ਪੈਦਾਇਸ਼ Chapter 46 PANIRV Bible Verse Images

ਪੈਦਾਇਸ਼ 46 Bible Verse Pictures. Choose from a large collection of inspirational, motivational and encouraging Bible verses with pictures of nature. Download and share ਪੈਦਾਇਸ਼ 46 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਪੈਦਾਇਸ਼ 46:1 (PANIRV)
Square Portrait Landscape 4K UHD
ਤਦ ਇਸਰਾਏਲ ਨੇ ਆਪਣਾ ਸਭ ਕੁਝ ਲੈ ਕੇ ਕੂਚ ਕੀਤਾ ਅਤੇ ਬਏਰਸ਼ਬਾ ਨੂੰ ਆਇਆ ਅਤੇ ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਆਂ।

ਪੈਦਾਇਸ਼ 46:2 (PANIRV)
Square Portrait Landscape 4K UHD
ਪਰਮੇਸ਼ੁਰ ਨੇ ਇਸਰਾਏਲ ਨੂੰ ਰਾਤ ਦੇ ਸਮੇਂ ਦਰਸ਼ਣ ਦੇ ਕੇ ਆਖਿਆ, ਯਾਕੂਬ! ਯਾਕੂਬ! ਉਸ ਨੇ ਆਖਿਆ, ਮੈਂ ਹਾਜ਼ਰ ਹਾਂ।

ਪੈਦਾਇਸ਼ 46:3 (PANIRV)
Square Portrait Landscape 4K UHD
ਉਸ ਆਖਿਆ, ਮੈਂ ਪਰਮੇਸ਼ੁਰ, ਤੇਰੇ ਪਿਤਾ ਦਾ ਪਰਮੇਸ਼ੁਰ ਹਾਂ।

ਪੈਦਾਇਸ਼ 46:4 (PANIRV)
Square Portrait Landscape 4K UHD
ਮਿਸਰ ਵੱਲ ਜਾਣ ਤੋਂ ਨਾ ਡਰ, ਕਿਉਂ ਜੋ ਮੈਂ ਉੱਥੇ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੇਰੇ ਅੰਗ-ਸੰਗ ਮਿਸਰ ਵਿੱਚ ਚੱਲਾਂਗਾ ਅਤੇ ਸੱਚ-ਮੁੱਚ ਮੈਂ ਤੈਨੂੰ ਉੱਥੋਂ ਫੇਰ ਲੈ ਆਵਾਂਗਾ ਅਤੇ ਯੂਸੁਫ਼ ਆਪਣੇ ਹੱਥਾਂ ਨਾਲ ਤੇਰੀਆਂ ਅੱਖਾਂ ਬੰਦ ਕਰੇਗਾ।

ਪੈਦਾਇਸ਼ 46:5 (PANIRV)
Square Portrait Landscape 4K UHD
ਯਾਕੂਬ ਬਏਰਸ਼ਬਾ ਤੋਂ ਉੱਠਿਆ ਅਤੇ ਇਸਰਾਏਲ ਦੇ ਪੁੱਤਰ, ਆਪਣੇ ਪਿਤਾ ਯਾਕੂਬ ਨੂੰ ਅਤੇ ਆਪਣੇ ਛੋਟੇ ਬੱਚਿਆਂ ਅਤੇ ਆਪਣੀਆਂ ਪਤਨੀਆਂ ਨੂੰ ਗੱਡਿਆਂ ਉੱਤੇ ਲੈ ਚੱਲੇ, ਜਿਹੜੇ ਫ਼ਿਰਊਨ ਨੇ ਉਨ੍ਹਾਂ ਨੂੰ ਲਿਆਉਣ ਲਈ ਭੇਜੇ ਸਨ।

