ਯਿਰਮਿਯਾਹ Chapter 20 PANIRV Bible Verse Images

ਯਿਰਮਿਯਾਹ 20 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 20 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 20:1 (PANIRV)
Square Portrait Landscape 4K UHD
ਇੰਮੇਰ ਜਾਜਕ ਦੇ ਪੁੱਤਰ ਪਸ਼ਹੂਰ ਨੇ ਜਿਹੜਾ ਯਹੋਵਾਹ ਦੇ ਭਵਨ ਦਾ ਵੱਡਾ ਪ੍ਰਧਾਨ ਸੀ ਯਿਰਮਿਯਾਹ ਨੂੰ ਅਗੰਮ ਵਾਕ ਦੀਆਂ ਇਹ ਗੱਲਾਂ ਕਰਦੇ ਸੁਣਿਆ

ਯਿਰਮਿਯਾਹ 20:2 (PANIRV)
Square Portrait Landscape 4K UHD
ਤਦ ਪਸ਼ਹੂਰ ਨੇ ਯਿਰਮਿਯਾਹ ਨਬੀ ਨੂੰ ਮਾਰਿਆ ਅਤੇ ਉਹ ਨੂੰ ਉਸ ਕਾਠ ਵਿੱਚ ਪਾਇਆ ਜਿਹੜਾ ਬਿਨਯਾਮੀਨ ਦੇ ਉੱਪਰਲੇ ਫਾਟਕ ਵਿੱਚ ਯਹੋਵਾਹ ਦੇ ਭਵਨ ਦੇ ਕੋਲ ਸੀ

ਯਿਰਮਿਯਾਹ 20:3 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਕਿ ਜਾਂ ਦੂਜੇ ਦਿਨ ਪਸ਼ਹੂਰ ਨੇ ਯਿਰਮਿਯਾਹ ਨੂੰ ਕਾਠ ਤੋਂ ਬਾਹਰ ਕੱਢਿਆ ਤਾਂ ਯਿਰਮਿਯਾਹ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਨਾਮ ਪਸ਼ਹੂਰ ਨਹੀਂ ਸਗੋਂ “ਚੌਹੀਂ ਪਾਸੀਂ ਭੈਅ” ਰੱਖਿਆ ਹੈ।

ਯਿਰਮਿਯਾਹ 20:4 (PANIRV)
Square Portrait Landscape 4K UHD
ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਤੈਨੂੰ ਤੇਰੇ ਲਈ ਅਤੇ ਤੇਰੇ ਸਾਰੇ ਪ੍ਰੇਮੀਆਂ ਲਈ ਭੈਅ ਦਾ ਕਾਰਨ ਬਣਾਵਾਂਗਾ। ਉਹ ਆਪਣੇ ਵੈਰੀਆਂ ਦੀ ਤਲਵਾਰ ਨਾਲ ਡਿੱਗਣਗੇ ਅਤੇ ਇਹ ਤੇਰੀਆਂ ਅੱਖਾਂ ਵੇਖਣਗੀਆਂ। ਮੈਂ ਸਾਰੇ ਯਹੂਦਾਹ ਨੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਗ਼ੁਲਾਮ ਕਰਕੇ ਬਾਬਲ ਨੂੰ ਲੈ ਜਾਵੇਗਾ ਅਤੇ ਉਹਨਾਂ ਨੂੰ ਤਲਵਾਰ ਨਾਲ ਮਾਰੇਗਾ

ਯਿਰਮਿਯਾਹ 20:5 (PANIRV)
Square Portrait Landscape 4K UHD
ਨਾਲੇ ਮੈਂ ਇਸ ਸ਼ਹਿਰ ਦਾ ਸਾਰਾ ਧਨ, ਉਹ ਦੀ ਸਾਰੀ ਖੱਟੀ ਅਤੇ ਉਹ ਦੀਆਂ ਸਾਰੀਆਂ ਬਹੁਮੁੱਲੀਆਂ ਚੀਜ਼ਾਂ, ਹਾਂ, ਯਹੂਦਾਹ ਦੇ ਰਾਜਿਆਂ ਦੇ ਸਾਰੇ ਖਜ਼ਾਨੇ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਲੁੱਟ ਲੈਣਗੇ ਅਤੇ ਉਹਨਾਂ ਨੂੰ ਫੜ੍ਹ ਕੇ ਬਾਬਲ ਨੂੰ ਲੈ ਜਾਣਗੇ

