ਯਿਰਮਿਯਾਹ Chapter 15 PANIRV Bible Verse Images

ਯਿਰਮਿਯਾਹ 15 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 15 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 15:1 (PANIRV)
Square Portrait Landscape 4K UHD
ਤਦ ਯਹੋਵਾਹ ਨੇ ਮੈਨੂੰ ਆਖਿਆ, ਭਾਵੇਂ ਮੂਸਾ ਅਤੇ ਸਮੂਏਲ ਮੇਰੇ ਸਨਮੁਖ ਖੜੇ ਹੁੰਦੇ ਤਾਂ ਵੀ ਮੇਰਾ ਜੀ ਇਸ ਪਰਜਾ ਵੱਲ ਨਾ ਝੁਕਦਾ। ਉਹਨਾਂ ਨੂੰ ਮੇਰੇ ਅੱਗੋਂ ਕੱਢ ਦੇ ਕਿ ਉਹ ਚਲੇ ਜਾਣ!

ਯਿਰਮਿਯਾਹ 15:2 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ? ਤਾਂ ਤੂੰ ਉਹਨਾਂ ਨੂੰ ਆਖ, ਯਹੋਵਾਹ ਐਉਂ ਆਖਦਾ ਹੈ, - ਜਿਹੜੇ ਮੌਤ ਲਈ ਹਨ ਉਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ ਉਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ ਉਹ ਕਾਲ ਵੱਲ, ਜਿਹੜੇ ਕੈਦ ਲਈ ਹਨ ਉਹ ਕੈਦ ਵੱਲ ਚਲੇ ਜਾਣ।

ਯਿਰਮਿਯਾਹ 15:3 (PANIRV)
Square Portrait Landscape 4K UHD
ਮੈਂ ਉਹਨਾਂ ਦੇ ਉੱਤੇ ਚਾਰ ਵਸਤੂਆਂ ਨੂੰ ਠਹਿਰਾਵਾਂਗਾ, ਯਹੋਵਾਹ ਦਾ ਵਾਕ ਹੈ, - ਤਲਵਾਰ ਨੂੰ ਵੱਢਣ ਲਈ, ਕੁੱਤਿਆਂ ਨੂੰ ਪਾੜਨ ਲਈ ਅਤੇ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾ ਲੈਣ ਅਤੇ ਨਾਸ ਕਰਨ ਲਈ

ਯਿਰਮਿਯਾਹ 15:4 (PANIRV)
Square Portrait Landscape 4K UHD
ਮੈਂ ਉਹਨਾਂ ਨੂੰ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਪੁੱਤਰ ਮਨੱਸ਼ਹ ਦੇ ਉਸ ਕੰਮ ਦੇ ਕਾਰਨ ਜੋ ਉਸ ਯਰੂਸ਼ਲਮ ਵਿੱਚ ਕੀਤਾ ਸਾਰੀ ਧਰਤੀ ਦੀਆਂ ਪਾਤਸ਼ਾਹੀਆਂ ਲਈ ਇੱਕ ਭੈਅ ਹੋਣ ਲਈ ਦਿਆਂਗਾ।

ਯਿਰਮਿਯਾਹ 15:5 (PANIRV)
Square Portrait Landscape 4K UHD
ਹੇ ਯਰੂਸ਼ਲਮ, ਕੌਣ ਤੇਰੇ ਉੱਤੇ ਤਰਸ ਖਾਵੇਗਾ? ਜਾਂ ਕੌਣ ਤੇਰਾ ਦਰਦੀ ਹੋਵੇਗਾ? ਜਾਂ ਕੌਣ ਤੇਰੀ ਸੁੱਖ-ਸਾਂਦ ਪੁੱਛਣ ਲਈ ਮੁੜੇਗਾ?

ਯਿਰਮਿਯਾਹ 15:6 (PANIRV)
Square Portrait Landscape 4K UHD
ਤੂੰ ਮੈਨੂੰ ਛੱਡ ਦਿੱਤਾ, ਯਹੋਵਾਹ ਦਾ ਵਾਕ ਹੈ, ਤੂੰ ਪਿੱਛੇ ਨੂੰ ਫਿਰ ਗਈ। ਮੈਂ ਤੇਰੇ ਵਿਰੁੱਧ ਆਪਣਾ ਹੱਥ ਚੁੱਕਾਂਗਾ ਅਤੇ ਤੈਨੂੰ ਨਾਸ ਕਰ ਦਿਆਂਗਾ, ਪਛਤਾਉਂਦਾ ਮੈਂ ਥੱਕ ਗਿਆ!

