ਯਿਰਮਿਯਾਹ Chapter 29 PANIRV Bible Verse Images

ਯਿਰਮਿਯਾਹ 29 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 29 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 29:1 (PANIRV)
Square Portrait Landscape 4K UHD
ਇਹ ਉਸ ਪੱਤ੍ਰੀ ਦੀਆਂ ਗੱਲਾਂ ਹਨ ਜਿਹੜੀ ਯਿਰਮਿਯਾਹ ਨਬੀ ਨੇ ਯਰੂਸ਼ਲਮ ਤੋਂ ਗ਼ੁਲਾਮੀ ਦੇ ਰਹਿੰਦੇ ਬਜ਼ੁਰਗਾਂ, ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੂੰ ਘੱਲੀ ਜਿਹਨਾਂ ਨੂੰ ਨਬੂਕਦਨੱਸਰ ਯਰੂਸ਼ਲਮ ਵਿੱਚੋਂ ਬਾਬਲ ਨੂੰ ਗ਼ੁਲਾਮ ਕਰ ਕੇ ਲੈ ਗਿਆ

ਯਿਰਮਿਯਾਹ 29:2 (PANIRV)
Square Portrait Landscape 4K UHD
ਇਸ ਤੋਂ ਪਿੱਛੇ ਕਿ ਯਕਾਨਯਾਹ ਪਾਤਸ਼ਾਹ, ਰਾਜ ਮਾਤਾ, ਤੇ ਖੁਸਰੇ ਤੇ ਸਰਦਾਰ, ਲੁਹਾਰ ਤੇ ਤਰਖਾਣ ਯਹੂਦਾਹ ਤੇ ਯਰੂਸ਼ਲਮ ਵਿੱਚੋਂ ਨਿੱਕਲ ਗਏ ਸਨ

ਯਿਰਮਿਯਾਹ 29:3 (PANIRV)
Square Portrait Landscape 4K UHD
ਉਸ ਨੇ ਸ਼ਾਫਾਨ ਦੇ ਪੁੱਤਰ ਅਲਾਸਾਹ ਅਤੇ ਹਿਲਕੀਯਾਹ ਦੇ ਪੁੱਤਰ ਗਮਰਯਾਹ ਦੇ ਹੱਥੀਂ ਇਹ ਪੱਤ੍ਰੀ ਘੱਲੀ ਜਿਹਨਾਂ ਨੂੰ ਯਹੂਦਾਹ ਦੇ ਰਾਜਾ ਸਿਦਕੀਯਾਹ ਨੇ ਬਾਬਲ ਵਿੱਚ ਬਾਬਲ ਦੇ ਰਾਜਾ ਨਬੂਕਦਨੱਸਰ ਕੋਲ ਭੇਜਿਆ

ਯਿਰਮਿਯਾਹ 29:4 (PANIRV)
Square Portrait Landscape 4K UHD
ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਉਹਨਾਂ ਸਾਰੀਆਂ ਗ਼ੁਲਾਮਾਂ ਨੂੰ ਜਿਹਨਾਂ ਨੂੰ ਮੈਂ ਯਰੂਸ਼ਲਮ ਵਿੱਚੋਂ ਗ਼ੁਲਾਮ ਕਰ ਕੇ ਬਾਬਲ ਨੂੰ ਭੇਜਿਆ ਹੈ ਇਸ ਤਰ੍ਹਾਂ ਆਖਦਾ ਹੈ, -

ਯਿਰਮਿਯਾਹ 29:5 (PANIRV)
Square Portrait Landscape 4K UHD
ਤੁਸੀਂ ਘਰ ਬਣਾਓ ਅਤੇ ਉਹਨਾਂ ਵਿੱਚ ਵੱਸੋ ਅਤੇ ਬਾਗ਼ ਲਾਓ ਅਤੇ ਉਹਨਾਂ ਦੇ ਮੇਵੇ ਖਾਓ

