ਯਸਾਯਾਹ Chapter 3 PANIRV Bible Verse Images

ਯਸਾਯਾਹ 3 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸਾਯਾਹ 3 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸਾਯਾਹ 3:1 (PANIRV)
Square Portrait Landscape 4K UHD
ਹੁਣ ਵੇਖੋ! ਪ੍ਰਭੂ ਸੈਨਾਂ ਦਾ ਯਹੋਵਾਹ, ਯਰੂਸ਼ਲਮ ਤੇ ਯਹੂਦਾਹ ਤੋਂ ਆਸਰਾ ਤੇ ਸਹਾਰਾ ਲੈ ਜਾ ਰਿਹਾ ਹੈ, ਅਰਥਾਤ ਰੋਟੀ ਦਾ ਸਾਰਾ ਸਹਾਰਾ ਤੇ ਪਾਣੀ ਦਾ ਸਾਰਾ ਸਹਾਰਾ,

ਯਸਾਯਾਹ 3:2 (PANIRV)
Square Portrait Landscape 4K UHD
ਸੂਰਬੀਰ ਤੇ ਯੋਧਾ, ਨਿਆਈਂ ਤੇ ਨਬੀ, ਫ਼ਾਲ ਪਾਉਣ ਵਾਲਾ ਤੇ ਬਜ਼ੁਰਗ,

ਯਸਾਯਾਹ 3:3 (PANIRV)
Square Portrait Landscape 4K UHD
ਪੰਜਾਹਾਂ ਸਿਪਾਹੀਆਂ ਦਾ ਸਰਦਾਰ ਤੇ ਰਈਸ, ਦਰਬਾਰੀ ਤੇ ਸਿਆਣਾ ਕਾਰੀਗਰ ਅਤੇ ਚਾਤਰ ਜਾਦੂਗਰ ਨੂੰ ਵੀ ਦੂਰ ਕਰ ਦੇਵੇਗਾ।

ਯਸਾਯਾਹ 3:4 (PANIRV)
Square Portrait Landscape 4K UHD
ਤਾਂ ਮੈਂ ਮੁੰਡਿਆਂ ਨੂੰ ਉਹਨਾਂ ਦੇ ਹਾਕਮ ਬਣਾਵਾਂਗਾ, ਅਤੇ ਬੱਚੇ ਉਹਨਾਂ ਦੇ ਉੱਤੇ ਹਕੂਮਤ ਕਰਨਗੇ।

ਯਸਾਯਾਹ 3:5 (PANIRV)
Square Portrait Landscape 4K UHD
ਲੋਕ ਇੱਕ ਦੂਜੇ ਉੱਤੇ ਅਤੇ ਹਰੇਕ ਆਪਣੇ ਗੁਆਂਢੀ ਉੱਤੇ ਜ਼ੁਲਮ ਕਰੇਗਾ, ਜੁਆਨ ਬਜ਼ੁਰਗ ਦੀ, ਅਤੇ ਨੀਚ ਪਤਵੰਤੇ ਦੀ ਬੇਇੱਜ਼ਤੀ ਕਰੇਗਾ।

ਯਸਾਯਾਹ 3:6 (PANIRV)
Square Portrait Landscape 4K UHD
ਕੋਈ ਮਨੁੱਖ ਆਪਣੇ ਪਿਤਾ ਦੇ ਘਰ ਵਿੱਚ ਆਪਣੇ ਭਰਾ ਨੂੰ ਫੜ੍ਹ ਕੇ ਆਖੇਗਾ, - ਤੇਰੇ ਕੋਲ ਚੋਗਾ ਹੈ, ਤੂੰ ਸਾਡਾ ਆਗੂ ਹੋ, ਅਤੇ ਇਹ ਉੱਜੜਿਆ ਹੋਇਆ ਢੇਰ ਤੇਰੇ ਹੱਥ ਦੇ ਹੇਠ ਹੋਵੇਗਾ।

ਯਸਾਯਾਹ 3:7 (PANIRV)
Square Portrait Landscape 4K UHD
ਉਸ ਦਿਨ ਉਹ ਉੱਚੀ ਦੇ ਕੇ ਆਖੇਗਾ, ਮੈਂ ਪੱਟੀ ਬੰਨ੍ਹਣ ਵਾਲਾ ਨਹੀਂ ਹੋਵਾਂਗਾ, ਮੇਰੇ ਘਰ ਵਿੱਚ ਨਾ ਰੋਟੀ ਹੈ ਨਾ ਚੋਗਾ, ਤੁਸੀਂ ਮੈਨੂੰ ਲੋਕਾਂ ਦਾ ਆਗੂ ਨਾ ਠਹਿਰਾਓ!

