ਯਸਾਯਾਹ Chapter 22 PANIRV Bible Verse Images

ਯਸਾਯਾਹ 22 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸਾਯਾਹ 22 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸਾਯਾਹ 22:1 (PANIRV)
Square Portrait Landscape 4K UHD
ਦਰਸ਼ਣ ਵਾਲੀ ਘਾਟੀ ਦੇ ਵਿਖੇ ਅਗੰਮ ਵਾਕ l ਹੁਣ ਤੈਨੂੰ ਕੀ ਹੋਇਆ, ਤੁਸੀਂ ਜੋ ਸਾਰਿਆਂ ਦੇ ਸਾਰੇ ਕੋਠਿਆਂ ਉੱਤੇ ਚੜ੍ਹ ਗਏ ਹੋ?

ਯਸਾਯਾਹ 22:2 (PANIRV)
Square Portrait Landscape 4K UHD
ਹੇ ਸ਼ੋਰ ਨਾਲ ਭਰੇ ਹੋਏ ਰੌਲ਼ੇ ਵਾਲੇ ਸ਼ਹਿਰ! ਹੇ ਅਨੰਦਮਈ ਨਗਰ! ਤੇਰੇ ਵੱਢੇ ਹੋਏ ਨਾ ਤਲਵਾਰ ਨਾਲ ਵੱਢੇ ਗਏ, ਨਾ ਜੰਗ ਵਿੱਚ ਮਾਰੇ ਗਏ!

ਯਸਾਯਾਹ 22:3 (PANIRV)
Square Portrait Landscape 4K UHD
ਤੇਰੇ ਸਾਰੇ ਆਗੂ ਇਕੱਠੇ ਭੱਜ ਗਏ, ਉਹ ਤੀਰ-ਅੰਦਾਜ਼ਾਂ ਤੋਂ ਫੜ੍ਹੇ ਗਏ, ਜਿੰਨੇ ਲੱਭ ਪਏ ਉਹ ਇਕੱਠੇ ਬੰਦੀ ਬਣਾਏ ਗਏ, ਭਾਵੇਂ ਉਹ ਦੂਰੋਂ ਹੀ ਭੱਜ ਗਏ ਸਨ।

ਯਸਾਯਾਹ 22:4 (PANIRV)
Square Portrait Landscape 4K UHD
ਇਸ ਲਈ ਮੈਂ ਆਖਿਆ, ਮੇਰੀ ਵੱਲ ਨਾ ਵੇਖੋ, ਮੈਂ ਫੁੱਟ-ਫੁੱਟ ਕੇ ਰੋਵਾਂਗਾ। ਮੇਰੀ ਪਰਜਾ ਦੀ ਧੀ ਦੀ ਬਰਬਾਦੀ ਉੱਤੇ, ਮੈਨੂੰ ਤਸੱਲੀ ਦੇਣ ਦਾ ਯਤਨ ਨਾ ਕਰੋ।

ਯਸਾਯਾਹ 22:5 (PANIRV)
Square Portrait Landscape 4K UHD
ਸੈਨਾਂ ਦੇ ਪ੍ਰਭੂ ਯਹੋਵਾਹ ਦਾ ਠਹਿਰਾਇਆ ਹੋਇਆ ਇੱਕ ਦਿਨ ਹੈ, ਦਰਸ਼ਣ ਵਾਲੀ ਘਾਟੀ ਵਿੱਚ ਰੌਲ਼ੇ ਅਤੇ ਲਤਾੜਨ ਅਤੇ ਗੜਬੜ ਦਾ ਦਿਨ, ਕੰਧਾਂ ਦਾ ਢੱਠਣਾ ਅਤੇ ਰੌਲ਼ਾ ਪਹਾੜਾਂ ਤੱਕ ਪਹੁੰਚਿਆ!

