ਯਿਰਮਿਯਾਹ Chapter 16 PANIRV Bible Verse Images

ਯਿਰਮਿਯਾਹ 16 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 16 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 16:1 (PANIRV)
Square Portrait Landscape 4K UHD
ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ

ਯਿਰਮਿਯਾਹ 16:2 (PANIRV)
Square Portrait Landscape 4K UHD
ਤੂੰ ਇਸ ਸਥਾਨ ਵਿੱਚ ਨਾ ਆਪਣੇ ਲਈ ਔਰਤ ਲੈ, ਨਾ ਤੇਰੇ ਪੁੱਤਰ ਧੀਆਂ ਹੋਣ

ਯਿਰਮਿਯਾਹ 16:3 (PANIRV)
Square Portrait Landscape 4K UHD
ਕਿਉਂ ਜੋ ਯਹੋਵਾਹ ਉਹਨਾਂ ਪੁੱਤਰਾਂ ਬਾਰੇ ਅਤੇ ਉਹਨਾਂ ਧੀਆਂ ਬਾਰੇ ਜਿਹੜੇ ਇਸ ਸਥਾਨ ਵਿੱਚ ਜੰਮੇ ਉਹਨਾਂ ਦੀਆਂ ਮਾਵਾਂ ਲਈ ਜਿਹਨਾਂ ਨੇ ਉਹਨਾਂ ਨੂੰ ਜਣਿਆ ਅਤੇ ਉਹਨਾਂ ਦੇ ਪਿਤਾਵਾਂ ਲਈ ਜਿਹਨਾਂ ਤੋਂ ਉਹ ਜੰਮੇ ਇਸ ਤਰ੍ਹਾਂ ਆਖਦਾ ਹੈ,

ਯਿਰਮਿਯਾਹ 16:4 (PANIRV)
Square Portrait Landscape 4K UHD
ਉਹ ਮੌਤ ਵਾਲੀਆਂ ਬਿਮਾਰੀਆਂ ਨਾਲ ਮਰਨਗੇ। ਨਾ ਕੋਈ ਵਿਰਲਾਪ ਕਰੇਗਾ, ਨਾ ਉਹ ਦੱਬੇ ਜਾਣਗੇ, - ਉਹ ਭੂਮੀ ਉੱਤੇ ਰੂੜੀ ਵਾਂਗੂੰ ਹੋਣਗੇ, ਉਹ ਤਲਵਾਰ ਅਤੇ ਕਾਲ ਨਾਲ ਮੁੱਕ ਜਾਣਗੇ, ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦੇ ਖਾਣ ਲਈ ਹੋਣਗੀਆਂ।

ਯਿਰਮਿਯਾਹ 16:5 (PANIRV)
Square Portrait Landscape 4K UHD
ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਤੂੰ ਸੋਗ ਵਾਲੇ ਘਰ ਨਾ ਵੜ, ਨਾ ਵਿਰਲਾਪ ਲਈ ਜਾ ਅਤੇ ਨਾ ਉਹਨਾਂ ਲਈ ਰੋ ਕਿਉਂ ਜੋ ਇਸ ਪਰਜਾ ਤੋਂ ਮੈਂ ਆਪਣੀ ਸ਼ਾਂਤੀ ਲੈ ਲਈ ਹੈ ਅਰਥਾਤ ਆਪਣੀ ਦਯਾ ਅਤੇ ਰਹਮ, ਯਹੋਵਾਹ ਦਾ ਵਾਕ ਹੈ

ਯਿਰਮਿਯਾਹ 16:6 (PANIRV)
Square Portrait Landscape 4K UHD
ਇਸ ਦੇਸ ਵਿੱਚ ਵੱਡੇ ਅਤੇ ਛੋਟੇ ਮਰ ਜਾਣਗੇ, ਅਤੇ ਉਹ ਦੱਬੇ ਨਾ ਜਾਣਗੇ। ਨਾ ਲੋਕ ਉਹਨਾਂ ਲਈ ਰੋਣਗੇ, ਨਾ ਆਪਣੇ ਆਪ ਨੂੰ ਪੁੱਛਣਗੇ, ਨਾ ਭੱਦਣ ਕਰਾਉਣਗੇ

