ਯਸਾਯਾਹ Chapter 21 PANIRV Bible Verse Images

ਯਸਾਯਾਹ 21 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸਾਯਾਹ 21 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸਾਯਾਹ 21:1 (PANIRV)
Square Portrait Landscape 4K UHD
ਸਮੁੰਦਰ ਦੀ ਉਜਾੜ ਦੇ ਵਿਖੇ ਅਗੰਮ ਵਾਕ, - ਜਿਵੇਂ ਦੱਖਣ ਵਿੱਚ ਵਾਵਰੋਲੇ ਲੰਘਣ ਨੂੰ ਹਨ, ਉਸੇ ਤਰ੍ਹਾਂ ਉਹ ਉਜਾੜ ਤੋਂ, ਇੱਕ ਡਰਾਉਣੇ ਦੇਸ ਤੋਂ ਚਲਿਆ ਆਉਂਦਾ ਹੈ।

ਯਸਾਯਾਹ 21:2 (PANIRV)
Square Portrait Landscape 4K UHD
ਕਸ਼ਟ ਦੀਆਂ ਗੱਲਾਂ ਦਾ ਇੱਕ ਦਰਸ਼ਣ ਮੈਨੂੰ ਵਿਖਾਇਆ ਗਿਆ, - ਛਲੀਆ ਛਲਦਾ, ਲੁਟੇਰਾ ਲੁੱਟਦਾ! ਹੇ ਏਲਾਮ, ਚੜ੍ਹਾਈ ਕਰ! ਹੇ ਮਾਦਈ, ਘੇਰ ਲੈ! ਮੈਂ ਉਸ ਦਾ ਸਾਰਾ ਹੂੰਗਣਾ ਮੁਕਾ ਦਿੰਦਾ ਹਾਂ।

ਯਸਾਯਾਹ 21:3 (PANIRV)
Square Portrait Landscape 4K UHD
ਇਸ ਲਈ ਮੇਰਾ ਲੱਕ ਦਰਦ ਨਾਲ ਭਰਿਆ ਹੈ, ਜਣਨ ਵਾਲੀ ਦੀਆਂ ਪੀੜਾਂ ਵਾਂਗੂੰ ਪੀੜਾਂ ਨੇ ਮੈਨੂੰ ਫੜ੍ਹ ਲਿਆ ਹੈ, ਮੈਂ ਅਜਿਹੀ ਬੇਚੈਨੀ ਵਿੱਚ ਹਾਂ ਕਿ ਮੈਂ ਸੁਣ ਨਹੀਂ ਸਕਦਾ, ਮੈਂ ਅਜਿਹਾ ਘਬਰਾ ਗਿਆ ਹਾਂ ਕਿ ਮੈਂ ਵੇਖ ਨਹੀਂ ਸਕਦਾ।

ਯਸਾਯਾਹ 21:4 (PANIRV)
Square Portrait Landscape 4K UHD
ਮੇਰਾ ਦਿਲ ਧੜਕਦਾ ਹੈ, ਕੰਬਣੀ ਨੇ ਮੈਨੂੰ ਆ ਦੱਬਿਆ, ਜਿਸ ਸ਼ਾਮ ਨੂੰ ਮੈਂ ਲੋਚਦਾ ਸੀ, ਉਹ ਮੇਰੇ ਲਈ ਕਾਂਬਾ ਬਣ ਗਈ ਹੈ।

ਯਸਾਯਾਹ 21:5 (PANIRV)
Square Portrait Landscape 4K UHD
ਉਹ ਭੋਜਨ ਲਈ ਮੇਜ਼ ਲਾਉਂਦੇ ਹਨ, ਉਹ ਦਰੀਆਂ ਵਿਛਾਉਂਦੇ ਹਨ, ਉਹ ਖਾਂਦੇ-ਪੀਂਦੇ ਹਨ। ਹੇ ਹਾਕਮੋ, ਉੱਠੋ! ਢਾਲਾਂ ਨੂੰ ਤੇਲ ਮਲੋ!।

ਯਸਾਯਾਹ 21:6 (PANIRV)
Square Portrait Landscape 4K UHD
ਕਿਉਂਕਿ ਪ੍ਰਭੂ ਨੇ ਮੈਨੂੰ ਆਖਿਆ ਹੈ, ਜਾ, ਰਾਖ਼ਾ ਖੜ੍ਹਾ ਕਰ, ਜੋ ਕੁਝ ਉਹ ਵੇਖੇ ਉਹ ਦੱਸੇ।

