ਯਿਰਮਿਯਾਹ Chapter 21 PANIRV Bible Verse Images

ਯਿਰਮਿਯਾਹ 21 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 21 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 21:1 (PANIRV)
Square Portrait Landscape 4K UHD
ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਜਦ ਸਿਦਕੀਯਾਹ ਰਾਜਾ ਮਲਕੀਯਾਹ ਦੇ ਪੁੱਤਰ ਪਸ਼ਹੂਰ ਨੂੰ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕਾਂ ਨੂੰ ਉਹ ਦੇ ਕੋਲ ਇਹ ਆਖਣ ਲਈ ਭੇਜਿਆ

ਯਿਰਮਿਯਾਹ 21:2 (PANIRV)
Square Portrait Landscape 4K UHD
ਭਈ ਯਹੋਵਾਹ ਕੋਲੋਂ ਸਾਡੇ ਲਈ ਪੁੱਛੀਂ ਕਿਉਂ ਜੋ ਬਾਬਲ ਦਾ ਰਾਜਾ ਨਬੂਕਦਨੱਸਰ ਸਾਡੇ ਉੱਤੇ ਚੜ੍ਹਾਈ ਕਰ ਰਿਹਾ ਹੈ। ਸ਼ਾਇਦ ਯਹੋਵਾਹ ਸਾਡੇ ਨਾਲ ਆਪਣੇ ਸਾਰੇ ਅਚਰਜ਼ ਕੰਮਾਂ ਅਨੁਸਾਰ ਵਰਤਾਓ ਕਰੇ ਅਤੇ ਉਹ ਨੂੰ ਸਾਡੇ ਕੋਲੋਂ ਮੋੜ ਦੇਵੇ।

ਯਿਰਮਿਯਾਹ 21:3 (PANIRV)
Square Portrait Landscape 4K UHD
ਤਾਂ ਯਿਰਮਿਯਾਹ ਨੇ ਉਹਨਾਂ ਨੂੰ ਆਖਿਆ, ਤੁਸੀਂ ਸਿਦਕੀਯਾਹ ਨੂੰ ਐਉਂ ਆਖੋ

ਯਿਰਮਿਯਾਹ 21:4 (PANIRV)
Square Portrait Landscape 4K UHD
ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਲੜਾਈ ਦੇ ਸ਼ਸਤਰਾਂ ਨੂੰ ਮੋੜ ਦਿਆਂਗਾ ਜਿਹੜੇ ਤੁਹਾਡੇ ਹੱਥਾਂ ਵਿੱਚ ਹਨ ਜਿਹਨਾਂ ਨਾਲ ਤੁਸੀਂ ਬਾਬਲ ਦੇ ਰਾਜਾ ਅਤੇ ਕਸਦੀਆਂ ਨਾਲ ਲੜਦੇ ਹੋ ਜਿਹਨਾਂ ਨੇ ਤੁਹਾਨੂੰ ਕੰਧਾਂ ਦੇ ਬਾਹਰ ਘੇਰਿਆ ਹੋਇਆ ਹੈ ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਦੇ ਵਿਚਕਾਰ ਇਕੱਠਾ ਕਰਾਂਗਾ

ਯਿਰਮਿਯਾਹ 21:5 (PANIRV)
Square Portrait Landscape 4K UHD
ਮੈਂ ਆਪ ਆਪਣੇ ਵਧਾਏ ਹੋਏ ਹੱਥ ਅਤੇ ਤਕੜੀ ਬਾਂਹ ਨਾਲ ਤੁਹਾਡੇ ਵਿਰੁੱਧ ਲੜਾਂਗਾ, - ਹਾਂ, ਕ੍ਰੋਧ ਅਤੇ ਗੁੱਸੇ ਅਤੇ ਵੱਡੇ ਕੋਪ ਨਾਲ

ਯਿਰਮਿਯਾਹ 21:6 (PANIRV)
Square Portrait Landscape 4K UHD
ਮੈਂ ਇਸ ਸ਼ਹਿਰ ਦੇ ਵਾਸੀਆਂ ਨੂੰ, ਆਦਮੀਆਂ ਅਤੇ ਪਸ਼ੂਆਂ ਨੂੰ ਮਾਰਾਂਗਾ। ਉਹ ਵੱਡੀ ਬਵਾ ਨਾਲ ਮਰ ਜਾਣਗੇ