ਯਿਰਮਿਯਾਹ 16:7 (PANIRV)
Square Portrait Landscape 4K UHD
ਨਾ ਕੋਈ ਮਾਤਮ ਕਰਨ ਵਾਲਿਆਂ ਲਈ ਰੋਟੀ ਤੋੜੇਗਾ ਭਈ ਮਰੇ ਹੋਏ ਲਈ ਦਿਲਾਸਾ ਹੋਵੇ, ਨਾ ਉਹਨਾਂ ਨੂੰ ਕੋਈ ਤਸੱਲੀ ਦਾ ਕਟੋਰਾ ਆਪਣੇ ਪਿਉ ਜਾਂ ਆਪਣੀ ਮਾਤਾ ਲਈ ਪੀਣ ਨੂੰ ਦੇਵੇਗਾ

ਯਿਰਮਿਯਾਹ 16:8 (PANIRV)
Square Portrait Landscape 4K UHD
ਤੂੰ ਦਾਵਤ ਵਾਲੇ ਘਰ ਨਾ ਜਾ ਭਈ ਉਹਨਾਂ ਨਾਲ ਬੈਠ ਕੇ ਖਾਵੇਂ ਅਤੇ ਪੀਵੇਂ

ਯਿਰਮਿਯਾਹ 16:9 (PANIRV)
Square Portrait Landscape 4K UHD
ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ, ਮੈਂ ਇਸ ਸਥਾਨ ਤੋਂ ਤੇਰੀਆਂ ਅੱਖਾਂ ਦੇ ਸਾਹਮਣੇ ਤੇਰਿਆਂ ਦਿਨਾਂ ਵਿੱਚ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ।

ਯਿਰਮਿਯਾਹ 16:10 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਵੇਗਾ ਜਦ ਤੂੰ ਇਹ ਸਾਰੀਆਂ ਗੱਲਾਂ ਇਸ ਪਰਜਾ ਨੂੰ ਦੱਸੇਂਗਾ ਉਹ ਤੈਨੂੰ ਆਖਣਗੇ ਭਈ ਯਹੋਵਾਹ ਨੇ ਇਹ ਸਾਰੀ ਵੱਡੀ ਬੁਰਿਆਈ ਸਾਡੇ ਵਿਰੁੱਧ ਕਿਉਂ ਆਖੀ ਹੈ? ਅਤੇ ਸਾਡੀ ਬਦੀ ਕਿਹੜੀ ਹੈ? ਅਤੇ ਸਾਡਾ ਪਾਪ ਕਿਹੜਾ ਹੈ ਜਿਹੜਾ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤਾ?

ਯਿਰਮਿਯਾਹ 16:11 (PANIRV)
Square Portrait Landscape 4K UHD
ਤਦ ਤੂੰ ਉਹਨਾਂ ਨੂੰ ਆਖੀਂ ਕਿ ਤੁਹਾਡੇ ਪੁਰਖਿਆਂ ਨੇ ਮੈਨੂੰ ਤਿਆਗ ਦਿੱਤਾ, ਯਹੋਵਾਹ ਦਾ ਵਾਕ ਹੈ। ਉਹ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲੇ, ਉਹਨਾਂ ਦੀ ਪੂਜਾ ਕੀਤੀ ਅਤੇ ਉਹਨਾਂ ਨੂੰ ਮੱਥਾ ਟੇਕਿਆ, ਮੈਨੂੰ ਤਿਆਗ ਦਿੱਤਾ ਅਤੇ ਮੇਰੀ ਬਿਵਸਥਾ ਦੀ ਪਾਲਣਾ ਨਾ ਕੀਤਾ

ਯਿਰਮਿਯਾਹ 16:12 (PANIRV)
Square Portrait Landscape 4K UHD
ਤੁਸੀਂ ਆਪਣੇ ਪੁਰਖਿਆਂ ਨਾਲੋਂ ਵੱਧ ਕੇ ਬਦੀ ਕੀਤੀ। ਵੇਖੋ, ਤੁਹਾਡੇ ਵਿੱਚੋਂ ਹਰ ਇੱਕ ਆਪਣੇ ਬੁਰੇ ਦਿਲ ਦੇ ਹਠ ਉੱਤੇ ਚੱਲਦਾ ਹੈ ਭਈ ਮੇਰੀ ਨਾ ਸੁਣੇ

