ਯਿਰਮਿਯਾਹ Chapter 11 PANIRV Bible Verse Images

ਯਿਰਮਿਯਾਹ 11 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 11 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 11:1 (PANIRV)
Square Portrait Landscape 4K UHD
ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਕਿ

ਯਿਰਮਿਯਾਹ 11:2 (PANIRV)
Square Portrait Landscape 4K UHD
ਤੁਸੀਂ ਇਸ ਨੇਮ ਦੀਆਂ ਗੱਲਾਂ ਸੁਣੋ। ਤੁਸੀਂ ਯਹੂਦਾਹ ਦੇ ਮਨੁੱਖਾਂ ਨਾਲ ਅਤੇ ਯਰੂਸ਼ਲਮ ਦੇ ਵਾਸੀਆਂ ਨਾਲ ਬੋਲੋ

ਯਿਰਮਿਯਾਹ 11:3 (PANIRV)
Square Portrait Landscape 4K UHD
ਤੂੰ ਉਹਨਾਂ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਉਸ ਮਨੁੱਖ ਉੱਤੇ ਸਰਾਪ ਜਿਹੜਾ ਇਸ ਨੇਮ ਦੀਆਂ ਗੱਲਾਂ ਨਹੀਂ ਸੁਣਦਾ!

ਯਿਰਮਿਯਾਹ 11:4 (PANIRV)
Square Portrait Landscape 4K UHD
ਜਿਹ ਦਾ ਮੈ ਤੁਹਾਡੇ ਪੁਰਖਿਆਂ ਨੂੰ ਉਸ ਦਿਨ ਹੁਕਮ ਦਿੱਤਾ ਸੀ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਵਿੱਚੋਂ, ਹਾਂ, ਲੋਹੇ ਦੀ ਭੱਠੀ ਵਿੱਚੋਂ ਬਾਹਰ ਲਿਆਂਦਾ ਅਤੇ ਆਖਿਆ ਕਿ ਮੇਰੀ ਆਵਾਜ਼ ਸੁਣੋ ਅਤੇ ਉਹ ਸਭ ਕੁਝ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਪੂਰਾ ਕਰੋ ਤਾਂ ਜੋ ਤੁਸੀਂ ਮੇਰੀ ਪਰਜਾ ਹੋਵੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ

ਯਿਰਮਿਯਾਹ 11:5 (PANIRV)
Square Portrait Landscape 4K UHD
ਭਈ ਮੈਂ ਉਸ ਸਹੁੰ ਨੂੰ ਪੂਰਾ ਕਰਾਂ ਜਿਹੜੀ ਮੈਂ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ ਕਿ ਮੈਂ ਉਹਨਾਂ ਨੂੰ ਇੱਕ ਦੇਸ ਦਿਆਂਗਾ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਜਿਹਾ ਅੱਜ ਦੇ ਦਿਨ ਹੈ। ਤਦ ਮੈਂ ਉੱਤਰ ਦਿੱਤਾ ਅਤੇ ਆਖਿਆ, ਆਮੀਨ, ਹੇ ਯਹੋਵਾਹ!।

ਯਿਰਮਿਯਾਹ 11:6 (PANIRV)
Square Portrait Landscape 4K UHD
ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਇਹਨਾਂ ਸਾਰੀਆਂ ਗੱਲਾਂ ਦੀ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੇ ਚੌਕਾਂ ਵਿੱਚ ਡੌਂਡੀ ਪਿੱਟਵਾ ਕਿ ਤੁਸੀਂ ਇਸ ਨੇਮ ਦੀਆਂ ਗੱਲਾਂ ਸੁਣੋ ਅਤੇ ਤੁਸੀਂ ਉਹਨਾਂ ਨੂੰ ਪੂਰਾ ਕਰੋ

ਯਿਰਮਿਯਾਹ 11:7 (PANIRV)
Square Portrait Landscape 4K UHD
ਕਿਉਂ ਜੋ ਮੈਂ ਤੁਹਾਡੇ ਪੁਰਖਿਆਂ ਨੂੰ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਅੱਜ ਦੇ ਦਿਨ ਤੱਕ ਤਗੀਦ ਨਾਲ ਚਿਤਾਰਦਾ ਰਿਹਾ ਅਤੇ ਤੜਕੇ ਉੱਠ ਕੇ ਉਹਨਾਂ ਨੂੰ ਚਿਤਾਰਦਾ ਰਿਹਾ ਕਿ ਮੇਰੀ ਸੁਣੋ!