ਯਿਰਮਿਯਾਹ 21:7 (PANIRV)
Square Portrait Landscape 4K UHD
ਇਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਇਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਅਤੇ ਉਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਉਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ। ਉਹ ਉਹਨਾਂ ਉੱਤੇ ਨਾ ਤਰਸ ਖਾਏਗਾ, ਨਾ ਉਹ ਉਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ।

ਯਿਰਮਿਯਾਹ 21:8 (PANIRV)
Square Portrait Landscape 4K UHD
ਤਦ ਤੂੰ ਇਸ ਪਰਜਾ ਨੂੰ ਆਖੇਂਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਤੁਹਾਡੇ ਅੱਗੇ ਜੀਵਨ ਦਾ ਰਾਹ ਅਤੇ ਮੌਤ ਦਾ ਰਾਹ ਰੱਖਦਾ ਹਾਂ

ਯਿਰਮਿਯਾਹ 21:9 (PANIRV)
Square Portrait Landscape 4K UHD
ਜਿਹੜਾ ਇਸ ਸ਼ਹਿਰ ਵਿੱਚ ਰਹੇਗਾ, ਉਹ ਤਲਵਾਰ ਅਤੇ ਕਾਲ ਅਤੇ ਬਵਾ ਨਾਲ ਮਰੇਗਾ, ਅਤੇ ਜਿਹੜਾ ਇਹ ਦੇ ਵਿੱਚੋਂ ਨਿੱਕਲ ਜਾਵੇਗਾ ਅਤੇ ਆਪ ਨੂੰ ਕਸਦੀਆਂ ਦੇ ਹਵਾਲੇ ਕਰ ਦੇਵੇਗਾ, ਜਿਹਨਾਂ ਨੇ ਤੁਹਾਨੂੰ ਘੇਰਿਆ ਹੋਇਆ ਹੈ, ਉਹ ਜੀਉਂਦਾ ਰਹੇਗਾ ਅਤੇ ਉਹ ਦੀ ਜਾਨ ਉਹ ਦੇ ਲਈ ਇੱਕ ਲੁੱਟ ਦਾ ਮਾਲ ਹੋਵੇਗੀ

ਯਿਰਮਿਯਾਹ 21:10 (PANIRV)
Square Portrait Landscape 4K UHD
ਕਿਉਂ ਜੋ ਮੈਂ ਆਪਣਾ ਮੂੰਹ ਇਸ ਸ਼ਹਿਰ ਦੇ ਵਿਰੁੱਧ ਕੀਤਾ ਹੈ ਕਿ ਮੈਂ ਇਸ ਨਾਲ ਬੁਰਿਆਈ, ਨਾ ਭਲਿਆਈ ਕਰਾਂ, ਯਹੋਵਾਹ ਦਾ ਵਾਕ ਹੈ। ਇਹ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਇਸ ਨੂੰ ਅੱਗ ਨਾਲ ਸਾੜ ਸੁੱਟੇਗਾ।

ਯਿਰਮਿਯਾਹ 21:11 (PANIRV)
Square Portrait Landscape 4K UHD
ਯਹੂਦਾਹ ਦੇ ਰਾਜਾ ਦੇ ਘਰਾਣੇ ਦੇ ਵਿਖੇ, ਯਹੋਵਾਹ ਦਾ ਬਚਨ ਸੁਣੋ,