ਪੈਦਾਇਸ਼ 46:6 (PANIRV)
Square Portrait Landscape 4K UHD
ਉਨ੍ਹਾਂ ਨੇ ਆਪਣੇ ਪਸ਼ੂ ਅਤੇ ਆਪਣਾ ਸਾਰਾ ਸਮਾਨ ਜਿਹੜਾ ਉਨ੍ਹਾਂ ਨੇ ਕਨਾਨ ਦੇਸ਼ ਵਿੱਚ ਕਮਾਇਆ ਸੀ, ਲੈ ਲਿਆ ਅਤੇ ਯਾਕੂਬ ਅਤੇ ਉਸ ਦਾ ਸਾਰਾ ਵੰਸ਼ ਉਸ ਦੇ ਨਾਲ ਮਿਸਰ ਵਿੱਚ ਆਇਆ

ਪੈਦਾਇਸ਼ 46:7 (PANIRV)
Square Portrait Landscape 4K UHD
ਅਰਥਾਤ ਉਹ ਆਪਣੇ ਪੁੱਤਰ-ਧੀਆਂ, ਪੋਤੇ-ਪੋਤੀਆਂ ਅਤੇ ਆਪਣਾ ਸਾਰਾ ਵੰਸ਼ ਆਪਣੇ ਨਾਲ ਲੈ ਕੇ ਆਇਆ।

ਪੈਦਾਇਸ਼ 46:8 (PANIRV)
Square Portrait Landscape 4K UHD
ਇਸਰਾਏਲ ਦੇ ਪੁੱਤਰਾਂ ਦੇ ਨਾਮ ਇਹ ਹਨ, ਜਿਹੜੇ ਮਿਸਰ ਵਿੱਚ ਆਏ: ਯਾਕੂਬ ਅਤੇ ਉਸ ਦਾ ਪਹਿਲੌਠਾ ਪੁੱਤਰ ਰਊਬੇਨ।

ਪੈਦਾਇਸ਼ 46:9 (PANIRV)
Square Portrait Landscape 4K UHD
ਰਊਬੇਨ ਦੇ ਪੁੱਤਰ: ਹਨੋਕ, ਪੱਲੂ, ਹਸਰੋਨ ਅਤੇ ਕਰਮੀ।

ਪੈਦਾਇਸ਼ 46:10 (PANIRV)
Square Portrait Landscape 4K UHD
ਸ਼ਿਮਓਨ ਦੇ ਪੁੱਤਰ: ਯਮੂਏਲ, ਯਾਮੀਨ, ਓਹਦ, ਯਾਕੀਨ, ਸੋਹਰ ਅਤੇ ਸਾਊਲ ਜੋ ਕਨਾਨੀ ਇਸਤਰੀ ਦਾ ਪੁੱਤਰ ਸੀ।

ਪੈਦਾਇਸ਼ 46:11 (PANIRV)
Square Portrait Landscape 4K UHD
ਲੇਵੀ ਦੇ ਪੁੱਤਰ: ਗੇਰਸ਼ੋਨ, ਕਹਾਥ ਅਤੇ ਮਰਾਰੀ।

ਪੈਦਾਇਸ਼ 46:12 (PANIRV)
Square Portrait Landscape 4K UHD
ਯਹੂਦਾਹ ਦੇ ਪੁੱਤਰ: ਏਰ, ਓਨਾਨ, ਸ਼ੇਲਾਹ, ਪਰਸ ਅਤੇ ਜ਼ਰਹ। ਪਰ ਏਰ ਅਤੇ ਓਨਾਨ ਕਨਾਨ ਦੇਸ਼ ਵਿੱਚ ਮਰ ਗਏ ਅਤੇ ਫਰਸ ਦੇ ਪੁੱਤਰ ਹਸਰੋਨ ਅਤੇ ਹਾਮੂਲ ਸਨ।

ਪੈਦਾਇਸ਼ 46:13 (PANIRV)
Square Portrait Landscape 4K UHD
ਯਿੱਸਾਕਾਰ ਦੇ ਪੁੱਤਰ: ਤੋਲਾ, ਪੁੱਵਾਹ, ਯੋਬ ਅਤੇ ਸ਼ਿਮਰੋਨ।