ਯਸਾਯਾਹ 3:8 (PANIRV)
Square Portrait Landscape 4K UHD
ਯਰੂਸ਼ਲਮ ਤਾਂ ਠੇਡਾ ਖਾ ਗਿਆ, ਅਤੇ ਯਹੂਦਾਹ ਡਿੱਗ ਪਿਆ ਹੈ, ਕਿਉਂ ਜੋ ਉਹਨਾਂ ਦੀ ਬੋਲੀ ਤੇ ਉਹਨਾਂ ਦੇ ਕੰਮ ਯਹੋਵਾਹ ਦੇ ਵਿਰੁੱਧ ਹਨ, ਜੋ ਉਹ ਦੀਆਂ ਤੇਜਵਾਨ ਅੱਖਾਂ ਨੂੰ ਲਾਲ ਕਰਦੇ ਹਨ।

ਯਸਾਯਾਹ 3:9 (PANIRV)
Square Portrait Landscape 4K UHD
ਉਹਨਾਂ ਦੇ ਚਿਹਰੇ ਦਾ ਰੂਪ ਉਹਨਾਂ ਦੇ ਵਿਰੁੱਧ ਗਵਾਹੀ ਦਿੰਦਾ ਹੈ, ਅਤੇ ਉਹ ਆਪਣੇ ਆਪ ਨੂੰ ਸਦੂਮ ਵਾਂਗੂੰ ਪਰਗਟ ਕਰਦੇ ਹਨ, ਉਹ ਉਸ ਨੂੰ ਲੁਕਾਉਂਦੇ ਨਹੀਂ, - ਹਾਏ ਉਹਨਾਂ ਦੀ ਜਾਨ ਉੱਤੇ! ਉਹ ਆਪ ਹੀ ਆਪਣੇ ਉੱਤੇ ਬੁਰਿਆਈ ਲੈ ਆਉਂਦੇ ਹਨ।

ਯਸਾਯਾਹ 3:10 (PANIRV)
Square Portrait Landscape 4K UHD
ਧਰਮੀ ਨੂੰ ਆਖੋ ਕਿ ਉਨ੍ਹਾਂ ਦਾ ਭਲਾ ਹੋਵੇਗਾ, ਕਿਉਂ ਜੋ ਉਹ ਆਪਣੇ ਕੰਮ ਦਾ ਫਲ ਖਾਣਗੇ।

ਯਸਾਯਾਹ 3:11 (PANIRV)
Square Portrait Landscape 4K UHD
ਹਾਏ ਦੁਸ਼ਟ ਉੱਤੇ! ਉਹ ਦਾ ਬੁਰਾ ਹੋਵੇਗਾ, ਕਿਉਂ ਜੋ ਉਹ ਆਪਣੇ ਹੱਥ ਦਾ ਕੀਤਾ ਆਪ ਭੋਗੇਗਾ

ਯਸਾਯਾਹ 3:12 (PANIRV)
Square Portrait Landscape 4K UHD
ਮੇਰੀ ਪਰਜਾ! ਬੱਚੇ ਉਹਨਾਂ ਉੱਤੇ ਅਨ੍ਹੇਰ ਕਰਦੇ, ਅਤੇ ਔਰਤਾਂ ਉਹਨਾਂ ਉੱਤੇ ਹਕੂਮਤ ਕਰਦੀਆਂ ਹਨ। ਮੇਰੀ ਪਰਜਾ! ਤੇਰੇ ਆਗੂ ਤੈਨੂੰ ਭਟਕਾਉਂਦੇ ਹਨ, ਅਤੇ ਤੇਰੇ ਸਿੱਧੇ ਮਾਰਗਾਂ ਨੂੰ ਮਿਟਾ ਦਿੰਦੇ ਹਨ।

ਯਸਾਯਾਹ 3:13 (PANIRV)
Square Portrait Landscape 4K UHD
ਯਹੋਵਾਹ ਮੁਕੱਦਮਾ ਲੜਨ ਲਈ ਆਪਣੇ ਸਥਾਨ ਤੇ ਹੈ, ਅਤੇ ਲੋਕਾਂ ਦਾ ਫ਼ੈਸਲਾ ਕਰਨ ਲਈ ਖੜ੍ਹਾ ਹੈ।

