ਪੈਦਾਇਸ਼ Chapter 36 PANIRV Bible Verse Images

ਪੈਦਾਇਸ਼ 36 Bible Verse Pictures. Choose from a large collection of inspirational, motivational and encouraging Bible verses with pictures of nature. Download and share ਪੈਦਾਇਸ਼ 36 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਪੈਦਾਇਸ਼ 36:1 (PANIRV)
Square Portrait Landscape 4K UHD
ਏਸਾਓ ਅਰਥਾਤ ਅਦੋਮ ਦੀ ਵੰਸ਼ਾਵਲੀ ਇਹ ਹੈ।

ਪੈਦਾਇਸ਼ 36:2 (PANIRV)
Square Portrait Landscape 4K UHD
ਏਸਾਓ ਕਨਾਨੀਆਂ ਦੀਆਂ ਧੀਆਂ ਵਿੱਚੋਂ ਹਿੱਤੀ ਏਲੋਨ ਦੀ ਧੀ ਆਦਾਹ ਨੂੰ ਵਿਆਹ ਲਿਆਇਆ ਅਤੇ ਆਹਾਲੀਬਾਮਾਹ ਨੂੰ, ਜਿਹੜੀ ਅਨਾਹ ਦੀ ਧੀ ਅਤੇ ਸਿਬਓਨ ਹਿੱਵੀ ਦੀ ਦੋਹਤੀ ਸੀ

ਪੈਦਾਇਸ਼ 36:3 (PANIRV)
Square Portrait Landscape 4K UHD
ਅਤੇ ਬਾਸਮਥ ਨੂੰ ਜਿਹੜੀ ਇਸਮਾਏਲ ਦੀ ਧੀ ਸੀ ਅਤੇ ਨਬਾਯੋਤ ਦੀ ਭੈਣ ਸੀ।

ਪੈਦਾਇਸ਼ 36:4 (PANIRV)
Square Portrait Landscape 4K UHD
ਆਦਾਹ ਨੇ ਏਸਾਓ ਲਈ ਅਲੀਫਾਜ਼ ਨੂੰ ਅਤੇ ਬਾਸਮਥ ਨੇ ਰਊਏਲ ਨੂੰ ਜਨਮ ਦਿੱਤਾ

ਪੈਦਾਇਸ਼ 36:5 (PANIRV)
Square Portrait Landscape 4K UHD
ਅਤੇ ਆਹਾਲੀਬਾਮਾਹ ਨੇ ਯਊਸ਼ ਅਤੇ ਯਾਲਾਮ ਅਤੇ ਕੋਰਹ ਨੂੰ ਜਨਮ ਦਿੱਤਾ, ਇਹ ਏਸਾਓ ਦੇ ਪੁੱਤਰ ਸਨ, ਜਿਹੜੇ ਕਨਾਨ ਦੇਸ਼ ਵਿੱਚ ਪੈਦਾ ਹੋਏ।

ਪੈਦਾਇਸ਼ 36:6 (PANIRV)
Square Portrait Landscape 4K UHD
ਤਦ ਏਸਾਓ ਨੇ ਆਪਣੀਆਂ ਪਤਨੀਆਂ, ਆਪਣੇ ਪੁੱਤਰ-ਧੀਆਂ ਅਤੇ ਆਪਣੇ ਘਰ ਦੇ ਸਾਰੇ ਪ੍ਰਾਣੀਆਂ ਨੂੰ, ਆਪਣੇ ਸਾਰੇ ਵੱਗਾਂ, ਸਾਰੇ ਪਸ਼ੂਆਂ ਅਤੇ ਸਾਰੀ ਪੂੰਜੀ ਨੂੰ ਜੋ ਉਸ ਕਨਾਨ ਦੇਸ਼ ਵਿੱਚ ਕਮਾਈ ਸੀ, ਲੈ ਕੇ ਆਪਣੇ ਭਰਾ ਯਾਕੂਬ ਦੇ ਕੋਲੋਂ ਕਿਸੇ ਹੋਰ ਦੇਸ਼ ਵੱਲ ਚਲਾ ਗਿਆ।