ਪੈਦਾਇਸ਼ 46:14 (PANIRV)
Square Portrait Landscape 4K UHD
ਜ਼ਬੂਲੁਨ ਦੇ ਪੁੱਤਰ: ਸਰਦ, ਏਲੋਨ ਅਤੇ ਯਹਲਏਲ।

ਪੈਦਾਇਸ਼ 46:15 (PANIRV)
Square Portrait Landscape 4K UHD
ਲੇਆਹ ਦੇ ਪੁੱਤਰ ਇਹ ਸਨ, ਜਿਨ੍ਹਾਂ ਨੂੰ ਉਸ ਨੇ ਆਪਣੀ ਧੀ ਦੀਨਾਹ ਸਮੇਤ ਪਦਨ ਅਰਾਮ ਵਿੱਚ ਜਨਮ ਦਿੱਤਾ। ਉਹ ਸਾਰੇ ਪ੍ਰਾਣੀ ਅਰਥਾਤ ਉਸ ਦੇ ਪੁੱਤਰ ਅਤੇ ਉਸ ਦੀਆਂ ਧੀਆਂ ਤੇਂਤੀ ਸਨ।

ਪੈਦਾਇਸ਼ 46:16 (PANIRV)
Square Portrait Landscape 4K UHD
ਗਾਦ ਦੇ ਪੁੱਤਰ: ਸਿਫਯੋਨ, ਹੱਗੀ, ਸੂਨੀ, ਅਸਬੋਨ, ਏਰੀ, ਅਰੋਦੀ ਅਤੇ ਅਰਏਲੀ ਸਨ।

ਪੈਦਾਇਸ਼ 46:17 (PANIRV)
Square Portrait Landscape 4K UHD
ਆਸ਼ੇਰ ਦੇ ਪੁੱਤਰ: ਯਿਮਨਾਹ, ਯਿਸ਼ਵਾਹ, ਯਿਸ਼ਵੀ, ਬਰੀਆਹ ਅਤੇ ਸਰਹ ਉਨ੍ਹਾਂ ਦੀ ਭੈਣ। ਬਰੀਆਹ ਦੇ ਪੁੱਤਰ ਹੇਬਰ ਅਤੇ ਮਲਕੀਏਲ ਸਨ।

ਪੈਦਾਇਸ਼ 46:18 (PANIRV)
Square Portrait Landscape 4K UHD
ਇਹ ਜਿਲਫਾਹ ਦੇ ਪੁੱਤਰ ਸਨ, ਜਿਸ ਨੂੰ ਲਾਬਾਨ ਨੇ ਆਪਣੀ ਧੀ ਲੇਆਹ ਨੂੰ ਦਿੱਤਾ ਸੀ, ਉਸ ਨੇ ਯਾਕੂਬ ਲਈ ਇਨ੍ਹਾਂ ਸੋਲ਼ਾਂ ਪ੍ਰਾਣੀਆਂ ਨੂੰ ਜਨਮ ਦਿੱਤਾ।

ਪੈਦਾਇਸ਼ 46:19 (PANIRV)
Square Portrait Landscape 4K UHD
ਯਾਕੂਬ ਦੀ ਪਤਨੀ ਰਾਖ਼ੇਲ ਦੇ ਪੁੱਤਰ ਯੂਸੁਫ਼ ਅਤੇ ਬਿਨਯਾਮੀਨ ਸਨ।

ਪੈਦਾਇਸ਼ 46:20 (PANIRV)
Square Portrait Landscape 4K UHD
ਯੂਸੁਫ਼ ਤੋਂ ਮਿਸਰ ਦੇਸ਼ ਵਿੱਚ ਊਨ ਦੇ ਜਾਜਕ ਪੋਟੀ-ਫ਼ਰਾ ਦੀ ਧੀ ਆਸਨਥ ਨੇ ਮਨੱਸ਼ਹ ਅਤੇ ਇਫ਼ਰਾਈਮ ਨੂੰ ਜਨਮ ਦਿੱਤਾ।