ਯਿਰਮਿਯਾਹ 16:13 (PANIRV)
Square Portrait Landscape 4K UHD
ਇਸ ਲਈ ਮੈਂ ਤੁਹਾਨੂੰ ਇਸ ਦੇਸ ਵਿੱਚੋਂ ਕੱਢ ਕੇ ਇੱਕ ਅਜਿਹੇ ਦੇਸ ਵਿੱਚ ਸੁੱਟਾਂਗਾ ਜਿਹ ਨੂੰ ਨਾ ਤੁਸੀਂ ਨਾ ਤੁਹਾਡੇ ਪੁਰਖੇ ਜਾਣਦੇ ਸਨ, ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਰਾਤ-ਦਿਨ ਪੂਜਾ ਕਰੋਗੇ ਕਿਉਂ ਜੋ ਮੈਂ ਤੁਹਾਡੇ ਉੱਤੇ ਕਿਰਪਾ ਨਾ ਕਰਾਂਗਾ।

ਯਿਰਮਿਯਾਹ 16:14 (PANIRV)
Square Portrait Landscape 4K UHD
ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਫਿਰ ਨਾ ਆਖਿਆ ਜਾਵੇਗਾ, “ਯਹੋਵਾਹ ਦੀ ਸਹੁੰ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ”

ਯਿਰਮਿਯਾਹ 16:15 (PANIRV)
Square Portrait Landscape 4K UHD
ਸਗੋਂ “ਯਹੋਵਾਹ ਦੀ ਸਹੁੰ ਜਿਹੜਾ ਇਸਰਾਏਲੀਆਂ ਨੂੰ ਉੱਤਰ ਦੇ ਦੇਸ ਵੱਲੋਂ ਅਤੇ ਉਹਨਾਂ ਸਾਰਿਆਂ ਦੇਸਾਂ ਵੱਲੋਂ ਜਿੱਥੇ ਉਸ ਉਹਨਾਂ ਨੂੰ ਧੱਕ ਦਿੱਤਾ ਸੀ ਕੱਢ ਲਿਆਇਆ।” ਮੈਂ ਉਹਨਾਂ ਨੂੰ ਉਸ ਭੂਮੀ ਵਿੱਚ ਮੋੜ ਲਿਆਵਾਂਗਾ ਜਿਹੜੀ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ।

ਯਿਰਮਿਯਾਹ 16:16 (PANIRV)
Square Portrait Landscape 4K UHD
ਵੇਖ ਮੈਂ ਬਹੁਤ ਸਾਰੇ ਮਾਛੀਆਂ ਨੂੰ ਘੱਲਾਂਗਾ, ਯਹੋਵਾਹ ਦਾ ਵਾਕ ਹੈ। ਉਹ ਉਹਨਾਂ ਨੂੰ ਫੜ੍ਹਨਗੇ ਅਤੇ ਇਸ ਦੇ ਪਿੱਛੋਂ ਮੈਂ ਬਹੁਤ ਸਾਰੇ ਸ਼ਿਕਾਰੀਆਂ ਨੂੰ ਘੱਲਾਂਗਾ, ਉਹ ਉਹਨਾਂ ਨੂੰ ਹਰ ਪਰਬਤ ਤੋਂ, ਹਰ ਟਿੱਲੇ ਤੋਂ ਅਤੇ ਚੱਟਾਨਾਂ ਦੀਆਂ ਤੇੜਾਂ ਵਿੱਚੋਂ ਸ਼ਿਕਾਰ ਕਰਨਗੇ

ਯਿਰਮਿਯਾਹ 16:17 (PANIRV)
Square Portrait Landscape 4K UHD
ਕਿਉਂ ਜੋ ਮੇਰੀਆਂ ਅੱਖਾਂ ਉਹਨਾਂ ਦੇ ਸਾਰੇ ਰਾਹਾਂ ਉੱਤੇ ਹਨ। ਉਹ ਮੇਰੇ ਹਜ਼ੂਰੋਂ ਲੁੱਕੇ ਹੋਏ ਨਹੀਂ ਹਨ, ਨਾ ਉਹਨਾਂ ਦੀ ਬਦੀ ਮੇਰੀਆਂ ਅੱਖਾਂ ਦੇ ਅੱਗੋਂ ਛੁੱਪੀ ਹੋਈ ਹੈ

