇਰੇ ਅੱਗੇ ਅਮੋਰੀ, ਕਨਾਨੀ, ਹਿੱਤੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਰਿਹਾ ਹਾਂ।

ਖ਼ਰੋਜ 34:12 (PANIRV)
Square Portrait Landscape 4K UHD
ਸੁਚੇਤ ਰਹਿ ਮਤੇ ਤੂੰ ਉਸ ਦੇਸ਼ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਜਿੱਥੇ ਤੂੰ ਜਾਂਦਾ ਹੈ ਅਜਿਹਾ ਨਾ ਹੋਵੇ ਜੋ ਉਹ ਤੇਰੇ ਵਿਚਕਾਰ ਇੱਕ ਫਾਹੀ ਹੋਵੇ।

ਖ਼ਰੋਜ 34:13 (PANIRV)
Square Portrait Landscape 4K UHD
ਕਿਉਂ ਜੋ ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦਿਓ, ਉਹਨਾਂ ਦੀ ਅਸ਼ੇਰਾਹ ਦੇਵੀ ਦੇ ਟੁੰਡਾਂ ਨੂੰ ਵੱਢ ਸੁੱਟਿਓ।

ਖ਼ਰੋਜ 34:14 (PANIRV)
Square Portrait Landscape 4K UHD
ਤੂੰ ਹੋਰ ਕਿਸੇ ਦੇਵਤੇ ਅੱਗੇ ਮੱਥਾ ਨਾ ਟੇਕੀਂ। ਯਹੋਵਾਹ ਜਿਸ ਦਾ ਨਾਮ ਗ਼ੈਰਤ ਵਾਲਾ ਹੈ ਉਹ ਇੱਕ ਗ਼ੈਰਤੀ ਪਰਮੇਸ਼ੁਰ ਹੈ

ਖ਼ਰੋਜ 34:15 (PANIRV)
Square Portrait Landscape 4K UHD
ਕਿਤੇ ਤੂੰ ਉਸ ਦੇਸ਼ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਅਤੇ ਜਦ ਉਹ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤਾਂ ਕੋਈ ਤੈਨੂੰ ਸੱਦੇ ਅਤੇ ਤੂੰ ਉਸ ਦੀ ਬਲੀ ਤੋਂ ਖਾਵੇਂ

ਖ਼ਰੋਜ 34:16 (PANIRV)
Square Portrait Landscape 4K UHD
ਅਤੇ ਤੂੰ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤਰਾਂ ਲਈ ਲਵੇਂ ਅਤੇ ਉਨ੍ਹਾਂ ਦੀਆਂ ਧੀਆਂ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਤੇਰੇ ਪੁੱਤਰਾਂ ਤੋਂ ਵੀ ਆਪਣੇ ਦੇਵਤਿਆਂ ਦੇ ਮਗਰ ਵਿਭਚਾਰ ਕਰਾਉਣ।

ਖ਼ਰੋਜ 34:17 (PANIRV)
Square Portrait Landscape 4K UHD
ਤੂੰ ਆਪਣੇ ਲਈ ਢਾਲ਼ੇ ਹੋਏ ਦੇਵਤੇ ਨਾ ਬਣਾਈਂ।

ਖ਼ਰੋਜ 34:18 (PANIRV)
Square Portrait Landscape 4K UHD
ਪਤੀਰੀ ਰੋਟੀ ਦਾ ਪਰਬ ਮਨਾਈਂ। ਤੂੰ ਸੱਤ ਦਿਨ ਪਤੀਰੀ ਰੋਟੀ ਖਾਵੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇਂ ਉੱਤੇ ਕਿਉਂ ਜੋ ਤੂੰ ਅਬੀਬ ਦੇ ਮਹੀਨੇ ਮਿਸਰ ਤੋਂ ਬਾਹਰ ਆਇਆ।

ਖ਼ਰੋਜ 34:19 (PANIRV)
Square Portrait Landscape 4K UHD
ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਅਤੇ ਤੇਰੇ ਸਾਰੇ ਪਸ਼ੂਆਂ ਵਿੱਚੋਂ ਗਾਈਆਂ ਅਤੇ ਭੇਡਾਂ ਦੇ ਪਹਿਲੌਠੇ ਨਰ ਮੇਰੇ ਹਨ