ਪੈਦਾਇਸ਼ 46:21 (PANIRV)
Square Portrait Landscape 4K UHD
ਬਿਨਯਾਮੀਨ ਦੇ ਪੁੱਤਰ: ਬਲਾ, ਬਕਰ, ਅਸ਼ਬੇਲ, ਗੇਰਾ, ਨਅਮਾਨ, ਏਹੀ, ਰੋਸ਼, ਮੁੱਫੀਮ, ਹੁੱਪੀਮ ਅਤੇ ਅਰਦ ਸਨ।

ਪੈਦਾਇਸ਼ 46:22 (PANIRV)
Square Portrait Landscape 4K UHD
ਇਹ ਰਾਖ਼ੇਲ ਦੇ ਪੁੱਤਰ ਸਨ, ਜਿਹਨਾਂ ਨੂੰ ਉਸ ਨੇ ਯਾਕੂਬ ਲਈ ਜੰਮਿਆ ਸੀ, ਉਹ ਸਾਰੇ ਚੌਦਾਂ ਪ੍ਰਾਣੀ ਸਨ।

ਪੈਦਾਇਸ਼ 46:23 (PANIRV)
Square Portrait Landscape 4K UHD
ਦਾਨ ਦਾ ਪੁੱਤਰ ਹੁਸ਼ੀਮ ਸੀ।

ਪੈਦਾਇਸ਼ 46:24 (PANIRV)
Square Portrait Landscape 4K UHD
ਨਫ਼ਤਾਲੀ ਦੇ ਪੁੱਤਰ: ਯਹਸਏਲ, ਗੂਨੀ, ਯੇਸਰ ਅਤੇ ਸ਼ਿੱਲੇਮ ਸਨ।

ਪੈਦਾਇਸ਼ 46:25 (PANIRV)
Square Portrait Landscape 4K UHD
ਇਹ ਬਿਲਹਾਹ ਦੇ ਪੁੱਤਰ ਸਨ, ਜਿਸ ਨੂੰ ਲਾਬਾਨ ਨੇ ਆਪਣੀ ਧੀ ਰਾਖ਼ੇਲ ਨੂੰ ਦਿੱਤਾ ਸੀ ਅਤੇ ਉਸ ਨੇ ਯਾਕੂਬ ਦੇ ਲਈ ਇਨ੍ਹਾਂ ਸੱਤ ਪ੍ਰਾਣੀ ਨੂੰ ਜਨਮ ਦਿੱਤਾ।

ਪੈਦਾਇਸ਼ 46:26 (PANIRV)
Square Portrait Landscape 4K UHD
ਯਾਕੂਬ ਦੇ ਨਿੱਜ ਵੰਸ਼ ਵਿੱਚੋਂ ਸਾਰੇ ਪ੍ਰਾਣੀ ਜਿਹੜੇ ਉਸ ਦੇ ਨਾਲ ਮਿਸਰ ਵਿੱਚ ਆਏ, ਉਸ ਦੀਆਂ ਨੂੰਹਾਂ ਤੋਂ ਬਿਨ੍ਹਾਂ ਛਿਆਹਠ ਪ੍ਰਾਣੀ ਸਨ।

ਪੈਦਾਇਸ਼ 46:27 (PANIRV)
Square Portrait Landscape 4K UHD
ਯੂਸੁਫ਼ ਦੇ ਪੁੱਤਰ ਜਿਹੜੇ ਉਸ ਤੋਂ ਮਿਸਰ ਵਿੱਚ ਜੰਮੇ ਦੋ ਪ੍ਰਾਣੀ ਸਨ। ਇਸ ਤਰ੍ਹਾਂ ਉਹ ਸਾਰੇ ਜਿਹੜੇ ਯਾਕੂਬ ਦੇ ਘਰਾਣੇ ਤੋਂ ਮਿਸਰ ਵਿੱਚ ਆਏ ਸਨ, ਸੱਤਰ ਪ੍ਰਾਣੀ ਸਨ।