ਯਿਰਮਿਯਾਹ 29:6 (PANIRV)
Square Portrait Landscape 4K UHD
ਤੁਸੀਂ ਔਰਤਾਂ ਵਿਆਹੋ ਅਤੇ ਪੁੱਤਰ ਧੀਆਂ ਪੈਦਾ ਕਰੋ ਅਤੇ ਆਪਣੇ ਪੁੱਤਰਾਂ ਲਈ ਔਰਤਾਂ ਵਿਆਹੋ ਅਤੇ ਆਪਣੀਆਂ ਧੀਆਂ ਨੂੰ ਮਨੁੱਖਾਂ ਨੂੰ ਦਿਓ ਕਿ ਉਹ ਪੁੱਤਰ ਧੀਆਂ ਜਣਨ ਅਤੇ ਉੱਥੇ ਤੁਸੀਂ ਵੱਧ ਜੋ ਅਤੇ ਘਟੋ ਨਾ

ਯਿਰਮਿਯਾਹ 29:7 (PANIRV)
Square Portrait Landscape 4K UHD
ਅਤੇ ਉਸ ਸ਼ਹਿਰ ਲਈ ਸ਼ਾਂਤੀ ਭਾਲੋ ਜਿੱਥੇ ਮੈਂ ਤੁਹਾਨੂੰ ਗ਼ੁਲਾਮ ਕਰ ਕੇ ਭੇਜਿਆ ਹੈ ਅਤੇ ਉਸ ਦੇ ਕਾਰਨ ਯਹੋਵਾਹ ਅੱਗੇ ਪ੍ਰਾਰਥਨਾ ਕਰੋ ਕਿਉਂ ਜੋ ਉਸ ਦੀ ਸ਼ਾਂਤੀ ਵਿੱਚ ਤੁਹਾਡੀ ਸ਼ਾਂਤੀ ਹੈ

ਯਿਰਮਿਯਾਹ 29:8 (PANIRV)
Square Portrait Landscape 4K UHD
ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਨਬੀ ਜਿਹੜੇ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਫ਼ਾਲ ਪਾਉਣ ਵਾਲੇ ਤੁਹਾਨੂੰ ਕੁਰਾਹੇ ਨਾ ਪਾਉਣ ਅਤੇ ਆਪਣੇ ਸੁਫ਼ਨੇ ਜਿਹੜੇ ਤੁਸੀਂ ਵੇਖਦੇ ਹੋ ਨਾ ਮੰਨੋ

ਯਿਰਮਿਯਾਹ 29:9 (PANIRV)
Square Portrait Landscape 4K UHD
ਕਿਉਂ ਜੋ ਉਹ ਮੇਰੇ ਨਾਮ ਉੱਤੇ ਝੂਠ ਅਗੰਮ ਵਾਚਦੇ ਹਨ, ਮੈਂ ਉਹਨਾਂ ਨੂੰ ਨਹੀਂ ਭੇਜਿਆ, ਯਹੋਵਾਹ ਦਾ ਵਾਕ ਹੈ।

ਯਿਰਮਿਯਾਹ 29:10 (PANIRV)
Square Portrait Landscape 4K UHD
ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਦ ਬਾਬਲ ਲਈ ਸੱਤਰ ਸਾਲ ਪੂਰੇ ਹੋ ਜਾਣਗੇ ਮੈਂ ਤੁਹਾਡੀ ਖ਼ਬਰ ਲਵਾਂਗਾ ਅਤੇ ਮੈਂ ਤੁਹਾਨੂੰ ਇਸ ਸਥਾਨ ਉੱਤੇ ਫਿਰ ਲਿਆ ਕੇ ਆਪਣੀ ਭਲਿਆਈ ਦੀ ਗੱਲ ਪੂਰੀ ਕਰਾਂਗਾ

ਯਿਰਮਿਯਾਹ 29:11 (PANIRV)
Square Portrait Landscape 4K UHD
ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ

ਯਿਰਮਿਯਾਹ 29:12 (PANIRV)
Square Portrait Landscape 4K UHD
ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ

ਯਿਰਮਿਯਾਹ 29:13 (PANIRV)
Square Portrait Landscape 4K UHD
ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ

ਯਿਰਮਿਯਾਹ 29:14 (PANIRV)
Square Portrait Landscape 4K UHD
ਮੈਂ ਤੁਹਾਨੂੰ ਲੱਭਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਤੁਹਾਡੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਸਾਰਿਆਂ ਥਾਵਾਂ ਵਿੱਚੋਂ ਜਿੱਥੇ ਮੈਂ ਤੁਹਾਨੂੰ ਹੱਕ ਦਿੱਤਾ ਸੀ ਇਕੱਠਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਇਸ ਥਾਂ ਨੂੰ ਮੋੜ ਲਿਆਵਾਂਗਾ ਜਿੱਥੋਂ ਮੈਂ ਤੁਹਾਨੂੰ ਗ਼ੁਲਾਮ ਕਰਵਾਇਆ ਸੀ।

ਯਿਰਮਿਯਾਹ 29:15 (PANIRV)
Square Portrait Landscape 4K UHD
ਤੁਸੀਂ ਜੋ ਆਖਿਆ ਹੈ ਕਿ ਯਹੋਵਾਹ ਨੇ ਸਾਡੇ ਲਈ ਬਾਬਲ ਵਿੱਚ ਨਬੀ ਕਾਇਮ ਕੀਤੇ ਹਨ

ਯਿਰਮਿਯਾਹ 29:16 (PANIRV)
Square Portrait Landscape 4K UHD
ਇਸ ਲਈ ਯਹੋਵਾਹ ਉਸ ਰਾਜਾ ਦੇ ਬਾਰੇ ਜਿਹੜਾ ਦਾਊਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੈ ਅਤੇ ਸਾਰੀ ਪਰਜਾ ਦੇ ਬਾਰੇ ਜਿਹੜੀ ਇਸ ਸ਼ਹਿਰ ਵਿੱਚ ਵੱਸਦੀ ਹੈ ਅਤੇ ਤੁਹਾਡੇ ਭਰਾਵਾਂ ਦੇ ਬਾਰੇ ਜਿਹੜੇ ਤੁਹਾਡੇ ਨਾਲ ਗ਼ੁਲਾਮ ਹੋ ਕੇ ਬਾਹਰ ਨਹੀਂ ਗਏ ਇਸ ਤਰ੍ਹਾਂ ਆਖਦਾ ਹੈ,

ਯਿਰਮਿਯਾਹ 29:17 (PANIRV)
Square Portrait Landscape 4K UHD
ਵੇਖੋ, ਮੈਂ ਉਹਨਾਂ ਲਈ ਤਲਵਾਰ, ਕਾਲ ਅਤੇ ਬਵਾ ਨੂੰ ਘੱਲਾਂਗਾ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਉਹਨਾਂ ਨੂੰ ਸੜੀਆਂ ਹੋਈਆਂ ਹੰਜ਼ੀਰਾਂ ਵਾਂਗੂੰ ਬਣਾਵਾਂਗਾ ਜਿਹੜੀਆਂ ਖ਼ਰਾਬ ਹੋਣ ਦੇ ਕਾਰਨ ਖਾਧੀਆਂ ਨਹੀਂ ਜਾਂਦੀਆਂ

ਯਿਰਮਿਯਾਹ 29:18 (PANIRV)
Square Portrait Landscape 4K UHD
ਮੈਂ ਤਲਵਾਰ, ਕਾਲ ਅਤੇ ਬਵਾ ਨਾਲ ਉਹਨਾਂ ਦਾ ਪਿੱਛਾ ਕਰਾਂਗਾ। ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਇੱਕ ਭੈਅ ਬਣਾਵਾਂਗਾ ਅਤੇ ਉਹ ਉਹਨਾਂ ਸਾਰੀਆਂ ਕੌਮਾਂ ਵਿੱਚ ਜਿਹਨਾਂ ਵਿੱਚ ਮੈਂ ਉਹਨਾਂ ਨੂੰ ਹੱਕ ਦਿਆਂਗਾ ਸਰਾਪ, ਹੌਲ ਅਤੇ ਨੱਕ ਚੜ੍ਹਾਉਣ ਅਤੇ ਨਿੰਦਿਆ ਦਾ ਕਾਰਨ ਹੋਣਗੇ