ਖ਼ਰੋਜ 34:20 (PANIRV)
Square Portrait Landscape 4K UHD
ਪਰ ਗਧੀ ਦੇ ਪਹਿਲੌਠੇ ਤੂੰ ਇੱਕ ਲੇਲੇ ਦੇ ਵੱਟੇ ਛੁਡਾ ਲਵੀਂ ਅਤੇ ਜੇ ਤੂੰ ਉਸ ਨੂੰ ਨਾ ਛੁਡਾਵੇਂ ਤਾਂ ਤੂੰ ਉਸ ਦੀ ਧੌਣ ਭੰਨ ਸੁੱਟੀਂ। ਆਪਣੇ ਪੁੱਤਰਾਂ ਵਿੱਚੋਂ ਹਰ ਇੱਕ ਪਹਿਲੌਠੇ ਨੂੰ ਤੂੰ ਛੁਡਾਵੀਂ ਅਤੇ ਉਹ ਮੇਰੇ ਸਨਮੁਖ ਸੱਖਣੇ ਹੱਥ ਨਾ ਦਿੱਸਣ।

ਖ਼ਰੋਜ 34:21 (PANIRV)
Square Portrait Landscape 4K UHD
ਛੇ ਦਿਨ ਤੂੰ ਕੰਮ ਕਰੀਂ ਪਰ ਸੱਤਵੇਂ ਦਿਨ ਤੂੰ ਵਿਸ਼ਰਾਮ ਕਰੀਂ। ਵਾਹੁਣ ਦੇ ਵੇਲੇ ਅਤੇ ਵੱਢਣ ਦੇ ਵੇਲੇ ਤੂੰ ਵਿਸ਼ਰਾਮ ਕਰੀਂ।

ਖ਼ਰੋਜ 34:22 (PANIRV)
Square Portrait Landscape 4K UHD
ਅਤੇ ਤੂੰ ਹਫ਼ਤਿਆਂ ਦਾ ਪਰਬ ਅਤੇ ਕਣਕ ਦੀ ਫ਼ਸਲ ਦੇ ਪਹਿਲੇ ਫਲ ਅਤੇ ਸਾਲ ਦੇ ਅੰਤ ਵਿੱਚ ਫ਼ਸਲ ਦੇ ਸਾਂਭਣ ਦਾ ਪਰਬ ਮਨਾਈਂ।

ਖ਼ਰੋਜ 34:23 (PANIRV)
Square Portrait Landscape 4K UHD
ਸਾਲ ਵਿੱਚ ਤਿੰਨ ਵਾਰੀ ਤੇਰੇ ਸਾਰੇ ਪੁਰਖ ਪ੍ਰਭੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਹੋਣ।

ਖ਼ਰੋਜ 34:24 (PANIRV)
Square Portrait Landscape 4K UHD
ਕਿਉਂ ਜੋ ਮੈਂ ਤੇਰੇ ਅੱਗੋਂ ਕੌਮਾਂ ਨੂੰ ਕੱਢਾਂਗਾ ਅਤੇ ਤੇਰੀਆਂ ਹੱਦਾਂ ਨੂੰ ਵਧਾਵਾਂਗਾ ਅਤੇ ਕੋਈ ਮਨੁੱਖ ਤੇਰੀ ਧਰਤੀ ਦਾ ਲੋਭ ਨਾ ਕਰੇਗਾ ਜਦ ਤੂੰ ਸਾਲ ਵਿੱਚ ਤਿੰਨ ਵਾਰੀ ਆਪਣੇ ਯਹੋਵਾਹ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵੇਂ।

ਖ਼ਰੋਜ 34:25 (PANIRV)
Square Portrait Landscape 4K UHD
ਤੂੰ ਮੇਰੀ ਬਲੀ ਦਾ ਲਹੂ ਖ਼ਮੀਰੀ ਰੋਟੀ ਨਾਲ ਨਾ ਚੜ੍ਹਾਵੀਂ ਅਤੇ ਨਾ ਪਸਾਹ ਦੇ ਪਰਬ ਦੀ ਬਲੀ ਤੋਂ ਸਵੇਰ ਤੱਕ ਰੱਖ ਛੱਡੀਂ।

ਖ਼ਰੋਜ 34:26 (PANIRV)
Square Portrait Landscape 4K UHD
ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲਾ ਫਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਲਿਆਵੀਂ। ਤੂੰ ਪਠੋਰੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੀਂ।