ਯਿਰਮਿਯਾਹ 20:6 (PANIRV)
Square Portrait Landscape 4K UHD
ਹੇ ਪਸ਼ਹੂਰ, ਤੂੰ ਅਤੇ ਉਹ ਸਾਰੇ ਜਿਹੜੇ ਤੇਰੇ ਘਰ ਵਿੱਚ ਰਹਿੰਦੇ ਹਨ ਗ਼ੁਲਾਮ ਹੋ ਕੇ ਬਾਬਲ ਨੂੰ ਜਾਓਗੇ। ਤੂੰ ਉੱਥੇ ਜਾਏਂਗਾ ਅਤੇ ਉੱਥੇ ਮਰੇਗਾ ਅਤੇ ਉੱਥੇ ਤੂੰ ਦਫ਼ਨਾਇਆ ਜਾਵੇਂਗਾ, ਤੂੰ ਅਤੇ ਤੇਰੇ ਸਾਰੇ ਪ੍ਰੇਮੀ ਜਿਹਨਾਂ ਨਾਲ ਤੂੰ ਝੂਠੇ ਅਗੰਮ ਵਾਕ ਕੀਤੇ।

ਯਿਰਮਿਯਾਹ 20:7 (PANIRV)
Square Portrait Landscape 4K UHD
ਹੇ ਯਹੋਵਾਹ, ਤੂੰ ਮੈਨੂੰ ਭਰਮਾਇਆ ਤਾਂ ਮੈਂ ਭਰਮਾਇਆ ਗਿਆ ਹਾਂ, ਤੂੰ ਮੇਰੇ ਨਾਲੋਂ ਤਕੜਾ ਹੈ, ਤੂੰ ਮੇਰੇ ਉੱਤੇ ਪਰਬਲ ਪੈ ਗਿਆ ਹੈ, ਮੈਂ ਸਾਰਾ ਦਿਨ ਹਾਸਾ ਬਣ ਗਿਆ ਹਾਂ, ਸਾਰੇ ਹੀ ਮੇਰਾ ਠੱਠਾ ਉਡਾਉਂਦੇ ਹਨ।

ਯਿਰਮਿਯਾਹ 20:8 (PANIRV)
Square Portrait Landscape 4K UHD
ਜਦ ਕਦੀ ਮੈਂ ਗੱਲ ਕਰਦਾ ਹਾਂ ਮੈਂ ਚਿੱਲਾਉਂਦਾ ਹਾਂ, - “ਜ਼ੁਲਮ ਅਤੇ ਬਰਬਾਦੀ!” ਪੁਕਾਰਦਾ ਹਾਂ। ਯਹੋਵਾਹ ਦਾ ਬਚਨ ਤਾਂ ਮੇਰੇ ਲਈ ਸਾਰੇ ਦਿਨ ਦਾ ਮਿਹਣਾ ਅਤੇ ਠੱਠਾ ਬਣ ਗਿਆ ਹੈ।

ਯਿਰਮਿਯਾਹ 20:9 (PANIRV)
Square Portrait Landscape 4K UHD
ਜੇ ਮੈਂ ਆਖਾਂ, ਮੈਂ ਉਹ ਦਾ ਜਿਕਰ ਨਾ ਕਰਾਂਗਾ, ਨਾ ਉਹ ਦਾ ਨਾਮ ਲੈ ਕੇ ਅੱਗੇ ਨੂੰ ਗੱਲ ਕਰਾਂਗਾ, ਤਾਂ ਉਹ ਮੇਰੇ ਦਿਲ ਵਿੱਚ ਬਲਦੀ ਅੱਗ ਵਾਂਗੂੰ ਹੁੰਦਾ ਹੈ, ਜਿਹੜੀ ਮੇਰੀਆਂ ਹੱਡੀਆਂ ਵਿੱਚ ਲੁੱਕੀ ਹੋਈ ਹੈ, ਮੈਂ ਇਹ ਨੂੰ ਰੱਖਦਾ-ਰੱਖਦਾ ਥੱਕ ਗਿਆ ਹਾਂ, ਮੈਂ ਸਹਿ ਨਹੀਂ ਸਕਦਾ।