ਪੈਦਾਇਸ਼ 36:7 (PANIRV)
Square Portrait Landscape 4K UHD
ਕਿਉਂ ਜੋ ਉਨ੍ਹਾਂ ਦਾ ਮਾਲ ਧਨ ਐਨਾ ਸੀ ਕਿ ਉਹ ਇਕੱਠੇ ਨਹੀਂ ਰਹਿ ਸਕਦੇ ਸਨ, ਪਰ ਉਹ ਸਥਾਨ ਜਿਸ ਵਿੱਚ ਉਹ ਮੁਸਾਫ਼ਰ ਸਨ ਉਨ੍ਹਾਂ ਦੇ ਪਸ਼ੂਆਂ ਦੀ ਬਹੁਤਾਇਤ ਦੇ ਕਾਰਨ, ਉਹ ਉੱਥੇ ਰਹਿ ਨਾ ਸਕੇ।

ਪੈਦਾਇਸ਼ 36:8 (PANIRV)
Square Portrait Landscape 4K UHD
ਏਸਾਓ ਸੇਈਰ ਦੇ ਪਰਬਤ ਵਿੱਚ ਰਹਿਣ ਲੱਗਾ, ਇਹੋ ਹੀ ਅਦੋਮ ਹੈ।

ਪੈਦਾਇਸ਼ 36:9 (PANIRV)
Square Portrait Landscape 4K UHD
ਇਹ ਏਸਾਓ ਦੀ ਵੰਸ਼ਾਵਲੀ ਹੈ, ਜਿਹੜਾ ਅਦੋਮੀਆਂ ਦਾ ਪਿਤਾ ਸੇਈਰ ਦੇ ਪਰਬਤ ਵਿੱਚ ਸੀ।

ਪੈਦਾਇਸ਼ 36:10 (PANIRV)
Square Portrait Landscape 4K UHD
ਸੋ ਏਸਾਓ ਦੇ ਪੁੱਤਰਾਂ ਦੇ ਨਾਮ ਇਹ ਸਨ, ਅਲੀਫਾਜ਼ ਏਸਾਓ ਦੀ ਪਤਨੀ ਆਦਾਹ ਦਾ ਪੁੱਤਰ ਅਤੇ ਰਊਏਲ ਏਸਾਓ ਦੀ ਪਤਨੀ ਬਾਸਮਥ ਦਾ ਪੁੱਤਰ

ਪੈਦਾਇਸ਼ 36:11 (PANIRV)
Square Portrait Landscape 4K UHD
ਅਤੇ ਅਲੀਫਾਜ਼ ਦੇ ਪੁੱਤਰ ਤੇਮਾਨ, ਓਮਾਰ, ਸਫੋ, ਗਾਤਾਮ ਅਤੇ ਕਨਜ਼ ਸਨ।

ਪੈਦਾਇਸ਼ 36:12 (PANIRV)
Square Portrait Landscape 4K UHD
ਤਿਮਨਾ ਏਸਾਓ ਦੇ ਪੁੱਤਰ ਅਲੀਫਾਜ਼ ਦੀ ਰਖ਼ੈਲ ਸੀ, ਉਸ ਨੇ ਅਲੀਫਾਜ਼ ਲਈ ਅਮਾਲੇਕ ਨੂੰ ਜਨਮ ਦਿੱਤਾ, ਇਹ ਏਸਾਓ ਦੀ ਪਤਨੀ ਆਦਾਹ ਦੇ ਪੁੱਤਰ ਸਨ।

ਪੈਦਾਇਸ਼ 36:13 (PANIRV)
Square Portrait Landscape 4K UHD
ਰਊਏਲ ਦੇ ਪੁੱਤਰ ਇਹ ਸਨ ਅਰਥਾਤ ਨਹਥ, ਜ਼ਰਹ, ਸ਼ੰਮਾਹ ਅਤੇ ਮਿੱਜ਼ਾਹ। ਇਹ ਏਸਾਓ ਦੀ ਪਤਨੀ ਬਾਸਮਥ ਦੇ ਪੁੱਤਰ ਸਨ।

ਪੈਦਾਇਸ਼ 36:14 (PANIRV)
Square Portrait Landscape 4K UHD
ਆਹਾਲੀਬਾਮਾਹ ਦੇ ਪੁੱਤਰ ਇਹ ਸਨ, ਜਿਹੜੀ ਏਸਾਓ ਦੀ ਪਤਨੀ, ਅਨਾਹ ਦੀ ਧੀ ਅਤੇ ਸਿਬਓਨ ਦੀ ਦੋਹਤੀ ਸੀ। ਉਸ ਨੇ ਏਸਾਓ ਲਈ ਯਊਸ਼, ਯਾਲਾਮ ਅਤੇ ਕੋਰਹ ਨੂੰ ਜਨਮ ਦਿੱਤਾ।