ਖ਼ਰੋਜ 34:27 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਨ੍ਹਾਂ ਗੱਲਾਂ ਨੂੰ ਲਿਖ ਕਿਉਂ ਜੋ ਇਨ੍ਹਾਂ ਗੱਲਾਂ ਦੇ ਅਨੁਸਾਰ ਮੈਂ ਤੇਰੇ ਅਤੇ ਇਸਰਾਏਲ ਦੇ ਨਾਲ ਨੇਮ ਕੀਤਾ ਹੈ।

ਖ਼ਰੋਜ 34:28 (PANIRV)
Square Portrait Landscape 4K UHD
ਉਹ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਯਹੋਵਾਹ ਨਾਲ ਉੱਥੇ ਹੀ ਰਿਹਾ। ਨਾ ਉਸ ਰੋਟੀ ਖਾਧੀ ਨਾ ਪਾਣੀ ਪੀਤਾ ਅਤੇ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਨੇਮ ਦੀਆਂ ਗੱਲਾਂ ਅਰਥਾਤ ਦਸ ਹੁਕਮ ਲਿਖੇ।

ਖ਼ਰੋਜ 34:29 (PANIRV)
Square Portrait Landscape 4K UHD
ਇਸ ਤਰ੍ਹਾਂ ਹੋਇਆ ਕਿ ਜਦ ਮੂਸਾ ਸੀਨਈ ਪਰਬਤ ਤੋਂ ਉੱਤਰਿਆ ਤਾਂ ਮੂਸਾ ਦੇ ਹੱਥ ਵਿੱਚ ਪਰਬਤ ਤੋਂ ਉਤਰਨ ਦੇ ਸਮੇਂ ਸਾਖੀ ਦੀਆਂ ਦੋ ਫੱਟੀਆਂ ਸਨ ਅਤੇ ਮੂਸਾ ਨੂੰ ਮਲੂਮ ਨਾ ਹੋਇਆ ਕਿ ਉਸ ਦਾ ਚਿਹਰਾ ਉਸ ਦੇ ਨਾਲ ਬੋਲਣ ਦੇ ਕਾਰਨ ਚਮਕਦਾ ਹੈ।

ਖ਼ਰੋਜ 34:30 (PANIRV)
Square Portrait Landscape 4K UHD
ਜਦ ਹਾਰੂਨ ਨੇ ਅਤੇ ਇਸਰਾਏਲੀਆਂ ਨੇ ਮੂਸਾ ਨੂੰ ਵੇਖਿਆ ਤਾਂ ਉਸ ਦਾ ਚਿਹਰਾ ਚਮਕਦਾ ਸੀ ਅਤੇ ਉਹ ਉਸ ਦੇ ਨੇੜੇ ਜਾਣ ਤੋਂ ਡਰੇ।

ਖ਼ਰੋਜ 34:31 (PANIRV)
Square Portrait Landscape 4K UHD
ਮੂਸਾ ਨੇ ਉਨ੍ਹਾਂ ਨੂੰ ਬੁਲਾਇਆ ਅਤੇ ਹਾਰੂਨ ਅਤੇ ਮੰਡਲੀ ਦੇ ਸਾਰੇ ਪ੍ਰਧਾਨ ਉਸ ਦੇ ਕੋਲ ਮੁੜ ਆਏ ਅਤੇ ਮੂਸਾ ਨੇ ਉਨ੍ਹਾਂ ਦੇ ਨਾਲ ਗੱਲਾਂ ਕੀਤੀਆਂ।

ਖ਼ਰੋਜ 34:32 (PANIRV)
Square Portrait Landscape 4K UHD
ਫੇਰ ਸਾਰੇ ਇਸਰਾਏਲੀ ਉਸ ਦੇ ਨੇੜੇ ਆਏ ਤਾਂ ਉਸ ਨੇ ਸਾਰੇ ਹੁਕਮ ਜਿਹੜੇ ਯਹੋਵਾਹ ਨੇ ਉਸ ਨੂੰ ਸੀਨਈ ਪਰਬਤ ਉੱਤੇ ਆਖੇ ਸਨ ਉਨ੍ਹਾਂ ਨੂੰ ਦਿੱਤੇ।

ਖ਼ਰੋਜ 34:33 (PANIRV)
Square Portrait Landscape 4K UHD
ਜਦ ਮੂਸਾ ਉਨ੍ਹਾਂ ਨਾਲ ਗੱਲਾਂ ਕਰ ਚੁੱਕਿਆ ਤਾਂ ਆਪਣੇ ਮੂੰਹ ਉੱਤੇ ਪਰਦਾ ਪਾ ਲਿਆ।