ਯਿਰਮਿਯਾਹ 11:8 (PANIRV)
Square Portrait Landscape 4K UHD
ਪਰ ਉਹਨਾਂ ਨੇ ਨਾ ਸੁਣਿਆ, ਨਾ ਕੰਨ ਲਾਇਆ। ਹਰੇਕ ਆਪਣੇ ਬੁਰੇ ਦਿਲ ਦੀ ਅੜੀ ਵਿੱਚ ਚੱਲਦਾ ਰਿਹਾ। ਇਸੇ ਲਈ ਮੈਂ ਇਸ ਨੇਮ ਦੀਆਂ ਸਾਰੀਆਂ ਗੱਲਾਂ ਉਹਨਾਂ ਉੱਤੇ ਲਿਆਂਦੀਆਂ ਜਿਹਨਾਂ ਦਾ ਮੈਂ ਉਹਨਾਂ ਨੂੰ ਪੂਰਾ ਕਰਨ ਲਈ ਹੁਕਮ ਦਿੱਤਾ ਸੀ ਪਰ ਉਹਨਾਂ ਨੇ ਉਹਨਾਂ ਨੂੰ ਪੂਰਾ ਨਾ ਕੀਤਾ

ਯਿਰਮਿਯਾਹ 11:9 (PANIRV)
Square Portrait Landscape 4K UHD
ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਵਿੱਚ ਇੱਕ ਮਤਾ ਪਕਾਇਆ ਜਾਂਦਾ ਹੈ

ਯਿਰਮਿਯਾਹ 11:10 (PANIRV)
Square Portrait Landscape 4K UHD
ਉਹ ਆਪਣੇ ਪਹਿਲੇ ਪੁਰਖਿਆਂ ਦੀਆਂ ਬੁਰਿਆਈਆਂ ਵੱਲ ਫਿਰ ਗਏ ਹਨ ਜਿਹਨਾਂ ਨੇ ਮੇਰੀਆਂ ਗੱਲਾਂ ਨਹੀਂ ਸੁਣੀਆਂ। ਉਹ ਦੂਜੇ ਦੇਵਤਿਆਂ ਦੇ ਪਿੱਛੇ ਚਲੇ ਗਏ ਹਨ ਅਤੇ ਉਹਨਾਂ ਦੀ ਪੂਜਾ ਕਰਨ ਲੱਗ ਗਏ। ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਮੇਰੇ ਨੇਮ ਨੂੰ ਤੋੜ ਛੱਡਿਆ ਹੈ ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ

ਯਿਰਮਿਯਾਹ 11:11 (PANIRV)
Square Portrait Landscape 4K UHD
ਇਸੇ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਉੱਤੇ ਬਦੀ ਲਿਆ ਰਿਹਾ ਹਾਂ ਜਿਸ ਤੋਂ ਉਹ ਨਿੱਕਲ ਨਾ ਸਕਣਗੇ। ਭਾਵੇਂ ਉਹ ਮੇਰੇ ਵੱਲ ਚਿੱਲਾਉਣ, ਮੈਂ ਉਹਨਾਂ ਦੀ ਨਾ ਸੁਣਾਂਗਾ

ਯਿਰਮਿਯਾਹ 11:12 (PANIRV)
Square Portrait Landscape 4K UHD
ਤਦ ਯਹੂਦਾਹ ਦੇ ਸ਼ਹਿਰ ਅਤੇ ਯਰੂਸ਼ਲਮ ਦੇ ਵਾਸੀ ਜਾਣਗੇ ਅਤੇ ਦੂਜੇ ਦੇਵਤਿਆਂ ਲਈ ਚਿੱਲਾਉਣਗੇ ਜਿਹਨਾਂ ਲਈ ਉਹ ਧੂਪ ਧੁਖਾਉਂਦੇ ਰਹੇ ਹਨ, ਪਰ ਉਹ ਉਹਨਾਂ ਨੂੰ ਮੂਲੋਂ ਉਹਨਾਂ ਦੀ ਬਿਪਤਾ ਦੇ ਸਮੇਂ ਬਚਾ ਨਾ ਸਕਣਗੇ

ਯਿਰਮਿਯਾਹ 11:13 (PANIRV)
Square Portrait Landscape 4K UHD
ਕਿਉਂ ਜੋ ਹੇ ਯਹੂਦਾਹ, ਤੇਰੇ ਦੇਵਤੇ ਤੇਰੇ ਸ਼ਹਿਰਾਂ ਦੀ ਗਿਣਤੀ ਜਿੰਨੇ ਹਨ ਅਤੇ ਜਿੰਨੇ ਯਰੂਸ਼ਲਮ ਦੇ ਚੌਂਕ ਹਨ ਤੁਸੀਂ ਓਨੀਆਂ ਗਿਣਤੀਆਂ ਵਿੱਚ ਜਗਵੇਦੀਆਂ ਸ਼ਰਮ ਲਈ ਬਣਾ ਲਈਆਂ ਹਨ ਭਈ ਤੁਸੀਂ ਬਆਲ ਲਈ ਜਗਵੇਦੀਆਂ ਉੱਤੇ ਧੂਪ ਧੁਖਾਓ।