ਪੈਦਾਇਸ਼ 36:15 (PANIRV)
Square Portrait Landscape 4K UHD
ਇਹ ਏਸਾਓ ਦੇ ਪੁੱਤਰਾਂ ਵਿੱਚੋਂ ਮੁਖੀਏ ਸਨ: ਏਸਾਓ ਦੇ ਪਹਿਲੌਠੇ ਪੁੱਤਰ ਅਲੀਫਾਜ਼ ਦੇ ਵੰਸ਼ ਵਿੱਚੋਂ ਤੇਮਾਨ, ਓਮਾਰ, ਸਫੋ, ਕਨਜ਼,

ਪੈਦਾਇਸ਼ 36:16 (PANIRV)
Square Portrait Landscape 4K UHD
ਕੋਰਹ, ਗਾਤਾਮ ਅਤੇ ਅਮਾਲੇਕ, ਇਹ ਸਾਰੇ ਮੁਖੀਏ ਅਲੀਫਾਜ਼ ਦੇ ਵੰਸ਼ ਤੋਂ ਅਦੋਮ ਦੇਸ਼ ਵਿੱਚ ਹੋਏ। ਇਹ ਆਦਾਹ ਦੇ ਪੁੱਤਰ ਸਨ।

ਪੈਦਾਇਸ਼ 36:17 (PANIRV)
Square Portrait Landscape 4K UHD
ਏਸਾਓ ਦੇ ਪੁੱਤਰ ਰਊਏਲ ਦੇ ਵੰਸ਼ ਵਿੱਚੋਂ ਇਹ ਮੁਖੀਏ ਸਨ: ਨਹਥ, ਜ਼ਰਹ, ਸ਼ੰਮਾਹ ਅਤੇ ਮਿੱਜ਼ਾਹ, ਇਹ ਮੁਖੀਏ ਰਊਏਲ ਤੋਂ ਅਦੋਮ ਦੇ ਦੇਸ਼ ਵਿੱਚ ਹੋਏ ਅਤੇ ਇਹ ਏਸਾਓ ਦੀ ਪਤਨੀ ਬਾਸਮਥ ਦੇ ਪੁੱਤਰ ਸਨ।

ਪੈਦਾਇਸ਼ 36:18 (PANIRV)
Square Portrait Landscape 4K UHD
ਏਸਾਓ ਦੀ ਪਤਨੀ ਆਹਾਲੀਬਾਮਾਹ ਦੇ ਪੁੱਤਰ ਇਹ ਸਨ: ਯਊਸ਼, ਯਾਲਾਮ ਅਤੇ ਕੋਰਹ, ਇਹ ਮੁਖੀਏ ਏਸਾਓ ਦੀ ਪਤਨੀ ਅਤੇ ਅਨਾਹ ਦੀ ਧੀ ਆਹਾਲੀਬਾਮਾਹ ਦੇ ਸਨ।

ਪੈਦਾਇਸ਼ 36:19 (PANIRV)
Square Portrait Landscape 4K UHD
ਇਹ ਏਸਾਓ ਅਰਥਾਤ ਅਦੋਮ ਦੇ ਪੁੱਤਰ ਸਨ ਅਤੇ ਇਹ ਹੀ ਉਨ੍ਹਾਂ ਦੇ ਮੁਖੀਏ ਸਨ।

ਪੈਦਾਇਸ਼ 36:20 (PANIRV)
Square Portrait Landscape 4K UHD
ਸੇਈਰ ਹੋਰੀ ਦੇ ਪੁੱਤਰ ਜਿਹੜੇ ਉਸ ਦੇਸ਼ ਵਿੱਚ ਵੱਸਦੇ ਸਨ, ਇਹ ਸਨ: ਲੋਤਾਨ, ਸ਼ੋਬਾਲ, ਸਿਬਓਨ, ਅਨਾਹ,

ਪੈਦਾਇਸ਼ 36:21 (PANIRV)
Square Portrait Landscape 4K UHD
ਦੀਸ਼ੋਨ, ਏਸਰ ਅਤੇ ਦੀਸ਼ਾਨ। ਅਦੋਮ ਦੇਸ਼ ਵਿੱਚ ਸੇਈਰ ਦੇ ਹੋਰੀ ਜਾਤੀ ਵਿੱਚੋਂ ਇਹ ਹੀ ਮੁਖੀਏ ਹੋਏ।