ਯਿਰਮਿਯਾਹ 29:19 (PANIRV)
Square Portrait Landscape 4K UHD
ਇਸ ਲਈ ਜੋ ਉਹਨਾਂ ਮੇਰੀਆਂ ਗੱਲਾਂ ਨਹੀਂ ਸੁਣੀਆਂ, ਯਹੋਵਾਹ ਦਾ ਵਾਕ ਹੈ, ਮੈਂ ਆਪਣੇ ਦਾਸਾਂ, ਆਪਣੇ ਨਬੀਆਂ ਨੂੰ ਉਹਨਾਂ ਕੋਲ ਭੇਜਿਆ ਸਗੋਂ ਜਤਨ ਨਾਲ ਉਹਨਾਂ ਨੂੰ ਭੇਜਿਆ, ਪਰ ਤੁਸੀਂ ਨਾ ਸੁਣਿਆ, ਯਹੋਵਾਹ ਦਾ ਵਾਕ ਹੈ

ਯਿਰਮਿਯਾਹ 29:20 (PANIRV)
Square Portrait Landscape 4K UHD
ਸੋ ਹੇ ਸਾਰੇ ਗੁਲਾਮੋ, ਜਿਹਨਾਂ ਨੂੰ ਮੈਂ ਯਰੂਸ਼ਲਮ ਵਿੱਚੋਂ ਬਾਬਲ ਨੂੰ ਭੇਜਿਆ, ਯਹੋਵਾਹ ਦਾ ਬਚਨ ਸੁਣੋ

ਯਿਰਮਿਯਾਹ 29:21 (PANIRV)
Square Portrait Landscape 4K UHD
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਕੋਲਾਯਾਹ ਦੇ ਪੁੱਤਰ ਅਹਾਬ ਨੂੰ ਅਤੇ ਮਆਸਯਾਹ ਦੇ ਪੁੱਤਰ ਸਿਦਕੀਯਾਹ ਨੂੰ ਜਿਹੜੇ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਤੁਹਾਡੇ ਵੇਖਦਿਆਂ ਉਹਨਾਂ ਨੂੰ ਮਾਰ ਸੁੱਟੇਗਾ!

ਯਿਰਮਿਯਾਹ 29:22 (PANIRV)
Square Portrait Landscape 4K UHD
ਯਹੂਦਾਹ ਦੇ ਸਾਰੇ ਗ਼ੁਲਾਮਾਂ ਨਾਲ ਜਿਹੜੇ ਬਾਬਲ ਵਿੱਚ ਹਨ ਉਹਨਾਂ ਦੇ ਕਾਰਨ ਇਹ ਸਰਾਪ ਵਰਤਿਆ ਜਾਵੇਗਾ ਕਿ “ਯਹੋਵਾਹ ਤੈਨੂੰ ਸਿਦਕੀਯਾਹ ਅਤੇ ਅਹਾਬ ਵਾਂਗੂੰ ਕਰੇ ਜਿਹਨਾਂ ਨੂੰ ਬਾਬਲ ਦੇ ਰਾਜਾ ਨੇ ਅੱਗ ਉੱਤੇ ਭੁੰਨ ਸੁੱਟਿਆ!”

ਯਿਰਮਿਯਾਹ 29:23 (PANIRV)
Square Portrait Landscape 4K UHD
ਕਿਉਂ ਜੋ ਉਹਨਾਂ ਇਸਰਾਏਲ ਵਿੱਚ ਮੂਰਖਪੁਣਾ ਕੀਤਾ ਅਤੇ ਆਪਣੀਆਂ ਗੁਆਂਢੀਆਂ ਦੀਆਂ ਔਰਤਾਂ ਦੇ ਨਾਲ ਵਿਭਚਾਰ ਕੀਤਾ ਅਤੇ ਮੇਰੇ ਨਾਮ ਉੱਤੇ ਝੂਠੀਆਂ ਗੱਲਾਂ ਬੋਲੇ ਜਿਹਨਾਂ ਦਾ ਮੈਂ ਉਹਨਾਂ ਨੂੰ ਹੁਕਮ ਨਹੀਂ ਦਿੱਤਾ ਸੀ। ਮੈਂ ਉਹੋ ਹਾਂ ਜੋ ਜਾਣਦਾ ਹੈ ਅਤੇ ਮੈਂ ਗਵਾਹ ਹਾਂ, ਯਹੋਵਾਹ ਦਾ ਵਾਕ ਹੈ।