ਯਿਰਮਿਯਾਹ 15:7 (PANIRV)
Square Portrait Landscape 4K UHD
ਮੈਂ ਉਹਨਾਂ ਨੂੰ ਛੱਜਾਂ ਨਾਲ ਦੇਸ ਦੇ ਫਾਟਕਾਂ ਵਿੱਚ ਛੱਟਿਆ। ਮੈਂ ਉਹਨਾਂ ਨੂੰ ਔਂਤ ਕੀਤਾ, ਮੈਂ ਆਪਣੀ ਪਰਜਾ ਨੂੰ ਮਿਟਾ ਦਿੱਤਾ, ਉਹ ਆਪਣਿਆਂ ਰਾਹਾਂ ਤੋਂ ਨਹੀਂ ਮੁੜੇ।

ਯਿਰਮਿਯਾਹ 15:8 (PANIRV)
Square Portrait Landscape 4K UHD
ਉਹਨਾਂ ਦੀਆਂ ਵਿਧਵਾਂ ਮੇਰੇ ਅੱਗੇ, ਸਮੁੰਦਰ ਦੀ ਰੇਤ ਨਾਲੋਂ ਵੱਧ ਗਈਆਂ। ਮੈਂ ਦੁਪਹਿਰ ਦੇ ਵੇਲੇ ਜੁਆਨਾਂ ਦੀਆਂ ਮਾਵਾਂ ਦੇ ਵਿਰੁੱਧ ਇੱਕ ਲੁਟੇਰਾ ਲਿਆਂਦਾ ਹਾਂ, ਮੈਂ ਉਹ ਦੇ ਉੱਤੇ ਕਸ਼ਟ ਅਤੇ ਡਰ ਅੱਚਨਚੇਤ ਪਾਇਆ।

ਯਿਰਮਿਯਾਹ 15:9 (PANIRV)
Square Portrait Landscape 4K UHD
ਉਹ ਜਿਸ ਨੇ ਸੱਤ ਜਣੇ ਸਨ ਮਾੜੀ ਹੋ ਗਈ ਹੈ, ਉਸ ਜਾਨ ਦੇ ਦਿੱਤੀ, ਜਦ ਅਜੇ ਦਿਨ ਹੀ ਸੀ ਉਹ ਦਾ ਸੂਰਜ ਲਹਿ ਗਿਆ, ਉਹ ਸ਼ਰਮਿੰਦੀ ਅਤੇ ਬੇਪਤ ਹੋਈ, ਮੈਂ ਉਹਨਾਂ ਦੇ ਰਹਿੰਦੇ-ਖੂਹੰਦੇ ਨੂੰ ਉਹਨਾਂ ਦੇ ਵੈਰੀਆਂ ਦੇ ਸਾਹਮਣੇ ਤਲਵਾਰ ਦੇ ਹਵਾਲੇ ਕਰਾਂਗਾ, ਯਹੋਵਾਹ ਦਾ ਵਾਕ ਹੈ।

ਯਿਰਮਿਯਾਹ 15:10 (PANIRV)
Square Portrait Landscape 4K UHD
ਹਾਏ ਮੇਰੇ ਉੱਤੇ! ਹੇ ਮੇਰੀ ਮਾਤਾ ਕਿ ਤੂੰ ਮੈਨੂੰ ਜਣਿਆ ਜੋ ਸਾਰੇ ਦੇਸ ਲਈ ਇੱਕ ਲੜਾਕਾ ਮਨੁੱਖ ਅਤੇ ਇੱਕ ਫਸਾਦੀ ਮਨੁੱਖ ਹਾਂ। ਨਾ ਮੈਂ ਉਧਾਰ ਦਿੱਤਾ, ਨਾ ਉਧਾਰ ਲਿਆ, ਤਾਂ ਵੀ ਸਾਰੇ ਮੈਨੂੰ ਫਿਟਕਾਰਦੇ ਹਨ!

ਯਿਰਮਿਯਾਹ 15:11 (PANIRV)
Square Portrait Landscape 4K UHD
ਯਹੋਵਾਹ ਨੇ ਆਖਿਆ, ਮੈਂ ਸੱਚ-ਮੁੱਚ ਤੈਨੂੰ ਭਲਿਆਈ ਲਈ ਛੁਡਾਵਾਂਗਾ, ਮੈਂ ਸੱਚ-ਮੁੱਚ ਬੁਰਿਆਈ ਦੇ ਸਮੇਂ ਵਿੱਚ ਅਤੇ ਦੁੱਖ ਦੇ ਸਮੇਂ ਵਿੱਚ ਵੈਰੀਆਂ ਕੋਲੋਂ ਤੇਰੇ ਅੱਗੇ ਤਰਲੇ ਕਰਾਵਾਂਗਾ

ਯਿਰਮਿਯਾਹ 15:12 (PANIRV)
Square Portrait Landscape 4K UHD
ਕੀ ਕੋਈ ਲੋਹੇ ਨੂੰ, ਹਾਂ, ਉੱਤਰੀ ਲੋਹੇ ਜਾਂ ਪਿੱਤਲ ਨੂੰ ਤੋੜ ਸਕਦਾ ਹੈ?

