ਪੈਦਾਇਸ਼ Chapter 21 PANIRV Bible Verse Images

ਪੈਦਾਇਸ਼ 21 Bible Verse Pictures. Choose from a large collection of inspirational, motivational and encouraging Bible verses with pictures of nature. Download and share ਪੈਦਾਇਸ਼ 21 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਪੈਦਾਇਸ਼ 21:1 (PANIRV)
Square Portrait Landscape 4K UHD
ਯਹੋਵਾਹ ਨੇ ਜਿਵੇਂ ਆਖਿਆ ਸੀ, ਉਸੇ ਤਰ੍ਹਾਂ ਸਾਰਾਹ ਉੱਤੇ ਨਜ਼ਰ ਕੀਤੀ ਅਤੇ ਉਸ ਲਈ ਆਪਣੇ ਬਚਨ ਦੇ ਅਨੁਸਾਰ ਕੀਤਾ।

ਪੈਦਾਇਸ਼ 21:2 (PANIRV)
Square Portrait Landscape 4K UHD
ਸਾਰਾਹ ਗਰਭਵਤੀ ਹੋਈ ਅਤੇ ਉਸੇ ਨਿਯੁਕਤ ਸਮੇਂ ਤੇ ਜੋ ਪਰਮੇਸ਼ੁਰ ਨੇ ਠਹਿਰਾਇਆ ਸੀ, ਅਬਰਾਹਾਮ ਲਈ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ।

ਪੈਦਾਇਸ਼ 21:3 (PANIRV)
Square Portrait Landscape 4K UHD
ਅਬਰਾਹਾਮ ਨੇ ਆਪਣੇ ਪੁੱਤਰ ਦਾ ਨਾਮ ਜਿਸ ਨੂੰ ਸਾਰਾਹ ਨੇ ਜਨਮ ਦਿੱਤਾ ਸੀ, ਇਸਹਾਕ ਰੱਖਿਆ।

ਪੈਦਾਇਸ਼ 21:4 (PANIRV)
Square Portrait Landscape 4K UHD
ਅਤੇ ਜਦ ਅਬਰਾਹਾਮ ਦਾ ਪੁੱਤਰ ਇਸਹਾਕ ਅੱਠ ਦਿਨ ਦਾ ਹੋ ਗਿਆ, ਤਦ ਉਸਨੇ ਪਰਮੇਸ਼ੁਰ ਦੇ ਹੁਕਮ ਅਨੁਸਾਰ ਉਸ ਦੀ ਸੁੰਨਤ ਕਰਾਈ।

ਪੈਦਾਇਸ਼ 21:5 (PANIRV)
Square Portrait Landscape 4K UHD
ਅਬਰਾਹਾਮ ਸੌ ਸਾਲ ਦਾ ਸੀ, ਜਦ ਉਸ ਦਾ ਪੁੱਤਰ ਇਸਹਾਕ ਜੰਮਿਆ।

ਪੈਦਾਇਸ਼ 21:6 (PANIRV)
Square Portrait Landscape 4K UHD
ਅਤੇ ਸਾਰਾਹ ਨੇ ਆਖਿਆ, ਪਰਮੇਸ਼ੁਰ ਨੇ ਮੈਨੂੰ ਅਨੰਦ ਕੀਤਾ ਹੈ ਅਤੇ ਸਾਰੇ ਸੁਣਨ ਵਾਲੇ ਮੇਰੇ ਨਾਲ ਅਨੰਦ ਮਨਾਉਣਗੇ।

ਪੈਦਾਇਸ਼ 21:7 (PANIRV)
Square Portrait Landscape 4K UHD
ਉਸ ਨੇ ਆਖਿਆ, ਕੀ ਕੋਈ ਅਬਰਾਹਾਮ ਨੂੰ ਆਖ ਸਕਦਾ ਸੀ ਕਿ ਸਾਰਾਹ ਪੁੱਤਰਾਂ ਨੂੰ ਦੁੱਧ ਚੁੰਘਾਏਗੀ? ਵੇਖੋ ਕਿਉਂਕਿ ਮੈਂ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ।