ਯਿਰਮਿਯਾਹ 11:14 (PANIRV)
Square Portrait Landscape 4K UHD
ਤੂੰ ਇਸ ਪਰਜਾ ਲਈ ਪ੍ਰਾਰਥਨਾ ਨਾ ਕਰ, ਨਾ ਉਹਨਾਂ ਲਈ ਤਰਲਾ ਨਾ ਪ੍ਰਾਰਥਨਾ ਚੁੱਕ, ਕਿਉਂ ਜੋ ਮੈਂ ਨਹੀਂ ਸੁਣਾਂਗਾ ਜਿਸ ਵੇਲੇ ਉਹ ਆਪਣੀ ਬਿਪਤਾ ਦੇ ਕਾਰਨ ਪੁਕਾਰਨਗੇ

ਯਿਰਮਿਯਾਹ 11:15 (PANIRV)
Square Portrait Landscape 4K UHD
ਮੇਰੇ ਘਰ ਵਿੱਚ ਮੇਰੀ ਪ੍ਰੀਤਮਾ ਦਾ ਕੀ ਕੰਮ ਜਦ ਉਸ ਬਹੁਤਿਆਂ ਨਾਲ ਕੁਕਰਮ ਕੀਤਾ ਅਤੇ ਪਵਿੱਤਰ ਮਾਸ ਤੈਥੋਂ ਜਾਂਦਾ ਰਿਹਾ? ਜਦ ਤੂੰ ਬਦੀ ਕਰਦੀ ਹੈਂ ਤਾਂ ਤੂੰ ਬਾਗ-ਬਾਗ ਹੁੰਦੀ ਹੈਂ

ਯਿਰਮਿਯਾਹ 11:16 (PANIRV)
Square Portrait Landscape 4K UHD
ਯਹੋਵਾਹ ਨੇ ਤੇਰੇ ਨਾਮ ਨੂੰ ਐਉਂ ਬੁਲਾਇਆ, “ਇੱਕ ਹਰਾ ਅਤੇ ਸੋਹਣਾ ਫਲਦਾਇਕ ਜ਼ੈਤੂਨ” ਪਰ ਵੱਡੇ ਰੌਲ਼ੇ ਦੇ ਸ਼ੋਰ ਨਾਲ ਉਸ ਉਹ ਨੂੰ ਅੱਗ ਲਾ ਦਿੱਤੀ ਅਤੇ ਉਹਨਾਂ ਦੀਆਂ ਟਹਿਣੀਆਂ ਤੋੜੀਆਂ ਗਈਆਂ

ਯਿਰਮਿਯਾਹ 11:17 (PANIRV)
Square Portrait Landscape 4K UHD
ਸੈਨਾਂ ਦੇ ਯਹੋਵਾਹ ਨੇ ਜਿਸ ਤੈਨੂੰ ਲਾਇਆ ਤੇਰੇ ਉੱਤੇ ਬਦੀ ਦੀ ਗੱਲ ਕੀਤੀ ਉਸ ਬਦੀ ਦੇ ਕਾਰਨ ਜਿਹੜੀ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਆਪਣੇ ਲਈ ਕੀਤੀ ਜਦ ਉਹਨਾਂ ਨੇ ਮੈਨੂੰ ਗੁੱਸਾ ਚੜ੍ਹਾਇਆ ਅਤੇ ਬਆਲ ਲਈ ਧੂਪ ਧੁਖਾਈ।

ਯਿਰਮਿਯਾਹ 11:18 (PANIRV)
Square Portrait Landscape 4K UHD
ਯਹੋਵਾਹ ਨੇ ਮੈਨੂੰ ਸਮਝਾਇਆ ਅਤੇ ਮੈਂ ਸਮਝ ਗਿਆ, ਤਦ ਤੂੰ ਉਹਨਾਂ ਦੀਆਂ ਕਰਤੂਤਾਂ ਮੈਨੂੰ ਵਿਖਾਈਆਂ।

ਯਿਰਮਿਯਾਹ 11:19 (PANIRV)
Square Portrait Landscape 4K UHD
ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਗੂੰ ਸੀ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ। ਮੈਂ ਨਹੀਂ ਜਾਣਦਾ ਸੀ ਕਿ ਇਹ ਮੇਰੇ ਵਿਰੁੱਧ ਮਤੇ ਪਕਾਏ ਸਨ, ਕਿ ਆਓ, ਅਤੇ ਰੁੱਖ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਮ ਵੀ ਨਾ ਚੇਤੇ ਕੀਤਾ ਜਾਵੇ!

