ਪੈਦਾਇਸ਼ Chapter 50 PANIRV Bible Verse Images

ਪੈਦਾਇਸ਼ 50 Bible Verse Pictures. Choose from a large collection of inspirational, motivational and encouraging Bible verses with pictures of nature. Download and share ਪੈਦਾਇਸ਼ 50 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਪੈਦਾਇਸ਼ 50:1 (PANIRV)
Square Portrait Landscape 4K UHD
ਯੂਸੁਫ਼ ਆਪਣੇ ਪਿਤਾ ਦੇ ਮੂੰਹ ਉੱਤੇ ਡਿੱਗ ਕੇ ਰੋਇਆ ਅਤੇ ਉਸ ਨੂੰ ਚੁੰਮਿਆ।

ਪੈਦਾਇਸ਼ 50:2 (PANIRV)
Square Portrait Landscape 4K UHD
ਫੇਰ ਯੂਸੁਫ਼ ਨੇ ਆਪਣੇ ਸੇਵਕਾਂ ਨੂੰ ਅਰਥਾਤ ਵੈਦਾਂ ਨੂੰ ਆਗਿਆ ਦਿੱਤੀ, ਕਿ ਉਹ ਉਸ ਦੇ ਪਿਤਾ ਵਿੱਚ ਸੁਗੰਧੀਆਂ ਭਰਨ ਇਸ ਲਈ ਉਨ੍ਹਾਂ ਵੈਦਾਂ ਨੇ ਇਸਰਾਏਲ ਵਿੱਚ ਸੁਗੰਧੀਆਂ ਭਰੀਆਂ।

ਪੈਦਾਇਸ਼ 50:3 (PANIRV)
Square Portrait Landscape 4K UHD
ਅਤੇ ਜਦ ਉਸ ਦੇ ਚਾਲ੍ਹੀ ਦਿਨ ਪੂਰੇ ਹੋ ਗਏ, ਕਿਉਂ ਜੋ ਇਸੇ ਤਰ੍ਹਾਂ ਹੀ ਉਹ ਸੁਗੰਧੀਆਂ ਭਰਨ ਦੇ ਦਿਨ ਪੂਰੇ ਕਰਦੇ ਹੁੰਦੇ ਸਨ ਅਤੇ ਮਿਸਰੀ ਉਸ ਦੇ ਲਈ ਸੱਤਰ ਦਿਨ ਵਿਰਲਾਪ ਕਰਦੇ ਰਹੇ।

ਪੈਦਾਇਸ਼ 50:4 (PANIRV)
Square Portrait Landscape 4K UHD
ਅਤੇ ਜਦ ਵਿਰਲਾਪ ਦੇ ਦਿਨ ਬੀਤ ਗਏ, ਤਦ ਯੂਸੁਫ਼ ਨੇ ਫ਼ਿਰਊਨ ਦੇ ਘਰਾਣੇ ਨੂੰ ਇਹ ਗੱਲ ਆਖੀ, ਕਿ ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਿਗਾਹ ਹੈ ਤਾਂ ਮੇਰੀ ਇਹ ਗੱਲ ਫ਼ਿਰਊਨ ਨੂੰ ਬੋਲੋ,

ਪੈਦਾਇਸ਼ 50:5 (PANIRV)
Square Portrait Landscape 4K UHD
ਮੇਰੇ ਪਿਤਾ ਨੇ ਮੈਥੋਂ ਇਹ ਸਹੁੰ ਲਈ ਸੀ ਕਿ ਵੇਖ ਮੈਂ ਮਰਨ ਵਾਲਾ ਹਾਂ, ਮੈਨੂੰ ਉਸ ਕਬਰ ਵਿੱਚ ਜਿਸ ਨੂੰ ਮੈਂ ਆਪਣੇ ਲਈ ਕਨਾਨ ਦੇਸ਼ ਵਿੱਚ ਪੁੱਟਿਆ ਸੀ ਦੱਬੀਂ, ਇਸ ਲਈ ਹੁਣ ਮੈਨੂੰ ਉੱਥੇ ਜਾ ਕੇ ਆਪਣੇ ਪਿਤਾ ਨੂੰ ਦਫ਼ਨਾਉਣ ਦੀ ਇਜਾਜ਼ਤ ਦੇਵੇ ਅਤੇ ਇਸ ਤੋਂ ਬਾਅਦ ਮੈਂ ਮੁੜ ਆਵਾਂਗਾ।