ਪੈਦਾਇਸ਼ 21:8 (PANIRV)
Square Portrait Landscape 4K UHD
ਉਹ ਮੁੰਡਾ ਵੱਧਦਾ ਗਿਆ ਅਤੇ ਉਹ ਦਾ ਦੁੱਧ ਛੁਡਾਇਆ ਗਿਆ ਅਤੇ ਅਬਰਾਹਾਮ ਨੇ ਇਸਹਾਕ ਦੇ ਦੁੱਧ ਛੁਡਾਉਣ ਦੇ ਦਿਨ ਵੱਡੀ ਦਾਵਤ ਕੀਤੀ।

ਪੈਦਾਇਸ਼ 21:9 (PANIRV)
Square Portrait Landscape 4K UHD
ਸਾਰਾਹ ਨੇ ਹਾਜ਼ਰਾ ਦੇ ਪੁੱਤਰ ਨੂੰ ਜਿਸ ਨੂੰ ਉਹ ਨੇ ਅਬਰਾਹਾਮ ਲਈ ਜਨਮ ਦਿੱਤਾ ਸੀ ਮਖ਼ੌਲ ਕਰਦੇ ਹੋਏ ਵੇਖਿਆ।

ਪੈਦਾਇਸ਼ 21:10 (PANIRV)
Square Portrait Landscape 4K UHD
ਇਸ ਲਈ ਉਸ ਨੇ ਅਬਰਾਹਾਮ ਨੂੰ ਆਖਿਆ, ਇਸ ਦਾਸੀ ਅਤੇ ਇਹ ਦੇ ਪੁੱਤਰ ਨੂੰ ਕੱਢ ਦੇ, ਕਿਉਂ ਜੋ ਇਸ ਦਾਸੀ ਦਾ ਪੁੱਤਰ ਮੇਰੇ ਪੁੱਤਰ ਇਸਹਾਕ ਨੇ ਨਾਲ ਵਾਰਿਸ ਨਹੀਂ ਹੋਵੇਗਾ।

ਪੈਦਾਇਸ਼ 21:11 (PANIRV)
Square Portrait Landscape 4K UHD
ਆਪਣੇ ਪੁੱਤਰ ਦੇ ਕਾਰਨ ਅਬਰਾਹਾਮ ਦੀ ਨਿਗਾਹ ਵਿੱਚ ਇਹ ਗੱਲ ਬਹੁਤ ਬੁਰੀ ਲੱਗੀ।

ਪੈਦਾਇਸ਼ 21:12 (PANIRV)
Square Portrait Landscape 4K UHD
ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਇਹ ਗੱਲ ਇਸ ਮੁੰਡੇ ਅਤੇ ਤੇਰੀ ਦਾਸੀ ਦੇ ਵਿਖੇ ਤੇਰੀ ਨਜ਼ਰ ਵਿੱਚ ਬੁਰੀ ਨਾ ਲੱਗੇ। ਜੋ ਕੁਝ ਸਾਰਾਹ ਨੇ ਤੈਨੂੰ ਆਖਿਆ ਹੈ ਤੂੰ ਉਹ ਦੀ ਮੰਨ ਕਿਉਂ ਜੋ ਤੇਰੀ ਅੰਸ ਇਸਹਾਕ ਤੋਂ ਹੀ ਪੁਕਾਰੀ ਜਾਵੇਗੀ।

ਪੈਦਾਇਸ਼ 21:13 (PANIRV)
Square Portrait Landscape 4K UHD
ਮੈਂ ਉਸ ਦਾਸੀ ਦੇ ਪੁੱਤਰ ਤੋਂ ਵੀ ਇੱਕ ਕੌਮ ਬਣਾਵਾਂਗਾ ਕਿਉਂਕਿ ਉਹ ਵੀ ਤੇਰੀ ਅੰਸ ਹੈ।

