ਹੋਸ਼ੇਆ Chapter 13 PANIRV Bible Verse Images

ਹੋਸ਼ੇਆ 13 Bible Verse Pictures. Choose from a large collection of inspirational, motivational and encouraging Bible verses with pictures of nature. Download and share ਹੋਸ਼ੇਆ 13 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਹੋਸ਼ੇਆ 13:1 (PANIRV)
Square Portrait Landscape 4K UHD
ਜਦ ਇਫ਼ਰਾਈਮ ਬੋਲਦਾ ਸੀ, ਤਾਂ ਕਾਂਬਾ ਆ ਪੈਂਦਾ ਸੀ, ਉਹ ਇਸਰਾਏਲ ਵਿੱਚ ਉੱਚਾ ਕੀਤਾ ਗਿਆ, ਪਰ ਉਸ ਨੇ ਬਆਲ ਦੀ ਉਪਾਸਨਾ ਦੇ ਕਾਰਨ ਦੋਸ਼ ਕਮਾਇਆ ਅਤੇ ਮਰ ਗਿਆ।

ਹੋਸ਼ੇਆ 13:2 (PANIRV)
Square Portrait Landscape 4K UHD
ਹੁਣ ਉਹ ਪਾਪ ਉੱਤੇ ਪਾਪ ਕਰਦੇ ਹਨ, ਅਤੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਆਪਣੀ ਚਾਂਦੀ ਤੋਂ ਬਣਾਉਂਦੇ ਹਨ, ਆਪਣੀ ਸਮਝ ਦੇ ਅਨੁਸਾਰ ਬੁੱਤ, ਜਿਹੜੇ ਸਾਰੇ ਦੇ ਸਾਰੇ ਕਾਰੀਗਰਾਂ ਦਾ ਕੰਮ ਹਨ, ਉਹ ਉਨ੍ਹਾਂ ਦੇ ਬਾਰੇ ਆਖਦੇ ਹਨ, ਆਦਮੀ ਦੇ ਕੱਟਣ ਵਾਲੇ ਇਹਨਾਂ ਵੱਛਿਆਂ ਨੂੰ ਚੁੰਮਣ!

ਹੋਸ਼ੇਆ 13:3 (PANIRV)
Square Portrait Landscape 4K UHD
ਇਸ ਲਈ ਉਹ ਸਵੇਰ ਦੇ ਬੱਦਲ ਵਾਂਗੂੰ ਹੋਣਗੇ, ਅਤੇ ਤ੍ਰੇਲ ਵਾਂਗੂੰ ਜਿਹੜੀ ਛੇਤੀ ਉੱਡ ਜਾਂਦੀ ਹੈ, ਤੂੜੀ ਵਾਂਗੂੰ ਜਿਹ ਨੂੰ ਵਾਵਰੋਲਾ ਪਿੜ ਵਿੱਚੋਂ ਉਡਾ ਲੈ ਜਾਂਦਾ ਹੈ, ਧੂੰਏਂ ਵਾਂਗੂੰ ਜਿਹੜਾ ਮੋਘ ਵਿੱਚੋਂ ਨਿੱਕਲਦਾ ਹੈ।

ਹੋਸ਼ੇਆ 13:4 (PANIRV)
Square Portrait Landscape 4K UHD
ਮੈਂ ਮਿਸਰ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਤੂੰ ਮੇਰੇ ਤੋਂ ਛੁੱਟ ਕੋਈ ਪਰਮੇਸ਼ੁਰ ਨਾ ਜਾਣ, ਅਤੇ ਮੇਰੇ ਤੋਂ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ।

ਹੋਸ਼ੇਆ 13:5 (PANIRV)
Square Portrait Landscape 4K UHD
ਮੈਂ ਤੈਨੂੰ ਉਜਾੜ ਵਿੱਚ, ਔੜ ਦੀ ਧਰਤੀ ਵਿੱਚ ਜਾਣਿਆ ਸੀ।

ਹੋਸ਼ੇਆ 13:6 (PANIRV)
Square Portrait Landscape 4K UHD
ਉਹ ਆਪਣੀਆਂ ਚਾਰਗਾਹਾਂ ਦੇ ਅਨੁਸਾਰ ਰੱਜ ਗਏ, ਉਹ ਰੱਜ ਗਏ ਅਤੇ ਉਹਨਾਂ ਦਾ ਦਿਲ ਉੱਚਾ ਹੋ ਗਿਆ, ਇਸ ਲਈ ਉਹ ਮੈਨੂੰ ਭੁੱਲ ਗਏ।