ਯਿਰਮਿਯਾਹ 11:20 (PANIRV)
Square Portrait Landscape 4K UHD
ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮ ਨਾਲ ਨਿਆਂ ਕਰਦਾ ਹੈ, ਜਿਹੜਾ ਦਿਲ ਅਤੇ ਮਨ ਨੂੰ ਪਰਖਦਾ ਹੈ ਮੈਂ ਉਹਨਾਂ ਲਈ ਤੇਰੇ ਬਦਲੇ ਨੂੰ ਵੇਖਾਂਗਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹਿਆ ਹੈ।

ਯਿਰਮਿਯਾਹ 11:21 (PANIRV)
Square Portrait Landscape 4K UHD
ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਅਨਾਥੋਥ ਕਸਬੇ ਦੇ ਮਨੁੱਖਾਂ ਦੇ ਬਾਰੇ ਜਿਹੜੇ ਤੇਰੀ ਜਾਨ ਨੂੰ ਭਾਲਦੇ ਹਨ ਅਤੇ ਆਖਦੇ ਹਨ ਕਿ ਯਹੋਵਾਹ ਦੇ ਨਾਮ ਦਾ ਅਗੰਮ ਵਾਕ ਨਾ ਕਰ ਮਤੇ ਤੂੰ ਸਾਡੇ ਹੱਥੋਂ ਮਾਰਿਆ ਜਾਵੇਂ!

ਯਿਰਮਿਯਾਹ 11:22 (PANIRV)
Square Portrait Landscape 4K UHD
ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਉਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਉਹਨਾਂ ਦੇ ਪੁੱਤਰ ਅਤੇ ਧੀਆਂ ਕਾਲ ਨਾਲ ਮਰਨਗੇ

ਯਿਰਮਿਯਾਹ 11:23 (PANIRV)
Square Portrait Landscape 4K UHD
ਉਹਨਾਂ ਵਿੱਚੋਂ ਕੋਈ ਨਾ ਬਚੇਗਾ ਕਿਉਂ ਜੋ ਮੈਂ ਅਨਾਥੋਥ ਦੇ ਮਨੁੱਖਾਂ ਉੱਤੇ ਬਦੀ ਉਹਨਾਂ ਦੇ ਖ਼ਬਰ ਲੈਣ ਦੇ ਸਾਲ ਵਿੱਚ ਲਿਆਵਾਂਗਾ।

Available Bible Translations

American Standard Version
Jeremiah 11 (ASV) »
King James Version
Jeremiah 11 (KJV) »
GOD’S WORD® (GW)
Jeremiah 11 (GW) »
World English Bible
Jeremiah 11 (WEB) »
Louis Segond 1910
Jérémie 11 (LSG) »
Luther Bibel 1912
Jeremia 11 (LUTH1912) »
इंडियन रिवाइज्ड वर्जन - हिंदी
यिर्मयाह 11 (HINIRV) »
ভারতীয় সংশোধিত সংস্করণ - বাংলা
যিৰিমিয়া 11 (BENIRV) »
இந்தியன் ரீவைஸ்டு வேர்ஷன் - தமிழ்
எரேமியா 11 (TAMIRV) »
इंडियन रिवाइज्ड वर्जन - मराठी
यिर्मया 11 (MARIRV) »
ఇండియన్ రేవిజ్డ్ వెర్షన్ - తెలుగు
యిర్మీయా 11 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 11 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 11 (KANIRV) »
الكتاب المقدس باللغة العربية، فان دايك
إِرْمِيَا 11 (AVD) »
תנ ך עברי מודרני
ירמיה 11 (HEB) »
Bíblia Sagrada Português
Jeremias 11 (BSL) »
Kinh Thánh: Tiếng Việt
Giê-rê-mi-a 11 (VIE) »
Reina Valera Antigua
Jeremías 11 (RVA) »
La Sacra Bibbia
Geremia 11 (RIV) »
圣 经 简体中文和合本
耶 利 米 书 11 (CUVS) »
聖 經 繁體中文和合本
耶 利 米 書 11 (CUVT) »
Bibla e Shenjtë
Jeremia 11 (ALB) »
Svenska Bibeln 1917
Jeremia 11 (SV1917) »
Библия на русском
Иеремия 11 (RUSV) »
Українська Біблія
Єремія 11 (UKR) »
Szent Biblia - Magyar
Jeremiás 11 (KAR) »
Българска Библия
Еремия 11 (BULG) »
Det Norsk Bibel
Jeremia 11 (NORSK) »
Kitaabka Quduuska Ah
Yeremyaah 11 (SOM) »
De Heilige Schrift
Jeremia 11 (NLD) »
Dansk Bibel 1871
Jeremias 11 (DA1871) »

ਯਿਰਮਿਯਾਹ (PANIRV) Chapter Selection

PANIRV Book Selection List