ਪੈਦਾਇਸ਼ 21:14 (PANIRV)
Square Portrait Landscape 4K UHD
ਤਦ ਅਬਰਾਹਾਮ ਸਵੇਰੇ ਜਲਦੀ ਉੱਠਿਆ, ਰੋਟੀ ਅਤੇ ਪਾਣੀ ਦੀ ਇੱਕ ਮੇਸ਼ੇਕ ਲੈ ਕੇ ਹਾਜ਼ਰਾ ਦੇ ਮੋਢਿਆਂ ਉੱਤੇ ਰੱਖ ਦਿੱਤੀ ਅਤੇ ਮੁੰਡਾ ਵੀ ਦੇ ਦਿੱਤਾ ਤਦ ਉਹ ਚਲੀ ਗਈ ਅਤੇ ਬਏਰਸ਼ਬਾ ਦੀ ਉਜਾੜ ਵਿੱਚ ਭਟਕਦੀ ਰਹੀ।

ਪੈਦਾਇਸ਼ 21:15 (PANIRV)
Square Portrait Landscape 4K UHD
ਜਦ ਮੇਸ਼ੇਕ ਵਿੱਚੋਂ ਪਾਣੀ ਮੁੱਕ ਗਿਆ ਤਾਂ ਉਸ ਨੇ ਮੁੰਡੇ ਨੂੰ ਇੱਕ ਝਾੜੀ ਦੇ ਹੇਠ ਸੁੱਟ ਦਿੱਤਾ।

ਪੈਦਾਇਸ਼ 21:16 (PANIRV)
Square Portrait Landscape 4K UHD
ਆਪ ਸਾਹਮਣੇ ਇੱਕ ਤੀਰ ਦੀ ਮਾਰ ਦੀ ਦੂਰੀ ਉੱਤੇ ਜਾ ਬੈਠੀ, ਕਿਉਂ ਜੋ ਉਸ ਨੇ ਆਖਿਆ, ਮੈਂ ਬੱਚੇ ਦੀ ਮੌਤ ਨਾ ਵੇਖਾਂ, ਸੋ ਉਹ ਸਾਹਮਣੇ ਦੂਰ ਬੈਠ ਕੇ ਉੱਚੀ-ਉੱਚੀ ਰੋਣ ਲੱਗ ਪਈ।

ਪੈਦਾਇਸ਼ 21:17 (PANIRV)
Square Portrait Landscape 4K UHD
ਤਦ ਪਰਮੇਸ਼ੁਰ ਨੇ ਉਸ ਮੁੰਡੇ ਦੇ ਰੋਣ ਦੀ ਅਵਾਜ਼ ਸੁਣ ਲਈ ਅਤੇ ਪਰਮੇਸ਼ੁਰ ਦੇ ਦੂਤ ਨੇ ਅਕਾਸ਼ ਤੋਂ ਹਾਜ਼ਰਾ ਨੂੰ ਪੁਕਾਰ ਕੇ ਆਖਿਆ, ਹਾਜ਼ਰਾ ਤੈਨੂੰ ਕੀ ਹੋਇਆ? ਨਾ ਡਰ, ਕਿਉਂਕਿ ਪਰਮੇਸ਼ੁਰ ਨੇ ਮੁੰਡੇ ਦੀ ਅਵਾਜ਼ ਜਿੱਥੇ ਉਹ ਪਿਆ ਹੈ ਉੱਥੋਂ ਸੁਣ ਲਈ ਹੈ।

ਪੈਦਾਇਸ਼ 21:18 (PANIRV)
Square Portrait Landscape 4K UHD
ਉੱਠ ਅਤੇ ਮੁੰਡੇ ਨੂੰ ਚੁੱਕ ਲੈ ਅਤੇ ਆਪਣੇ ਹੱਥਾਂ ਵਿੱਚ ਸਾਂਭ ਕਿਉਂਕਿ ਮੈਂ ਇਸ ਨੂੰ ਵੀ ਇੱਕ ਵੱਡੀ ਕੌਮ ਬਣਾਵਾਂਗਾ।