ਹੋਸ਼ੇਆ 13:7 (PANIRV)
Square Portrait Landscape 4K UHD
ਸੋ ਮੈਂ ਉਹਨਾਂ ਲਈ ਬੱਬਰ ਸ਼ੇਰ ਵਰਗਾ ਹੋਵਾਂਗਾ, ਮੈਂ ਚੀਤੇ ਵਾਂਗੂੰ ਰਾਹ ਉੱਤੇ ਘਾਤ ਵਿੱਚ ਬੈਠਾਂਗਾ।

ਹੋਸ਼ੇਆ 13:8 (PANIRV)
Square Portrait Landscape 4K UHD
ਮੈਂ ਰਿੱਛਣੀ ਵਾਂਗੂੰ ਜਿਹ ਦੇ ਬੱਚੇ ਗੁਆਚ ਗਏ ਹੋਣ ਉਹਨਾਂ ਦੇ ਦਿਲ ਦਾ ਪੜਦਾ ਪਾੜ ਸੁੱਟਾਂਗਾ, ਮੈਂ ਸ਼ੇਰਨੀ ਵਾਂਗੂੰ ਉੱਥੇ ਉਹਨਾਂ ਨੂੰ ਖਾ ਜਾਂਵਾਂਗਾ, ਰੜ ਦੇ ਦਰਿੰਦੇ ਉਹਨਾਂ ਨੂੰ ਨੋਚ ਲੈਣਗੇ।

ਹੋਸ਼ੇਆ 13:9 (PANIRV)
Square Portrait Landscape 4K UHD
ਹੇ ਇਸਰਾਏਲ, ਮੈਂ ਤੈਨੂੰ ਬਰਬਾਦੀ ਕਰਾਂਗਾ, ਤਦ ਕੌਣ ਤੈਨੂੰ ਬਚਾਵੇਗਾ।

ਹੋਸ਼ੇਆ 13:10 (PANIRV)
Square Portrait Landscape 4K UHD
ਹੁਣ ਤੇਰਾ ਰਾਜਾ ਕਿੱਥੇ ਹੈ, ਕਿ ਉਹ ਤੈਨੂੰ ਤੇਰੇ ਸਾਰੇ ਸ਼ਹਿਰਾਂ ਵਿੱਚ ਬਚਾਵੇ? ਅਤੇ ਤੇਰੇ ਨਿਆਂਕਾਰ, ਜਿਨ੍ਹਾਂ ਦੇ ਬਾਰੇ ਤੂੰ ਆਖਿਆ, ਮੈਨੂੰ ਰਾਜਾ ਅਤੇ ਹਾਕਮ ਦੇ?

ਹੋਸ਼ੇਆ 13:11 (PANIRV)
Square Portrait Landscape 4K UHD
ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਰਾਜਾ ਦਿੱਤਾ, ਅਤੇ ਆਪਣੇ ਕਹਿਰ ਵਿੱਚ ਉਹ ਨੂੰ ਲੈ ਲਿਆ।

ਹੋਸ਼ੇਆ 13:12 (PANIRV)
Square Portrait Landscape 4K UHD
ਇਫ਼ਰਾਈਮ ਦੀ ਬਦੀ ਬੰਨ੍ਹੀ ਹੋਈ ਹੈ, ਉਹ ਦਾ ਪਾਪ ਰੱਖਿਆ ਹੋਇਆ ਹੈ।

ਹੋਸ਼ੇਆ 13:13 (PANIRV)
Square Portrait Landscape 4K UHD
ਜਣਨ ਦੀਆਂ ਪੀੜਾਂ ਉਹ ਦੇ ਉੱਤੇ ਆ ਪਈਆਂ ਹਨ, ਉਹ ਬੁੱਧਹੀਣ ਪੁੱਤਰ ਹੈ, ਕਿਉਂ ਜੋ ਉਹ ਵੇਲੇ ਸਿਰ ਕੁੱਖ ਦੇ ਮੂੰਹ ਅੱਗੇ ਨਹੀਂ ਆਉਂਦਾ।

ਹੋਸ਼ੇਆ 13:14 (PANIRV)
Square Portrait Landscape 4K UHD
ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ? ਕੀ ਮੈਂ ਮੌਤ ਤੋਂ ਉਹਨਾਂ ਦਾ ਛੁਟਕਾਰਾ ਦਿਆਂਗਾ? ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ? ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ!

