ਖ਼ਰੋਜ Chapter 37 PANIRV Bible Verse Images

ਖ਼ਰੋਜ 37 Bible Verse Pictures. Choose from a large collection of inspirational, motivational and encouraging Bible verses with pictures of nature. Download and share ਖ਼ਰੋਜ 37 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਖ਼ਰੋਜ 37:1 (PANIRV)
Square Portrait Landscape 4K UHD
ਬਸਲਏਲ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਜਿਸ ਦੀ ਲੰਬਾਈ ਢਾਈ ਹੱਥ ਚੌੜਾਈ ਡੇਢ ਹੱਥ ਅਤੇ ਉਚਾਈ ਡੇਢ ਹੱਥ ਸੀ।

ਖ਼ਰੋਜ 37:2 (PANIRV)
Square Portrait Landscape 4K UHD
ਅਤੇ ਉਸ ਨੇ ਉਸ ਨੂੰ ਅੰਦਰੋਂ ਬਾਹਰੋਂ ਕੁੰਦਨ ਸੋਨੇ ਨਾਲ ਮੜ੍ਹਿਆ ਅਤੇ ਉਸ ਦੇ ਉੱਤੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈ

ਖ਼ਰੋਜ 37:3 (PANIRV)
Square Portrait Landscape 4K UHD
ਅਤੇ ਉਸ ਦੇ ਲਈ ਸੋਨੇ ਦੇ ਚਾਰ ਕੜੇ ਢਾਲ਼ ਕੇ ਉਸ ਦੀਆਂ ਚੌਹਾਂ ਨੁੱਕਰਾਂ ਉੱਤੇ ਬਣਾਏ ਅਰਥਾਤ ਦੋ ਕੜੇ ਇੱਕ ਪਾਸੇ ਅਤੇ ਦੋ ਕੜੇ ਦੂਜੇ ਪਾਸੇ।

ਖ਼ਰੋਜ 37:4 (PANIRV)
Square Portrait Landscape 4K UHD
ਅਤੇ ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਉੱਤੇ ਸੋਨਾ ਮੜ੍ਹਿਆ।

ਖ਼ਰੋਜ 37:5 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਚੋਬਾਂ ਨੂੰ ਸੰਦੂਕ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਇਆ ਤਾਂ ਜੋ ਉਨ੍ਹਾਂ ਨਾਲ ਸੰਦੂਕ ਚੁੱਕਿਆ ਜਾਵੇ।

ਖ਼ਰੋਜ 37:6 (PANIRV)
Square Portrait Landscape 4K UHD
ਅਤੇ ਉਸ ਨੇ ਪ੍ਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਇਆ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੇਢ ਹੱਥ ਸੀ।

ਖ਼ਰੋਜ 37:7 (PANIRV)
Square Portrait Landscape 4K UHD
ਅਤੇ ਉਸ ਨੇ ਸੋਨੇ ਦੇ ਦੋ ਕਰੂਬੀ ਬਣਾਏ। ਉਸ ਨੇ ਉਨ੍ਹਾਂ ਨੂੰ ਘੜ੍ਹ ਕੇ ਪ੍ਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੇ ਬਣਾਇਆ।

ਖ਼ਰੋਜ 37:8 (PANIRV)
Square Portrait Landscape 4K UHD
ਇੱਕ ਕਰੂਬੀ ਇੱਕ ਸਿਰੇ ਤੇ ਅਤੇ ਦੂਜਾ ਕਰੂਬੀ ਦੂਜੇ ਸਿਰੇ ਤੇ। ਉਸ ਨੇ ਕਰੂਬੀ ਪ੍ਰਾਸਚਿਤ ਦੇ ਸਰਪੋਸ਼ ਦੇ ਦੋਹਾਂ ਪਾਸਿਆਂ ਉੱਤੇ ਉਸੇ ਤੋਂ ਬਣਾਏ

ਖ਼ਰੋਜ 37:9 (PANIRV)
Square Portrait Landscape 4K UHD
ਅਤੇ ਉਹ ਕਰੂਬੀ ਆਪਣੇ ਖੰਭ ਉਤਾਹਾਂ ਨੂੰ ਖਿਲਾਰੇ ਹੋਏ ਸਨ ਅਤੇ ਉਨ੍ਹਾਂ ਦੇ ਖੰਭ ਪ੍ਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਸਨ ਅਤੇ ਉਨ੍ਹਾਂ ਦੇ ਮੂੰਹ ਆਹਮੋ-ਸਾਹਮਣੇ ਸਨ ਅਤੇ ਕਰੂਬੀਆਂ ਦੇ ਮੂੰਹ ਪ੍ਰਾਸਚਿਤ ਦੇ ਸਰਪੋਸ਼ ਵੱਲ ਸਨ।

ਖ਼ਰੋਜ 37:10 (PANIRV)
Square Portrait Landscape 4K UHD
ਉਸ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਮੇਜ਼ ਬਣਾਇਆ। ਉਸ ਦੀ ਲੰਬਾਈ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਸ ਦੀ ਉਚਾਈ ਡੇਢ ਹੱਥ ਸੀ।