ਪੈਦਾਇਸ਼ 36:22 (PANIRV)
Square Portrait Landscape 4K UHD
ਲੋਤਾਨ ਦੇ ਪੁੱਤਰ ਹੋਰੀ ਅਤੇ ਹੋਮਾਮ ਸਨ ਅਤੇ ਤਿਮਨਾ ਲੋਤਾਨ ਦੀ ਭੈਣ ਸੀ।

ਪੈਦਾਇਸ਼ 36:23 (PANIRV)
Square Portrait Landscape 4K UHD
ਸ਼ੋਬਾਲ ਦੇ ਪੁੱਤਰ ਇਹ ਸਨ: ਅਲਵਾਨ, ਮਾਨਹਥ, ਏਬਾਲ, ਸ਼ਫੋ ਅਤੇ ਓਨਾਮ।

ਪੈਦਾਇਸ਼ 36:24 (PANIRV)
Square Portrait Landscape 4K UHD
ਸਿਬਓਨ ਦੇ ਪੁੱਤਰ ਇਹ ਸਨ: ਅੱਯਾਹ ਅਤੇ ਅਨਾਹ। ਇਹ ਉਹ ਅਨਾਹ ਹੈ, ਜਿਸ ਨੂੰ ਆਪਣੇ ਪਿਤਾ ਸਿਬਓਨ ਦੇ ਗਧੇ ਚਾਰਦਿਆਂ ਉਜਾੜ ਵਿੱਚ ਗਰਮ ਪਾਣੀ ਦੇ ਸੋਤੇ ਲੱਭੇ ਸਨ।

ਪੈਦਾਇਸ਼ 36:25 (PANIRV)
Square Portrait Landscape 4K UHD
ਅਨਾਹ ਦਾ ਪੁੱਤਰ ਦੀਸ਼ੋਨ ਸੀ ਅਤੇ ਉਸ ਦੀ ਧੀ ਆਹਾਲੀਬਾਮਾਹ ਸੀ।

ਪੈਦਾਇਸ਼ 36:26 (PANIRV)
Square Portrait Landscape 4K UHD
ਇਹ ਦੀਸ਼ੋਨ ਦੇ ਪੁੱਤਰ ਸਨ: ਹਮਦਾਨ, ਅਸ਼ਬਾਨ, ਯਿਥਰਾਨ ਅਤੇ ਕਰਾਨ।

ਪੈਦਾਇਸ਼ 36:27 (PANIRV)
Square Portrait Landscape 4K UHD
ਏਸਰ ਦੇ ਪੁੱਤਰ ਇਹ ਸਨ: ਬਿਲਹਾਨ, ਜਾਵਾਨ ਅਤੇ ਅਕਾਨ।

ਪੈਦਾਇਸ਼ 36:28 (PANIRV)
Square Portrait Landscape 4K UHD
ਦੀਸ਼ਾਨ ਦੇ ਪੁੱਤਰ ਊਸ ਅਤੇ ਅਰਾਨ ਸਨ।

ਪੈਦਾਇਸ਼ 36:29 (PANIRV)
Square Portrait Landscape 4K UHD
ਹੋਰੀਆਂ ਦੇ ਮੁਖੀਏ ਇਹ ਸਨ: ਲੋਤਾਨ, ਸ਼ੋਬਾਲ, ਸਿਬਓਨ, ਅਨਾਹ,

ਪੈਦਾਇਸ਼ 36:30 (PANIRV)
Square Portrait Landscape 4K UHD
ਦੀਸ਼ੋਨ, ਏਸਰ ਅਤੇ ਦੀਸ਼ਾਨ, ਇਹ ਹੋਰੀਆਂ ਦੇ ਮੁਖੀਏ ਸਨ ਜੋ ਸੇਈਰ ਦੇ ਦੇਸ਼ ਵਿੱਚ ਹੋਏ।

ਪੈਦਾਇਸ਼ 36:31 (PANIRV)
Square Portrait Landscape 4K UHD
ਇਹ ਉਹ ਰਾਜੇ ਹਨ ਜਿਹੜੇ ਅਦੋਮ ਵਿੱਚ ਇਸਰਾਏਲੀਆਂ ਦੇ ਰਾਜਿਆਂ ਤੋਂ ਪਹਿਲਾਂ ਰਾਜ ਕਰਦੇ ਸਨ।