ਯਿਰਮਿਯਾਹ 15:13 (PANIRV)
Square Portrait Landscape 4K UHD
ਮੈਂ ਤੇਰੇ ਮਾਲ ਅਤੇ ਤੇਰੇ ਖ਼ਜ਼ਾਨਿਆਂ ਨੂੰ ਲੁੱਟ ਲਈ ਦਿਆਂਗਾ, ਮੁੱਲ ਲਈ ਨਹੀਂ, ਸਗੋਂ ਤੇਰੇ ਸਾਰੇ ਪਾਪਾਂ ਦੇ ਕਾਰਨ ਤੇਰੀਆਂ ਹੱਦਾਂ ਦੇ ਵਿੱਚ ਇਹ ਹੋਵੇਗਾ

ਯਿਰਮਿਯਾਹ 15:14 (PANIRV)
Square Portrait Landscape 4K UHD
ਮੈਂ ਉਹਨਾਂ ਨੂੰ ਤੇਰੇ ਵੈਰੀਆਂ ਦੇ ਨਾਲ ਇੱਕ ਅਜਿਹੇ ਦੇਸ ਵੱਲ ਲੰਘਾ ਦਿਆਂਗਾ ਜਿਹ ਨੂੰ ਤੂੰ ਨਹੀਂ ਜਾਣਦਾ ਕਿਉਂ ਜੋ ਮੇਰੇ ਕ੍ਰੋਧ ਵਿੱਚ ਅੱਗ ਮੱਚ ਉੱਠੀ ਹੈ ਜੋ ਤੁਹਾਡੇ ਉੱਤੇ ਮੱਚੇਗੀ।

ਯਿਰਮਿਯਾਹ 15:15 (PANIRV)
Square Portrait Landscape 4K UHD
ਹੇ ਯਹੋਵਾਹ, ਤੂੰ ਜਾਣਦਾ ਹੈਂ, ਮੈਨੂੰ ਚੇਤੇ ਕਰ ਅਤੇ ਮੇਰੀ ਖ਼ਬਰ ਲੈ, ਮੇਰੇ ਸਤਾਉਣ ਵਾਲਿਆਂ ਤੋਂ ਮੇਰਾ ਬਦਲਾ ਲੈ। ਆਪਣੀ ਧੀਰਜ ਵਿੱਚੋਂ ਮੈਨੂੰ ਨਾ ਚੁੱਕ ਲਈਂ, ਜਾਣ ਲੈ ਕਿ ਮੈਂ ਤੇਰੇ ਲਈ ਉਲਾਹਮਾ ਝੱਲਿਆ ਹੈ।

ਯਿਰਮਿਯਾਹ 15:16 (PANIRV)
Square Portrait Landscape 4K UHD
ਤੇਰੀਆਂ ਗੱਲਾਂ ਮੈਨੂੰ ਲੱਭੀਆਂ ਅਤੇ ਮੈਂ ਉਹਨਾਂ ਨੂੰ ਖਾ ਲਿਆ, ਤੇਰੀਆਂ ਗੱਲਾਂ ਮੇਰੇ ਲਈ ਖੁਸ਼ੀ, ਅਤੇ ਮੇਰੇ ਦਿਲ ਦਾ ਅਨੰਦ ਸਨ, ਕਿਉਂ ਜੋ ਮੈਂ ਤੇਰੇ ਨਾਮ ਦਾ ਅਖਵਾਉਂਦਾ ਹਾਂ, ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ।

ਯਿਰਮਿਯਾਹ 15:17 (PANIRV)
Square Portrait Landscape 4K UHD
ਮੈਂ ਰੰਗ ਰਲੀਆਂ ਮਨਾਉਣ ਵਾਲਿਆਂ ਦੀ ਸੰਗਤ ਵਿੱਚ ਨਾ ਬੈਠਿਆ, ਨਾ ਮੈਂ ਚੋਹਲ ਕੀਤਾ। ਮੈਂ ਇਕੱਲਾ ਬੈਠ ਰਿਹਾ ਕਿਉਂ ਜੋ ਤੇਰਾ ਹੱਥ ਮੇਰੇ ਉੱਤੇ ਸੀ, ਤੂੰ ਆਪਣੇ ਗਜ਼ਬ ਨਾਲ ਮੈਨੂੰ ਭਰ ਦਿੱਤਾ ਸੀ।