ਪੈਦਾਇਸ਼ 50:6 (PANIRV)
Square Portrait Landscape 4K UHD
ਤਦ ਫ਼ਿਰਊਨ ਨੇ ਆਖਿਆ, ਜਾ ਅਤੇ ਆਪਣੇ ਪਿਤਾ ਦੀ ਸਹੁੰ ਦੇ ਅਨੁਸਾਰ ਉਸ ਨੂੰ ਦਫ਼ਨਾ ਦੇ।

ਪੈਦਾਇਸ਼ 50:7 (PANIRV)
Square Portrait Landscape 4K UHD
ਇਸ ਲਈ ਯੂਸੁਫ਼ ਆਪਣੇ ਪਿਤਾ ਨੂੰ ਦਫ਼ਨਾਉਣ ਲਈ ਗਿਆ, ਅਤੇ ਉਸ ਦੇ ਨਾਲ ਫ਼ਿਰਊਨ ਦੇ ਸਾਰੇ ਸੇਵਕ, ਉਸ ਦੇ ਘਰਾਣੇ ਦੇ ਸਾਰੇ ਬਜ਼ੁਰਗ ਅਤੇ ਮਿਸਰ ਦੇਸ਼ ਦੇ ਸਾਰੇ ਬਜ਼ੁਰਗ ਗਏ।

ਪੈਦਾਇਸ਼ 50:8 (PANIRV)
Square Portrait Landscape 4K UHD
ਅਤੇ ਯੂਸੁਫ਼ ਦਾ ਸਾਰਾ ਘਰਾਣਾ, ਉਸ ਦੇ ਭਰਾ ਅਤੇ ਉਸ ਦੇ ਪਿਤਾ ਦਾ ਘਰਾਣਾ ਵੀ ਗਏ, ਸਿਰਫ਼ ਉਨ੍ਹਾਂ ਦੇ ਬੱਚੇ, ਇੱਜੜ ਅਤੇ ਚੌਣੇ ਗੋਸ਼ਨ ਦੇਸ਼ ਵਿੱਚ ਰਹਿ ਗਏ।

ਪੈਦਾਇਸ਼ 50:9 (PANIRV)
Square Portrait Landscape 4K UHD
ਉਸ ਦੇ ਨਾਲ ਰਥ ਵੀ ਅਤੇ ਸਵਾਰ ਵੀ ਗਏ ਇਸ ਤਰ੍ਹਾਂ ਵੱਡੀ ਭੀੜ ਹੋ ਗਈ।

ਪੈਦਾਇਸ਼ 50:10 (PANIRV)
Square Portrait Landscape 4K UHD
ਫਿਰ ਉਹ ਆਤਾਦ ਦੇ ਪਿੜ ਤੱਕ ਆਏ ਜਿਹੜਾ ਯਰਦਨ ਪਾਰ ਹੈ, ਉੱਥੇ ਉਨ੍ਹਾਂ ਨੇ ਬਹੁਤ ਜਿਆਦਾ ਅਤੇ ਡਾਢਾ ਵਿਰਲਾਪ ਕੀਤਾ ਅਤੇ ਬਹੁਤ ਰੋਏ, ਉਸ ਨੇ ਆਪਣੇ ਪਿਤਾ ਲਈ ਸੱਤ ਦਿਨ ਤੱਕ ਅਫ਼ਸੋਸ ਕੀਤਾ।