ਯਿਰਮਿਯਾਹ 20:10 (PANIRV)
Square Portrait Landscape 4K UHD
ਮੈਂ ਤਾਂ ਬਹੁਤਿਆਂ ਦੀ ਬੁਰੀ ਖ਼ਬਰ ਸੁਣੀ ਹੈ, ਚੌਹੀਂ ਪਾਸੀਂ ਭੈਅ ਹੈ! ਉਸ ਉੱਤੇ ਦੋਸ਼ ਲਾਓ! ਆਓ, ਅਸੀਂ ਉਸ ਉੱਤੇ ਦੋਸ਼ ਲਾਈਏ! ਸਾਰੇ ਮੇਰੇ ਮਿੱਤਰ ਮੇਰੇ ਅੱਗੇ ਡਿੱਗਣ ਦੀ ਤਾੜ ਵਿੱਚ ਹਨ। ਖ਼ਬਰੇ ਉਹ ਭਰਮਾਇਆ ਜਾਵੇ, ਤਾਂ ਅਸੀਂ ਉਹ ਦੇ ਉੱਤੇ ਪਰਬਲ ਲੈ ਜਾਂਵਾਂਗੇ, ਅਤੇ ਉਹ ਦੇ ਕੋਲੋਂ ਆਪਣਾ ਬਦਲਾ ਲੈ ਲਵਾਂਗੇ!

ਯਿਰਮਿਯਾਹ 20:11 (PANIRV)
Square Portrait Landscape 4K UHD
ਪਰ ਯਹੋਵਾਹ ਇੱਕ ਡਰਾਉਣੇ ਯੋਧੇ ਵਾਂਗੂੰ ਮੇਰੇ ਸੰਗ ਹੈ, ਇਸ ਲਈ ਮੇਰੇ ਸਤਾਉਣ ਵਾਲੇ ਠੋਕਰ ਖਾਣਗੇ, ਉਹ ਪਰਬਲ ਨਾ ਪੈ ਸਕਣਗੇ! ਉਹ ਬਹੁਤ ਲੱਜਿਆਵਾਨ ਹੋਣਗੇ, ਉਹ ਸਫ਼ਲ ਨਾ ਹੋਣਗੇ, ਉਹਨਾਂ ਦੀ ਸ਼ਰਮਿੰਦਗੀ ਸਦਾ ਦੀ ਹੋਵੇਗੀ, ਜੋ ਕਦੀ ਨਾ ਭੁੱਲੇਗੀ।

ਯਿਰਮਿਯਾਹ 20:12 (PANIRV)
Square Portrait Landscape 4K UHD
ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮੀਆਂ ਨੂੰ ਪਰਖਦਾ ਹੈ, ਜਿਹੜਾ ਦਿਲ ਅਤੇ ਗੁਰਦਿਆਂ ਨੂੰ ਦੇਖਦਾ ਹੈ, ਜਿਹੜਾ ਬਦਲਾ ਤੂੰ ਉਹਨਾਂ ਕੋਲੋਂ ਲਵੇਂਗਾ ਉਹ ਮੈਨੂੰ ਵਿਖਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹ ਦਿੱਤਾ ਹੈ।

ਯਿਰਮਿਯਾਹ 20:13 (PANIRV)
Square Portrait Landscape 4K UHD
ਯਹੋਵਾਹ ਲਈ ਗਾਓ! ਤੁਸੀਂ ਯਹੋਵਾਹ ਨੂੰ ਵਡਿਆਓ! ਕਿਉਂ ਜੋ ਉਸ ਨੇ ਕੰਗਾਲ ਦੀ ਜਾਨ ਨੂੰ ਕੁਕਰਮੀਆਂ ਦੇ ਹੱਥੋਂ ਛੁਡਾਇਆ ਹੈ।

ਯਿਰਮਿਯਾਹ 20:14 (PANIRV)
Square Portrait Landscape 4K UHD
ਉਸ ਦਿਨ ਉੱਤੇ ਫਿਟਕਾਰ ਜਿਹ ਦੇ ਵਿੱਚ ਮੈਂ ਜੰਮਿਆ! ਉਹ ਦਿਨ ਜਿਹ ਦੇ ਵਿੱਚ ਮੇਰੀ ਮਾਂ ਨੇ ਮੈਨੂੰ ਜਨਮ ਦਿੱਤਾ ਮੁਬਾਰਕ ਨਾ ਹੋਵੇਗਾ!