ਯਸਾਯਾਹ 21:7 (PANIRV)
Square Portrait Landscape 4K UHD
ਜਦ ਉਹ ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ, ਗਧਿਆਂ ਦੇ ਅਸਵਾਰ, ਊਠਾਂ ਦੇ ਅਸਵਾਰ ਵੇਖੇ, ਤਾਂ ਵੱਡੇ ਗੌਰ ਨਾਲ ਗੌਰ ਕਰੇ!

ਯਸਾਯਾਹ 21:8 (PANIRV)
Square Portrait Landscape 4K UHD
ਉਹ ਨੇ ਬੱਬਰ ਸ਼ੇਰ ਵਾਂਗੂੰ ਪੁਕਾਰਿਆ, ਹੇ ਪ੍ਰਭੂ, ਮੈਂ ਪਹਿਰੇ ਦੇ ਬੁਰਜ ਉੱਤੇ ਸਾਰਾ ਦਿਨ ਖੜ੍ਹਾ ਰਹਿੰਦਾ ਹਾਂ, ਅਤੇ ਰਾਤਾਂ ਦੀਆਂ ਰਾਤਾਂ ਆਪਣੇ ਪਹਿਰੇ ਉੱਤੇ ਟਿਕਿਆ ਰਹਿੰਦਾ ਹਾਂ।

ਯਸਾਯਾਹ 21:9 (PANIRV)
Square Portrait Landscape 4K UHD
ਅਤੇ ਵੇਖੋ! ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ ਚਲੇ ਆਉਂਦੇ ਹਨ! ਉਹ ਨੇ ਉੱਤਰ ਦੇ ਕੇ ਆਖਿਆ, ਡਿੱਗ ਪਿਆ, ਬਾਬਲ ਡਿੱਗ ਪਿਆ! ਉਹ ਦੇ ਦੇਵਤਿਆਂ ਦੀਆਂ ਸਾਰੀਆਂ ਮੂਰਤੀਆਂ ਭੂੰਜੇ ਭੰਨੀਆਂ ਪਈਆਂ ਹਨ।

ਯਸਾਯਾਹ 21:10 (PANIRV)
Square Portrait Landscape 4K UHD
ਹੇ ਮੇਰੇ ਗਾਹ ਅਤੇ ਮੇਰੇ ਪਿੜ ਦੇ ਅੰਨ, ਜੋ ਕੁਝ ਮੈਂ ਇਸਰਾਏਲ ਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਤੋਂ ਸੁਣਿਆ ਹੈ, ਮੈਂ ਤੁਹਾਨੂੰ ਦੱਸ ਦਿੱਤਾ ਹੈ।

ਯਸਾਯਾਹ 21:11 (PANIRV)
Square Portrait Landscape 4K UHD
ਦੂਮਾਹ ਦੇ ਵਿਖੇ ਅਗੰਮ ਵਾਕ l ਸੇਈਰ ਤੋਂ ਕੋਈ ਮੈਨੂੰ ਪੁਕਾਰਦਾ ਹੈ, ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ? ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ?

ਯਸਾਯਾਹ 21:12 (PANIRV)
Square Portrait Landscape 4K UHD
ਰਾਖੇ ਨੇ ਆਖਿਆ, ਸਵੇਰ ਆਉਂਦੀ ਹੈ, ਅਤੇ ਰਾਤ ਵੀ, ਜੇ ਤੁਸੀਂ ਪੁੱਛਣਾ ਚਾਹੁੰਦੇ ਹੋ ਤਾਂ ਪੁੱਛੋ, ਫੇਰ ਮੁੜ ਕੇ ਆਓ।

ਯਸਾਯਾਹ 21:13 (PANIRV)
Square Portrait Landscape 4K UHD
ਅਰਬ ਦੇ ਵਿਰੁੱਧ ਅਗੰਮ ਵਾਕ, - ਹੇ ਦਦਾਨੀਆਂ ਦੇ ਕਾਫ਼ਲਿਓ, ਤੁਸੀਂ ਜੋ ਅਰਬ ਦੇ ਜੰਗਲਾਂ ਵਿੱਚ ਟਿਕਦੇ ਹੋ।