ਯਿਰਮਿਯਾਹ 16:18 (PANIRV)
Square Portrait Landscape 4K UHD
ਮੈਂ ਪਹਿਲਾਂ ਉਹਨਾਂ ਦੀ ਬਦੀ ਅਤੇ ਉਹਨਾਂ ਦੇ ਪਾਪ ਦਾ ਦੁੱਗਣਾ ਵੱਟਾ ਦਿਆਂਗਾ ਕਿਉਂ ਜੋ ਉਹਨਾਂ ਨੇ ਮੇਰੀ ਧਰਤੀ ਨੂੰ ਆਪਣੀਆਂ ਪਲੀਤੀਆਂ ਦੀਆਂ ਲੋਥਾਂ ਨਾਲ ਭਰਿਸ਼ਟ ਕੀਤਾ ਅਤੇ ਮੇਰੀ ਮਿਰਾਸ ਨੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨਾਲ ਭਰ ਦਿੱਤਾ ਹੈ।

ਯਿਰਮਿਯਾਹ 16:19 (PANIRV)
Square Portrait Landscape 4K UHD
ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, ਸਾਡੇ ਪੁਰਖਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁਝ ਲਾਭ ਨਹੀਂ।

ਯਿਰਮਿਯਾਹ 16:20 (PANIRV)
Square Portrait Landscape 4K UHD
ਕੀ ਆਦਮੀ ਆਪਣੇ ਲਈ ਦੇਵਤੇ ਬਣਾ ਸਕਦਾ? ਉਹ ਦੇਵਤੇ ਵੀ ਨਹੀਂ ਹਨ!

ਯਿਰਮਿਯਾਹ 16:21 (PANIRV)
Square Portrait Landscape 4K UHD
ਇਸ ਲਈ ਵੇਖ, ਮੈਂ ਉਹਨਾਂ ਨੂੰ ਸਮਝਾਵਾਂਗਾ, ਅਤੇ ਇਸ ਵਾਰ ਆਪਣਾ ਹੱਥ ਅਤੇ ਬਲ ਉਹਨਾਂ ਨੂੰ ਜਤਾਵਾਂਗਾ, ਸੋ ਉਹ ਜਾਣਨਗੇ ਕਿ ਮੇਰਾ ਨਾਮ ਯਹੋਵਾਹ ਹੈ!।

Available Bible Translations

American Standard Version (ASV)
Jeremiah 16 (ASV) »
King James Version (KJV)
Jeremiah 16 (KJV) »
GOD’S WORD® (GW)
Jeremiah 16 (GW) »
Berean Bible (BSB)
Jeremiah 16 (BSB) »
World English Bible (WEB)
Jeremiah 16 (WEB) »
French Bible (LSG)
Jérémie 16 (LSG) »
German Bible (LUTH1912)
Jeremia 16 (LUTH1912) »
Hebrew Bible (HEB)
ירמיה 16 (HEB) »
Portuguese Bible (BSL)
Jeremias 16 (BSL) »
Vietnamese Bible (VIE)
Giê-rê-mi-a 16 (VIE) »
Spanish Bible (RVA)
Jeremías 16 (RVA) »
Italian Bible (RIV)
Geremia 16 (RIV) »
Chinese Simplified (CUVS)
耶 利 米 书 16 (CUVS) »
Chinese Traditional (CUVT)
耶 利 米 書 16 (CUVT) »
Albanian Bible (ALB)
Jeremia 16 (ALB) »
Swedish Bible (SV1917)
Jeremia 16 (SV1917) »
Russian Bible (RUSV)
Иеремия 16 (RUSV) »
Ukrainian Bible (UKR)
Єремія 16 (UKR) »
Hungarian Bible (KAR)
Jeremiás 16 (KAR) »
Bulgarian Bible (BULG)
Еремия 16 (BULG) »
Japanese Bible (JPN)
エレミヤ書 16 (JPN) »
Norwegian Bible (NORSK)
Jeremia 16 (NORSK) »

ਯਿਰਮਿਯਾਹ (PANIRV) Chapter Selection

PANIRV Book Selection List