ਪੈਦਾਇਸ਼ 50:11 (PANIRV)
Square Portrait Landscape 4K UHD
ਉਸ ਦੇਸ਼ ਦੇ ਰਹਿਣ ਵਾਲੇ ਕਨਾਨੀਆਂ ਨੇ ਉਸ ਸੋਗ ਨੂੰ ਆਤਾਦ ਦੇ ਪਿੜ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਆਖਿਆ, ਮਿਸਰੀਆਂ ਦਾ ਇਹ ਭਾਰੀ ਸੋਗ ਹੈ ਇਸ ਕਾਰਨ ਉਸ ਦਾ ਨਾਮ ਆਬੇਲ ਮਿਸਰਾਈਮ ਰੱਖਿਆ ਗਿਆ, ਜਿਹੜਾ ਯਰਦਨ ਪਾਰ ਹੈ।

ਪੈਦਾਇਸ਼ 50:12 (PANIRV)
Square Portrait Landscape 4K UHD
ਉਸ ਦੇ ਪੁੱਤਰਾਂ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਸੀ।

ਪੈਦਾਇਸ਼ 50:13 (PANIRV)
Square Portrait Landscape 4K UHD
ਉਸ ਦੇ ਪੁੱਤਰ ਉਹ ਨੂੰ ਕਨਾਨ ਦੇਸ਼ ਵਿੱਚ ਲੈ ਗਏ ਅਤੇ ਉਹ ਨੂੰ ਮਕਫ਼ੇਲਾਹ ਦੀ ਪੈਲੀ ਦੀ ਗੁਫ਼ਾ ਵਿੱਚ ਦਫ਼ਨਾਇਆ, ਜਿਸ ਪੈਲੀ ਨੂੰ ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਕਬਰ ਦੀ ਵਿਰਾਸਤ ਲਈ ਮਮਰੇ ਦੇ ਅੱਗੇ ਮੁੱਲ ਲਿਆ ਸੀ।

ਪੈਦਾਇਸ਼ 50:14 (PANIRV)
Square Portrait Landscape 4K UHD
ਉਪਰੰਤ ਯੂਸੁਫ਼ ਆਪ ਅਤੇ ਉਸ ਦੇ ਭਰਾ ਅਤੇ ਸਭ ਜਿਹੜੇ ਉਸ ਦੇ ਨਾਲ ਉਸ ਦੇ ਪਿਤਾ ਨੂੰ ਦੱਬਣ ਲਈ ਗਏ ਸਨ ਉਸ ਦੇ ਪਿਤਾ ਨੂੰ ਦੱਬਣ ਦੇ ਮਗਰੋਂ ਮਿਸਰ ਨੂੰ ਮੁੜ ਆਏ।

ਪੈਦਾਇਸ਼ 50:15 (PANIRV)
Square Portrait Landscape 4K UHD
ਜਦ ਯੂਸੁਫ਼ ਦੇ ਭਰਾਵਾਂ ਨੇ ਵੇਖਿਆ ਕਿ ਸਾਡਾ ਪਿਤਾ ਮਰ ਗਿਆ ਹੈ ਤਾਂ ਉਨ੍ਹਾਂ ਨੇ ਆਖਿਆ ਕਿ ਸ਼ਾਇਦ ਯੂਸੁਫ਼ ਸਾਡੇ ਨਾਲ ਵੈਰ ਕਰੇਗਾ ਅਤੇ ਉਹ ਸਾਥੋਂ ਸਾਡੀ ਬੁਰਿਆਈ ਦਾ ਬਦਲਾ ਜ਼ਰੂਰ ਲਵੇਗਾ, ਜਿਹੜੀ ਅਸੀਂ ਉਹ ਦੇ ਨਾਲ ਕੀਤੀ ਸੀ।

ਪੈਦਾਇਸ਼ 50:16 (PANIRV)
Square Portrait Landscape 4K UHD
ਉਨ੍ਹਾਂ ਨੇ ਯੂਸੁਫ਼ ਨੂੰ ਇਹ ਸੁਨੇਹਾ ਭੇਜਿਆ, ਕਿ ਤੁਹਾਡੇ ਪਿਤਾ ਨੇ ਆਪਣੀ ਮੌਤ ਤੋਂ ਪਹਿਲਾਂ ਇਹ ਆਗਿਆ ਦਿੱਤੀ ਸੀ,