ਯਸਾਯਾਹ 21:14 (PANIRV)
Square Portrait Landscape 4K UHD
ਹੇ ਤੇਮਾ ਦੇਸ ਦੇ ਵਾਸੀਓ, ਤਿਹਾਏ ਦੇ ਪੀਣ ਲਈ ਪਾਣੀ ਲਿਆਓ, ਭਗੌੜੇ ਲਈ ਆਪਣੀ ਰੋਟੀ ਲੈ ਕੇ ਮਿਲੋ,

ਯਸਾਯਾਹ 21:15 (PANIRV)
Square Portrait Landscape 4K UHD
ਕਿਉਂ ਜੋ ਉਹ ਤਲਵਾਰ ਤੋਂ, ਸਗੋਂ ਧੂਹੀ ਹੋਈ ਤਲਵਾਰ ਤੋਂ ਅਤੇ ਝੁਕਾਈ ਹੋਈ ਧਣੁੱਖ ਤੋਂ, ਅਤੇ ਘਮਸਾਣ ਯੁੱਧ ਤੋਂ ਭੱਜੇ ਹਨ।

ਯਸਾਯਾਹ 21:16 (PANIRV)
Square Portrait Landscape 4K UHD
ਪ੍ਰਭੂ ਨੇ ਤਾਂ ਮੈਨੂੰ ਇਹ ਆਖਿਆ, ਮਜ਼ਦੂਰ ਦੇ ਸਾਲਾਂ ਦੇ ਅਨੁਸਾਰ ਇੱਕ ਸਾਲ ਵਿੱਚ, ਕੇਦਾਰ ਦਾ ਸਾਰਾ ਪਰਤਾਪ ਮੁੱਕ ਜਾਵੇਗਾ।

ਯਸਾਯਾਹ 21:17 (PANIRV)
Square Portrait Landscape 4K UHD
ਕੇਦਾਰੀਆਂ ਦੇ ਸੂਰਮੇ, ਤੀਰ-ਅੰਦਾਜ਼ਾਂ ਦਾ ਬਕੀਆ ਥੋੜ੍ਹਾ ਹੀ ਰਹਿ ਜਾਵੇਗਾ, ਕਿਉਂ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਇਹ ਫ਼ਰਮਾਇਆ ਹੈ।

Available Bible Translations

American Standard Version (ASV)
Isaiah 21 (ASV) »
King James Version (KJV)
Isaiah 21 (KJV) »
GOD’S WORD® (GW)
Isaiah 21 (GW) »
Berean Bible (BSB)
Isaiah 21 (BSB) »
World English Bible (WEB)
Isaiah 21 (WEB) »
French Bible (LSG)
Ésaïe 21 (LSG) »
German Bible (LUTH1912)
Jesaja 21 (LUTH1912) »
Marathi Bible (MARIRV)
यशया 21 (MARIRV) »
Telugu Bible (TELIRV)
యెషయా 21 (TELIRV) »
Gujarati Bible (GUJIRV)
યશાયા 21 (GUJIRV) »
Hebrew Bible (HEB)
ישעיה 21 (HEB) »
Portuguese Bible (BSL)
Isaías 21 (BSL) »
Vietnamese Bible (VIE)
I-sai-a 21 (VIE) »
Spanish Bible (RVA)
Isaías 21 (RVA) »
Italian Bible (RIV)
Isaia 21 (RIV) »
Chinese Simplified (CUVS)
以 赛 亚 书 21 (CUVS) »
Chinese Traditional (CUVT)
以 賽 亞 書 21 (CUVT) »
Albanian Bible (ALB)
Isaia 21 (ALB) »
Swedish Bible (SV1917)
Jesaja 21 (SV1917) »
Russian Bible (RUSV)
Исаия 21 (RUSV) »
Ukrainian Bible (UKR)
Ісая 21 (UKR) »
Hungarian Bible (KAR)
Ézsaiás 21 (KAR) »
Bulgarian Bible (BULG)
Исая 21 (BULG) »
Japanese Bible (JPN)
イザヤ書 21 (JPN) »
Norwegian Bible (NORSK)
Jesaja 21 (NORSK) »

ਯਸਾਯਾਹ (PANIRV) Chapter Selection

PANIRV Book Selection List