ਪੈਦਾਇਸ਼ Chapter 6 PANIRV Bible Verse Images

ਪੈਦਾਇਸ਼ 6 Bible Verse Pictures. Choose from a large collection of inspirational, motivational and encouraging Bible verses with pictures of nature. Download and share ਪੈਦਾਇਸ਼ 6 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਪੈਦਾਇਸ਼ 6:1 (PANIRV)
Square Portrait Landscape 4K UHD
ਫਿਰ ਜਦ ਮਨੁੱਖ ਧਰਤੀ ਉੱਤੇ ਵਧਣ ਲੱਗ ਪਏ ਅਤੇ ਉਨ੍ਹਾਂ ਤੋਂ ਧੀਆਂ ਜੰਮੀਆਂ।

ਪੈਦਾਇਸ਼ 6:2 (PANIRV)
Square Portrait Landscape 4K UHD
ਤਦ ਪਰਮੇਸ਼ੁਰ ਦੇ ਪੁੱਤਰਾਂ ਨੇ ਮਨੁੱਖ ਦੀਆਂ ਧੀਆਂ ਨੂੰ ਵੇਖਿਆ ਕਿ ਉਹ ਸੋਹਣੀਆਂ ਹਨ, ਤਦ ਉਨ੍ਹਾਂ ਨੇ ਉਨ੍ਹਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ।

ਪੈਦਾਇਸ਼ 6:3 (PANIRV)
Square Portrait Landscape 4K UHD
ਯਹੋਵਾਹ ਨੇ ਆਖਿਆ, ਮੇਰਾ ਆਤਮਾ ਮਨੁੱਖ ਦੇ ਵਿਰੁੱਧ ਸਦਾ ਤੱਕ ਵਾਦ-ਵਿਵਾਦ ਨਹੀਂ ਕਰਦਾ ਰਹੇਗਾ ਕਿਉਂਕਿ ਉਹ ਸਰੀਰ ਹੀ ਹੈ, ਉਸ ਦੀ ਉਮਰ ਇੱਕ ਸੌ ਵੀਹ ਸਾਲਾਂ ਦੀ ਹੋਵੇਗੀ।

ਪੈਦਾਇਸ਼ 6:4 (PANIRV)
Square Portrait Landscape 4K UHD
ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਵੱਸਦੇ ਸਨ ਅਤੇ ਇਸ ਤੋਂ ਬਾਅਦ ਜਦ ਪਰਮੇਸ਼ੁਰ ਦੇ ਪੁੱਤਰ ਆਦਮੀ ਦੀਆਂ ਧੀਆਂ ਕੋਲ ਆਏ ਅਤੇ ਉਨ੍ਹਾਂ ਨੇ ਉਨ੍ਹਾਂ ਲਈ ਜੋ ਪੁੱਤਰ ਜਣੇ ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ।

ਪੈਦਾਇਸ਼ 6:5 (PANIRV)
Square Portrait Landscape 4K UHD
ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ।

ਪੈਦਾਇਸ਼ 6:6 (PANIRV)
Square Portrait Landscape 4K UHD
ਯਹੋਵਾਹ ਧਰਤੀ ਉੱਤੇ ਆਦਮੀ ਦੀ ਸਿਰਜਣਾ ਕਰਕੇ ਪਛਤਾਇਆ ਅਤੇ ਉਹ ਮਨ ਵਿੱਚ ਦੁਖੀ ਹੋਇਆ।

ਪੈਦਾਇਸ਼ 6:7 (PANIRV)
Square Portrait Landscape 4K UHD
ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਸ ਦੀ ਮੈਂ ਰਚਨਾ ਕੀਤੀ, ਹੈ, ਆਦਮੀ, ਡੰਗਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ, ਕਿਉਂ ਜੋ ਮੈਂ ਉਨ੍ਹਾਂ ਨੂੰ ਬਣਾ ਕੇ ਪਛਤਾਉਂਦਾ ਹਾਂ।