ਪੈਦਾਇਸ਼ 46:28 (PANIRV)
Square Portrait Landscape 4K UHD
ਉਸ ਨੇ ਯਹੂਦਾਹ ਨੂੰ ਯੂਸੁਫ਼ ਦੇ ਕੋਲ ਆਪਣੇ ਅੱਗੇ-ਅੱਗੇ ਭੇਜਿਆ ਤਾਂ ਜੋ ਉਹ ਉਸ ਨੂੰ ਗੋਸ਼ਨ ਦਾ ਰਾਹ ਵਿਖਾਵੇ, ਅਤੇ ਓਹ ਗੋਸ਼ਨ ਦੇ ਦੇਸ਼ ਵਿੱਚ ਆਏ।

ਪੈਦਾਇਸ਼ 46:29 (PANIRV)
Square Portrait Landscape 4K UHD
ਤਦ ਯੂਸੁਫ਼ ਨੇ ਆਪਣਾ ਰਥ ਜੋੜਿਆ ਅਤੇ ਆਪਣੇ ਪਿਤਾ ਇਸਰਾਏਲ ਨੂੰ ਮਿਲਣ ਲਈ ਗੋਸ਼ਨ ਨੂੰ ਗਿਆ ਅਤੇ ਉਸ ਦੇ ਅੱਗੇ ਹਾਜ਼ਰ ਹੋਇਆ ਅਤੇ ਉਸ ਦੇ ਗਲ਼ ਲੱਗਾ ਅਤੇ ਬਹੁਤ ਦੇਰ ਤੱਕ ਉਸ ਦੇ ਗਲ਼ ਨਾਲ ਲੱਗ ਕੇ ਰੋਇਆ।

ਪੈਦਾਇਸ਼ 46:30 (PANIRV)
Square Portrait Landscape 4K UHD
ਫੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਹੁਣ ਮੈਨੂੰ ਮਰਨ ਦੇ ਕਿਉਂ ਜੋ ਮੈਂ ਤੇਰਾ ਮੂੰਹ ਵੇਖ ਲਿਆ ਹੈ ਕਿ ਤੂੰ ਅਜੇ ਜੀਉਂਦਾ ਹੈ।

ਪੈਦਾਇਸ਼ 46:31 (PANIRV)
Square Portrait Landscape 4K UHD
ਤਦ ਯੂਸੁਫ਼ ਨੇ ਆਪਣੇ ਭਰਾਵਾਂ ਅਤੇ ਆਪਣੇ ਪਿਤਾ ਦੇ ਘਰਾਣੇ ਨੂੰ ਆਖਿਆ, ਮੈਂ ਫ਼ਿਰਊਨ ਕੋਲ ਖ਼ਬਰ ਦੇਣ ਜਾਂਦਾ ਹਾਂ ਅਤੇ ਉਸ ਨੂੰ ਆਖਾਂਗਾ ਕਿ ਮੇਰੇ ਭਰਾ ਅਤੇ ਮੇਰੇ ਪਿਤਾ ਦਾ ਘਰਾਣਾ, ਜਿਹੜਾ ਕਨਾਨ ਦੇਸ਼ ਵਿੱਚ ਸੀ, ਮੇਰੇ ਕੋਲ ਆ ਗਿਆ ਹੈ।

ਪੈਦਾਇਸ਼ 46:32 (PANIRV)
Square Portrait Landscape 4K UHD
ਓਹ ਮਨੁੱਖ ਆਜੜੀ ਹਨ ਕਿਉਂ ਜੋ ਓਹ ਪਸ਼ੂਆਂ ਨੂੰ ਪਾਲਣ ਵਾਲੇ ਹਨ ਅਤੇ ਓਹ ਆਪਣੇ ਇੱਜੜ ਅਤੇ ਵੱਗ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ, ਨਾਲ ਲੈ ਕੇ ਆਏ ਹਨ।

ਪੈਦਾਇਸ਼ 46:33 (PANIRV)
Square Portrait Landscape 4K UHD
ਜਦ ਫ਼ਿਰਊਨ ਤੁਹਾਨੂੰ ਬੁਲਾਏ ਅਤੇ ਪੁੱਛੇ ਕਿ ਤੁਸੀਂ ਕੀ ਕੰਮ ਕਰਦੇ ਹੋ?