ਯਿਰਮਿਯਾਹ 29:24 (PANIRV)
Square Portrait Landscape 4K UHD
ਤੂੰ ਸ਼ਮਅਯਾਹ ਨਹਲਾਮੀ ਨੂੰ ਆਖ ਕਿ

ਯਿਰਮਿਯਾਹ 29:25 (PANIRV)
Square Portrait Landscape 4K UHD
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਤੂੰ ਆਪਣੇ ਨਾਮ ਉੱਤੇ ਸਾਰੀ ਪਰਜਾ ਨੂੰ ਜਿਹੜੀ ਯਰੂਸ਼ਲਮ ਵਿੱਚ ਹੈ ਅਤੇ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕ ਨੂੰ ਅਤੇ ਸਾਰੇ ਜਾਜਕਾਂ ਨੂੰ ਪੱਤਰੀਆਂ ਲਿਖ ਘੱਲੀਆਂ ਹਨ ਕਿ

ਯਿਰਮਿਯਾਹ 29:26 (PANIRV)
Square Portrait Landscape 4K UHD
ਯਹੋਵਾਹ ਨੇ ਯਹੋਯਾਦਾ ਜਾਜਕ ਦੇ ਥਾਂ ਤੈਨੂੰ ਜਾਜਕ ਬਣਾ ਦਿੱਤਾ ਭਈ ਯਹੋਵਾਹ ਦੇ ਭਵਨ ਉੱਤੇ ਜ਼ਿੰਮੇਵਾਰੀ ਹੋਵੇ ਅਤੇ ਹਰੇਕ ਜਿਹੜਾ ਕਮਲਪੁਣਾ ਕਰਦਾ ਹੈ ਅਤੇ ਅਗੰਮ ਵਾਚਦਾ ਹੈ ਤੂੰ ਉਸ ਨੂੰ ਕਾਠ ਅਤੇ ਸੰਗਲਾਂ ਵਿੱਚ ਪਾਵੇਂ

ਯਿਰਮਿਯਾਹ 29:27 (PANIRV)
Square Portrait Landscape 4K UHD
ਹੁਣ ਤੂੰ ਅੰਨਥੋਥੀ ਯਿਰਮਿਯਾਹ ਨੂੰ ਕਿਉਂ ਨਹੀਂ ਘੁਰਕਿਆ ਜਿਹੜਾ ਤੁਹਾਡੇ ਲਈ ਆਪਣੇ ਆਪ ਨੂੰ ਨਬੀ ਬਣਾ ਬੈਠਾ ਹੈ?

ਯਿਰਮਿਯਾਹ 29:28 (PANIRV)
Square Portrait Landscape 4K UHD
ਕਿਉਂ ਜੋ ਉਸ ਨੇ ਸਾਨੂੰ ਬਾਬਲ ਵਿੱਚ ਇਹ ਅਖਵਾ ਭੇਜਿਆ ਹੈ ਕਿ ਤੁਹਾਡੀ ਗ਼ੁਲਾਮੀ ਲੰਮੀ ਹੈ। ਤੁਸੀਂ ਘਰ ਬਣਾਓ ਅਤੇ ਵੱਸੋ, ਬਾਗ਼ ਲਓ ਅਤੇ ਉਹ ਦਾ ਫਲ ਖਾਓ