ਪੈਦਾਇਸ਼ 6:8 (PANIRV)
Square Portrait Landscape 4K UHD
ਪਰ ਨੂਹ ਉੱਤੇ ਯਹੋਵਾਹ ਦੀ ਕਿਰਪਾ ਹੋਈ।

ਪੈਦਾਇਸ਼ 6:9 (PANIRV)
Square Portrait Landscape 4K UHD
ਇਹ ਨੂਹ ਦੀ ਵੰਸ਼ਾਵਲੀ ਹੈ। ਨੂਹ ਇੱਕ ਧਰਮੀ ਮਨੁੱਖ ਸੀ, ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ-ਨਾਲ ਚਲਦਾ ਸੀ।

ਪੈਦਾਇਸ਼ 6:10 (PANIRV)
Square Portrait Landscape 4K UHD
ਨੂਹ ਦੇ ਤਿੰਨ ਪੁੱਤਰ ਸਨ ਅਰਥਾਤ ਸ਼ੇਮ, ਹਾਮ ਅਤੇ ਯਾਫ਼ਥ।

ਪੈਦਾਇਸ਼ 6:11 (PANIRV)
Square Portrait Landscape 4K UHD
ਧਰਤੀ ਪਰਮੇਸ਼ੁਰ ਦੇ ਅੱਗੇ ਵਿਗੜੀ ਹੋਈ ਸੀ ਅਤੇ ਜ਼ੁਲਮ ਨਾਲ ਭਰੀ ਹੋਈ ਸੀ।

ਪੈਦਾਇਸ਼ 6:12 (PANIRV)
Square Portrait Landscape 4K UHD
ਤਦ ਪਰਮੇਸ਼ੁਰ ਨੇ ਧਰਤੀ ਨੂੰ ਵੇਖਿਆ ਅਤੇ ਵੇਖੋ ਉਹ ਵਿਗੜੀ ਹੋਈ ਸੀ, ਕਿਉਂ ਜੋ ਸਾਰੇ ਮਨੁੱਖਾਂ ਨੇ ਆਪਣੇ ਚਾਲ-ਚਲਣ ਨੂੰ ਧਰਤੀ ਉੱਤੇ ਵਿਗਾੜ ਲਿਆ ਸੀ।

ਪੈਦਾਇਸ਼ 6:13 (PANIRV)
Square Portrait Landscape 4K UHD
ਪਰਮੇਸ਼ੁਰ ਨੇ ਨੂਹ ਨੂੰ ਆਖਿਆ, ਮੈਂ ਸਾਰੇ ਪ੍ਰਾਣੀਆਂ ਨੂੰ ਨਾਸ ਕਰਨ ਦਾ ਵਿਚਾਰ ਕਰ ਲਿਆ ਹੈ ਕਿਉਂ ਜੋ ਧਰਤੀ ਉਨ੍ਹਾਂ ਦੇ ਕਾਰਨ ਬੁਰਿਆਈ ਨਾਲ ਭਰ ਗਈ ਹੈ। ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸਮੇਤ ਨਾਸ ਕਰ ਦਿਆਂਗਾ।

ਪੈਦਾਇਸ਼ 6:14 (PANIRV)
Square Portrait Landscape 4K UHD
ਤੂੰ ਗੋਫ਼ਰ ਦੀ ਲੱਕੜੀ ਤੋਂ ਆਪਣੇ ਲਈ ਇੱਕ ਕਿਸ਼ਤੀ ਬਣਾ। ਤੂੰ ਉਸ ਕਿਸ਼ਤੀ ਵਿੱਚ ਕੋਠੜੀਆਂ ਬਣਾਈਂ ਅਤੇ ਤੂੰ ਉਸ ਨੂੰ ਅੰਦਰੋਂ ਬਾਹਰੋਂ ਰਾਲ ਨਾਲ ਲਿੱਪੀਂ।