ਯਿਰਮਿਯਾਹ 15:18 (PANIRV)
Square Portrait Landscape 4K UHD
ਮੇਰੀ ਪੀੜ ਕਿਉਂ ਸਦਾ ਦੀ ਹੈ, ਅਤੇ ਮੇਰਾ ਫੱਟ ਕਿਉਂ ਅਸਾਧ ਹੈ, ਭਈ ਉਹ ਰਾਜੀ ਹੋਣ ਵਿੱਚ ਨਹੀਂ ਆਉਂਦਾ? ਕੀ ਤੂੰ ਮੇਰੇ ਲਈ ਝੂਠੀ ਨਦੀ ਵਰਗਾ ਹੋਵੇਂਗਾ? ਜਾਂ ਉਹਨਾਂ ਪਾਣੀਆਂ ਵਾਂਗੂੰ ਜਿਹੜੇ ਠਹਿਰਦੇ ਨਹੀਂ?।

ਯਿਰਮਿਯਾਹ 15:19 (PANIRV)
Square Portrait Landscape 4K UHD
ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਮੁੜੇ ਤਾਂ ਮੈਂ ਤੈਨੂੰ ਮੋੜ ਲਿਆਵਾਂਗਾ, ਭਈ ਤੂੰ ਮੇਰੇ ਸਨਮੁਖ ਖਲੋ ਸਕੇਂ। ਜੇ ਤੂੰ ਮਹਿੰਗ ਮੁੱਲੇ ਨੂੰ ਨਖਿੱਧ ਨਾਲੋਂ ਅੱਡ ਕਰੇਂ, ਤਾਂ ਤੂੰ ਮੇਰੇ ਮੁੱਖ ਵਰਗਾ ਹੋਵੇਂਗਾ। ਉਹ ਤੇਰੀ ਵੱਲ ਮੁੜਨਗੇ, ਪਰ ਤੂੰ ਉਹਨਾਂ ਵੱਲ ਨਾ ਮੁੜੇਗਾ।

ਯਿਰਮਿਯਾਹ 15:20 (PANIRV)
Square Portrait Landscape 4K UHD
ਮੈਂ ਤੈਨੂੰ ਇਸ ਪਰਜਾ ਲਈ ਇੱਕ ਪੱਕੀ ਪਿੱਤਲ ਦੀ ਕੰਧ ਬਣਾਵਾਂਗਾ, ਉਹ ਤੇਰੇ ਨਾਲ ਲੜਨਗੇ, ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੇਰੇ ਨਾਲ ਜੋ ਹਾਂ, ਭਈ ਤੈਨੂੰ ਬਚਾਵਾਂ ਅਤੇ ਤੈਨੂੰ ਛੁਡਾਵਾਂ, ਯਹੋਵਾਹ ਦਾ ਵਾਕ ਹੈ।

ਯਿਰਮਿਯਾਹ 15:21 (PANIRV)
Square Portrait Landscape 4K UHD
ਮੈਂ ਬੁਰਿਆਰ ਦੇ ਹੱਥੋਂ ਤੈਨੂੰ ਛੁਡਾਵਾਂਗਾ, ਅਤੇ ਬੇਤਰਸ ਦੇ ਹੱਥੋਂ ਤੇਰਾ ਨਿਸਤਾਰਾ ਕਰਾਂਗਾ।

Available Bible Translations

American Standard Version (ASV)
Jeremiah 15 (ASV) »
King James Version (KJV)
Jeremiah 15 (KJV) »
GOD’S WORD® (GW)
Jeremiah 15 (GW) »
Berean Bible (BSB)
Jeremiah 15 (BSB) »
World English Bible (WEB)
Jeremiah 15 (WEB) »
French Bible (LSG)
Jérémie 15 (LSG) »
German Bible (LUTH1912)
Jeremia 15 (LUTH1912) »
Hebrew Bible (HEB)
ירמיה 15 (HEB) »
Portuguese Bible (BSL)
Jeremias 15 (BSL) »
Vietnamese Bible (VIE)
Giê-rê-mi-a 15 (VIE) »
Spanish Bible (RVA)
Jeremías 15 (RVA) »
Italian Bible (RIV)
Geremia 15 (RIV) »
Chinese Simplified (CUVS)
耶 利 米 书 15 (CUVS) »
Chinese Traditional (CUVT)
耶 利 米 書 15 (CUVT) »
Albanian Bible (ALB)
Jeremia 15 (ALB) »
Swedish Bible (SV1917)
Jeremia 15 (SV1917) »
Russian Bible (RUSV)
Иеремия 15 (RUSV) »
Ukrainian Bible (UKR)
Єремія 15 (UKR) »
Hungarian Bible (KAR)
Jeremiás 15 (KAR) »
Bulgarian Bible (BULG)
Еремия 15 (BULG) »
Japanese Bible (JPN)
エレミヤ書 15 (JPN) »
Norwegian Bible (NORSK)
Jeremia 15 (NORSK) »

ਯਿਰਮਿਯਾਹ (PANIRV) Chapter Selection

PANIRV Book Selection List