ਯਿਰਮਿਯਾਹ 20:15 (PANIRV)
Square Portrait Landscape 4K UHD
ਫਿਟਕਾਰ ਉਸ ਮਨੁੱਖ ਉੱਤੇ, ਜਿਸ ਨੇ ਮੇਰੇ ਪਿਉ ਨੂੰ ਖ਼ਬਰ ਦਿੱਤੀ, ਕਿ ਤੇਰੇ ਲਈ ਇੱਕ ਪੁੱਤਰ ਜੰਮਿਆ, ਅਤੇ ਉਹ ਨੂੰ ਬਹੁਤ ਖੁਸ਼ ਕੀਤਾ।

ਯਿਰਮਿਯਾਹ 20:16 (PANIRV)
Square Portrait Landscape 4K UHD
ਉਹ ਮਨੁੱਖ ਉਹਨਾਂ ਸ਼ਹਿਰਾਂ ਵਾਂਗੂੰ ਹੋ ਜਾਵੇ, ਜਿਹਨਾਂ ਨੂੰ ਯਹੋਵਾਹ ਨੇ ਬਿਨ੍ਹਾਂ ਅਫ਼ਸੋਸ ਦੇ ਉਲਟਾ ਦਿੱਤਾ! ਉਹ ਸਵੇਰ ਨੂੰ ਚਿੱਲਾਉਣਾ ਸੁਣੇ, ਅਤੇ ਦੁਪਹਿਰ ਨੂੰ ਹਾਲ ਪੁਕਾਰ,

ਯਿਰਮਿਯਾਹ 20:17 (PANIRV)
Square Portrait Landscape 4K UHD
ਕਿਉਂ ਜੋ ਉਸ ਨੇ ਮੈਨੂੰ ਕੁੱਖ ਵਿੱਚ ਹੀ ਨਾ ਮਾਰਿਆ, ਤਦ ਮੇਰੀ ਮਾਤਾ ਮੇਰੀ ਕਬਰ ਹੁੰਦੀ, ਅਤੇ ਉਹ ਦੀ ਕੁੱਖ ਸਦਾ ਭਰੀ ਰਹਿੰਦੀ।

ਯਿਰਮਿਯਾਹ 20:18 (PANIRV)
Square Portrait Landscape 4K UHD
ਮੈਂ ਕਿਉਂ ਕੁੱਖੋਂ ਬਾਹਰ ਆਇਆ, ਕਸ਼ਟ ਅਤੇ ਗ਼ਮ ਵੇਖਣ ਲਈ, ਭਈ ਮੈ ਆਪਣੇ ਦਿਨ ਨਮੋਸ਼ੀ ਵਿੱਚ ਕੱਟਾਂ?।

Available Bible Translations

American Standard Version
Jeremiah 20 (ASV) »
King James Version
Jeremiah 20 (KJV) »
GOD’S WORD® (GW)
Jeremiah 20 (GW) »
World English Bible
Jeremiah 20 (WEB) »
Louis Segond 1910
Jérémie 20 (LSG) »
Luther Bibel 1912
Jeremia 20 (LUTH1912) »
इंडियन रिवाइज्ड वर्जन - हिंदी
यिर्मयाह 20 (HINIRV) »
ভারতীয় সংশোধিত সংস্করণ - বাংলা
যিৰিমিয়া 20 (BENIRV) »
இந்தியன் ரீவைஸ்டு வேர்ஷன் - தமிழ்
எரேமியா 20 (TAMIRV) »
इंडियन रिवाइज्ड वर्जन - मराठी
यिर्मया 20 (MARIRV) »
ఇండియన్ రేవిజ్డ్ వెర్షన్ - తెలుగు
యిర్మీయా 20 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 20 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 20 (KANIRV) »
الكتاب المقدس باللغة العربية، فان دايك
إِرْمِيَا 20 (AVD) »
תנ ך עברי מודרני
ירמיה 20 (HEB) »
Bíblia Sagrada Português
Jeremias 20 (BSL) »
Kinh Thánh: Tiếng Việt
Giê-rê-mi-a 20 (VIE) »
Reina Valera Antigua
Jeremías 20 (RVA) »
La Sacra Bibbia
Geremia 20 (RIV) »
圣 经 简体中文和合本
耶 利 米 书 20 (CUVS) »
聖 經 繁體中文和合本
耶 利 米 書 20 (CUVT) »
Bibla e Shenjtë
Jeremia 20 (ALB) »
Svenska Bibeln 1917
Jeremia 20 (SV1917) »
Библия на русском
Иеремия 20 (RUSV) »
Українська Біблія
Єремія 20 (UKR) »
Szent Biblia - Magyar
Jeremiás 20 (KAR) »
Българска Библия
Еремия 20 (BULG) »
Det Norsk Bibel
Jeremia 20 (NORSK) »
Kitaabka Quduuska Ah
Yeremyaah 20 (SOM) »
De Heilige Schrift
Jeremia 20 (NLD) »
Dansk Bibel 1871
Jeremias 20 (DA1871) »

ਯਿਰਮਿਯਾਹ (PANIRV) Chapter Selection

PANIRV Book Selection List