ਪੈਦਾਇਸ਼ 21:19 (PANIRV)
Square Portrait Landscape 4K UHD
ਤਦ ਪਰਮੇਸ਼ੁਰ ਨੇ ਉਸ ਦੀਆਂ ਅੱਖਾਂ ਖੋਲ੍ਹੀਆਂ ਅਤੇ ਉਸ ਨੇ ਪਾਣੀ ਦਾ ਇੱਕ ਖੂਹ ਵੇਖਿਆ ਅਤੇ ਉਹ ਜਾ ਕੇ ਮੇਸ਼ੇਕ ਨੂੰ ਪਾਣੀ ਨਾਲ ਭਰ ਲੈ ਆਈ ਅਤੇ ਮੁੰਡੇ ਨੂੰ ਪਿਲਾਇਆ।

ਪੈਦਾਇਸ਼ 21:20 (PANIRV)
Square Portrait Landscape 4K UHD
ਪਰਮੇਸ਼ੁਰ ਉਸ ਮੁੰਡੇ ਦੇ ਅੰਗ-ਸੰਗ ਸੀ ਅਤੇ ਉਹ ਵੱਧਦਾ ਗਿਆ, ਉਜਾੜ ਵਿੱਚ ਰਿਹਾ ਅਤੇ ਵੱਡਾ ਹੋ ਕੇ ਤੀਰ-ਅੰਦਾਜ਼ ਬਣਿਆ।

ਪੈਦਾਇਸ਼ 21:21 (PANIRV)
Square Portrait Landscape 4K UHD
ਉਹ ਪਾਰਾਨ ਦੀ ਉਜਾੜ ਵਿੱਚ ਰਹਿੰਦਾ ਸੀ ਅਤੇ ਉਸ ਦੀ ਮਾਤਾ ਮਿਸਰ ਦੇਸ਼ ਵਿੱਚੋਂ ਇੱਕ ਪਤਨੀ ਉਸ ਦੇ ਲਈ ਲੈ ਆਈ।

ਪੈਦਾਇਸ਼ 21:22 (PANIRV)
Square Portrait Landscape 4K UHD
ਫੇਰ ਉਸ ਸਮੇਂ ਅਜਿਹਾ ਹੋਇਆ ਕਿ ਅਬੀਮਲਕ ਅਤੇ ਉਸ ਦੀ ਸੈਨਾਂ ਦੇ ਸਰਦਾਰ ਫ਼ੀਕੋਲ ਨੇ ਅਬਰਾਹਾਮ ਨੂੰ ਆਖਿਆ ਕਿ ਜੋ ਕੁਝ ਤੂੰ ਕਰਦਾ ਹੈਂ, ਉਸ ਵਿੱਚ ਪਰਮੇਸ਼ੁਰ ਤੇਰੇ ਸੰਗ ਹੈ।

ਪੈਦਾਇਸ਼ 21:23 (PANIRV)
Square Portrait Landscape 4K UHD
ਹੁਣ ਤੂੰ ਮੇਰੇ ਨਾਲ ਪਰਮੇਸ਼ੁਰ ਦੀ ਸਹੁੰ ਖਾਹ ਕਿ ਤੂੰ ਮੇਰੇ ਨਾਲ, ਮੇਰੇ ਪੁੱਤਰਾਂ, ਅਤੇ ਮੇਰੇ ਪੋਤਿਆਂ ਨਾਲ ਧੋਖਾ ਨਾ ਕਰੇਂਗਾ। ਸਗੋਂ ਉਸ ਕਿਰਪਾ ਦੇ ਅਨੁਸਾਰ ਜੋ ਮੈਂ ਤੇਰੇ ਉੱਤੇ ਕੀਤੀ ਹੈ, ਤੂੰ ਵੀ ਮੇਰੇ ਉੱਤੇ ਕਰੇਂਗਾ, ਇਸ ਦੇਸ਼ ਉੱਤੇ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਿਹਾ ਹੈਂ।

ਪੈਦਾਇਸ਼ 21:24 (PANIRV)
Square Portrait Landscape 4K UHD
ਅਬਰਾਹਾਮ ਨੇ ਆਖਿਆ, ਮੈਂ ਸਹੁੰ ਖਾਵਾਂਗਾ।