ਯਿਰਮਿਯਾਹ 21:12 (PANIRV)
Square Portrait Landscape 4K UHD
ਹੇ ਦਾਊਦ ਦੇ ਘਰਾਣੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਸਵੇਰ ਦੇ ਵੇਲੇ ਨਿਆਂ ਨੂੰ ਪੂਰਾ ਕਰੋ, ਦੁੱਖ ਦੇਣ ਵਾਲਿਆਂ ਦੇ ਹੱਥੋਂ ਉਹ ਨੂੰ ਜਿਹੜਾ ਲੁੱਟਿਆ ਗਿਆ ਹੈ ਛੁਡਾਓ, ਮਤੇ ਮੇਰਾ ਗੁੱਸਾ ਅੱਗ ਵਾਂਗੂੰ ਬਾਹਰ ਨਿੱਕਲੇ, ਅਤੇ ਤੁਹਾਡਿਆਂ ਬੁਰਿਆਂ ਕੰਮਾਂ ਦੇ ਕਾਰਨ ਉਹ ਅਜਿਹਾ ਬਲੇ ਕਿ ਕੋਈ ਉਹ ਨੂੰ ਬੁਝਾ ਨਾ ਸਕੇ।

ਯਿਰਮਿਯਾਹ 21:13 (PANIRV)
Square Portrait Landscape 4K UHD
ਵੇਖ, ਹੇ ਦੂਣ ਦੀਏ ਵਾਸਣੇ, ਮੈਂ ਤੇਰੇ ਵਿਰੁੱਧ ਹਾਂ, ਹੇ ਮੈਦਾਨ ਦੀਏ ਚੱਟਾਨੇ! ਯਹੋਵਾਹ ਦਾ ਵਾਕ ਹੈ, ਤੁਸੀਂ ਜੋ ਆਖਦੇ ਹੋ ਕਿ ਕੌਣ ਸਾਡੇ ਵਿਰੁੱਧ ਚੜ੍ਹਾਈ ਕਰੇਗਾ? ਅਤੇ ਕੌਣ ਸਾਡੇ ਵਾਸਾਂ ਵਿੱਚ ਆ ਵੜੇਗਾ?

ਯਿਰਮਿਯਾਹ 21:14 (PANIRV)
Square Portrait Landscape 4K UHD
ਮੈਂ ਤੁਹਾਡੀਆਂ ਕਰਤੂਤਾਂ ਦੇ ਫਲਾਂ ਅਨੁਸਾਰ ਤੁਹਾਡੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਜੰਗਲ ਵਿੱਚ ਅੱਗ ਲਾਵਾਂਗਾ, ਜਿਹੜੀ ਆਲੇ-ਦੁਆਲੇ ਦਾ ਸਭ ਕੁਝ ਭੱਖ ਲਵੇਗੀ।

Available Bible Translations

American Standard Version (ASV)
Jeremiah 21 (ASV) »
King James Version (KJV)
Jeremiah 21 (KJV) »
GOD’S WORD® (GW)
Jeremiah 21 (GW) »
Berean Bible (BSB)
Jeremiah 21 (BSB) »
World English Bible (WEB)
Jeremiah 21 (WEB) »
French Bible (LSG)
Jérémie 21 (LSG) »
German Bible (LUTH1912)
Jeremia 21 (LUTH1912) »
Hebrew Bible (HEB)
ירמיה 21 (HEB) »
Portuguese Bible (BSL)
Jeremias 21 (BSL) »
Vietnamese Bible (VIE)
Giê-rê-mi-a 21 (VIE) »
Spanish Bible (RVA)
Jeremías 21 (RVA) »
Italian Bible (RIV)
Geremia 21 (RIV) »
Chinese Simplified (CUVS)
耶 利 米 书 21 (CUVS) »
Chinese Traditional (CUVT)
耶 利 米 書 21 (CUVT) »
Albanian Bible (ALB)
Jeremia 21 (ALB) »
Swedish Bible (SV1917)
Jeremia 21 (SV1917) »
Russian Bible (RUSV)
Иеремия 21 (RUSV) »
Ukrainian Bible (UKR)
Єремія 21 (UKR) »
Hungarian Bible (KAR)
Jeremiás 21 (KAR) »
Bulgarian Bible (BULG)
Еремия 21 (BULG) »
Japanese Bible (JPN)
エレミヤ書 21 (JPN) »
Norwegian Bible (NORSK)
Jeremia 21 (NORSK) »

ਯਿਰਮਿਯਾਹ (PANIRV) Chapter Selection

PANIRV Book Selection List