ਪੈਦਾਇਸ਼ 6:15 (PANIRV)
Square Portrait Landscape 4K UHD
ਉਹ ਨੂੰ ਇਸੇ ਤਰ੍ਹਾਂ ਬਣਾਈਂ, ਭਈ ਕਿਸ਼ਤੀ ਦੀ ਲੰਬਾਈ ਤਿੰਨ ਸੌ ਹੱਥ, ਉਹ ਦੀ ਚੌੜਾਈ ਪੰਜਾਹ ਹੱਥ ਅਤੇ ਉਹ ਦੀ ਉਚਾਈ ਤੀਹ ਹੱਥ ਹੋਵੇ।

ਪੈਦਾਇਸ਼ 6:16 (PANIRV)
Square Portrait Landscape 4K UHD
ਤੂੰ ਕਿਸ਼ਤੀ ਵਿੱਚ ਇੱਕ ਖਿੜਕੀ ਬਣਾਈਂ ਅਤੇ ਉਸ ਦੇ ਇੱਕ ਹੱਥ ਉੱਪਰੋਂ ਉਸ ਦੀ ਛੱਤ ਬਣਾਈਂ ਅਤੇ ਕਿਸ਼ਤੀ ਦੇ ਇੱਕ ਪਾਸੇ ਇੱਕ ਦਰਵਾਜ਼ਾ ਬਣਾਈਂ ਅਤੇ ਉਸ ਦੀਆਂ ਤਿੰਨ ਮੰਜ਼ਲਾਂ ਬਣਾਈਂ।

ਪੈਦਾਇਸ਼ 6:17 (PANIRV)
Square Portrait Landscape 4K UHD
ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂ ਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਹੈ, ਅਕਾਸ਼ ਦੇ ਹੇਠੋਂ ਨਾਸ ਕਰ ਦਿਆਂ। ਉਹ ਸਭ ਕੁਝ ਜਿਹੜਾ ਧਰਤੀ ਉੱਤੇ ਹੈ, ਪ੍ਰਾਣ ਛੱਡ ਦੇਵੇਗਾ।

ਪੈਦਾਇਸ਼ 6:18 (PANIRV)
Square Portrait Landscape 4K UHD
ਪਰ ਮੈਂ ਆਪਣਾ ਨੇਮ ਤੇਰੇ ਨਾਲ ਬੰਨ੍ਹਾਂਗਾ। ਤੂੰ ਕਿਸ਼ਤੀ ਵਿੱਚ ਆਪਣੇ ਪੁੱਤਰਾਂ, ਆਪਣੀ ਪਤਨੀ ਅਤੇ ਆਪਣੀਆਂ ਨੂੰਹਾਂ ਨਾਲ ਜਾਵੀਂ।

ਪੈਦਾਇਸ਼ 6:19 (PANIRV)
Square Portrait Landscape 4K UHD
ਤੂੰ ਸਾਰੇ ਜੀਉਂਦੇ ਪ੍ਰਾਣੀਆਂ ਵਿੱਚੋਂ ਇੱਕ-ਇੱਕ ਜੋੜਾ ਅਰਥਾਤ ਨਰ ਅਤੇ ਮਾਦਾ ਕਿਸ਼ਤੀ ਵਿੱਚ ਲੈ ਲਈਂ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੇ ਨਾਲ ਜੀਉਂਦਾ ਰੱਖ ਸਕੇਂ।

ਪੈਦਾਇਸ਼ 6:20 (PANIRV)
Square Portrait Landscape 4K UHD
ਪੰਛੀਆਂ ਦੀ ਹਰੇਕ ਪ੍ਰਜਾਤੀ, ਡੰਗਰ ਦੀ ਹਰੇਕ ਪ੍ਰਜਾਤੀ, ਅਤੇ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਵਿੱਚੋਂ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਸਾਰਿਆਂ ਵਿੱਚੋਂ ਇੱਕ-ਇੱਕ ਜੋੜਾ ਤੇਰੇ ਨਾਲ ਆਉਣਗੇ ਤਾਂ ਜੋ ਉਹ ਤੇਰੇ ਨਾਲ ਜੀਉਂਦੇ ਰਹਿਣ।