ਯਿਰਮਿਯਾਹ 29:29 (PANIRV)
Square Portrait Landscape 4K UHD
ਤਾਂ ਸਫ਼ਨਯਾਹ ਜਾਜਕ ਨੇ ਇਹ ਪੱਤਰੀ ਵਾਚ ਕੇ ਯਿਰਮਿਯਾਹ ਨਬੀ ਦੇ ਕੰਨਾਂ ਵਿੱਚ ਸੁਣਾਇਆ।

ਯਿਰਮਿਯਾਹ 29:30 (PANIRV)
Square Portrait Landscape 4K UHD
ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ

ਯਿਰਮਿਯਾਹ 29:31 (PANIRV)
Square Portrait Landscape 4K UHD
ਸਭ ਗ਼ੁਲਾਮਾਂ ਨੂੰ ਅਖਵਾ ਘੱਲ ਕਿ ਯਹੋਵਾਹ ਨਹਲਾਮ ਦੇ ਸ਼ਮਅਯਾਹ ਬਾਰੇ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਸ਼ਮਅਯਾਹ ਨੇ ਤੁਹਾਡੇ ਲਈ ਅਗੰਮ ਵਾਚਿਆ ਅਤੇ ਮੈਂ ਉਹ ਨੂੰ ਨਹੀਂ ਭੇਜਿਆ ਉਸ ਨੇ ਤੁਹਾਨੂੰ ਝੂਠ ਉੱਤੇ ਆਸ ਦੁਆਈ, -

ਯਿਰਮਿਯਾਹ 29:32 (PANIRV)
Square Portrait Landscape 4K UHD
ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਨਹਲਾਮੀ ਸ਼ਮਅਯਾਹ ਅਤੇ ਉਸ ਦੀ ਨਸਲ ਦੀ ਖ਼ਬਰ ਲੈਂਦਾ ਹਾਂ ਅਤੇ ਉਹ ਦਾ ਕੋਈ ਮਨੁੱਖ ਇਸ ਪਰਜਾ ਵਿੱਚ ਨਾ ਵੱਸੇਗਾ ਜੋ ਉਸ ਭਲਿਆਈ ਨੂੰ ਜਿਹੜੀ ਮੈਂ ਆਪਣੀ ਪਰਜਾ ਨਾਲ ਕਰਾਂਗਾ ਵੇਖੇਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਉਹ ਯਹੋਵਾਹ ਦੇ ਵਿਰੁੱਧ ਬਗਾਵਤ ਬੋਲਿਆ ਹੈ।

Available Bible Translations

American Standard Version (ASV)
Jeremiah 29 (ASV) »
King James Version (KJV)
Jeremiah 29 (KJV) »
GOD’S WORD® (GW)
Jeremiah 29 (GW) »
Berean Bible (BSB)
Jeremiah 29 (BSB) »
World English Bible (WEB)
Jeremiah 29 (WEB) »
French Bible (LSG)
Jérémie 29 (LSG) »
German Bible (LUTH1912)
Jeremia 29 (LUTH1912) »
Hebrew Bible (HEB)
ירמיה 29 (HEB) »
Portuguese Bible (BSL)
Jeremias 29 (BSL) »
Vietnamese Bible (VIE)
Giê-rê-mi-a 29 (VIE) »
Spanish Bible (RVA)
Jeremías 29 (RVA) »
Italian Bible (RIV)
Geremia 29 (RIV) »
Chinese Simplified (CUVS)
耶 利 米 书 29 (CUVS) »
Chinese Traditional (CUVT)
耶 利 米 書 29 (CUVT) »
Albanian Bible (ALB)
Jeremia 29 (ALB) »
Swedish Bible (SV1917)
Jeremia 29 (SV1917) »
Russian Bible (RUSV)
Иеремия 29 (RUSV) »
Ukrainian Bible (UKR)
Єремія 29 (UKR) »
Hungarian Bible (KAR)
Jeremiás 29 (KAR) »
Bulgarian Bible (BULG)
Еремия 29 (BULG) »
Japanese Bible (JPN)
エレミヤ書 29 (JPN) »
Norwegian Bible (NORSK)
Jeremia 29 (NORSK) »

ਯਿਰਮਿਯਾਹ (PANIRV) Chapter Selection

PANIRV Book Selection List