ਯਸਾਯਾਹ 3:14 (PANIRV)
Square Portrait Landscape 4K UHD
ਯਹੋਵਾਹ ਆਪਣੀ ਪਰਜਾ ਦੇ ਬਜ਼ੁਰਗਾਂ ਅਤੇ ਆਗੂਆਂ ਦੇ ਵਿਰੁੱਧ ਨਿਆਂ ਲਈ ਆਉਂਦਾ ਹੈ, ਤੁਸੀਂ ਹੀ ਮੇਰੇ ਅੰਗੂਰੀ ਬਾਗ਼ ਨੂੰ ਚੱਟ ਕਰ ਲਿਆ ਹੈ, ਗਰੀਬਾਂ ਦੀ ਲੁੱਟ ਤੁਹਾਡੇ ਹੀ ਘਰਾਂ ਵਿੱਚ ਹੈ।

ਯਸਾਯਾਹ 3:15 (PANIRV)
Square Portrait Landscape 4K UHD
ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ, ਤੁਹਾਡਾ ਕੀ ਮਤਲਬ ਹੈ ਕਿ ਤੁਸੀਂ ਮੇਰੀ ਪਰਜਾ ਨੂੰ ਦਬਾਉਂਦੇ ਹੋ, ਅਤੇ ਗਰੀਬਾਂ ਨੂੰ ਰਗੜਦੇ ਹੋ?

ਯਸਾਯਾਹ 3:16 (PANIRV)
Square Portrait Landscape 4K UHD
ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਸੀਯੋਨ ਦੀਆਂ ਧੀਆਂ ਹੰਕਾਰਨਾਂ ਹਨ, ਅਤੇ ਗਰਦਨ ਅਕੜਾ ਕੇ ਅਤੇ ਅੱਖਾਂ ਮਟਕਾ ਕੇ ਤੁਰਦੀਆਂ ਹਨ, ਅਤੇ ਠੁਮਕ-ਠੁਮਕ ਚਾਲ ਚੱਲਦੀਆਂ ਹਨ, ਅਤੇ ਪੈਰਾਂ ਵਿੱਚ ਘੁੰਗਰੂ ਛਣਕਾਉਂਦੀਆਂ ਹਨ,

ਯਸਾਯਾਹ 3:17 (PANIRV)
Square Portrait Landscape 4K UHD
ਹੁਣ ਪ੍ਰਭੂ ਸੀਯੋਨ ਦੀਆਂ ਧੀਆਂ ਦਾ ਸਿਰ ਗੰਜਾ ਕਰ ਦੇਵੇਗਾ ਅਤੇ ਯਹੋਵਾਹ ਉਹਨਾਂ ਦੇ ਸਰੀਰ ਨੰਗੇ ਕਰ ਦੇਵੇਗਾ।

ਯਸਾਯਾਹ 3:18 (PANIRV)
Square Portrait Landscape 4K UHD
ਉਸ ਦਿਨ ਪ੍ਰਭੂ ਉਹਨਾਂ ਦੀਆਂ ਪਜੇਬਾਂ ਦੀ ਸਜਾਵਟ, ਅਤੇ ਜਾਲੀਆਂ ਤੇ ਚੰਦਨਹਾਰ ਲੈ ਜਾਵੇਗਾ,

ਯਸਾਯਾਹ 3:19 (PANIRV)
Square Portrait Landscape 4K UHD
ਛੁਮਕੇ, ਛਣਕੰਗਣ, ਘੁੰਡ,

ਯਸਾਯਾਹ 3:20 (PANIRV)
Square Portrait Landscape 4K UHD
ਚੌਂਕ, ਕੰਗਣ, ਪਟਕੇ, ਅਤਰਦਾਨੀਆਂ, ਚੌਂਕੀਆਂ,

ਯਸਾਯਾਹ 3:21 (PANIRV)
Square Portrait Landscape 4K UHD
ਅਤੇ ਮੁੰਦਰੀਆਂ ਤੇ ਨੱਥਾਂ,

ਯਸਾਯਾਹ 3:22 (PANIRV)
Square Portrait Landscape 4K UHD
ਰਾਖਵੇਂ ਕੱਪੜੇ, ਚੱਦਰਾਂ, ਦੁਪੱਟੇ ਅਤੇ ਖੀਸੇ,

ਯਸਾਯਾਹ 3:23 (PANIRV)
Square Portrait Landscape 4K UHD
ਆਰਸੀਆਂ, ਮਲਮਲ, ਸਾਫ਼ੇ ਅਤੇ ਬੁਰਕੇ, ਇਨ੍ਹਾਂ ਸਾਰਿਆਂ ਦੀ ਸ਼ੋਭਾ ਦੂਰ ਕਰੇਗਾ।