ਯਸਾਯਾਹ 22:6 (PANIRV)
Square Portrait Landscape 4K UHD
ਏਲਾਮ ਨੇ ਰਥਾਂ, ਆਦਮੀਆਂ ਅਤੇ ਘੋੜ ਚੜ੍ਹਿਆਂ ਨਾਲ ਤਰਕਸ਼ ਚੁੱਕਿਆ ਹੈ, ਅਤੇ ਕੀਰ ਨੇ ਢਾਲ਼ ਨੰਗੀ ਕੀਤੀ।

ਯਸਾਯਾਹ 22:7 (PANIRV)
Square Portrait Landscape 4K UHD
ਤੇਰੀਆਂ ਚੰਗੇਰੀਆਂ ਘਾਟੀਆਂ ਰਥਾਂ ਨਾਲ ਭਰੀਆਂ ਹੋਈਆਂ ਹਨ, ਅਤੇ ਘੋੜ ਚੜ੍ਹਿਆਂ ਨੇ ਫਾਟਕ ਦੇ ਅੱਗੇ ਕਤਾਰ ਬੰਨ੍ਹੀ ਹੋਈ ਹੈ।

ਯਸਾਯਾਹ 22:8 (PANIRV)
Square Portrait Landscape 4K UHD
ਉਸ ਨੇ ਯਹੂਦਾਹ ਦਾ ਪੜਦਾ ਲਾਹ ਸੁੱਟਿਆ ਹੈ। ਉਸ ਦਿਨ ਤੂੰ ਜੰਗਲ ਦੇ ਮਹਿਲ ਵਿੱਚ ਸ਼ਸਤਰਾਂ ਉੱਤੇ ਗੌਰ ਕੀਤਾ

ਯਸਾਯਾਹ 22:9 (PANIRV)
Square Portrait Landscape 4K UHD
ਅਤੇ ਤੁਸੀਂ ਦਾਊਦ ਦੇ ਸ਼ਹਿਰ ਦੀਆਂ ਤੇੜਾਂ ਵੇਖੀਆਂ ਕਿ ਉਹ ਬਹੁਤ ਸਨ ਅਤੇ ਤੁਸੀਂ ਹੇਠਲੇ ਤਲਾਬ ਦਾ ਪਾਣੀ ਇਕੱਠਾ ਕੀਤਾ।

ਯਸਾਯਾਹ 22:10 (PANIRV)
Square Portrait Landscape 4K UHD
ਤੁਸੀਂ ਯਰੂਸ਼ਲਮ ਦੇ ਘਰਾਂ ਦੀ ਗਿਣਤੀ ਕੀਤੀ ਅਤੇ ਘਰਾਂ ਨੂੰ ਢਾਹ ਸੁੱਟਿਆ ਤਾਂ ਜੋ ਸ਼ਹਿਰਪਨਾਹ ਨੂੰ ਪੱਕਾ ਕਰੋ।

ਯਸਾਯਾਹ 22:11 (PANIRV)
Square Portrait Landscape 4K UHD
ਤੁਸੀਂ ਪੁਰਾਣੇ ਤਲਾਬ ਦੇ ਪਾਣੀ ਲਈ ਦੋਹਾਂ ਕੰਧਾਂ ਦੇ ਵਿਚਕਾਰ ਇੱਕ ਹੌਦ ਬਣਾਇਆ ਪਰ ਤੁਸੀਂ ਉਹ ਦੇ ਬਣਾਉਣ ਵਾਲੇ ਦਾ ਗੌਰ ਨਾ ਕੀਤਾ, ਜਿਸ ਨੇ ਪੁਰਾਣੇ ਸਮਿਆਂ ਤੋਂ ਉਸ ਨੂੰ ਠਹਿਰਾਇਆ ਸੀ, ਨਾ ਉਸ ਵੱਲ ਧਿਆਨ ਦਿੱਤਾ।

ਯਸਾਯਾਹ 22:12 (PANIRV)
Square Portrait Landscape 4K UHD
ਉਸ ਦਿਨ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਤੁਹਾਨੂੰ ਰੋਣ ਲਈ, ਸੋਗ ਕਰਨ, ਸਿਰ ਮੁਨਾਉਣ ਅਤੇ ਤੱਪੜ ਪਾਉਣ ਲਈ ਬੁਲਾਇਆ ਸੀ,