ਪੈਦਾਇਸ਼ 36:32 (PANIRV)
Square Portrait Landscape 4K UHD
ਬਓਰ ਦਾ ਪੁੱਤਰ ਬਲਾ ਅਦੋਮ ਉੱਤੇ ਰਾਜ ਕਰਦਾ ਸੀ ਅਤੇ ਉਸ ਦੇ ਨਗਰ ਦਾ ਨਾਮ ਦਿਨਹਾਬਾਹ ਸੀ।

ਪੈਦਾਇਸ਼ 36:33 (PANIRV)
Square Portrait Landscape 4K UHD
ਬਲਾ ਮਰ ਗਿਆ ਅਤੇ ਜ਼ਰਹ ਦਾ ਪੁੱਤਰ ਯੋਬਾਬ ਜਿਹੜਾ ਬਾਸਰਾਹ ਦਾ ਵਾਸੀ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।

ਪੈਦਾਇਸ਼ 36:34 (PANIRV)
Square Portrait Landscape 4K UHD
ਯੋਬਾਬ ਮਰ ਗਿਆ ਤਾਂ ਤੇਮਾਨੀਆਂ ਦੇ ਦੇਸ਼ ਤੋਂ ਹੂਸ਼ਾਮ ਉਸ ਦੇ ਸਥਾਨ ਤੇ ਰਾਜ ਕਰਨ ਲੱਗਾ।

ਪੈਦਾਇਸ਼ 36:35 (PANIRV)
Square Portrait Landscape 4K UHD
ਹੂਸ਼ਾਮ ਮਰ ਗਿਆ ਤਾਂ ਉਸ ਦੇ ਸਥਾਨ ਤੇ ਬਦਦ ਦਾ ਪੁੱਤਰ ਹਦਦ, ਜਿਸ ਨੇ ਮੋਆਬ ਦੇ ਮੈਦਾਨ ਵਿੱਚ ਮਿਦਯਾਨੀਆਂ ਨੂੰ ਮਾਰਿਆ ਸੀ, ਰਾਜ ਕਰਨ ਲੱਗਾ ਅਤੇ ਉਸ ਦੇ ਨਗਰ ਦਾ ਨਾਮ ਅਵੀਤ ਸੀ।

ਪੈਦਾਇਸ਼ 36:36 (PANIRV)
Square Portrait Landscape 4K UHD
ਹਦਦ ਮਰ ਗਿਆ ਤਾਂ ਉਸ ਦੇ ਸਥਾਨ ਤੇ ਮਸਰੇਕਾਹ ਵਾਸੀ ਸਮਲਾਹ ਰਾਜ ਕਰਨ ਲੱਗਾ।

ਪੈਦਾਇਸ਼ 36:37 (PANIRV)
Square Portrait Landscape 4K UHD
ਸਮਲਾਹ ਮਰ ਗਿਆ ਤਾਂ ਉਸ ਦੇ ਸਥਾਨ ਤੇ ਸ਼ਾਊਲ ਰਾਜ ਕਰਨ ਲੱਗਾ ਜਿਹੜਾ ਦਰਿਆ ਦੇ ਉੱਪਰ ਦੇ ਰਹੋਬੋਥ ਨਗਰ ਦਾ ਸੀ।

ਪੈਦਾਇਸ਼ 36:38 (PANIRV)
Square Portrait Landscape 4K UHD
ਸ਼ਾਊਲ ਮਰ ਗਿਆ ਅਤੇ ਉਸ ਦੇ ਸਥਾਨ ਤੇ ਅਕਬੋਰ ਦਾ ਪੁੱਤਰ ਬਆਲਹਾਨਾਨ ਰਾਜ ਕਰਨ ਲੱਗਾ।

ਪੈਦਾਇਸ਼ 36:39 (PANIRV)
Square Portrait Landscape 4K UHD
ਬਆਲਹਾਨਾਨ, ਅਕਬੋਰ ਦਾ ਪੁੱਤਰ ਮਰ ਗਿਆ ਅਤੇ ਉਸ ਦੇ ਸਥਾਨ ਤੇ ਹਦਦ ਰਾਜ ਕਰਨ ਲੱਗਾ ਅਤੇ ਉਸ ਦੇ ਸ਼ਹਿਰ ਦਾ ਨਾਮ ਪਾਊ ਸੀ ਅਤੇ ਉਸ ਦੀ ਪਤਨੀ ਦਾ ਨਾਮ ਮਹੇਤਾਬਏਲ ਸੀ, ਜਿਹੜੀ ਮਤਰੇਦ ਦੀ ਧੀ ਅਤੇ ਮੇਜ਼ਾਹਾਬ ਦੀ ਦੋਹਤੀ ਸੀ।