ਪੈਦਾਇਸ਼ 50:17 (PANIRV)
Square Portrait Landscape 4K UHD
ਯੂਸੁਫ਼ ਨੂੰ ਇਹ ਆਖਣਾ ਕਿ ਕਿਰਪਾ ਕਰ ਕੇ ਆਪਣੇ ਭਰਾਵਾਂ ਦੇ ਅਪਰਾਧ ਅਤੇ ਉਨ੍ਹਾਂ ਦੇ ਪਾਪ ਮਾਫ਼ ਕਰ ਦੇ ਕਿਉਂ ਜੋ ਉਨ੍ਹਾਂ ਨੇ ਤੁਹਾਡੇ ਨਾਲ ਬੁਰਿਆਈ ਕੀਤੀ, ਇਸ ਲਈ ਹੁਣ ਤੁਸੀਂ ਆਪਣੇ ਪਿਤਾ ਦੇ ਪਰਮੇਸ਼ੁਰ ਦੇ ਦਾਸਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਯੂਸੁਫ਼ ਉਨ੍ਹਾਂ ਦੀਆਂ ਗੱਲਾਂ ਉੱਤੇ ਰੋ ਪਿਆ।

ਪੈਦਾਇਸ਼ 50:18 (PANIRV)
Square Portrait Landscape 4K UHD
ਤਦ ਉਸ ਦੇ ਭਰਾ ਵੀ ਉਸ ਦੇ ਅੱਗੇ ਜਾ ਕੇ ਡਿੱਗ ਪਏ ਅਤੇ ਉਨ੍ਹਾਂ ਆਖਿਆ, ਵੇਖੋ ਅਸੀਂ ਤੁਹਾਡੇ ਦਾਸ ਹਾਂ।

ਪੈਦਾਇਸ਼ 50:19 (PANIRV)
Square Portrait Landscape 4K UHD
ਪਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ। ਭਲਾ, ਮੈਂ ਪਰਮੇਸ਼ੁਰ ਦੇ ਥਾਂ ਹਾਂ?

ਪੈਦਾਇਸ਼ 50:20 (PANIRV)
Square Portrait Landscape 4K UHD
ਤੁਸੀਂ ਤਾਂ ਮੇਰੇ ਵਿਰੁੱਧ ਬੁਰਿਆਈ ਦਾ ਮਨ ਬਣਾਇਆ; ਪਰ ਪਰਮੇਸ਼ੁਰ ਨੇ ਉਸ ਨੂੰ ਭਲਿਆਈ ਦਾ ਵਿਚਾਰ ਬਣਾਇਆ ਤਾਂ ਜੋ ਬਹੁਤ ਸਾਰੇ ਲੋਕਾਂ ਨੂੰ ਜੀਉਂਦਾ ਰੱਖੇ, ਜਿਵੇਂ ਇਸ ਵੇਲੇ ਹੋਇਆ ਹੈ।

ਪੈਦਾਇਸ਼ 50:21 (PANIRV)
Square Portrait Landscape 4K UHD
ਹੁਣ ਤੁਸੀਂ ਨਾ ਡਰੋ। ਮੈਂ ਤੁਹਾਡੀ ਅਤੇ ਤੁਹਾਡੇ ਬਾਲ ਬੱਚਿਆਂ ਦੀ ਪਾਲਣਾ ਕਰਾਂਗਾ। ਸੋ ਉਸ ਨੇ ਉਨ੍ਹਾਂ ਨੂੰ ਤਸੱਲੀ ਦਿੱਤੀ ਅਤੇ ਉਨ੍ਹਾਂ ਨੇ ਦਿਲਾਸਾ ਪਾਇਆ।

ਪੈਦਾਇਸ਼ 50:22 (PANIRV)
Square Portrait Landscape 4K UHD
ਯੂਸੁਫ਼ ਆਪ ਅਤੇ ਉਸ ਦੇ ਪਿਤਾ ਦਾ ਘਰਾਣਾ ਮਿਸਰ ਦੇਸ਼ ਵਿੱਚ ਵੱਸਿਆ ਅਤੇ ਯੂਸੁਫ਼ ਇੱਕ ਸੌ ਦਸ ਸਾਲਾਂ ਤੱਕ ਜੀਉਂਦਾ ਰਿਹਾ।