ਯਸਾਯਾਹ 22:13 (PANIRV)
Square Portrait Landscape 4K UHD
ਪਰ ਵੇਖੋ, ਖੁਸ਼ੀ ਅਤੇ ਅਨੰਦ ਮਨਾਇਆ ਗਿਆ, ਬਲ਼ਦਾਂ ਨੂੰ ਵੱਢਣਾ ਅਤੇ ਭੇਡਾਂ ਨੂੰ ਕੱਟਣਾ ਕੀਤਾ ਗਿਆ, ਮਾਸ ਖਾਧਾ ਗਿਆ ਅਤੇ ਮਧ ਪੀਤੀ ਗਈ, ਕਿਉਂ ਜੋ ਤੁਸੀਂ ਆਖਿਆ - ਅਸੀਂ ਖਾਈਏ ਪੀਵੀਏ, ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ।

ਯਸਾਯਾਹ 22:14 (PANIRV)
Square Portrait Landscape 4K UHD
ਤਦ ਮੇਰੇ ਕੰਨ ਵਿੱਚ ਸੈਨਾਂ ਦੇ ਯਹੋਵਾਹ ਨੇ ਇਹ ਆਖਿਆ, ਤੁਹਾਡੇ ਮਰਨ ਤੱਕ ਵੀ ਤੁਹਾਡੀ ਇਸ ਬਦੀ ਦਾ ਪ੍ਰਾਸਚਿਤ ਨਾ ਹੋਵੇਗਾ, ਸੈਨਾਂ ਦਾ ਪ੍ਰਭੂ ਯਹੋਵਾਹ ਇਹ ਆਖਦਾ ਹੈ।

ਯਸਾਯਾਹ 22:15 (PANIRV)
Square Portrait Landscape 4K UHD
ਸੈਨਾਂ ਦਾ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਭੰਡਾਰੀ ਕੋਲ ਅਰਥਾਤ ਸ਼ਬਨਾ ਕੋਲ ਜਾ, ਜਿਹੜਾ ਇਸ ਘਰ ਉੱਤੇ ਹੈ ਅਤੇ ਆਖ,

ਯਸਾਯਾਹ 22:16 (PANIRV)
Square Portrait Landscape 4K UHD
ਐਥੇ ਤੇਰੇ ਕੋਲ ਕੀ ਹੈ? ਅਤੇ ਐਥੇ ਤੇਰਾ ਕੌਣ ਹੈ? ਜੋ ਤੂੰ ਆਪਣੇ ਲਈ ਐਥੇ ਇੱਕ ਕਬਰ ਪੁੱਟੀ ਹੈ! ਉਚਿਆਈ ਤੇ ਉਹ ਆਪਣੀ ਕਬਰ ਪੁੱਟਦਾ, ਚੱਟਾਨ ਵਿੱਚ ਉਹ ਆਪਣੇ ਲਈ ਇੱਕ ਟਿਕਾਣਾ ਬਣਾਉਂਦਾ ਹੈ!

ਯਸਾਯਾਹ 22:17 (PANIRV)
Square Portrait Landscape 4K UHD
ਵੇਖ, ਹੇ ਸੂਰਮੇ, ਯਹੋਵਾਹ ਤੈਨੂੰ ਘੁੱਟ ਕੇ ਫੜ੍ਹੇਗਾ ਅਤੇ ਵਗਾਹ ਕੇ ਸੁੱਟ ਦੇਵੇਗਾ!