ਖ਼ਰੋਜ 37:11 (PANIRV)
Square Portrait Landscape 4K UHD
ਅਤੇ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹਿਆ ਅਤੇ ਉਸ ਦੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈ।

ਖ਼ਰੋਜ 37:12 (PANIRV)
Square Portrait Landscape 4K UHD
ਉਸ ਨੇ ਉਹ ਦੇ ਲਈ ਇੱਕ ਚੱਪਾ ਭਰ ਕਿਨਾਰੀ ਚੁਫ਼ੇਰੇ ਬਣਾਈ ਅਤੇ ਉਸ ਨੇ ਸੋਨੇ ਦੀ ਬਨੇਰੀ ਕਿਨਾਰੀ ਦੇ ਚੁਫ਼ੇਰੇ ਬਣਾਈ।

ਖ਼ਰੋਜ 37:13 (PANIRV)
Square Portrait Landscape 4K UHD
ਉਸ ਨੇ ਉਹ ਦੇ ਲਈ ਸੋਨੇ ਦੇ ਚਾਰ ਕੜੇ ਢਾਲ਼ ਕੇ ਬਣਾਏ ਅਤੇ ਉਸ ਨੇ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਚੌਹਾਂ ਪਾਵਿਆਂ ਉੱਤੇ ਸਨ ਪਾ ਦਿੱਤਾ।

ਖ਼ਰੋਜ 37:14 (PANIRV)
Square Portrait Landscape 4K UHD
ਕਿਨਾਰੀ ਦੇ ਕੋਲ ਹੀ ਕੜੇ ਸਨ ਅਤੇ ਉਹ ਮੇਜ਼ ਦੇ ਚੁੱਕਣ ਨੂੰ ਚੋਬਾਂ ਪਾਉਣ ਲਈ ਸਨ।

ਖ਼ਰੋਜ 37:15 (PANIRV)
Square Portrait Landscape 4K UHD
ਅਤੇ ਉਸ ਨੇ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਸ ਨੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ ਤਾਂ ਜੋ ਮੇਜ਼ ਚੁੱਕੀ ਜਾਵੇ।

ਖ਼ਰੋਜ 37:16 (PANIRV)
Square Portrait Landscape 4K UHD
ਉਸ ਨੇ ਮੇਜ਼ ਦੇ ਉੱਪਰਲੇ ਭਾਂਡੇ ਕੁੰਦਨ ਸੋਨੇ ਦੇ ਬਣਾਏ ਅਰਥਾਤ ਉਸ ਦੀਆਂ ਥਾਲੀਆਂ, ਚਮਚੇ, ਗੜਵੇ ਅਤੇ ਡੋਲ੍ਹਣ ਦੇ ਕਟੋਰੇ।

ਖ਼ਰੋਜ 37:17 (PANIRV)
Square Portrait Landscape 4K UHD
ਉਸ ਨੇ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਇਆ ਅਤੇ ਉਹ ਸ਼ਮਾਦਾਨ ਘੜ੍ਹ ਕੇ ਬਣਾਇਆ। ਉਸ ਦਾ ਪਾਏਦਾਨ ਅਤੇ ਡੰਡਾ ਅਤੇ ਕਟੋਰੇ ਅਤੇ ਗੋਲੇ ਅਤੇ ਫੁੱਲ ਉਸ ਵਿੱਚੋਂ ਹੀ ਸਨ

ਖ਼ਰੋਜ 37:18 (PANIRV)
Square Portrait Landscape 4K UHD
ਅਤੇ ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਦੀਆਂ ਸਨ। ਸ਼ਮਾਦਾਨ ਦੇ ਇੱਕ ਪਾਸਿਓਂ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ।

ਖ਼ਰੋਜ 37:19 (PANIRV)
Square Portrait Landscape 4K UHD
ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਤੇ ਫੁੱਲ ਅਤੇ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਤੇ ਫੁੱਲ ਸਨ ਅਤੇ ਇਸ ਤਰ੍ਹਾਂ ਹੀ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਸਨ।

ਖ਼ਰੋਜ 37:20 (PANIRV)
Square Portrait Landscape 4K UHD
ਅਤੇ ਸ਼ਮਾਦਾਨ ਵਿੱਚ ਚਾਰ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਉਹ ਦੇ ਗੋਲੇ ਅਤੇ ਉਹ ਦੇ ਫੁੱਲ ਸਨ।

ਖ਼ਰੋਜ 37:21 (PANIRV)
Square Portrait Landscape 4K UHD
ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਫੇਰ ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਉਸ ਤੋਂ ਫੇਰ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਇਸ ਤਰ੍ਹਾਂ ਉਨ੍ਹਾਂ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਉਸ ਤੋਂ ਨਿੱਕਲਦੀਆਂ ਸਨ।

ਖ਼ਰੋਜ 37:22 (PANIRV)
Square Portrait Landscape 4K UHD
ਉਨ੍ਹਾਂ ਦੇ ਗੋਲੇ ਅਤੇ ਉਨ੍ਹਾਂ ਦੀਆਂ ਟਹਿਣੀਆਂ ਉਸੇ ਤੋਂ ਸਨ ਅਰਥਾਤ ਇਹ ਸਾਰਾ ਘੜਿਆ ਹੋਇਆ ਕੁੰਦਨ ਸੋਨੇ ਦੇ ਇੱਕ ਟੁੱਕੜੇ ਤੋਂ ਸੀ।