ਪੈਦਾਇਸ਼ 50:23 (PANIRV)
Square Portrait Landscape 4K UHD
ਯੂਸੁਫ਼ ਨੇ ਇਫ਼ਰਾਈਮ ਦੇ ਪੁੱਤਰਾਂ ਨੂੰ ਤੀਜੀ ਪੀੜ੍ਹੀ ਤੱਕ ਵੇਖਿਆ ਅਤੇ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਬੱਚਿਆਂ ਨੂੰ ਵੀ, ਯੂਸੁਫ਼ ਨੇ ਉਹਨਾਂ ਨੂੰ ਗੋਦ ਵਿੱਚ ਲਿਆ।

ਪੈਦਾਇਸ਼ 50:24 (PANIRV)
Square Portrait Landscape 4K UHD
ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇਗਾ, ਜਿਸ ਦੀ ਸਹੁੰ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ।

ਪੈਦਾਇਸ਼ 50:25 (PANIRV)
Square Portrait Landscape 4K UHD
ਤਦ ਯੂਸੁਫ਼ ਨੇ ਇਸਰਾਏਲ ਦੇ ਪੁੱਤਰਾਂ ਤੋਂ ਇਹ ਸਹੁੰ ਲਈ ਕਿ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਉਸ ਦੇਸ਼ ਵਿੱਚ ਲੈ ਜਾਣਾ।

ਪੈਦਾਇਸ਼ 50:26 (PANIRV)
Square Portrait Landscape 4K UHD
ਯੂਸੁਫ਼ ਇੱਕ ਸੌ ਦਸ ਸਾਲਾਂ ਦਾ ਹੋ ਕੇ ਮਰ ਗਿਆ ਅਤੇ ਉਨ੍ਹਾਂ ਨੇ ਉਸ ਵਿੱਚ ਸੁਗੰਧੀਆਂ ਭਰੀਆਂ ਅਤੇ ਉਹ ਮਿਸਰ ਵਿੱਚ ਇੱਕ ਤਾਬੂਤ ਵਿੱਚ ਰੱਖਿਆ ਗਿਆ।

Available Bible Translations

American Standard Version (ASV)
Genesis 50 (ASV) »
King James Version (KJV)
Genesis 50 (KJV) »
GOD’S WORD® (GW)
Genesis 50 (GW) »
Berean Bible (BSB)
Genesis 50 (BSB) »
World English Bible (WEB)
Genesis 50 (WEB) »
French Bible (LSG)
Genèse 50 (LSG) »
German Bible (LUTH1912)
Genesis 50 (LUTH1912) »
Bengali Bible (BENIRV)
আদি 50 (BENIRV) »
Hebrew Bible (HEB)
בראשית 50 (HEB) »
Portuguese Bible (BSL)
Gênesis 50 (BSL) »
Vietnamese Bible (VIE)
Sáng Thế 50 (VIE) »
Spanish Bible (RVA)
Génesis 50 (RVA) »
Italian Bible (RIV)
Genesi 50 (RIV) »
Chinese Simplified (CUVS)
创 世 纪 50 (CUVS) »
Chinese Traditional (CUVT)
創 世 記 50 (CUVT) »
Albanian Bible (ALB)
Zanafilla 50 (ALB) »
Swedish Bible (SV1917)
1 Mosebok 50 (SV1917) »
Russian Bible (RUSV)
Бытие 50 (RUSV) »
Ukrainian Bible (UKR)
Буття 50 (UKR) »
Hungarian Bible (KAR)
1 Mózes 50 (KAR) »
Bulgarian Bible (BULG)
Битие 50 (BULG) »
Japanese Bible (JPN)
創世記 50 (JPN) »
Norwegian Bible (NORSK)
1 Mosebok 50 (NORSK) »

ਪੈਦਾਇਸ਼ (PANIRV) Chapter Selection

PANIRV Book Selection List