ਪੈਦਾਇਸ਼ 6:21 (PANIRV)
Square Portrait Landscape 4K UHD
ਤੂੰ ਆਪਣੇ ਲਈ ਹਰ ਪ੍ਰਕਾਰ ਦੇ ਭੋਜਨ ਪਦਾਰਥਾਂ ਵਿੱਚੋਂ ਕੁਝ ਲੈ ਲੈ ਅਤੇ ਉਸ ਨੂੰ ਆਪਣੇ ਕੋਲ ਇਕੱਠਾ ਕਰ। ਉਹ ਤੇਰੇ ਲਈ ਅਤੇ ਉਨ੍ਹਾਂ ਦੇ ਲਈ ਭੋਜਨ ਹੋਵੇਗਾ।

ਪੈਦਾਇਸ਼ 6:22 (PANIRV)
Square Portrait Landscape 4K UHD
ਤਦ ਨੂਹ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਪਰਮੇਸ਼ੁਰ ਨੇ ਉਸ ਨੂੰ ਹੁਕਮ ਦਿੱਤਾ ਸੀ।

Available Bible Translations

American Standard Version
Genesis 6 (ASV) »
King James Version
Genesis 6 (KJV) »
GOD’S WORD® (GW)
Genesis 6 (GW) »
World English Bible
Genesis 6 (WEB) »
Louis Segond 1910
Genèse 6 (LSG) »
Luther Bibel 1912
Genesis 6 (LUTH1912) »
इंडियन रिवाइज्ड वर्जन - हिंदी
उत्पत्ति 6 (HINIRV) »
ভারতীয় সংশোধিত সংস্করণ - বাংলা
আদি 6 (BENIRV) »
இந்தியன் ரீவைஸ்டு வேர்ஷன் - தமிழ்
ஆதியாகமம் 6 (TAMIRV) »
इंडियन रिवाइज्ड वर्जन - मराठी
उत्पत्ति 6 (MARIRV) »
ఇండియన్ రేవిజ్డ్ వెర్షన్ - తెలుగు
ఆదికాండం 6 (TELIRV) »
ઇન્ડિયન રિવાયઝ્ડ વર્ઝન - ગુજરાતી
ઉત્પત્તિ 6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಆದಿಕಾಂಡ 6 (KANIRV) »
الكتاب المقدس باللغة العربية، فان دايك
اَلتَّكْوِينُ 6 (AVD) »
תנ ך עברי מודרני
בראשית 6 (HEB) »
Bíblia Sagrada Português
Gênesis 6 (BSL) »
Kinh Thánh: Tiếng Việt
Sáng Thế 6 (VIE) »
Reina Valera Antigua
Génesis 6 (RVA) »
La Sacra Bibbia
Genesi 6 (RIV) »
圣 经 简体中文和合本
创 世 纪 6 (CUVS) »
聖 經 繁體中文和合本
創 世 記 6 (CUVT) »
Bibla e Shenjtë
Zanafilla 6 (ALB) »
Svenska Bibeln 1917
1 Mosebok 6 (SV1917) »
Библия на русском
Бытие 6 (RUSV) »
Українська Біблія
Буття 6 (UKR) »
Szent Biblia - Magyar
1 Mózes 6 (KAR) »
Българска Библия
Битие 6 (BULG) »
聖書 日本語
創世記 6 (JPN) »
Biblia Takatifu
Mwanzo 6 (SWHULB) »
Kitaabka Quduuska Ah
Bilowgii 6 (SOM) »
De Heilige Schrift
Genesis 6 (NLD) »
Dansk Bibel 1871
1 Mosebog 6 (DA1871) »

ਪੈਦਾਇਸ਼ (PANIRV) Chapter Selection

PANIRV Book Selection List