ਪੈਦਾਇਸ਼ 21:25 (PANIRV)
Square Portrait Landscape 4K UHD
ਤਦ ਅਬਰਾਹਾਮ ਨੇ ਅਬੀਮਲਕ ਨੂੰ ਇੱਕ ਖੂਹ ਦਾ ਉਲਾਂਭਾ ਦਿੱਤਾ, ਜਿਹੜਾ ਉਸ ਦੇ ਨੌਕਰਾਂ ਨੇ ਜ਼ੋਰ ਨਾਲ ਖੋਹ ਲਿਆ ਸੀ।

ਪੈਦਾਇਸ਼ 21:26 (PANIRV)
Square Portrait Landscape 4K UHD
ਤਦ ਅਬੀਮਲਕ ਨੇ ਆਖਿਆ, ਮੈਨੂੰ ਪਤਾ ਨਹੀਂ ਕਿ ਇਹ ਕੰਮ ਕਿਸ ਨੇ ਕੀਤਾ ਅਤੇ ਤੂੰ ਵੀ ਮੈਨੂੰ ਨਹੀਂ ਦੱਸਿਆ। ਮੈਂ ਅੱਜ ਤੋਂ ਪਹਿਲਾਂ ਇਸ ਦੇ ਬਾਰੇ ਸੁਣਿਆ ਵੀ ਨਹੀਂ।

ਪੈਦਾਇਸ਼ 21:27 (PANIRV)
Square Portrait Landscape 4K UHD
ਤਦ ਅਬਰਾਹਾਮ ਨੇ ਭੇਡਾਂ ਗਾਈਆਂ ਅਤੇ ਬਲ਼ਦ ਲੈ ਕੇ ਅਬੀਮਲਕ ਨੂੰ ਦੇ ਦਿੱਤੇ ਅਤੇ ਦੋਵਾਂ ਨੇ ਆਪੋ ਵਿੱਚ ਨੇਮ ਬੰਨਿਆ।

ਪੈਦਾਇਸ਼ 21:28 (PANIRV)
Square Portrait Landscape 4K UHD
ਅਬਰਾਹਾਮ ਨੇ ਭੇਡਾਂ ਦੀਆਂ ਸੱਤ ਲੇਲੀਆਂ ਲੈ ਕੇ ਵੱਖਰੀਆਂ ਕਰ ਲਈਆਂ

ਪੈਦਾਇਸ਼ 21:29 (PANIRV)
Square Portrait Landscape 4K UHD
ਤਦ ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, ਇਨ੍ਹਾਂ ਸੱਤਾਂ ਵੱਖਰੀਆਂ ਕੀਤੀਆਂ ਹੋਈਆਂ ਲੇਲੀਆਂ ਦਾ ਕੀ ਮਤਲਬ ਹੈ?

ਪੈਦਾਇਸ਼ 21:30 (PANIRV)
Square Portrait Landscape 4K UHD
ਉਸ ਨੇ ਆਖਿਆ, ਤੂੰ ਇਹ ਸੱਤ ਲੇਲੀਆਂ ਮੇਰੇ ਹੱਥੋਂ ਲੈ ਲੈ ਤਾਂ ਜੋ ਇਹ ਮੇਰੀਆਂ ਗਵਾਹ ਹੋਣ ਭਈ ਇਹ ਖੂਹ ਮੈਂ ਪੁੱਟਿਆ ਹੈ।

ਪੈਦਾਇਸ਼ 21:31 (PANIRV)
Square Portrait Landscape 4K UHD
ਕਿਉਂ ਜੋ ਉੱਥੇ ਉਨ੍ਹਾਂ ਦੋਹਾਂ ਨੇ ਸਹੁੰ ਖਾਧੀ ਸੀ, ਇਸ ਲਈ ਉਸ ਥਾਂ ਦਾ ਨਾਮ ਬਏਰਸ਼ਬਾ ਪੈ ਗਿਆ।