ਯਸਾਯਾਹ 3:24 (PANIRV)
Square Portrait Landscape 4K UHD
ਅਤੇ ਅਜਿਹਾ ਹੋਵੇਗਾ ਕਿ ਸੁਗੰਧ ਦੇ ਥਾਂ ਸੜਿਆਂਧ ਹੋਵੇਗੀ, ਪਟਕੇ ਦੀ ਥਾਂ ਰੱਸੀ, ਮੀਢੀਆਂ ਦੇ ਥਾਂ ਗੰਜ, ਚੋਲੀ ਦੇ ਥਾਂ ਟਾਟ ਦੀ ਪੇਟੀ, ਸੁਹੱਪਣ ਦੇ ਥਾਂ ਦਾਗ ਹੋਣਗੇ।

ਯਸਾਯਾਹ 3:25 (PANIRV)
Square Portrait Landscape 4K UHD
ਤੇਰੇ ਪੁਰਖ ਤਲਵਾਰ ਨਾਲ, ਅਤੇ ਤੇਰੇ ਸੂਰਮੇ ਯੁੱਧ ਵਿੱਚ ਡਿੱਗਣਗੇ।

ਯਸਾਯਾਹ 3:26 (PANIRV)
Square Portrait Landscape 4K UHD
ਸਿਯੋਨ ਸ਼ਹਿਰ ਦੇ ਫਾਟਕ ਵਿਰਲਾਪ ਤੇ ਸੋਗ ਕਰਨਗੇ, ਅਤੇ ਉਹ ਲੁੱਟ-ਪੁੱਟ ਹੋ ਕੇ ਉਹ ਹੇਠਾਂ ਬੈਠੇਗੀ।

Available Bible Translations

American Standard Version
Isaiah 3 (ASV) »
King James Version
Isaiah 3 (KJV) »
GOD’S WORD® (GW)
Isaiah 3 (GW) »
Berean Bible
Isaiah 3 (BSB) »
World English Bible
Isaiah 3 (WEB) »
Louis Segond 1910
Ésaïe 3 (LSG) »
Luther Bibel 1912
Jesaja 3 (LUTH1912) »
इंडियन रिवाइज्ड वर्जन - हिंदी
यशायाह 3 (HINIRV) »
ভারতীয় সংশোধিত সংস্করণ - বাংলা
যিচয়া 3 (BENIRV) »
இந்தியன் ரீவைஸ்டு வேர்ஷன் - தமிழ்
ஏசாயா 3 (TAMIRV) »
इंडियन रिवाइज्ड वर्जन - मराठी
यशया 3 (MARIRV) »
ఇండియన్ రేవిజ్డ్ వెర్షన్ - తెలుగు
యెషయా 3 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 3 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 3 (KANIRV) »
الكتاب المقدس باللغة العربية، فان دايك
إِشَعْيَاءَ 3 (AVD) »
תנ ך עברי מודרני
ישעיה 3 (HEB) »
Bíblia Sagrada Português
Isaías 3 (BSL) »
Kinh Thánh: Tiếng Việt
I-sai-a 3 (VIE) »
Reina Valera Antigua
Isaías 3 (RVA) »
La Sacra Bibbia
Isaia 3 (RIV) »
圣 经 简体中文和合本
以 赛 亚 书 3 (CUVS) »
聖 經 繁體中文和合本
以 賽 亞 書 3 (CUVT) »
Bibla e Shenjtë
Isaia 3 (ALB) »
Svenska Bibeln 1917
Jesaja 3 (SV1917) »
Библия на русском
Исаия 3 (RUSV) »
Українська Біблія
Ісая 3 (UKR) »
Szent Biblia - Magyar
Ézsaiás 3 (KAR) »
Българска Библия
Исая 3 (BULG) »
聖書 日本語
イザヤ書 3 (JPN) »
Det Norsk Bibel
Jesaja 3 (NORSK) »
Biblia Takatifu
Isaya 3 (SWHULB) »
Kitaabka Quduuska Ah
Ishacyaah 3 (SOM) »
De Heilige Schrift
Jesaja 3 (NLD) »
Dansk Bibel 1871
Esajas 3 (DA1871) »

ਯਸਾਯਾਹ (PANIRV) Chapter Selection

PANIRV Book Selection List