ਪੈਦਾਇਸ਼ 36:40 (PANIRV)
Square Portrait Landscape 4K UHD
ਏਸਾਓ ਦੇ ਮੁਖੀਆਂ ਦੇ ਨਾਮ ਉਨ੍ਹਾਂ ਦੇ ਘਰਾਣਿਆਂ ਅਤੇ ਸਥਾਨਾਂ ਦੇ ਨਾਮਾਂ ਅਨੁਸਾਰ ਇਹ ਸਨ, ਤਿਮਨਾ, ਅਲਵਾਹ, ਯਥੇਥ,

ਪੈਦਾਇਸ਼ 36:41 (PANIRV)
Square Portrait Landscape 4K UHD
ਆਹਾਲੀਬਾਮਾਹ, ਏਲਾਹ, ਪੀਨੋਨ,

ਪੈਦਾਇਸ਼ 36:42 (PANIRV)
Square Portrait Landscape 4K UHD
ਕਨਜ਼, ਤੇਮਾਨ, ਮਿਬਸਾਰ

ਪੈਦਾਇਸ਼ 36:43 (PANIRV)
Square Portrait Landscape 4K UHD
ਮਗਦੀਏਲ ਅਤੇ ਈਰਾਮ, ਇਹ ਅਦੋਮ ਦੇ ਮੁਖੀਏ ਸਨ ਜੋ ਆਪਣੇ ਕਬਜ਼ੇ ਦੇ ਦੇਸ਼ ਦੀਆਂ ਬਸਤੀਆਂ ਅਨੁਸਾਰ ਹੋਏ। ਏਸਾਓ ਅਦੋਮੀਆਂ ਦਾ ਪੁਰਖਾ ਹੈ।

Available Bible Translations

American Standard Version
Genesis 36 (ASV) »
King James Version
Genesis 36 (KJV) »
GOD’S WORD® (GW)
Genesis 36 (GW) »
World English Bible
Genesis 36 (WEB) »
Louis Segond 1910
Genèse 36 (LSG) »
Luther Bibel 1912
Genesis 36 (LUTH1912) »
इंडियन रिवाइज्ड वर्जन - हिंदी
उत्पत्ति 36 (HINIRV) »
ভারতীয় সংশোধিত সংস্করণ - বাংলা
আদি 36 (BENIRV) »
இந்தியன் ரீவைஸ்டு வேர்ஷன் - தமிழ்
ஆதியாகமம் 36 (TAMIRV) »
इंडियन रिवाइज्ड वर्जन - मराठी
उत्पत्ति 36 (MARIRV) »
ఇండియన్ రేవిజ్డ్ వెర్షన్ - తెలుగు
ఆదికాండం 36 (TELIRV) »
ઇન્ડિયન રિવાયઝ્ડ વર્ઝન - ગુજરાતી
ઉત્પત્તિ 36 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಆದಿಕಾಂಡ 36 (KANIRV) »
الكتاب المقدس باللغة العربية، فان دايك
اَلتَّكْوِينُ 36 (AVD) »
תנ ך עברי מודרני
בראשית 36 (HEB) »
Bíblia Sagrada Português
Gênesis 36 (BSL) »
Kinh Thánh: Tiếng Việt
Sáng Thế 36 (VIE) »
Reina Valera Antigua
Génesis 36 (RVA) »
La Sacra Bibbia
Genesi 36 (RIV) »
圣 经 简体中文和合本
创 世 纪 36 (CUVS) »
聖 經 繁體中文和合本
創 世 記 36 (CUVT) »
Bibla e Shenjtë
Zanafilla 36 (ALB) »
Svenska Bibeln 1917
1 Mosebok 36 (SV1917) »
Библия на русском
Бытие 36 (RUSV) »
Українська Біблія
Буття 36 (UKR) »
Szent Biblia - Magyar
1 Mózes 36 (KAR) »
Българска Библия
Битие 36 (BULG) »
聖書 日本語
創世記 36 (JPN) »
Biblia Takatifu
Mwanzo 36 (SWHULB) »
Kitaabka Quduuska Ah
Bilowgii 36 (SOM) »
De Heilige Schrift
Genesis 36 (NLD) »

ਪੈਦਾਇਸ਼ (PANIRV) Chapter Selection

PANIRV Book Selection List