ਪੈਦਾਇਸ਼ 21:32 (PANIRV)
Square Portrait Landscape 4K UHD
ਜਦ ਉਨ੍ਹਾਂ ਨੇ ਬਏਰਸ਼ਬਾ ਵਿੱਚ ਨੇਮ ਬੰਨ੍ਹਿਆ ਅਤੇ ਅਬੀਮਲਕ ਅਤੇ ਉਸ ਦੀ ਸੈਨਾਂ ਦਾ ਸਰਦਾਰ ਫ਼ੀਕੋਲ ਉੱਠੇ ਅਤੇ ਫ਼ਲਿਸਤੀਆਂ ਦੇ ਦੇਸ਼ ਨੂੰ ਮੁੜ ਗਏ।

ਪੈਦਾਇਸ਼ 21:33 (PANIRV)
Square Portrait Landscape 4K UHD
ਫਿਰ ਉਸ ਨੇ ਬਏਰਸ਼ਬਾ ਵਿੱਚ ਝਾਊ ਦਾ ਇੱਕ ਰੁੱਖ ਲਾਇਆ ਅਤੇ ਉੱਥੇ ਯਹੋਵਾਹ ਅੱਗੇ ਜੋ ਅਟੱਲ ਪਰਮੇਸ਼ੁਰ ਹੈ ਪ੍ਰਾਰਥਨਾ ਕੀਤੀ।

ਪੈਦਾਇਸ਼ 21:34 (PANIRV)
Square Portrait Landscape 4K UHD
ਅਬਰਾਹਾਮ ਬਹੁਤਿਆਂ ਦਿਨਾਂ ਤੱਕ ਫ਼ਲਿਸਤੀਆਂ ਦੇ ਦੇਸ਼ ਵਿੱਚ ਪਰਦੇਸੀ ਹੋ ਕੇ ਰਿਹਾ।

Available Bible Translations

American Standard Version
Genesis 21 (ASV) »
King James Version
Genesis 21 (KJV) »
GOD’S WORD® (GW)
Genesis 21 (GW) »
World English Bible
Genesis 21 (WEB) »
Louis Segond 1910
Genèse 21 (LSG) »
Luther Bibel 1912
Genesis 21 (LUTH1912) »
इंडियन रिवाइज्ड वर्जन - हिंदी
उत्पत्ति 21 (HINIRV) »
ভারতীয় সংশোধিত সংস্করণ - বাংলা
আদি 21 (BENIRV) »
இந்தியன் ரீவைஸ்டு வேர்ஷன் - தமிழ்
ஆதியாகமம் 21 (TAMIRV) »
इंडियन रिवाइज्ड वर्जन - मराठी
उत्पत्ति 21 (MARIRV) »
ఇండియన్ రేవిజ్డ్ వెర్షన్ - తెలుగు
ఆదికాండం 21 (TELIRV) »
ઇન્ડિયન રિવાયઝ્ડ વર્ઝન - ગુજરાતી
ઉત્પત્તિ 21 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಆದಿಕಾಂಡ 21 (KANIRV) »
الكتاب المقدس باللغة العربية، فان دايك
اَلتَّكْوِينُ 21 (AVD) »
תנ ך עברי מודרני
בראשית 21 (HEB) »
Bíblia Sagrada Português
Gênesis 21 (BSL) »
Kinh Thánh: Tiếng Việt
Sáng Thế 21 (VIE) »
Reina Valera Antigua
Génesis 21 (RVA) »
La Sacra Bibbia
Genesi 21 (RIV) »
圣 经 简体中文和合本
创 世 纪 21 (CUVS) »
聖 經 繁體中文和合本
創 世 記 21 (CUVT) »
Bibla e Shenjtë
Zanafilla 21 (ALB) »
Svenska Bibeln 1917
1 Mosebok 21 (SV1917) »
Библия на русском
Бытие 21 (RUSV) »
Українська Біблія
Буття 21 (UKR) »
Szent Biblia - Magyar
1 Mózes 21 (KAR) »
Българска Библия
Битие 21 (BULG) »
聖書 日本語
創世記 21 (JPN) »
Biblia Takatifu
Mwanzo 21 (SWHULB) »
Kitaabka Quduuska Ah
Bilowgii 21 (SOM) »
De Heilige Schrift
Genesis 21 (NLD) »

ਪੈਦਾਇਸ਼ (PANIRV) Chapter Selection

PANIRV Book Selection List