ਖ਼ਰੋਜ 37:23 (PANIRV)
Square Portrait Landscape 4K UHD
ਉਸ ਦੇ ਉਸ ਨੇ ਸੱਤ ਦੀਵੇ ਬਣਾਏ ਅਤੇ ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਸਨ

ਖ਼ਰੋਜ 37:24 (PANIRV)
Square Portrait Landscape 4K UHD
ਅਤੇ ਉਸ ਨੇ ਇੱਕ ਮਣ ਦੇ ਲੱਗਭੱਗ ਕੁੰਦਨ ਸੋਨੇ ਤੋਂ ਇਹ ਸਾਰੇ ਭਾਂਡੇ ਬਣਾਏ।

ਖ਼ਰੋਜ 37:25 (PANIRV)
Square Portrait Landscape 4K UHD
ਉਸ ਨੇ ਸ਼ਿੱਟੀਮ ਦੀ ਲੱਕੜੀ ਤੋਂ ਧੂਪ ਦੀ ਇੱਕ ਜਗਵੇਦੀ ਬਣਾਈ। ਉਸ ਦੀ ਲੰਬਾਈ ਇੱਕ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਹ ਚੌਰਸ ਸੀ ਅਤੇ ਦੋ ਹੱਥ ਉਸ ਦੀ ਉਚਾਈ ਸੀ ਅਤੇ ਉਸ ਦੇ ਸਿੰਙ ਉਸੇ ਤੋਂ ਸਨ।

ਖ਼ਰੋਜ 37:26 (PANIRV)
Square Portrait Landscape 4K UHD
ਉਸ ਨੇ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹਿਆ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫ਼ੇਰੇ ਦੇ ਪਾਸੇ ਅਤੇ ਉਸ ਦੇ ਸਿੰਙ। ਉਸ ਨੇ ਉਹ ਦੇ ਚੁਫ਼ੇਰੇ ਇੱਕ ਸੋਨੇ ਦੀ ਬਨੇਰੀ ਬਣਾਈ

ਖ਼ਰੋਜ 37:27 (PANIRV)
Square Portrait Landscape 4K UHD
ਅਤੇ ਉਸ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆਂ ਉੱਤੇ ਅਤੇ ਉਸ ਦੀ ਦੋਹੀਂ ਪਾਸੀਂ ਬਣਾਏ। ਉਸ ਨੂੰ ਚੁੱਕਣ ਲਈ ਚੋਬਾਂ ਦੇ ਥਾਂ ਸਨ।

ਖ਼ਰੋਜ 37:28 (PANIRV)
Square Portrait Landscape 4K UHD
ਉਸ ਨੇ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ।

ਖ਼ਰੋਜ 37:29 (PANIRV)
Square Portrait Landscape 4K UHD
ਉਸ ਨੇ ਮਸਹ ਕਰਨ ਦਾ ਪਵਿੱਤਰ ਤੇਲ ਅਤੇ ਨਿਰੋਲ ਸੁਗੰਧੀ ਧੂਪ ਨੂੰ ਗਾਂਧੀ ਦੀ ਕਾਰੀਗਰੀ ਦੇ ਅਨੁਸਾਰ ਬਣਾਇਆ।

Available Bible Translations

American Standard Version (ASV)
Exodus 37 (ASV) »
King James Version (KJV)
Exodus 37 (KJV) »
GOD’S WORD® (GW)
Exodus 37 (GW) »
Berean Bible (BSB)
Exodus 37 (BSB) »
World English Bible (WEB)
Exodus 37 (WEB) »
French Bible (LSG)
Exode 37 (LSG) »
German Bible (LUTH1912)
Exodus 37 (LUTH1912) »
Hebrew Bible (HEB)
שמות 37 (HEB) »
Portuguese Bible (BSL)
Êxodo 37 (BSL) »
Vietnamese Bible (VIE)
Xuất Hành 37 (VIE) »
Spanish Bible (RVA)
Éxodo 37 (RVA) »
Italian Bible (RIV)
Esodo 37 (RIV) »
Chinese Simplified (CUVS)
出 埃 及 记 37 (CUVS) »
Chinese Traditional (CUVT)
出 埃 及 記 37 (CUVT) »
Albanian Bible (ALB)
Eksodi 37 (ALB) »
Swedish Bible (SV1917)
2 Mosebok 37 (SV1917) »
Russian Bible (RUSV)
Исход 37 (RUSV) »
Ukrainian Bible (UKR)
Вихід 37 (UKR) »
Hungarian Bible (KAR)
2 Mózes 37 (KAR) »
Bulgarian Bible (BULG)
Изход 37 (BULG) »
Norwegian Bible (NORSK)
2 Mosebok 37 (NORSK) »

ਖ਼ਰੋਜ (PANIRV) Chapter Selection

PANIRV Book Selection List