ਖ਼ਰੋਜ 34:34 (PANIRV)
Square Portrait Landscape 4K UHD
ਜਦ ਮੂਸਾ ਯਹੋਵਾਹ ਦੇ ਸਨਮੁਖ ਗੱਲਾਂ ਕਰਨ ਲਈ ਜਾਂਦਾ ਸੀ ਤਾਂ ਪਰਦਾ ਲਾਹ ਸੁੱਟਦਾ ਸੀ ਜਦ ਤੱਕ ਉਹ ਬਾਹਰ ਨਹੀਂ ਸੀ ਆਉਂਦਾ ਅਤੇ ਬਾਹਰ ਆ ਕੇ ਉਹ ਇਸਰਾਏਲੀਆਂ ਨੂੰ ਜੋ ਉਹ ਨੂੰ ਹੁਕਮ ਹੁੰਦਾ ਸੀ ਦੱਸਦਾ ਸੀ।

ਖ਼ਰੋਜ 34:35 (PANIRV)
Square Portrait Landscape 4K UHD
ਇਸਰਾਏਲੀ ਮੂਸਾ ਦੇ ਮੂੰਹ ਨੂੰ ਵੇਖਦੇ ਸਨ ਕਿ ਮੂਸਾ ਦਾ ਚਿਹਰਾ ਚਮਕਦਾ ਹੈ ਤਾਂ ਮੂਸਾ ਫੇਰ ਆਪਣੇ ਮੂੰਹ ਉੱਤੇ ਪਰਦਾ ਪਾ ਲੈਂਦਾ ਸੀ ਜਦ ਤੱਕ ਉਹ ਦੇ ਨਾਲ ਗੱਲਾਂ ਕਰਨ ਨੂੰ ਅੰਦਰ ਨਾ ਆਉਂਦਾ ਸੀ।

Available Bible Translations

American Standard Version
Exodus 34 (ASV) »
King James Version
Exodus 34 (KJV) »
GOD’S WORD® (GW)
Exodus 34 (GW) »
World English Bible
Exodus 34 (WEB) »
Louis Segond 1910
Exode 34 (LSG) »
Luther Bibel 1912
Exodus 34 (LUTH1912) »
इंडियन रिवाइज्ड वर्जन - हिंदी
निर्गमन 34 (HINIRV) »
ভারতীয় সংশোধিত সংস্করণ - বাংলা
যাত্ৰা 34 (BENIRV) »
இந்தியன் ரீவைஸ்டு வேர்ஷன் - தமிழ்
யாத்திராகமம் 34 (TAMIRV) »
इंडियन रिवाइज्ड वर्जन - मराठी
निर्गम 34 (MARIRV) »
ఇండియన్ రేవిజ్డ్ వెర్షన్ - తెలుగు
నిర్గమకాండం 34 (TELIRV) »
ઇન્ડિયન રિવાયઝ્ડ વર્ઝન - ગુજરાતી
નિર્ગમન 34 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ವಿಮೋಚನಕಾಂಡ 34 (KANIRV) »
الكتاب المقدس باللغة العربية، فان دايك
اَلْخُرُوجُ 34 (AVD) »
תנ ך עברי מודרני
שמות 34 (HEB) »
Bíblia Sagrada Português
Êxodo 34 (BSL) »
Kinh Thánh: Tiếng Việt
Xuất Hành 34 (VIE) »
Reina Valera Antigua
Éxodo 34 (RVA) »
La Sacra Bibbia
Esodo 34 (RIV) »
圣 经 简体中文和合本
出 埃 及 记 34 (CUVS) »
聖 經 繁體中文和合本
出 埃 及 記 34 (CUVT) »
Bibla e Shenjtë
Eksodi 34 (ALB) »
Svenska Bibeln 1917
2 Mosebok 34 (SV1917) »
Библия на русском
Исход 34 (RUSV) »
Українська Біблія
Вихід 34 (UKR) »
Szent Biblia - Magyar
2 Mózes 34 (KAR) »
Българска Библия
Изход 34 (BULG) »
Biblia Takatifu
Kutoka 34 (SWHULB) »
Kitaabka Quduuska Ah
Baxniintii 34 (SOM) »
De Heilige Schrift
Exodus 34 (NLD) »

ਖ਼ਰੋਜ (PANIRV) Chapter Selection

PANIRV Book Selection List