ਪੈਦਾਇਸ਼ 46:34 (PANIRV)
Square Portrait Landscape 4K UHD
ਤਦ ਤੁਸੀਂ ਇਹ ਆਖਣਾ, ਤੁਹਾਡੇ ਦਾਸ ਜਵਾਨੀ ਤੋਂ ਲੈ ਕੇ ਹੁਣ ਤੱਕ ਪਸ਼ੂ ਪਾਲਦੇ ਰਹੇ ਹਨ, ਅਸੀਂ ਵੀ ਅਤੇ ਸਾਡੇ ਪਿਓ ਦਾਦੇ ਵੀ ਤਦ ਤੁਸੀਂ ਗੋਸ਼ਨ ਦੇਸ਼ ਵਿੱਚ ਵੱਸ ਜਾਓਗੇ ਕਿਉਂ ਜੋ ਮਿਸਰੀ ਸਾਰੇ ਆਜੜੀਆਂ ਤੋਂ ਘਿਰਣਾ ਕਰਦੇ ਹਨ।

Available Bible Translations

American Standard Version
Genesis 46 (ASV) »
King James Version
Genesis 46 (KJV) »
GOD’S WORD® (GW)
Genesis 46 (GW) »
World English Bible
Genesis 46 (WEB) »
Louis Segond 1910
Genèse 46 (LSG) »
Luther Bibel 1912
Genesis 46 (LUTH1912) »
इंडियन रिवाइज्ड वर्जन - हिंदी
उत्पत्ति 46 (HINIRV) »
ভারতীয় সংশোধিত সংস্করণ - বাংলা
আদি 46 (BENIRV) »
இந்தியன் ரீவைஸ்டு வேர்ஷன் - தமிழ்
ஆதியாகமம் 46 (TAMIRV) »
इंडियन रिवाइज्ड वर्जन - मराठी
उत्पत्ति 46 (MARIRV) »
ఇండియన్ రేవిజ్డ్ వెర్షన్ - తెలుగు
ఆదికాండం 46 (TELIRV) »
ઇન્ડિયન રિવાયઝ્ડ વર્ઝન - ગુજરાતી
ઉત્પત્તિ 46 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಆದಿಕಾಂಡ 46 (KANIRV) »
الكتاب المقدس باللغة العربية، فان دايك
اَلتَّكْوِينُ 46 (AVD) »
תנ ך עברי מודרני
בראשית 46 (HEB) »
Bíblia Sagrada Português
Gênesis 46 (BSL) »
Kinh Thánh: Tiếng Việt
Sáng Thế 46 (VIE) »
Reina Valera Antigua
Génesis 46 (RVA) »
La Sacra Bibbia
Genesi 46 (RIV) »
圣 经 简体中文和合本
创 世 纪 46 (CUVS) »
聖 經 繁體中文和合本
創 世 記 46 (CUVT) »
Bibla e Shenjtë
Zanafilla 46 (ALB) »
Svenska Bibeln 1917
1 Mosebok 46 (SV1917) »
Библия на русском
Бытие 46 (RUSV) »
Українська Біблія
Буття 46 (UKR) »
Szent Biblia - Magyar
1 Mózes 46 (KAR) »
Българска Библия
Битие 46 (BULG) »
聖書 日本語
創世記 46 (JPN) »
Biblia Takatifu
Mwanzo 46 (SWHULB) »
Kitaabka Quduuska Ah
Bilowgii 46 (SOM) »
De Heilige Schrift
Genesis 46 (NLD) »

ਪੈਦਾਇਸ਼ (PANIRV) Chapter Selection

PANIRV Book Selection List