ਯਸਾਯਾਹ 22:18 (PANIRV)
Square Portrait Landscape 4K UHD
ਉਹ ਜ਼ੋਰ ਨਾਲ ਘੁਮਾ-ਘੁਮਾ ਕੇ ਤੈਨੂੰ ਖਿੱਦੋ ਵਾਂਗੂੰ ਖੁੱਲ੍ਹੇ ਦੇਸ ਵਿੱਚ ਸੁੱਟੇਗਾ, ਉੱਥੇ ਤੂੰ ਮਰੇਂਗਾ ਅਤੇ ਉੱਥੇ ਹੀ ਤੇਰੇ ਸ਼ਾਨਦਾਰ ਰਥ ਪਏ ਰਹਿਣਗੇ, ਹੇ ਤੂੰ ਜੋ ਆਪਣੇ ਮਾਲਕ ਦੇ ਘਰ ਦੀ ਸ਼ਰਮਿੰਦਗੀ ਦਾ ਕਾਰਨ ਹੈਂ!

ਯਸਾਯਾਹ 22:19 (PANIRV)
Square Portrait Landscape 4K UHD
ਮੈਂ ਤੈਨੂੰ ਤੇਰੇ ਅਹੁਦੇ ਤੋਂ ਹਟਾ ਦਿਆਂਗਾ ਅਤੇ ਤੂੰ ਆਪਣੇ ਥਾਂ ਤੋਂ ਲਾਹ ਸੁੱਟਿਆ ਜਾਵੇਂਗਾ।

ਯਸਾਯਾਹ 22:20 (PANIRV)
Square Portrait Landscape 4K UHD
ਯਹੋਵਾਹ ਨੇ ਸ਼ਬਨਾ ਨੂੰ ਆਖਿਆ, ਉਸ ਦਿਨ ਅਜਿਹਾ ਹੋਵੇਗਾ ਕਿ ਮੈਂ ਆਪਣੇ ਦਾਸ ਹਿਲਕੀਯਾਹ ਦੇ ਪੁੱਤਰ ਅਲਯਾਕੀਮ ਨੂੰ ਬੁਲਾਵਾਂਗਾ

ਯਸਾਯਾਹ 22:21 (PANIRV)
Square Portrait Landscape 4K UHD
ਅਤੇ ਮੈਂ ਤੇਰਾ ਚੋਗਾ ਉਸ ਤੇ ਪਾਵਾਂਗਾ ਅਤੇ ਤੇਰੀ ਪੇਟੀ ਨਾਲ ਉਸ ਦੀ ਕਮਰ ਕੱਸਾਂਗਾ ਅਤੇ ਤੇਰੀ ਹਕੂਮਤ ਉਸ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਯਰੂਸ਼ਲਮ ਦੇ ਵਾਸੀਆਂ ਦਾ ਅਤੇ ਯਹੂਦਾਹ ਦੇ ਘਰਾਣੇ ਦਾ ਪਿਤਾ ਹੋਵੇਗਾ।

ਯਸਾਯਾਹ 22:22 (PANIRV)
Square Portrait Landscape 4K UHD
ਮੈਂ ਉਹ ਦੇ ਮੋਢੇ ਉੱਤੇ ਦਾਊਦ ਦੇ ਘਰ ਦੀ ਕੁੰਜੀ ਰੱਖਾਂਗਾ, ਜੋ ਉਹ ਖੋਲ੍ਹੇਗਾ, ਕੋਈ ਬੰਦ ਨਾ ਕਰ ਸਕੇਗਾ ਅਤੇ ਜੋ ਉਹ ਬੰਦ ਕਰੇਗਾ, ਕੋਈ ਖੋਲ੍ਹ ਨਾ ਸਕੇਗਾ।

ਯਸਾਯਾਹ 22:23 (PANIRV)
Square Portrait Landscape 4K UHD
ਮੈਂ ਉਹ ਨੂੰ ਕੀਲੇ ਵਾਂਗੂੰ ਪੱਕੇ ਥਾਂ ਵਿੱਚ ਠੋਕਾਂਗਾ ਅਤੇ ਉਹ ਆਪਣੇ ਪਿਤਾ ਦੇ ਘਰਾਣੇ ਲਈ ਇੱਕ ਤੇਜਵਾਨ ਸਿੰਘਾਸਣ ਹੋਵੇਗਾ।