ਹੋਸ਼ੇਆ 13:15 (PANIRV)
Square Portrait Landscape 4K UHD
ਭਾਵੇਂ ਉਹ ਆਪਣੇ ਭਰਾਵਾਂ ਵਿੱਚ ਫਲਦਾਰ ਹੋਵੇ, ਤਾਂ ਵੀ ਪੂਰਬੀ ਹਵਾ, ਹਾਂ, ਯਹੋਵਾਹ ਦੀ ਪੌਣ ਉਜਾੜ ਤੋਂ ਆਵੇਗੀ, ਤਾਂ ਉਹ ਦਾ ਸੋਤਾ ਸੁੱਕ ਜਾਵੇਗਾ, ਅਤੇ ਉਹ ਦਾ ਚਸ਼ਮਾ ਖੁਸ਼ਕ ਹੋ ਜਾਵੇਗਾ, ਉਹ ਉਸ ਦੇ ਖ਼ਜ਼ਾਨੇ ਤੋਂ ਸਾਰੇ ਸੋਹਣੇ ਭਾਂਡੇ ਲੁੱਟ ਲਵੇਗੀ।

ਹੋਸ਼ੇਆ 13:16 (PANIRV)
Square Portrait Landscape 4K UHD
ਸਾਮਰਿਯਾ ਆਪਣਾ ਦੋਸ਼ ਚੁੱਕੇਗਾ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਤੋਂ ਬਾਗੀ ਹੋ ਗਿਆ ਹੈ, ਉਹ ਤਲਵਾਰ ਨਾਲ ਡਿੱਗਣਗੇ, ਉਹਨਾਂ ਦੇ ਨਿਆਣੇ ਪਟਕਾ ਦਿੱਤੇ ਜਾਣਗੇ, ਅਤੇ ਉਹਨਾਂ ਦੀਆਂ ਗਰਭਵਤੀਆਂ ਚੀਰੀਆਂ ਜਾਣਗੀਆਂ!

Available Bible Translations

American Standard Version
Hosea 13 (ASV) »
King James Version
Hosea 13 (KJV) »
GOD’S WORD® (GW)
Hosea 13 (GW) »
Berean Bible
Hosea 13 (BSB) »
World English Bible
Hosea 13 (WEB) »
Louis Segond 1910
Osée 13 (LSG) »
Luther Bibel 1912
Hosea 13 (LUTH1912) »
इंडियन रिवाइज्ड वर्जन - हिंदी
होशे 13 (HINIRV) »
ভারতীয় সংশোধিত সংস্করণ - বাংলা
হোচেয়া 13 (BENIRV) »
இந்தியன் ரீவைஸ்டு வேர்ஷன் - தமிழ்
ஓசியா 13 (TAMIRV) »
इंडियन रिवाइज्ड वर्जन - मराठी
होशेय 13 (MARIRV) »
ఇండియన్ రేవిజ్డ్ వెర్షన్ - తెలుగు
హోషేయ 13 (TELIRV) »
ઇન્ડિયન રિવાયઝ્ડ વર્ઝન - ગુજરાતી
હોશિયા 13 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಹೋಶೇಯನು 13 (KANIRV) »
الكتاب المقدس باللغة العربية، فان دايك
هُوشَع 13 (AVD) »
תנ ך עברי מודרני
הושע 13 (HEB) »
Bíblia Sagrada Português
Oséias 13 (BSL) »
Kinh Thánh: Tiếng Việt
Hô-sê-a 13 (VIE) »
Reina Valera Antigua
Oseas 13 (RVA) »
La Sacra Bibbia
Osea 13 (RIV) »
圣 经 简体中文和合本
何 西 阿 书 13 (CUVS) »
聖 經 繁體中文和合本
何 西 阿 書 13 (CUVT) »
Bibla e Shenjtë
Osea 13 (ALB) »
Svenska Bibeln 1917
Hosea 13 (SV1917) »
Библия на русском
Осия 13 (RUSV) »
Українська Біблія
Осія 13 (UKR) »
Szent Biblia - Magyar
Hóseás 13 (KAR) »
Българска Библия
Осия 13 (BULG) »
Det Norsk Bibel
Hosea 13 (NORSK) »
Biblia Takatifu
Hosea 13 (SWHULB) »
Kitaabka Quduuska Ah
Hoosheeca 13 (SOM) »
De Heilige Schrift
Hosea 13 (NLD) »
Dansk Bibel 1871
Hoseas 13 (DA1871) »

ਹੋਸ਼ੇਆ (PANIRV) Chapter Selection

1 2 3 4 5 6 7 8 9 10 11 12 13 14

PANIRV Book Selection List