ਯਸਾਯਾਹ 22:24 (PANIRV)
Square Portrait Landscape 4K UHD
ਅਤੇ ਉਹ ਉਸ ਦੇ ਉੱਤੇ ਉਸ ਦੇ ਪਿਤਾ ਦੇ ਘਰਾਣੇ ਦਾ ਸਾਰਾ ਭਾਰ ਪਾ ਦੇਣਗੇ ਅਰਥਾਤ ਬਾਲ ਬੱਚੇ, ਸਾਰੇ ਛੋਟੇ ਭਾਂਡੇ ਕਟੋਰਿਆਂ ਤੋਂ ਲੈ ਕੇ ਸਾਰੀਆਂ ਗਾਗਰਾਂ ਤੱਕ।

ਯਸਾਯਾਹ 22:25 (PANIRV)
Square Portrait Landscape 4K UHD
ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਉਹ ਕੀਲਾ ਜਿਹੜਾ ਪੱਕੇ ਥਾਂ ਵਿੱਚ ਠੋਕਿਆ ਹੋਇਆ ਸੀ, ਉਖੜ ਜਾਵੇਗਾ ਅਤੇ ਉਹ ਵੱਢਿਆ ਜਾਵੇਗਾ ਅਤੇ ਡਿੱਗੇਗਾ ਅਤੇ ਉਹ ਬੋਝ ਜਿਹੜਾ ਉਸ ਉੱਤੇ ਹੈ, ਡਿੱਗ ਪਵੇਗਾ ਕਿਉਂ ਜੋ ਯਹੋਵਾਹ ਨੇ ਇਹ ਫ਼ਰਮਾਇਆ ਹੈ।

Available Bible Translations

American Standard Version
Isaiah 22 (ASV) »
King James Version
Isaiah 22 (KJV) »
GOD’S WORD® (GW)
Isaiah 22 (GW) »
World English Bible
Isaiah 22 (WEB) »
Louis Segond 1910
Ésaïe 22 (LSG) »
Luther Bibel 1912
Jesaja 22 (LUTH1912) »
इंडियन रिवाइज्ड वर्जन - हिंदी
यशायाह 22 (HINIRV) »
ভারতীয় সংশোধিত সংস্করণ - বাংলা
যিচয়া 22 (BENIRV) »
இந்தியன் ரீவைஸ்டு வேர்ஷன் - தமிழ்
ஏசாயா 22 (TAMIRV) »
इंडियन रिवाइज्ड वर्जन - मराठी
यशया 22 (MARIRV) »
ఇండియన్ రేవిజ్డ్ వెర్షన్ - తెలుగు
యెషయా 22 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 22 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 22 (KANIRV) »
الكتاب المقدس باللغة العربية، فان دايك
إِشَعْيَاءَ 22 (AVD) »
תנ ך עברי מודרני
ישעיה 22 (HEB) »
Bíblia Sagrada Português
Isaías 22 (BSL) »
Kinh Thánh: Tiếng Việt
I-sai-a 22 (VIE) »
Reina Valera Antigua
Isaías 22 (RVA) »
La Sacra Bibbia
Isaia 22 (RIV) »
圣 经 简体中文和合本
以 赛 亚 书 22 (CUVS) »
聖 經 繁體中文和合本
以 賽 亞 書 22 (CUVT) »
Bibla e Shenjtë
Isaia 22 (ALB) »
Svenska Bibeln 1917
Jesaja 22 (SV1917) »
Библия на русском
Исаия 22 (RUSV) »
Українська Біблія
Ісая 22 (UKR) »
Szent Biblia - Magyar
Ézsaiás 22 (KAR) »
Българска Библия
Исая 22 (BULG) »
Det Norsk Bibel
Jesaja 22 (NORSK) »
Biblia Takatifu
Isaya 22 (SWHULB) »
Kitaabka Quduuska Ah
Ishacyaah 22 (SOM) »
De Heilige Schrift
Jesaja 22 (NLD) »
Dansk Bibel 1871
Esajas 22 (DA1871) »

ਯਸਾਯਾਹ (PANIRV) Chapter Selection

PANIRV Book Selection List